• Latest
  • Trending
ਫੋਰਟਿਸ ਹਸਪਤਾਲ, ਗੁਰੂਗ੍ਰਾਮ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਜਾਵੇਗਾ – ਸਿਹਤ ਮੰਤਰੀ

ਫੋਰਟਿਸ ਹਸਪਤਾਲ, ਗੁਰੂਗ੍ਰਾਮ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਜਾਵੇਗਾ – ਸਿਹਤ ਮੰਤਰੀ

9 years ago
ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

4 minutes ago
ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

49 minutes ago
Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

2 hours ago
ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

2 hours ago
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਬੇਦਕਰ ਇੰਸਟਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਆਟੀਜ਼ਮ ਅਤੇ ਨਿਊਰੋਡਿਵੈਲਪਮੈਂਟਲ ਡਿਸਆਰਡਰਜ਼ ਸੈਂਟਰ ਆਫ਼ ਐਕਸੀਲੈਂਸ ਦਾ ਕੀਤਾ ਦੌਰਾ

2 hours ago
ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

ਭਾਰਤੀ ਜੂਨੀਅਰ ਮਹਿਲਾ ਹਾਕੀ ਟੀਮ ਯੂਕੇ ਐਕਸਪੋਜ਼ਰ ਟੂਰ ਲਈ ਰਵਾਨਾ 

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਜਰਮਨੀ ਤੋਂ ਮੰਦਭਾਗੀ ਖ਼ਬਰ! ਝੀਲ ‘ਚ ਡੁੱਬਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

3 hours ago
Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

Big News: ਸੋਨਮ ਰਘੁਵੰਸ਼ੀ ਦੀ ਜ਼ਮਾਨਤ ਬਰਕਰਾਰ, ਸੁਪ੍ਰੀਮ ਕੋਰਟ ਵੱਲੋਂ ਰੋਕ ਲਾਉਣ ਤੋਂ ਇਨਕਾਰ

3 hours ago
ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

ਚੱਲਦੇ ਈ-ਰਿਕਸ਼ਾ ਨੂੰ ਬੰਦ ਕਰਨ ਵਾਲੀਆਂ ਚੀਨੀ Apps ‘ਤੇ ਸਰਕਾਰ ਨੇ ਲਗਾਈ ਰੋਕ

3 hours ago
Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

Mumbai Rains: ਮੁੰਬਈ ਵਿੱਚ ਭਾਰੀ ਮੀਂਹ ਕਾਰਨ ਸਕੂਲਾਂ ਵਿੱਚ ਛੁੱਟੀ ਦਾ ਐਲਾਨ

3 hours ago
Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

Pakistan ‘ਚ ਵਾਪਰਿਆ ਵੱਡਾ ਹਾਦਸਾ, ਖੱਡ ‘ਚ ਡਿੱਗੀ ਬੱਸ, 40 ਮੌਤਾਂ

4 hours ago
Hindi News
English News
Friday, July 3, 2026
No Result
View All Result
39 °c
Chandigarh
37 ° Sat
35 ° Sun
29 ° Mon
31 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫੋਰਟਿਸ ਹਸਪਤਾਲ, ਗੁਰੂਗ੍ਰਾਮ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਜਾਵੇਗਾ – ਸਿਹਤ ਮੰਤਰੀ

December 7, 2017
in ਖਬਰਾਂ
ਫੋਰਟਿਸ ਹਸਪਤਾਲ, ਗੁਰੂਗ੍ਰਾਮ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਜਾਵੇਗਾ – ਸਿਹਤ ਮੰਤਰੀ

ਚੰਡੀਗੜ੍ਹ, (ਵਿਸ਼ਵ  ਵਾਰਤਾ) ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ 7 ਸਾਲਾਂ ਬੱਚੀ ਆਧਿਆ ਦੀ ਮੌਤ ਅਤੇ ਕਰੀਬ 16 ਲੱਖ ਰੁਪਏ ਦੇ ਬਿਲ ਮਾਮਲੇ ਵਿਚ ਕੀਤੀ ਗਈ ਜਾਂਚ ਦੌਰਾਨ  ਪਾਈ ਗਈ ਬੇਨਿਯਮੀਆਂ ਦੇ ਆਧਾਰ ‘ਤੇ ਫੋਰਟਿਸ ਹਸਪਤਾਲ, ਗੁਰੂਗ੍ਰਾਮ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਜਾਵੇਗਾ ਅਤੇ ਹਸਪਤਾਲ ਦੇ ਬਲਡ ਬੈਂਕ ਦਾ ਲਾਇਸੈਂਸ ਰੱਦ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਤਂ’ੋ ਇਲਾਵਾ, ਹਸਪਤਾਲ ਦੀ ਜਮੀਨ ਦੀ ਲੀਜ ਕੈਂਸਲ ਕਰਨ ਸਬੰਧੀ ਸੰਭਾਵਨਾਵਾਂ ਨੂੰ ਭਾਲਣ ਲਈ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਨੂੰ ਲਿਖਿਆ ਜਾਵੇਗਾ।

ਵਿਜ ਨੇ ਕਿਹਾ ਕਿ ਬੱਚੀ ਦੀ ਮੌਤ ਹੋਰ  ਵੱਧ ਬਿਲ ਬਣਾਉਣ ਲਈ ਸਰਕਾਰ ਨੇ ਸਿਹਤ ਵਿਪਾਗ ਦੇ ਵਧੀਕ ਡਾਇਰੈਕਟਰ ਜਰਨਲ ਡਾ. ਰਾਜੀਵ ਵਡੇਰਾ ਦੀ ਅਗਵਾਈ ਹੇਠ ਇਕ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿਚ ਇਕ ਡਾਇਰੈਕਟਰ, ਸਿਵਲ ਸਰਜਨ ਗੁਰੂਗ੍ਰਾਮ, ਡਿਪਟੀ ਕਮਿਸ਼ਨਰ ਗੁਰੂਗ੍ਰਾਮ ਦਾ ਨੁਮਾਇੰਦਾ, ਦੋ ਸੀਨੀਅਰ ਬਾਲ ਰ’ੋਗ ਡਾਕਟਰ, ਫੋਰਟਿਸ ਮਾਹਿਰ ਅਤੇ ਪੀ.ਜੀ.ਆਈ.ਐਮ.ਐਸ. ਰੋਹਤਕ ਦੇ ਸੀਨੀਅਰ ਡਾਕਟਰ ਸ਼ਾਮਿਲ ਸਨ। ਇਸ ਰਿਪੋਰਟ  ਵਿਚ ਹਸਪਤਾਲ ਪ੍ਰਸ਼ਾਸਨ ਦੀ ਕਾਰਜ ਪ੍ਰਣਾਲੀ ਵਿਚ ਪਾਈ ਗਈ ਕਮੀਆਂ ਤੇ ਬੇਨਿਯਮੀਆਂ ਦੇ ਚਲਦੇ ਉਪਰ’ੋਕਤ ਕਾਰਵਾਈ ਕੀਤੀ ਹੈ। ਜਾਂਚ ਕਮੇਟੀ ਦੇ ਸਾਹਮਣੇ ਬੱਚੀ ਦੇ ਮਾਂ-ਪਿਓ ਨੇ ਵੀ ਆਪਣੇ ਬਿਆਨ ਦਰਜ ਕਰਵਾਏ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਰਿਪੋਰਟ  ਅਨੁਸਾਰ ਬੱਚੀ ਨੂੰ 31 ਅਗਸਤ ਤੋਂ 14 ਸਤੰਬਰ ਤਕ ਗੁਰੂਗ੍ਰਾਮ ਦੇ ਫ’ੋਰਟਿਸ ਹਸਪਤਾਲ ਦੇ ਬਾਲ ਆਈ.ਸੀ.ਯੂ. ਵਿਚ ਦਾਖਲ ਕਰਵਾਇਆ ਗਿਆ ਸੀ। ਇਸ ਦ”ੌਰਾਨ ਹਸਪਤਾਲ ਨੇ ਨਾ ਸਿਰਫ ਡਾਇਗਨ’ੋਜ ਪ੍ਰ’ੋ’ਟ’ੋਕਾਲ ਦਾ ਉਲੰਘਣ ਕੀਤਾ, ਸਗ’ੋਂ ਆਈ.ਐਮ.ਏ. ਦੇ ਨਿਯਮਾਂ ਦੀ ਵੀ ਅਣਦੇਖੀ ਕੀਤੀ ਗਈ। ਇਸ ਲਈ ਐਮ.ਸੀ.ਆਈ. ਨੂੰ ਵੀ ਯ’ੋ’ਗ ਕਾਰਵਾਈ ਲਈ ਲਿਖਿਆ ਗਿਆ ਹੈ। ਉਨ੍ਹਾਂ ਦਸਿਆ ਕਿ ਬੱਚੀ ਦੇ ਇਲਾਜ ਵਿਚ ਜਨੇਰਿਕ ਅਤੇ ਸਸਤੀ ਦਵਾਈਆਂ ਦੀ ਥਾਂ ਹਸਪਤਾਲ ਨੇ ਜਾਣਬੁਝ ਕੇ ਆਈ.ਐਮ.ਏ. ਦੇ ਨਿਯਮਾਂ ਦਾ ਉ²ਲੰਘਣ ਕਰਦੇ ਹ’ੋਏ ਮਹਿੰਗੀ ਦਵਾਈਆਂ ਦੀ ਵਰਤੋਂ ਕੀਤੀ।

ਵਿਜ ਨੇ ਦਸਿਆ ਕਿ ਹਸਪਤਾਲ ਨੇ ਡੇਂਗੂ ਦੇ ਮਰੀਜ ਸਬੰਧੀ ਜਾਣਕਾਰੀ ਲ’ੋਕਲ ਸਰਕਾਰੀ ਨਾਗਰਿਕ ਹਸਪਤਾਲ ਨੂੰ ਦੇਣੀ ਹੁੰਦੀ ਹੈ, ਪਰ ਫੋਰਟਿਸ ਹਸਪਤਾਲ ਨੇ ਅਜਿਹਾ ਨਹੀਂ ਕੀਤਾ। ਇਸ ਲਈ ਸਿਵਲ ਸਰਜਨ ਗੁਰੂਗ੍ਰਾਮ ਨੇ ਹਸਪਤਾਲ ਨੂੰ ਨੋਟਿਸ  ਜਾਰੀ ਕੀਤਾ ਹੈ, ਜਿਸ ਵਿਚ ਸਜਾ ਦਾ ਪ੍ਰਵਧਾਨ ਹੈ। ਇਸ ਤ’ੋਂ ਇਲਾਵਾ, ਹਸਪਤਾਲ ਨੇ ਮਰੀਜ ਨੂੰ 25 ਵਾਰ ਪਲੇਟਲੇਟ ਚੜਾਈ, ਇਸ ਵਿਚ ਵੀ ਵਾਧੂ ਬਿਲ ਬਣਾਇਆ ਗਿਆ। ਇਸ ‘ਤੇ ਕਾਰਵਾਈ ਕਰਦੇ ਹੋਏ  ਹਸਪਤਾਲ ਦੇ ਬਲਡ ਬੈਂਕ ਦਾ ਲਾਇਸੈਂਸ ਰੱਦ ਕਰਨ ਦੇ ਆਦੇਸ਼ ਦਿੱਤੇ ਹਨ।

ਸ੍ਰੀ ਵਿਜ ਨੇ ਦਸਿਆ ਕਿ ਵੱਧ ਬਿਲ ਬਣਾਉਣ ਅਤੇ ਬੱਚੀ ਦੀ ਹਾਲਤ ਠੀਕ ਨਹੀਂ ਹ’ੋਣ ਕਾਰਣ ਬੱਚੀ ਦੇ ਮਾਂ-ਪਿਓ ਉਸ ਨੂੰ ਕਿਸੇ ਹ’ੋਰ ਹਸਪਤਾਲ ਵਿਚ ਲੈ ਜਾਣਾ ਚਾਹੁੰਦੇ ਸਨ। ਇਸ ਦ”ੌਰਾਨ ਵੀ ਹਸਪਤਾਲ ਵੱਲ’ੋਂ ਕੀਤੀ ਗਈ ਬੇਨਿਯਮੀਆਂ ਸਾਹਮਣੇ ਆਈ ਹੈ। ਇਸ ਦੇ ਚਲਦ ਆਈ.ਐਮ.ਏ. ਦੇ ਨਿਦੇਸ਼ਾਨੁਸਾਰ ਮਰੀਜ ਦੀ ਹਾਲਤ ਅਨੁਸਾਰ ਉਸ ਨੂੰ ਐਡਵਾਂਸ ਲਾਇਫ ਸਪ’ੋਰਟ ਅੰਬੂਲੈਂਸ ਦਿੱਤੀ ਜਾਣੀ ਚਾਹੀਦੀ ਸੀ। ਪਰ ਹਸਪਤਾਲ ਨੇ ਮਰੀਜ ਨੂੰ ਬੇਸਿਕ ਲਾਇਫ ਸ’ਪ’ੋਰਟ ਅੰਬੂਲੈਂਸ ਉਪਲੱਬਧ ਕਰਵਾਈ, ਜਿਸ ਵਿਚ ਆਕਸੀਜਨ ਤੇ ਹ’ੋਰ ਸਹੂਲਤਾਂ ਮਹੁੱਇਆ ਨਹੀਂ ਸੀ। ਇਸ ਤ’ੋਂ ਇਲਾਵਾ, ਜਾਂਚ ਕਮੇਟੀ ਦੇ ਸਾਹਮਣੇ ਬੱਚੀ ਦੇ ਮਾਂ-ਪਿਓ ਨੇ ਦਸਿਆ ਕਿ ਸਹਿਮਤੀ ਪੱਤਰ ‘ਤੇ ਹਸਪਤਾਲ ਵੀ ਹਸਪਤਾਲ ਪ੍ਰਬੰਧਨ ਨੇ ਫਰਜੀ ਤੌਰ ‘ਤੇ ਖੁਦ ਹੀ ਕਰ ਲਏ ਸਨ।

ਸਿਹਤ ਮੰਤਰੀ ਨੇ ਦਸਿਆ ਕਿ ਫੋਰਟਿਸ ਹਸਪਤਾਲ ਨੇ ਨਾ ਸਿਰਫ ਆਈ.ਐਮ.ਏ., ਐਮ.ਸੀ.ਆਈ. ਨਿਯਮਾਂ ਦਾ ਉਲੰਘਣ ਕੀਤਾ ਹੈ, ਸਗੋਂ ਇਲਾਜ ਦੇ ਪ੍ਰੋਟੋਕਾਲ ਦੀ ਵੀ ਅਣਦੇਖੀ ਕੀਤੀ ਗਈ ਹੈ। ਇਸ ਤੋਂ ਇਲਾਵਾ, ਹਸਪਤਾਲ ਪ੍ਰਬੰਧਨ ਨੇ ਡਾਕਟਰ ਦੀ ਸਲਾਹ ਦੇ ਖਿਲਾਫ ਛੱਡਣ (ਲਾਮਾ ਨੀਤੀ) ਦੀ ਵੀ ਉਲੰਘਣਾ ਕੀਤੀ, ਜਿਸ ਕਾਰਣ ਬੱਚੀ ਦੀ ਮੌਤ ਹੋਈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

by Jaspreet Kaur
July 3, 2026
0

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ ਬਰਨਾਲਾ, 3 ਜੁਲਾਈ 2026 (ਵਿਸ਼ਵ ਵਾਰਤਾ)– 57 ਦਿਨਾਂ ਦੀ ਅਮਰਨਾਥ ਯਾਤਰਾ ਸ਼ੁੱਕਰਵਾਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

by Jaspreet Kaur
July 3, 2026
0

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ - ਕਾਰਵਾਈ ਦੀ ਕੀਤੀ ਮੰਗ ਜਲੰਧਰ, 3 ਜੁਲਾਈ...

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ

by Jaspreet Kaur
July 3, 2026
0

Punjab : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਕਾਂਗਰਸੀ ਆਗੂਆਂ ਦੀ ਹੰਗਾਮੀ ਮੀਟਿੰਗ - ਚੰਨੀ ਦੇ ਘਰ ਜੁਟੇ...

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ ਮੈਚ

by Navjot
July 3, 2026
0

ਭਾਰਤ ਅਗਲੇ ਮਹੀਨੇ ਦੋ ਮੈਚਾਂ ਦੀ ਟੈਸਟ ਸੀਰੀਜ਼ ਲਈ ਕਰੇਗਾ ਸ਼੍ਰੀਲੰਕਾ ਦਾ ਦੌਰਾ ; 15 ਤੋਂ ਖੇਡਿਆ ਜਾਵੇਗਾ ਪਹਿਲਾ ਟੈਸਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ

by Jaspreet Kaur
July 3, 2026
0

ਅਮਰਨਾਥ ਯਾਤਰਾ ਦੌਰਾਨ ਬਰਨਾਲਾ ਦੇ ਵਿਅਕਤੀ ਦੀ ਮੌਤ ਬਰਨਾਲਾ, 3 ਜੁਲਾਈ 2026 (ਵਿਸ਼ਵ ਵਾਰਤਾ)– 57 ਦਿਨਾਂ ਦੀ ਅਮਰਨਾਥ ਯਾਤਰਾ ਸ਼ੁੱਕਰਵਾਰ...

Most Popular

ਆਂਧਰਾ ਪ੍ਰਦੇਸ਼ ‘ਚ ਟੱਕਰ ਤੋਂ ਬਾਅਦ 2 ਟਰੱਕਾਂ ਨੂੰ ਲੱਗੀ ਭਿਆਨਕ ਅੱਗ ; ਤਿੰਨ ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ‘ਚ ਟੱਕਰ ਤੋਂ ਬਾਅਦ 2 ਟਰੱਕਾਂ ਨੂੰ ਲੱਗੀ ਭਿਆਨਕ ਅੱਗ ; ਤਿੰਨ ਲੋਕਾਂ ਦੀ ਮੌਤ

by Navjot
2 days ago
0

ਆਂਧਰਾ ਪ੍ਰਦੇਸ਼ ‘ਚ ਟੱਕਰ ਤੋਂ ਬਾਅਦ 2 ਟਰੱਕਾਂ ਨੂੰ ਲੱਗੀ ਭਿਆਨਕ ਅੱਗ ; ਤਿੰਨ ਲੋਕਾਂ ਦੀ ਮੌਤ  ਅਮਰਾਵਤੀ, 1 ਜੁਲਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 