• Latest
  • Trending
ਫੌਰੀ ਕਾਰਵਾਈ ਕਰਦਿਆਂ ਸੰਗਰੂਰ ਪੁਲਿਸ ਨੇ ਧੂਰੀ ਸਕੂਲ ਦਾ ਨਾਬਾਲਗ ਜਬਰ-ਜਿਨਾਹ ਮਾਮਲਾ ਸੁਲਝਾਇਆ

ਫੌਰੀ ਕਾਰਵਾਈ ਕਰਦਿਆਂ ਸੰਗਰੂਰ ਪੁਲਿਸ ਨੇ ਧੂਰੀ ਸਕੂਲ ਦਾ ਨਾਬਾਲਗ ਜਬਰ-ਜਿਨਾਹ ਮਾਮਲਾ ਸੁਲਝਾਇਆ

7 years ago
Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

18 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

57 minutes ago
Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

Constitution Day 2026: ਭਾਜਪਾ ਅੱਜ ਦੇਸ਼ ਭਰ ’ਚ ਮਨਾਏਗੀ ‘ਸੰਵਿਧਾਨ ਗੌਰਵ ਦਿਵਸ’

1 hour ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

1 hour ago
International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

International: ਮਿਸਰ ‘ਚ ਵਾਪਰਿਆ ਭਿਆਨਕ ਹਾਦਸਾ, 31 ਲੋਕਾਂ ਦੀ ਮੌਤ

1 hour ago
Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

Punjab: ਅੱਜ ਪੰਜਾਬ ਦੀ ਸਿਆਸਤ ’ਚ ਵੱਡੀ ਹਲਚਲ, ਤਿੰਨਾਂ ਵੱਡੀਆਂ ਪਾਰਟੀਆਂ ਕਰਨਗੀਆਂ ਸ਼ਕਤੀ ਪ੍ਰਦਰਸ਼ਨ

1 hour ago
Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

Punjab: ‘ਆਪ’ ਦੀ ਮੋਗਾ ‘ਚ ‘ਖੁਸ਼ਹਾਲ ਪੰਜਾਬ ਰੈਲੀ’ ਅੱਜ

1 hour ago
Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 26 November 2026 | Ang 641 I ਅੱਜ ਦਾ ਹੁਕਮਨਾਮਾ

3 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ 2026 : ਭਾਰਤ ਦੀ ਇੱਕਤਰਫਾ ਜਿੱਤ: ਜਾਪਾਨ ਨੂੰ 4-0 ਨਾਲ ਹਰਾਇਆ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

ਰਾਹੁਲ ਗਾਂਧੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ; ਸੁਪਰੀਮ ਕੋਰਟ ਵੱਲੋਂ ਸੀਬੀਆਈ ਅਤੇ ਈਡੀ ਤੋਂ ਜਾਂਚ ਕਰਵਾਉਣ ਦਾ ਹੁਕਮ ਰੱਦ

11 hours ago
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ 15.32 ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਲਡ ਕਲਾਸ’ ਸਬ-ਡਵੀਜ਼ਨਲ ਕੰਪਲੈਕਸ ਸੁਨਾਮ ਊਧਮ ਸਿੰਘ ਵਾਲਾ ਦਾ ਉਦਘਾਟਨ

11 hours ago
Hindi News
English News
Thursday, November 26, 2026
No Result
View All Result
10 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫੌਰੀ ਕਾਰਵਾਈ ਕਰਦਿਆਂ ਸੰਗਰੂਰ ਪੁਲਿਸ ਨੇ ਧੂਰੀ ਸਕੂਲ ਦਾ ਨਾਬਾਲਗ ਜਬਰ-ਜਿਨਾਹ ਮਾਮਲਾ ਸੁਲਝਾਇਆ

June 4, 2019
in ਚੰਡੀਗੜ੍ਹ
ਫੌਰੀ ਕਾਰਵਾਈ ਕਰਦਿਆਂ ਸੰਗਰੂਰ ਪੁਲਿਸ ਨੇ ਧੂਰੀ ਸਕੂਲ ਦਾ ਨਾਬਾਲਗ ਜਬਰ-ਜਿਨਾਹ ਮਾਮਲਾ ਸੁਲਝਾਇਆ

ਫੌਰੀ ਕਾਰਵਾਈ ਕਰਦਿਆਂ ਸੰਗਰੂਰ ਪੁਲਿਸ ਨੇ ਧੂਰੀ ਸਕੂਲ ਦਾ ਨਾਬਾਲਗ ਜਬਰ-ਜਿਨਾਹ ਮਾਮਲਾ ਸੁਲਝਾਇਆ
ਮੁੱਖ ਮੰਤਰੀ ਦੇ ਹੁਕਮਾਂ ਉÎੱਤੇ ਅਮਲ ਕਰਦਿਆਂ ਦੋਸ਼ੀਆਂ ਖਿਲਾਫ ਇੱਕ ਹਫ਼ਤੇ ‘ਚ ਚਾਰਜਸ਼ੀਟ ਕੀਤੀ ਦਾਖਲ
ਚੰਡੀਗੜ•, 4 ਜੂਨ:
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਉÎੱਤੇ ਫੌਰੀ ਤੌਰ ‘ਤੇ ਅਮਲ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਮੰਗਲਵਾਰ ਨੂੰ ਧੂਰੀ ਸਕੂਲ ਨਾਬਾਲਗ ਜਬਰ-ਜਿਨਾਹ ਮਾਮਲੇ ਵਿੱਚ ਇੱਕ ਹਫਤੇ ਦੇ ਅੰਦਰ ਹੀ ਦੋਸ਼ੀ ਖਿਲਾਫ ਚਾਰਜਸ਼ੀਟ ਦਾਇਰ ਕਰ ਦਿੱਤੀ। ਦੱਸਣਯੋਗ ਹੈ ਕਿ ਇਸ ਘਿਨਾਉਣੀ ਘਟਨਾ ਕਾਰਣ ਸੂਬੇ ਭਰ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਸੀ।
ਦੋਸ਼ੀ ਕਮਲ ਕੁਮਾਰ ਦੀ ਡੀ.ਐਨ.ਏ. ਟੈਸਟ ਰਿਪੋਰਟ ਐਫ ਐਸ ਐਲ, ਮੋਹਾਲੀ ਪਾਸੋ ਮਾਮਲਾ (ਐਫ ਆਈ ਆਰ ਨੰ: 95 ਮਿਤੀ 26-05-2019 ਤਹਿਤ ਧਾਰਾਵਾਂ 363, 376, 376 ਏ ਬੀ, 201 ਆਈ ਪੀ ਸੀ, 6, 21(2) ਪੌਕਸੋ ਐਕਟ 2012 ਅਤੇ ਜੁਵੀਨਾਈਲ ਜਸਟਿਸ ਐਕਟ 2015 ਦੀ ਧਾਰਾ 75 ਤਹਿਤ ਪੁਲਿਸ ਥਾਨਾ ਸਿਟੀ ਧੂਰੀ) ਤਹਿਤ ਮਿਲਣ ਤੋਂ ਤੁਰੰਤ ਬਾਅਦ ਹੀ ਅੱਜ ਸੈਸ਼ਨਜ਼ ਜੱਜ ਸੰਗਰੂਰ ਦੀ ਅਦਾਲਤ ਵਿੱਚ ਚਾਲਾਣ ਦਾਇਰ ਕਰ ਦਿੱਤਾ ਗਿਆ।
ਕਮਲ ਕੁਮਾਰ ਨੂੰ 26 ਮਈ ਨੂੰ ਉਸ ਸਮੇਂ ਤੁਰੰਤ ਹੀ ਗ੍ਰਿਫਤਾਰ ਕੀਤਾ ਗਿਆ ਜਦੋਂ ਕਿ ਧੂਰੀ ਪੁਲਿਸ ਨੂੰ ਸਿਵਲ ਸਰਜਨ ਧੂਰੀ ਵੱਲੋਂ ਇੱਕ 5 ਸਾਲਾ ਸਕੂਲੀ ਬੱਚੀ ਨਾਲ ਜਬਰ-ਜਿਨਾਹ ਸਬੰਧੀ ਸ਼ਿਕਾਇਤ ਹਾਸਿਲ ਹੋਈ ਸੀ। ਏ ਐਸ ਆਈ ਮਲਕੀਤ ਸਿੰਘ ਨੇ ਹਸਪਤਾਲ ਪਹੁੰਚ ਕੇ ਪੀੜਤ ਬੱਚੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਤੁਰੰਤ ਹੀ ਧਾਰਾ 363, 376 ਅਤੇ ਪੌਕਸੋ ਐਕਟ, 2012 ਦੀ ਧਾਰਾ 6 ਦੇ ਤਹਿਤ ਮਾਮਲਾ ਦਰਜ ਕਰ ਲਿਆ ਸੀ। ਪੀੜਤ ਬੱਚੀ ਦਾ ਡਾਕਟਰੀ ਮੁਆਇਨਾ ਕਰਵਾਇਆ ਗਿਆ ਅਤੇ ਉਸਦੇ ਸਵੈਬ, ਖੂਨ ਦੇ ਸੈਂਪਲ ਤੋਂ ਇਲਾਵਾ ਕੱਪੜੇ ਆਦਿ ਐਫ ਐਸ ਐਲ ਮੋਹਾਲੀ ਨੂੰ ਭੇਜ ਦਿੱਤੇ ਗਏ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਥਾਨਾ ਸਿਟੀ ਧੂਰੀ ਦੀ ਐਸ ਆਈ ਰਵਿੰਦਰ ਕੌਰ ਨੇ ਜਾਂਚ ਦਾ ਜ਼ਿੰਮਾ ਸਾਂਭਦਿਆਂ ਐਫ ਆਈ ਆਰ ਵਿੱਚ ਧਾਰਾਵਾਂ 376 ਏ ਬੀ ਅਤੇ ਪੌਕਸੋ ਐਕਟ 2012 ਦੀ ਧਾਰਾ 21 (2) ਵੀ ਜੋੜ ਦਿੱਤੀ। ਕਮਲ ਕੁਮਾਰ, ਜਿਸਨੂੰ ਕਿ ਉਸੇ ਦਿਨ ਗ੍ਰਿਫਤਾਰ ਕਰ ਲਿਆ ਗਿਆ ਸੀ, ਨੂੰ ਅਗਲੇ ਦਿਨ ਪੁਲਿਸ ਰਿਮਾਂਡ ਵਿੱਚ ਦੇ ਦਿੱਤਾ ਗਿਆ ਅਤੇ ਸਕੂਲ ਦੀ ਮੈਨੇਜਮੈਂਟ-ਤਰਸੇਮ ਚੰਦ, ਜੀਵਨ ਕੁਮਾਰ ਜੈਨ ਅਤੇ ਸਕੂਲ ਇੰਚਾਰਜ ਬਬੀਤਾ ਰਾਣੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ।
ਇੱਕ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਐਸ ਪੀ (ਪੰਜਾਬ ਬਿਊਰੋ ਆਫ ਇਨਵੈਸਟੀਗੇਸ਼ਨ) ਗੁਰਮੀਤ ਸਿੰਘ ਦੀ ਅਗਵਾਈ ਗਠਿਤ ਕੀਤੀ ਗਈ ਜਿਸਦੇ ਬਾਕੀ ਮੈਂਬਰ ਡੀ ਐਸ ਪੀ (ਐਸ ਡੀ ਧੂਰੀ) ਮੋਹਿਤ ਕੁਮਾਰ ਅਗਰਵਾਲ, ਇੰਸਪੈਕਟਰ ਗੁਰਮੀਤ ਕੌਰ (ਇੰਚਾਰਜ ਪੁਲਿਸ ਟ੍ਰੇਨਿੰਗ ਸਕੂਲ, ਪੁਲਿਸ ਲਾਈਨ ਸੰਗਰੂਰ), ਐਸ ਐਚ ਓ ਪੁਲਿਸ ਥਾਨਾ ਸਿਟੀ ਧੂਰੀ ਅਤੇ ਐਸ ਐਚ ਓ ਪੁਲਿਸ ਥਾਨਾ ਸਦਰ ਧੂਰੀ ਥਾਪੇ ਗਏ ਅਤੇ ਟੀਮ ਦੀ ਨਿਗਰਾਨੀ ਐਸ ਐਸ ਪੀ ਸੰਗਰੂਰ ਵੱਲੋਂ ਕੀਤੀ ਗਈ।
ਜਾਂਚ ਦੌਰਾਨ ਐਸ ਆਈ ਟੀ ਵੱਲੋਂ ਧਾਰਾਵਾਂ, 201 ਆਈ ਪੀ ਸੀ ਅਤੇ ਜੁਵੀਨਾਈਲ ਜਸਟਿਸ ਐਕਟ 2015 ਦੀ ਧਾਰਾ 75 ਵੀ ਮਾਮਲੇ ਵਿੱਚ ਜੋੜੀਆਂ ਗਈਆਂ।
ਐਸ ਆਈ ਨੇ ਮੈਨੇਜਮੈਂਟ ਮੈਂਬਰਾਂ ਦਾ ਇੱਕ ਦਿਨਾਂ ਪੁਲਿਸ ਰਿਮਾਂਡ ਲਿਆ ਅਤੇ ਘਟਨਾ ਸਥਾਨ ਦਾ ਦੌਰਾ ਵੀ ਕੀਤਾ। ਇੱਕ ਸਾਈਟ ਮੈਪ ਬਣਾਇਆ ਗਿਆ ਅਤੇ ਸਕੂਲ ਦੇ ਸੀ ਸੀ ਟੀ ਵੀ ਕੈਮਰਿਆਂ ਦੀ ਡੀ ਵੀ ਆਰ ਅਤੇ ਹੋਰ ਕਾਗਜ਼ਾਤ ਸਮੇਤ ਪੀੜਤ ਦੇ ਕੱਪੜੇ, ਜਨਮ ਸਬੰਧੀ ਰਿਕਾਰਡ, ਦਾਖਲੇ ਦਾ ਰਿਕਾਰਡ ਅਤੇ ਮਾਪਿਆਂ-ਅਧਿਆਪਕਾਂ ਦੀ ਮੀਟਿੰਗ ਦਾ ਰਿਕਾਰਡ ਪੁਲਿਸ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ। ਦੋਸ਼ੀ ਦਾ ਮੋਬਾਇਲ ਫੋਨ ਵੀ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਡੀ ਵੀ ਆਰ ਅਤੇ ਫੋਨ ਸਟੇਟ ਸਾਈਬਰ ਸੈÎੱਲ, ਮੋਹਾਲੀ ਨੂੰ ਫੌਰੈਂਸਿਕ ਜਾਂਚ ਲਈ ਭੇਜ ਦਿੱਤੇ ਗਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

by Ranjit Singh
November 20, 2026
0

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ) – ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਤਰੀਕ...

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

by Ranjit Singh
November 20, 2026
0

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ ਚੰਡੀਗੜ੍ਹ, 20 ਨਵੰਬਰ (ਵਿਸ਼ਵ...

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

by Ranjit Singh
October 28, 2026
0

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ ਵਾਰਤਾ): ਮੌਸਮ ਵਿੱਚ ਠੰਢਕ ਵਧਣ...

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ

by Ranjit Singh
October 28, 2026
0

Chandigarh ਪ੍ਰਸ਼ਾਸਨ ਦੇ ਵਿੱਤ ਵਿਭਾਗ ’ਚ ਵੱਡਾ ਫੇਰਬਦਲ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਪ੍ਰਸ਼ਾਸਨ ਦੇ ਵਿੱਤ ਵਿਭਾਗ ਵਿੱਚ ਵੱਡੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ

by Ranjit Singh
November 26, 2026
0

Haryana: ਸੰਵਿਧਾਨ ਦਿਵਸ ’ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ): ਸੰਵਿਧਾਨ ਦਿਵਸ ਮੌਕੇ ਅੱਜ...

Most Popular

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

by Ranjit Singh
2 weeks ago
0

National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 