• Latest
  • Trending
ਬਟਾਲਾ ਹਾਦਸੇ ‘ਚ ਮ੍ਰਿਤਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇਵੇ ਇੱਕ-ਇੱਕ ਕਰੋੜ ਦਾ ਮੁਆਵਜ਼ਾ : ਅਮਨ ਅਰੋੜਾ

ਬਟਾਲਾ ਹਾਦਸੇ ‘ਚ ਮ੍ਰਿਤਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇਵੇ ਇੱਕ-ਇੱਕ ਕਰੋੜ ਦਾ ਮੁਆਵਜ਼ਾ : ਅਮਨ ਅਰੋੜਾ

7 years ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

1 hour ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

1 hour ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

1 hour ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

1 hour ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

1 hour ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

1 hour ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

2 hours ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

3 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

4 hours ago
Hindi News
English News
Saturday, November 14, 2026
No Result
View All Result
29 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਟਾਲਾ ਹਾਦਸੇ ‘ਚ ਮ੍ਰਿਤਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇਵੇ ਇੱਕ-ਇੱਕ ਕਰੋੜ ਦਾ ਮੁਆਵਜ਼ਾ : ਅਮਨ ਅਰੋੜਾ

September 5, 2019
in ਪੰਜਾਬ
ਬਟਾਲਾ ਹਾਦਸੇ ‘ਚ ਮ੍ਰਿਤਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇਵੇ ਇੱਕ-ਇੱਕ ਕਰੋੜ ਦਾ ਮੁਆਵਜ਼ਾ : ਅਮਨ ਅਰੋੜਾ

ਦੋਸ਼ੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਸਜ਼ਾ ਦੀ ਵੀ ਕੀਤੀ ਮੰਗ

ਚੰਡੀਗੜ੍ਹ  5 ਅਪ੍ਰੈਲ ਅੱਜ ਸ਼੍ਰੀ ਅਮਨ ਅਰੋੜਾ ਆਮ ਆਦਮੀ ਪਾਰਟੀ ਦੇ ਸੁਨਾਮ ਤੋਂ ਵਿਧਾਇਕ ਨੇ ਬਟਾਲਾ ਵਿਖੇ ਕੱਲ ਪਟਾਕਾ ਫੈਕਟਰੀ ਚ ਹੋਏ ਧਮਾਕੇ ਵਾਲੀ ਥਾਂ ਦਾ ਦੌਰਾ ਕਰਨ ਉਪਰੰਤ ਮਿਰਤਕਾਂ ਦੇ ਘਰ ਅਤੇ ਸਿਵਲ ਹਸਪਤਾਲ ਪਹੁੰਚ ਕੇ ਜੇਰੇ ਇਲਾਜ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਇਸ ਦੁਖਦ ਘਟਨਾ ਤੇ ਅਫਸੋਸ ਜਤਾਇਆ। ਉਹਨਾਂ ਕਿਹਾ ਕਿ ਇਹ ਪ੍ਰਸ਼ਾਸਨ ਚ ਫੈਲੇ ਭ੍ਰਿਸ਼ਟਾਚਾਰ ਦਾ ਨਤੀਜਾ  ਹੈ ਕਿ ਅੱਜ 27 ਲੋਕਾਂ ਆਪਣੀ ਜਾਨ ਗਵਾਈ। ਦੋ ਸਾਲ ਪਹਿਲਾਂ ਵੀ ਇਸ ਫੈਕਟਰੀ ਚ ਧਮਾਕਾ ਹੋਇਆ ਸੀ ਤੇ ਉਸ ਵਕਤ ਵੀ ਇਸ ਫੈਕਟਰੀ ਚ ਕੰਮ ਕਰਨ ਵਾਲੇ ਮਜ਼ਦੂਰ ਦੀ ਜਾਨ ਚਲੀ ਗਈ ਸੀ ਪਰ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਕੋਈ ਸਬਕ ਨਹੀਂ ਸਿਖਿਆ ਤੇ ਨਾ ਕੋਈ ਕਾਰਵਾਈ ਕੀਤੀ। ਪਿਛਲੇ ਦੋ ਸਾਲਾਂ ਤੋਂ ਇਸ ਫੈਕਟਰੀ ਗਵਾਂਢ ਚ ਰਹਿਣ ਵਾਲੇ ਲੋਕਾਂ ਵਲੋਂ ਵਾਰ ਵਾਰ ਸ਼ਿਕਾਇਤ ਕਰਨ ਦੇ ਬਾਵਜ਼ੂਦ ਕਾਰਵਾਈ ਕਰਨ ਦੀ ਬਜਾਏ ਪ੍ਰਸ਼ਾਸਨ ਲੋਕਾਂ ਤੇ ਸਮਝੌਤਾ ਲਈ ਦਵਾਓ ਬਣਾਉਂਦਾ ਰਿਹਾ।

ਉਹਨਾਂ ਇਸ ਘਟਨਾ ਦੀ ਜਾਂਚ ਹਾਈ ਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਮਿਰਤਿਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰਾਸ਼ੀ ਤੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਤੇ ਜ਼ਖਮੀਆਂ ਨੂੰ ਪੰਜ ਪੰਜ ਲੱਖ ਰੁਪਿਆ ਦਿੱਤੇ ਜਾਵੇ।

ਸ਼੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਸਾਰੇ ਪੰਜਾਬ ਚ ਐਸੀਆਂ ਫੈਕਟਰੀਆਂ ਦੀ ਨਿਸ਼ਾਨਦੇਹੀ ਕੀਤੀ ਜਾਵੇ ਜੋ ਰਿਹਾਇਸ਼ੀ ਇਲਾਕਿਆਂ ਚੋਂ ਬਾਹਰ ਕੱਢਿਆ ਜਾਵੇ ਤੇ ਸਰਕਾਰੀ ਮਦਦ ਅਤੇ ਵਿਸ਼ੇਸ਼ ਸਬਸਿਡੀ ਯੋਜਨਾ ਤਹਿਤ ਆਬਾਦੀ ਤੋਂ ਦੂਰ ਸਰਕਾਰੀ ਫੋਕਲ ਪੁਆਇੰਟਾਂ ਜਾਂ ਨਿਰਧਾਰਿਤ ਇੰਡਸਟਰੀਅਲ ਏਰੀਆ ‘ਚ ਨਿਯਮਾਂ ਕਾਨੂੰਨਾਂ ਦੀ ਪੂਰੀ ਪਾਲਨਾ ਨਾਲ ਸਥਾਪਿਤ ਕਰਾਇਆ ਜਾਵੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

by Navjot
November 14, 2026
0

  ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ) ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਅੰਤਰਿਮ ਜ਼ਮਾਨਤ...

Most Popular

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

by Navjot
5 days ago
0

  ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਅੱਜ (ਸੋਮਵਾਰ) ਨੂੰ ਸੂਬੇ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਮੀਂਹ ਪੈਣ ਦੀ ਕੋਈ ਸੰਭਾਵਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 