• Latest
  • Trending
ਬਠਿੰਡਾ ਏਮਜ਼ ਮਾਲਵਾ ਖੇਤਰ ਦੀ ਜੀਵਨ ਰੇਖਾ ਹੈ: ਹਰਸਿਮਰਤ 

ਬਠਿੰਡਾ ਏਮਜ਼ ਮਾਲਵਾ ਖੇਤਰ ਦੀ ਜੀਵਨ ਰੇਖਾ ਹੈ: ਹਰਸਿਮਰਤ 

9 years ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

12 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

33 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਏਮਜ਼ ਮਾਲਵਾ ਖੇਤਰ ਦੀ ਜੀਵਨ ਰੇਖਾ ਹੈ: ਹਰਸਿਮਰਤ 

January 27, 2018
in ਪੰਜਾਬ
ਬਠਿੰਡਾ ਏਮਜ਼ ਮਾਲਵਾ ਖੇਤਰ ਦੀ ਜੀਵਨ ਰੇਖਾ ਹੈ: ਹਰਸਿਮਰਤ 

ਬਠਿੰਡਾ ਏਮਜ਼ ਮਾਲਵਾ ਖੇਤਰ ਦੀ ਜੀਵਨ ਰੇਖਾ ਹੈ: ਹਰਸਿਮਰਤ 
ਕਿਹਾ ਕਿ ਪੰਜਾਬ ਵਿੱਤ ਵਿਭਾਗ ਨੂੰ ਪ੍ਰਾਜੈਕਟ ਨੂੰ ਭਜਾਉਣ ਦੀ ਸਾਜ਼ਿਸ਼ ਰਚ ਰਿਹਾ ਹੈ
ਚੰਡੀਗੜ੍ਹ/27 ਜਨਵਰੀ:ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ  ਨੂੰ ਆਖਿਆ ਹੈ ਕਿ ਉਹ ਆਪਣੇ ਵਿੱਤ ਵਿਭਾਗ ਦੀਆਂ ਗਲਤ ਤਰਜੀਹਾਂ ਕਰਕੇ ਬਠਿੰਡਾ ਵਿਚ ਸਥਾਪਤ ਹੋਣ ਵਾਲੇ ਏਮਜ਼ ਨੂੰ ਹੱਥੋਂ ਨਾ ਨਿਕਲਣ ਦੇਣ।
ਬਠਿੰਡਾ ਵਿਖੇ ਬਣਨ ਵਾਲੇ ਏਮਜ਼ ਨੂੰ ਇਸ ਇਲਾਕੇ ਦੇ ਲੋਕਾਂ ਲਈ ਜੀਵਨ-ਰੇਖਾ ਅਤੇ ਜ਼ਿੰਦਗੀ ਵਿਚ ਇੱਕ ਵਾਰ ਮਿਲਣ ਵਾਲਾ ਪ੍ਰਾਜੈਕਟ ਕਰਾਰ ਦਿੰਦਿਆਂ ਬੀਬੀ ਬਾਦਲ ਨੇ ਕਿਹਾ ਕਿ ਦੂਜੇ ਰਾਜ ਪੰਜਾਬ ਦੇ ਹੱਥੋਂ ਨਿਕਲ ਰਹੇ ਇਸ ਪ੍ਰਾਜੈਕਟ ਉੱਤੇ ਝਪਟਾ ਮਾਰਨ ਲਈ ਤਿਆਰ ਬੈਠੇ ਹਨ। ਜੇਕਰ ਏਮਜ਼ ਪ੍ਰਾਜੈਕਟ ਹੱਥੋਂ ਨਿਕਲ ਗਿਆ ਤਾਂ ਇਹ ਸੂਬੇ ਦੇ ਲੋਕਾਂ ਅਤੇ ਖਾਸ ਕਰਕੇ ਬਠਿੰਡਾ ਦੇ ਲੋਕਾਂ ਲਈ ਇੱਕ ਵੱਡਾ ਝਟਕਾ ਸਾਬਿਤ ਹੋਵੇਗਾ।
ਬਠਿੰਡਾ ਦੇ ਲੋਕਾਂ ਵਾਸਤੇ ਸਖ਼ਤ ਮਿਹਨਤ ਨਾਲ ਹਾਸਿਲ ਕੀਤੀਆਂ ਸਹੂਲਤਾਂ ਅਤੇ ਪ੍ਰਾਜੈਕਟਾਂ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਖੂੰਜੇ ਲਾਏ ਜਾਣ ਉੱਤੇ ਕੇਂਦਰੀ ਮੰਤਰੀ ਨੇ ਗੁੱਸਾ ਜ਼ਾਹਰ ਕਰਦਿਆਂ ਕਿਹਾ ਕਿ ਅੱਜ ਏਮਜ਼ ਹੈ। ਕੱਲ੍ਹ ਥਰਮਲ ਪਲਾਂਟ ਸੀ। ਕੱਲ੍ਹ ਨੂੰ ਕੁੱਝ ਹੋਰ ਹੋ ਸਕਦਾ ਹੈ। ਕੀ ਬਠਿੰਡਾ ਦੇ ਲੋਕਾਂ ਵੱਲੋਂ ਤੁਹਾਡੇ ਵਿਚ ਜਤਾਏ ਭਰੋਸੇ ਦੀ ਤੁਸੀਂ ਇਹ ਕੀਮਤ ਮੋੜ ਰਹੇ ਹੋ? ਇਸ ਤੋਂ ਪਹਿਲਾਂ , 21ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਠਿੰਡਾ ਆਇਲ ਰੀਫਾਇਨਰੀ ਨੂੰ ਬੰਦ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਇਸ ਨੂੰ ‘ਚਿੱਟਾ ਹਾਥੀ’ ਕਰਾਰ ਦੇ ਦਿੱਤਾ ਗਿਆ ਸੀ। ਜਿਸ ਮਗਰੋਂ ਸ੍ਰੀ ਪਰਕਾਸ਼ ਸਿੰਘ ਬਾਦਲ ਨੇ ਸ੍ਰੀ ਅਟੱਲ ਬਿਹਾਰੀ ਵਾਜਪਾਈ ਦੀ ਮੱਦਦ ਨਾਲ ਇਸ ਨੂੰ ਬਚਾਇਆ ਸੀ। ਕਾਂਗਰਸ ਬਠਿੰਡਾ ਦੇ ਲੋਕਾਂ ਨਾਲ ਅਜਿਹਾ ਸਲੂਕ ਕਿਉਂ ਕਰਦੀ ਹੈ?
ਬੀਬੀ ਬਾਦਲ ਨੇ ਕਿਹਾ ਕਿ ਕਿਸੇ ਨੂੰ ਲੋਕਾਂ ਦੀ ਸਿਹਤ ਨਾਲ ਜੁੜੇ ਇਸ ਪ੍ਰਾਜੈਕਟ ਨੂੰ ਰੱਦ ਕਰਵਾ ਕੇ ਬਠਿੰਡਾ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦੇਣੀ ਚਾਹੀਦੀ। ਉਹਨਾਂ ਕਿਹਾ ਕਿ ਇਹ 750 ਬਿਸਤਰਿਆਂ ਦਾ ਹਸਪਤਾਲ ਇਸ ਇਲਾਕੇ ਦੇ ਲੋਕਾਂ ਖਾਸ ਕਰਕੇ  ਉਹਨਾਂ ਗਰੀਬਾਂ ਲਈ ਵਰਦਾਨ ਸਾਬਿਤ ਹੋਵੇਗਾ, ਜਿਹੜੇ ਇਲਾਜ ਕਰਵਾਉਣ ਲਈ ਮਹਿੰਗੇ ਪ੍ਰਾਈਵੇਟ ਹਸਪਤਾਲਾਂ ਵਿਚ ਨਹੀਂ ਜਾ ਸਕਦੇ। ਏਮਜ਼ ਦੁਨੀਆਂ ਭਰ ਵਿਚ ਉੱਚ ਕੁਆਇਲੀ ਦੀਆਂ ਸਿਹਤ ਸਹੂਲਤਾਂ ਦੇਣ ਲਈ ਜਾਣਿਆ ਜਾਂਦਾ ਹੈ, ਜਿਸ ਕਰਕੇ ਮੁਲਕ ਦੇ ਵੱਖ ਵੱਖ ਰਾਜਾਂ ਦੀਆਂ ਸਰਕਾਰਾਂ ਇਸ ਦੀ  ਆਪਣੇ ਰਾਜਾਂ ਵਿਚ ਸਥਾਪਨਾ ਲਈ ਇੱਕ ਦੂਜੇ ਨਾਲ ਮੁਕਾਬਲਾ ਕਰਦੀਆਂ ਹਨ।
ਬੀਬੀ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਚੇਤੇ ਕਰਵਾਇਆ ਕਿ ਬਤੌਰ ਮੁੱਖ ਮੰਤਰੀ ਇਹ ਉਹਨਾਂ ਦਾ ਫਰਜ਼ ਬਣਦਾ ਹੈ ਕਿ ਕੋਈ ਪੰਜਾਬ ਖਾਸ ਕਰਕੇ ਮਾਲਵਾ ਖੇਤਰ ਦੀ ਬਠਿੰਡਾ ਬੈਲਟ ਦੇ ਲੋਕਾਂ  ਨੂੰ ਇਸ 925 ਕਰੋੜ ਰੁਪਏ ਦੀ ਲਾਗਤ ਵਾਲੇ ਏਮਜ਼ ਹਸਪਤਾਲ ਤੋ ਵਾਂਝੇ ਨਾ ਕਰੇ। ਉਹਨਾਂ ਕਿਹਾ ਕਿ ਤੁਹਾਡੀ ਸਰਕਾਰ ਵਿਚ ਕੁੱæਝ  ਲੋਕ ਇਸ ਲਈ ਨਹੀਂ ਚਾਹੁੰਦੇ ਕਿ ਏਮਜ਼ ਬਠਿੰਡਾ ਵਿਚ ਬਣੇ, ਕਿਉਂਕਿ ਇਹ ਪ੍ਰਾਜੈਕਟ ਸਰਦਾਰ ਪਰਕਾਸ਼ ਸਿੰਘ ਬਾਦਲ ਵੱਲੋਂ ਲਿਆਂਦਾ ਗਿਆ ਹੈ।ਜੇਕਰ ਇਹ ਲੋਕ ਆਪਣੇ ਹਲਕੇ ਦੇ ਲੋਕਾਂ ਦੇ ਭਰੋਸੇ ਦਾ ਮੁੱਲ ਇਸੇ ਤਰ੍ਹਾਂ ਮੋੜਦੇ ਹਨ ਤਾਂ ਬੰਦਾ ਇਹੋ ਅਰਦਾਸ ਕਰ ਸਕਦਾ ਹੈ ਕਿ ਬਾਕੀ ਦਾ ਸੂਬਾ ਅਜਿਹੀ ਖੁਣਸੀ  ਸੋਚ ਰੱਖਣ ਵਾਲਿਆਂ ਤੋਂ ਬਚਿਆ ਰਹੇ।
ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਰਫ ਇੰਨਾ ਕਰਨਾ ਸੀ ਕਿ ਇਸ ਪ੍ਰਾਜੈਕਟ ਦੀ ਮੁੱਢਲੀ ਲਾਗਤ ਦਾ ਸਿਰਫ 25 ਫੀਸਦ ਹਿੱਸਾ ਦੇਣਾ ਸੀ ਅਤੇ ਕੇਂਦਰ ਬਾਕੀ ਦੀ 719 ਕਰੋੜ ਰੁਪਏ ਦੀ ਰਾਸ਼ੀ ਦੇਣ ਲਈ ਤਿਆਰ ਹੈ। ਪਰ ਪੰਜਾਬ ਦਾ ਵਿੱਤ ਵਿਭਾਗ ਲਗਾਤਾਰ ਇਸ ਪ੍ਰਾਜੈਕਟ ਨੂੰ ਸਥਾਪਤ ਕੀਤੇ ਜਾਣ ਦੇ ਰਸਤੇ ਵਿਚ ਅੜਚਨਾਂ ਖੜ੍ਹੀਆਂ ਕਰ ਰਿਹਾ ਹੈ।
ਉਹਨਾਂ ਅਫਸੋਸ ਜਾਹਿਰ ਕਰਦਿਆਂ ਕਿਹਾ ਕਿ ਸੂਬੇ ਨੂੰ ਨੁਕਸਾਨ ਪਹੁੰਚਾਉਣ ਲਈ ਜਾਣ ਬੁੱਝ ਕੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਜਾਪਦੀਆਂ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਹਿਲਾਂ ਲੋੜੀਂਦੀਆਂ ਮਨਜ਼ੂਰੀਆਂ ਦੇਣ ਵਿਚ ਦੇਰੀ ਕੀਤੀ ਅਤੇ ਹੁਣ ਇਸ ਪ੍ਰਾਜੈਕਟ ਵਿਚ ਸੂਬੇ ਵੱਲੋਂ ਪਾਏ  ਜਾਣ ਵਾਲੇ ਹਿੱਸੇ ਦੀ ਰਾਸ਼ੀ ਜਾਰੀ ਕਰਨ ਤੋਂ ਇਨਕਾਰ ਕਰ ਰਿਹਾ ਹੈ। ਇਹ ਗੱਲ ਸਮਝ ਵਿਚ ਨਹੀਂ ਆਉਂਦੀ ਕਿ ਉਸ ਕੋਲ ਬਠਿੰਡਾ ਵਿਚ ਏਮਜ਼ ਦੇ ਪ੍ਰਾਜੈਕਟ ਵਾਸਤੇ ਦੇਣ ਲਈ ਮਾਮੂਲੀ ਰਾਸ਼ੀ ਕਿਉਂ ਨਹੀਂ ਹੈ ਜਦਕਿ ਸੂਬਾ ਸਰਕਾਰ ਵੱਲੋਂ ਮੰਤਰੀਆਂ ਦੇ ਬੰਗਲਿਆਂ ਦਾ ਸਜਾਵਟ ਉੱਤੇ ਕਰੋੜਾਂ ਰੁਪਏ ਵਹਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਬਠਿੰਡਾ ਵਿਚ ਬਣਨ ਵਾਲਾ ਏਮਜ਼ ਆਮ ਲੋਕਾਂ, ਖਾਸ ਕਰਕੇ ਗਰੀਬਾਂ ਲਈ ਹੈ, ਜੋ ਕਿ ਚੰਡੀਗੜ੍ਹ ਦੇ ਪੀਜੀਆਈ ਵਿਚ ਇਲਾਜ ਕਰਵਾਉਣ ਵਾਸਤੇ ਸਫਰ ਦਾ ਖਰਚਾ ਵੀ ਨਹੀਂ ਉਠਾ ਸਕਦੇ। ਇਹ ਕਿਸੇ ਦੀ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੁੰਦੀ ਹੈ, ਖਾਸ ਕਰਕੇ ਜਦੋਂ ਇਹ ਪਤਾ ਹੋਵੇ ਕਿ ਇਸ ਪ੍ਰਾਜੈਕਟ ਨੂੰ ਸਵੀਕਾਰ ਕਰਕੇ ਪੰਜਾਬ ਨੂੰ 719 ਕਰੋੜ ਰੁਪਏ ਦਾ ਫਾਇਦਾ ਹੋਣ ਵਾਲਾ ਹੈ।
ਬੀਬੀ ਬਾਦਲ ਨੇ ਸਰਕਾਰ ਅਤੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਵੱਲੋਂ ਇਸ ਪ੍ਰਾਜੈਕਟ ਲਈ ਆਪਣਾ ਬਣਦਾ ਹਿੱਸਾ ਦੇਣ ਮਗਰੋਂ  ਉਹ ਦਿਨਾਂ ਵਿਚ ਹੀ ਕੇਂਦਰ ਕੋਲੋਂ 719 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਵਾ ਲੈਣਗੇ। ਉਹਨਾਂ ਕਿਹਾ ਕਿ ਕੇਂਦਰ ਵਿਚ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਹੋਣ ਦੇ ਨਾਤੇ ਮੈਂ ਤੁਹਾਨੂੰ ਸਾਰਿਆਂ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਜੇਕਰ ਪੰਜਾਬ ਸਰਕਾਰ ਆਪਣੀ ਮਾਮੂਲੀ ਹਿੱਸਾ ਅੱਜ ਦੇ ਦਿੰਦੀ ਹੈ ਤਾਂ ਮੈਂ ਕੇਂਦਰ ਕੋਲੋਂ ਕੁੱਝ ਦਿਨਾਂ ਵਿਚ ਬਾਕੀ ਰਾਸ਼ੀ ਜਾਰੀ ਕਰਵਾ ਲਵਾਂਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Most Popular

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

International: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ !

by Ranjit Singh
1 week ago
0

International: ਅਮਰੀਕਾ ਨੇ ਈਰਾਨ 'ਤੇ ਫੇਰ ਕੀਤਾ ਹਮਲਾ ! ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਵਿੱਚ ਮੰਗਲਵਾਰ ਨੂੰ ਮਿਡਟਰਮ ਚੋਣਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 