
ਬਠਿੰਡਾ, 20 ਅਕਤੂਬਰ – ਬਠਿੰਡਾ ਵਿਚ ਅੱਜ ਇਕ ਕਿਸਾਨ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ| ਪ੍ਰਾਪਤ ਜਾਣਕਾਰੀ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਗੁਰਸੇਵਕ ਸਿੰਘ ਨੇ ਗੱਡੀ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ|
Top 10 News : ਅੱਜ ਦੀਆਂ ਵੱਡੀਆਂ ਖਬਰਾਂ
ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...























