• Latest
  • Trending
ਬਠਿੰਡਾ ‘ਚ ‘ਵਿਕਾਸ ਕ੍ਰਾਂਤੀ’ ਤਹਿਤ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ‘ਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੀ ਸ਼ਲਾਘਾ

ਬਠਿੰਡਾ ‘ਚ ‘ਵਿਕਾਸ ਕ੍ਰਾਂਤੀ’ ਤਹਿਤ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ‘ਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੀ ਸ਼ਲਾਘਾ

3 years ago
Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

18 minutes ago
Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

43 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

2 hours ago
IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

IND Vs NZ 1st Test: ਪਹਿਲੇ ਦਿਨ ਦੀ ਖੇਡ ਖਤਮ, ਸ਼ੁਰੂਆਤੀ ਝਟਕਿਆਂ ਤੋਂ ਬਾਅਦ ਸੰਭਲੀ ਨਿਊਜ਼ੀਲੈਂਡ ਦੀ ਪਾਰੀ

2 hours ago
International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

International: ਟਰੰਪ-ਜਿਨਪਿੰਗ ਅਤੇ ਪੁਤਿਨ ਵਿਚਾਲੇ ਅੱਜ ਹੋਵੇਗੀ ਮੁਲਾਕਾਤ

2 hours ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

3 hours ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

4 hours ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

4 hours ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

6 hours ago
Hindi News
English News
Thursday, November 19, 2026
No Result
View All Result
25 °c
Chandigarh
19 ° Fri
19 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ‘ਚ ‘ਵਿਕਾਸ ਕ੍ਰਾਂਤੀ’ ਤਹਿਤ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ‘ਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੀ ਸ਼ਲਾਘਾ

December 17, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਬਠਿੰਡਾ ‘ਚ ‘ਵਿਕਾਸ ਕ੍ਰਾਂਤੀ’ ਤਹਿਤ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ‘ਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੀ ਸ਼ਲਾਘਾ

ਬਠਿੰਡਾ ‘ਚ ‘ਵਿਕਾਸ ਕ੍ਰਾਂਤੀ’ ਤਹਿਤ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕਰਨ ‘ਤੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੀ ਸ਼ਲਾਘਾ

ਚੰਡੀਗੜ੍ਹ, 17 ਦਸੰਬਰ (ਵਿਸ਼ਵ ਵਾਰਤਾ):-  ਬਠਿੰਡਾ ਸੰਸਦੀ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਦੀ ਸ਼ਲਾਘਾ ਕੀਤਾ। ਲੋਕਾਂ ਨੇ ਅੱਜ ‘ਵਿਕਾਸ ਕ੍ਰਾਂਤੀ’ ਤਹਿਤ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਬਠਿੰਡਾ ਨੂੰ ਦੇਣ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਬਠਿੰਡਾ ਦੇ ਰਾਏ ਖੰਨਾ ਦੇ ਵਸਨੀਕ ਸਰੂਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਭਰ ‘ਚ ਵਿਕਾਸ ਕਾਰਜਾਂ ਦੀ ਲੜੀ ਸ਼ੁਰੂ ਕਰਕੇ ਸ਼ਲਾਘਾਯੋਗ ਉਪਰਾਲੇ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 1125 ਕਰੋੜ ਰੁਪਏ ਦੇ ਐਲਾਨੇ ਗਏ ਪ੍ਰਾਜੈਕਟ ਹਲਕੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣਗੇ।
ਸੰਗਰੂਰ ਦੇ ਬੀਰ ਕਲਾਂ ਤੋਂ ਸੁਖਦੇਵ ਸਿੰਘ ਨੇ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਵਿੱਚ ਬੇਮਿਸਾਲ ਤਬਦੀਲੀਆਂ ਲਿਆਂਦੀਆਂ ਹਨ। ਉਨ੍ਹਾਂ ਕਿਹਾ ਕਿ 60 ਸਾਲਾਂ ਵਿੱਚ ਪਹਿਲੀ ਵਾਰ ਬੱਸਾਂ ਪਿੰਡਾਂ ਦੇ ਸਥਾਨਕ ਬੱਸ ਸਟੈਂਡਾਂ ਤੱਕ ਪਹੁੰਚਣ ਲੱਗੀਆਂ ਹਨ ਅਤੇ ਨਹਿਰੀ ਪਾਣੀ ਟੇਲਾਂ ਤੱਕ ਪੁੱਜਿਆ ਹੈ। ਉਨ੍ਹਾਂ ਨੇ ਸ਼ਾਸਨ ਦੇ ਪਹਿਲੇ ਸਾਲ ਵਿੱਚ ਹੀ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਦਾ ਧੰਨਵਾਦ ਕੀਤਾ, ਜਿਸ ਵਿੱਚ ਸਾਰਿਆਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਣਾ ਸ਼ਾਮਲ ਹੈ।
ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਨ ਲਈ ਸਰਕਾਰ ਦੀ ਸ਼ਲਾਘਾ ਕਰਦਿਆਂ ਮੰਡੀ ਕਲਾਂ, ਬਠਿੰਡਾ ਤੋਂ ਲਾਭ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਭ੍ਰਿਸ਼ਟ ਅਫ਼ਸਰਾਂ ਅਤੇ ਲੋਕਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤਰੱਕੀ ਕਰ ਰਿਹਾ ਹੈ।
ਮਾਨਸਾ ਦੇ ਭੁੱਪਲ ਕਲਾਂ ਦੇ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਫਤ ਬਿਜਲੀ ਦੇ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਹ ਸੱਚਮੁੱਚ ਲੋਕਾਂ ਦੀ ਹੀ ਸਰਕਾਰ ਹੈ ਜੋ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਮਾਨਸਾ ਦੇ ਪਿੰਡ ਫਫੜੇ ਭਾਈਕੇ ਦੇ ਨਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਬਿਨਾਂ ਕਿਸੇ ਸਿਫ਼ਾਰਿਸ਼ ਜਾਂ ਭ੍ਰਿਸ਼ਟਾਚਾਰ ਤੋਂ ਰੁਜ਼ਗਾਰ ਦੇਣ ਤੋਂ ਬਾਅਦ ਪੰਜਾਬੀ ਨੌਜਵਾਨ ਹੁਣ ਮੁੜ ਪੰਜਾਬ ਵੱਲ ਪਰਤਣ ਨੂੰ ਤਰਜੀਹ ਦੇਣ ਲਗੇ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਗਠਨ ਤੋਂ ਬਾਅਦ ਸਾਰੇ ਪਿੰਡਾਂ ਦੇ ਨੌਜਵਾਨ ਆਪਣੀ ਕਾਬਲੀਅਤ ਦੇ ਆਧਾਰ ‘ਤੇ ਯੋਗ ਰੁਜ਼ਗਾਰ ਪ੍ਰਾਪਤ ਕਰ ਰਹੇ ਹਨ।
ਮਾਨਸਾ ਤੋਂ ਸੋਨੀਆ ਨੇ ਸਰਕਾਰੀ ਸਕੂਲਾਂ ਵਿੱਚ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰ ਦੀ ਤਾਰੀਫ਼ ਕੀਤੀ। ਉਹਨਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਨੂੰ ਮੁਕਾਬਲੇ ਦੇ ਮਾਹੌਲ ਵਿੱਚ ਅੱਗੇ ਵਧਣ ਦੇ ਯੋਗ ਬਣਾਇਆ ਜਾ ਰਿਹਾ ਹੈ। ਸੋਨੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਬੱਚੇ ਵੀ ਹੁਣ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਾਪਤ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦਾ ਭਵਿੱਖ ਉੱਜਵਲ ਹੁੰਦਾ ਜਾ ਰਿਹਾ ਹੈ।
ਮਾਨਸਾ ਦੀ ਸੀਤੋ ਨੇ ਵੀ ਆਮ ਆਦਮੀ ਕਲੀਨਿਕਾਂ ਵਿੱਚ ਮੁਫਤ ਇਲਾਜ ਪ੍ਰਦਾਨ ਕਰਵਾ ਕੇ ਸੂਬੇ ਵਿੱਚ ਸਿਹਤ ਸਹੂਲਤਾਂ ਚ’ ਲਿਆਂਦੇ ਸੁਧਾਰਾਂ ਲਈ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਸਿਹਤ ਕ੍ਰਾਂਤੀ ਲਈ ਧੰਨਵਾਦ ਪ੍ਰਗਟਾਇਆ ਅਤੇ ਇਸ ਮਹੱਤਵਪੂਰਨ ਉਪਰਾਲੇ ਲਈ ਮੁੱਖ ਮੰਤਰੀ ਮਾਨ ਦਾ ਸ਼ੁਕਰਗੁਜ਼ਾਰ ਕੀਤਾ।
ਬਠਿੰਡਾ ਦੇ ਪਿੰਡ ਬਲੋਹ ਤੋਂ ਹਰਵਿੰਦਰ ਸਿੰਘ ਨੇ ਬਠਿੰਡਾ ਵਿੱਚ ਵਿਕਾਸ ਪ੍ਰੋਜੈਕਟਾਂ ਲਈ 1125 ਕਰੋੜ ਰੁਪਏ ਅਲਾਟ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਲਾਈ ਅਤੇ ਬਿਹਤਰੀ ਲਈ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦੇ ਹੋਏ ਇਹ ਪ੍ਰੋਜੈਕਟ ਹਲਕੇ ‘ਚ ਕ੍ਰਾਂਤੀਕਾਰੀ ਤਬਦੀਲੀ ਲਿਆਉਣਗੇ।
—-

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

by Ranjit Singh
November 19, 2026
0

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪਟਿਆਲਾ-ਸੰਗਰੂਰ...

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ

by Ranjit Singh
November 19, 2026
0

Punjab: ਪਟਿਆਲਾ 'ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 19, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
November 19, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ

by Ranjit Singh
November 19, 2026
0

Punjab: ਪਟਿਆਲਾ ਪੁਲ ਹਾਦਸੇ ਦੀ ਹੋਵੇਗੀ ਜਾਂਚ, ਦੋਸ਼ੀਆਂ ਦੀ ਤੈਅ ਹੋਵੇਗੀ ਜ਼ਿੰਮੇਵਾਰੀ: ਡੀਸੀ ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਪਟਿਆਲਾ-ਸੰਗਰੂਰ...

Most Popular

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
4 weeks ago
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 