
ਬਠਿੰਡਾ, 4 ਜਨਵਰੀ – ਪੰਜਾਬ ਸਰਕਾਰ ਵੱਲੋਂ ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਦੇ ਫੈਸਲੇ ਤੋਂ ਬਾਅਦ ਥਰਮਲ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ|
ਥਰਮਲ ਦੇ ਮੁਲਾਜ਼ਮ ਸੜਕਾਂ ਉਤੇ ਉਤਰ ਆਏ ਹਨ ਅਤੇ ਉਨ੍ਹਾਂ ਵੱਲੋਂ ਸਰਕਾਰ ਖਿਲਾਫ ਰੋਸ ਮੁਜਾਹਰਾ ਕੀਤਾ ਜਾ ਰਿਹਾ ਹੈ| ਇਸ ਤੋਂ ਪਹਿਲਾਂ ਕੱਲ੍ਹ ਥਰਮਲ ਪਲਾਂਟ ਦੇ ਮੁਲਾਜਮ ਅਣਮਿੱਥੇ ਸਮੇਂ ਲਈ ਧਰਨੇ ਉਤੇ ਬੈਠੇ ਸਨ| ਥਰਮਲ ਮੁਲਾਜਮ ਕਈ ਦਿਨਾਂ ਤੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ|
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ
ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...






















