• Latest
  • Trending
ਬਠਿੰਡਾ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਆਕਸੀਜਨ ਹੋ ਰਿਹਾ ਬਰਬਾਦ

ਬਠਿੰਡਾ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਆਕਸੀਜਨ ਹੋ ਰਿਹਾ ਬਰਬਾਦ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

4 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

4 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

4 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

4 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

4 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

6 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

6 hours ago
Hindi News
English News
Saturday, November 28, 2026
No Result
View All Result
15 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਆਕਸੀਜਨ ਹੋ ਰਿਹਾ ਬਰਬਾਦ

May 3, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਬਠਿੰਡਾ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਆਕਸੀਜਨ ਹੋ ਰਿਹਾ ਬਰਬਾਦ

*ਬਠਿੰਡਾ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਆਕਸੀਜਨ ਹੋ ਰਿਹਾ ਬਰਬਾਦ*

*…ਆਮ ਆਦਮੀ ਪਾਰਟੀ ਨੇ ਸੂਬੇ ‘ਚ ਆਕਸੀਜਨ ਦੀ ਕਮੀ ਦੂਰ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਪੱਤਰ*

*… ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਫੁੱਲੋਖੇੜੀ ਪਲਾਂਟ ‘ਚ ਆਕਸੀਜਨ ਗੈਸ ਦੇ ਭੰਡਾਰਨ ਦੀ ਸੁਚੱਜੀ ਵਿਵਸਥਾ ਕੀਤੀ ਜਾਵੇ: ਪ੍ਰੋ. ਬਲਜਿੰਦਰ ਕੌਰ*

ਬਠਿੰਡਾ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ‘ਚ ਆਕਸੀਜਨ ਹੋ ਰਿਹਾ ਬਰਬਾਦ

ਚੰਡੀਗੜ੍ਹ, 3 ਮਈ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸੂਬੇ ‘ਚ ਆਕਸੀਜਨ ਦੀ ਕਮੀ ਦੂਰ ਕਰਨ ਦੀ ਮੰਗ ਕਰਦਿਆਂ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਫੁੱਲੋਖੇੜੀ ਪਲਾਂਟ ਤੋਂ ਆਕਸੀਜਨ ਗੈਸ ਦਾ ਉਤਪਾਦਨ ਅਤੇ ਭੰਡਾਰਨ ਦੀ ਸੁਚੱਜੀ ਵਿਵਸਥਾ ਲਾਗੂ ਕਰਨ ਲਈ ਅਪੀਲ ਕੀਤੀ ਹੈ।
ਇਸ ਸਬੰਧੀ ਆਪ ਦੀ ਸੀਨੀਅਰ ਆਗੂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿੱਖ ਕੇ ਮੰਗ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਨੇ ਪੂਰੇ ਦੇਸ ਨੂੰ ਆਪਣੀ ਗ੍ਰਿਫਤ ਵਿੱਚ ਲੈ ਲਿਆ ਹੈ ਅਤੇ ਇਸ ਮਹਾਂਮਾਰੀ ਤੋਂ ਪੰਜਾਬ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਸੂਬੇ ‘ਚ ਕੋਰੋਨਾਂ ਪੀੜਤਾਂ ਦਾ ਅੰਕੜਾ ਹਰ ਦਿਨ ਵੱਧਦਾ ਜਾ ਰਿਹਾ ਹੈ। ਇਸ ਕਾਰਨ ਸੂਬੇ ‘ਚ ਆਕਸੀਜਨ ਗੈਸ ਦੀ ਮੰਗ ਬਹੁਤ ਜਅਿਾਦਾ ਵੱਧ ਗਈ ਹੈ, ਪਰ ਇਸ ਦੀ ਪੂਰਤੀ ਨਹੀਂ ਹੋ ਰਹੀ।
ਉਨ੍ਹਾਂ ਲਿਖਿਆ ਕਿ ਆਕਸੀਜਨ ਦੀ ਭਾਰੀ ਮੰਗ, ਇਸ ਮਹਾਮਾਰੀ ਦੌਰਾਨ ਕੋਰੋਨਾ ਪ੍ਰਬੰਧਨ ਵਿੱਚ ਇਸ ਦੀ ਮਹੱਤਤਾ ਨੂੰ ਦਰਸਾਉਂਦੀ ਹੈ । ਪਰ ਲੱਗਦਾ ਹੈ ਕਿ ਪੰਜਾਬ ਸਰਕਾਰ ਇਸ ਗੱਲ ਨੂੰ ਮੰਨਣ ਤੇ ਲੋੜੀਂਦੀ ਕਾਰਵਾਈ ਕਰਨ ਵਿੱਚ ਅਸਫਲ ਰਹੀ ਹੈ। ਭਾਵੇਂ ਸਮੁੱਚੇ ਦੇਸ ਸਮੇਤ ਸੂਬਾ ਆਕਸੀਜਨ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਿਹਾ ਹੈ, ਪਰ ਬਠਿੰਡਾ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਜੀ.ਜੀ.ਐੱਸ.ਆਰ.) ਫੁੱਲੋਖੇੜੀ ਪਲਾਂਟ ਵਿੱਚ ਅੱਜ ਵੀ ਜੀਵਨ ਬਚਾਉਣ ਲਈ ਜ਼ਰੂਰੀ ਆਕਸੀਜਨ ਬਰਬਾਦ ਹੋ ਰਹੀ ਹੈ।
ਬੀਬਾ ਬਲਜਿੰਦਰ ਕੌਰ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿਚ ਭਰਪੂਰ ਮਾਤਰਾ ਵਿੱਚ ਆਕਸੀਜਨ ਪੈਦਾ ਕਰਨ ਦੀ ਸਮਰੱਥਾ ਹੈ, ਪਰ ਗੈਸ ਭੰਡਾਰਨ ਦੇ ਜ਼ਰੂਰੀ ਉਪਕਰਣ ਸਥਾਪਿਤ ਨਾ ਹੋਣ ਕਾਰਨ ਗੈਸ ਨੂੰ ਵਰਤੋਂ ਵਿੱਚ ਨਹੀਂ ਲਿਆਂਦਾ ਜਾ ਰਿਹਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਮਾਹਿਰਾਂ ਦੀ ਟੀਮ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ (ਜੀਜੀਐਸਆਰ) ਭੇਜਿਆ ਜਾਵੇ ਅਤੇ ਆਕਸੀਜਨ ਦੇ ਭੰਡਾਰਨ ਲਈ ਲੋੜੀਂਦੇ ਉਪਕਰਣਾਂ ਦੀ ਵਿਵਸਥਾ ਕੀਤੀ ਜਾਵੇ, ਤਾਂ ਜੋ ਹਰਿਆਣਾ ਸਥਿਤ ਯਮੁਨਾਨਗਰ ਰਿਫਾਇਨਰੀ ਦੀ ਤਰਜ ‘ਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿੱਚੋਂ ਆਕਸੀਜਨ ਦੀ ਸਪਲਾਈ ਸੂਬੇ ਭਰ ਵਿੱਚ ਕੀਤੀ ਜਾ ਸਕੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਜਿਹਾ ਉਪਰਾਲਾ ਕਰਕੇ ਸੂਬੇ ਦੇ ਕੋਰੋਨਾ ਪੀੜਤਾਂ ਦੀਆਂ ਬੇਸਕੀਮਤੀ ਜਾਨਾਂ ਬਚਾਅ ਸਕਦੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

by Ranjit Singh
2 weeks ago
0

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਨਵੀਂ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 