• Latest
  • Trending
ਬਠਿੰਡਾ ਪੁਲੀਸ ਨੂੰ ਵੱਡੀ ਸਫ਼ਲਤਾ ਲੁੱਟ ਖੋਹ ਗਰੋਹ ਦੇ ਮੈਂਬਰ ਅਸਲਾ ਅਤੇ ਸਾਮਾਨ ਸਮੇਤ ਗ੍ਰਿਫ਼ਤਾਰ

6 years ago
Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

48 seconds ago
Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

27 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

54 minutes ago
National: ਨੇਪਾਲ ਦੇ ਪ੍ਰਧਾਨ ਮੰਤਰੀ ਬਾਲੇਂਦਰ ਸ਼ਾਹ ਅੱਜ ਦੋ ਦਿਨਾਂ ਭਾਰਤ ਦੌਰੇ ’ਤੇ ਪਹੁੰਚਣਗੇ

1 hour ago
THOUGHT OF THE DAY: ਅੱਜ ਦਾ ਵਿਚਾਰ Aaj da vichar

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

Hindi News
English News
Sunday, November 22, 2026
No Result
View All Result
15 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਪੁਲੀਸ ਨੂੰ ਵੱਡੀ ਸਫ਼ਲਤਾ ਲੁੱਟ ਖੋਹ ਗਰੋਹ ਦੇ ਮੈਂਬਰ ਅਸਲਾ ਅਤੇ ਸਾਮਾਨ ਸਮੇਤ ਗ੍ਰਿਫ਼ਤਾਰ

December 14, 2020
in ਪੰਜਾਬ
ਬਠਿੰਡਾ ਪੁਲੀਸ ਨੂੰ ਵੱਡੀ ਸਫ਼ਲਤਾ ਲੁੱਟ ਖੋਹ ਗਰੋਹ ਦੇ ਮੈਂਬਰ ਅਸਲਾ ਅਤੇ ਸਾਮਾਨ ਸਮੇਤ ਗ੍ਰਿਫ਼ਤਾਰ

ਬਠਿੰਡਾ ਪੁਲੀਸ ਨੂੰ ਵੱਡੀ ਸਫ਼ਲਤਾ, ਲੁੱਟ ਖੋਹ ਗਰੋਹ ਦੇ ਮੈਂਬਰ ਅਸਲਾ ਅਤੇ ਸਾਮਾਨ ਸਮੇਤ ਗ੍ਰਿਫ਼ਤਾਰ
ਪਤੀ ਪਤਨੀ ਵੀ ਕਰਦੇ ਸੀ ਰਾਹਗੀਰਾਂ ਤੋਂ ਮੋਬਾਇਲ ਅਤੇ ਐਕਟਿਵਾ ਦੀ ਲੁੱਟ: ਐੱਸਐੱਸਪੀ

ਬਠਿੰਡਾ ਪੁਲੀਸ ਨੂੰ ਵੱਡੀ ਸਫ਼ਲਤਾ ਲੁੱਟ ਖੋਹ ਗਰੋਹ ਦੇ ਮੈਂਬਰ ਅਸਲਾ ਅਤੇ ਸਾਮਾਨ ਸਮੇਤ ਗ੍ਰਿਫ਼ਤਾਰ

ਬਠਿੰਡਾ 14 ਦਸੰਬਰ ( ਕੁਲਬੀਰ ਬੀਰਾ )- ਬਠਿੰਡਾ ਪੁਲੀਸ ਨੂੰ ਉਸ ਸਮੇਂ ਵੱਡੀ ਸਫਲਤਾ ਹੱਥ ਲੱਗੀ ਜਦੋਂ ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਡੀਐੱਸਪੀ ਦਵਿੰਦਰ ਸਿੰਘ ਦੀ ਅਗਵਾਈ ਵਾਲੀ ਐਸਆਈ ਜਸਵਿੰਦਰ ਸਿੰਘ ਮੁੱਖ ਥਾਣਾ ਅਫ਼ਸਰ ਨੰਦਗਡ਼੍ਹ ਦੀ ਟੀਮ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਨਾਕਾਬੰਦੀ ਕਰਕੇ ਰਾਜਵਿੰਦਰ ਸਿੰਘ, ਉਸਦੇ ਪਿਤਾ ਮੇਜਰ ਸਿੰਘ, ਨਾਮਦੇਵ ਸਿੰਘ, ਅਨਮੋਲ ਸਿੰਘ, ਨਵਦੀਪ ਸਿੰਘ ਵਾਸੀਆਨ ਬੱਲੂਆਣਾ, ਸਿਕੰਦਰ ਸਿੰਘ ਵਾਸੀ ਬੁਲਾਡੇਵਾਲਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 1 ਲੱਖ 47 ਹਜ਼ਾਰ ਰੁਪਏ ਨਗਦ, ਇਕ ਕਾਰ, ਇਕ ਮੋਟਰਸਾਈਕਲ, ਇਕ ਏਅਰ ਪਿਸਟਲ, ਤਿੱਨ ਏਸੀ, ਦੋ ਗੈਸ ਸਿਲੰਡਰ ਬੈਲਡਿੰਗ ਵਾਲੇ, ਇਕ ਗੈਸ ਕਟਰ ਸਮੇਤ ਭਾਰੀ ਮਾਤਰਾ ਵਿੱਚ ਅਸਲਾ ਬਰਾਮਦ ਕੀਤਾ ਗਿਆ ਹੈ। ਐੱਸਐੱਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਪ੍ਰੈਸ ਕਾਨਫਰੰਸ ਕਰਦੇ ਹੋਏ ਦੱਸਿਆ ਕਿ ਇਸ ਗਰੋਹ ਦਾ ਮੁਖੀ ਰਾਜਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਹੈ ਜਿਸ ਖ਼ਿਲਾਫ਼ ਕਈ ਮੁਕੱਦਮੇ ਵੀ ਦਰਜ ਹਨ। ਦੂਸਰੇ ਮਾਮਲੇ ਵਿਚ ਥਾਣਾ ਕੋਤਵਾਲੀ ਬਠਿੰਡਾ ਦੀ ਅਗਵਾਈ ਵਾਲੀ ਟੀਮ ਵੱਲੋਂ ਅਭੇ ਰਹੇਜਾ ਅਤੇ ਉਸਦੀ ਪਤਨੀ ਸੰਜਨਾ ਰਹੇਜਾ ਨੂੰ ਲੁੱਟਖੋਹ ਕੀਤੇ 26 ਮੋਬਾਇਲ, 2 ਮੋਟਰਸਾਈਕਲ ਅਤੇ 1 ਐਕਟਿਵਾ ਸਕੂਟਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਦੋਨੋਂ ਪਤੀ ਪਤਨੀ ਵੀ ਲੁੱਟਾਂ ਖੋਹਾਂ ਕਰਦੇ ਸਨ। ਐੱਸਐੱਸਪੀ ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਤੇ ਲੈ ਕੇ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ ਜਿਨ੍ਹਾਂ ਤੋਂ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ, ਕਿਉਂਕਿ ਇਹ ਗਰੋਹ ਗੈਸ ਕਟਰ ਨਾਲ ਏਟੀਐਮ ਲੁੱਟਣ ਕੱਟਣ ਦੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ, ਇਨ੍ਹਾਂ ਦੀ ਗ੍ਰਿਫ਼ਤਾਰੀ ਨਾਲ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਵੱਡੀ ਠੱਲ੍ਹ ਪਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

by Ranjit Singh
November 22, 2026
0

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ...

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ

by Ranjit Singh
November 22, 2026
0

Punjab weather: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ, ਵਧੀ ਠੰਢ - ਅਗਲੇ ਦੋ ਦਿਨ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਦਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 22, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 22 ਨਵੰਬਰ...

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 22, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🍀ਜਿਸਨੇ ਮੈਨੂੰ ਜ਼ਿੰਦਗੀ ਦਿੱਤੀ ਮੈਂ ਉਸਦਾ ਪਰਛਾਵਾਂ ਵੀ ਨਹੀਂ ਦੇਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ

by Ranjit Singh
November 22, 2026
0

Punjab: ਅੱਜ ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ): ਭਾਰਤੀ ਚੋਣ ਕਮਿਸ਼ਨ...

Most Popular

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
3 weeks ago
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 1 ਨਵੰਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 