<img class="alignnone size-full wp-image-9094" src="http://wishavwarta.in/wp-content/uploads/2017/11/LATEST-NEWS-1.jpg" alt="" width="600" height="400" /> ਬਠਿੰਡਾ, 17 ਜੁਲਾਈ– ਬਠਿੰਡਾ ਵਿਚ ਬਾਰਿਸ਼ ਨੇ ਜਿੱਥੇ ਭਾਰੀ ਨੁਕਸਾਨ ਕੀਤਾ ਹੈ, ਉਥੇ ਪਿੰਡ ਘੁੱਦਾਂ ਵਿਖੇ ਇਕ ਰਜਵਾਹੇ ਵਿਚ ਪਾੜ ਪੈਣ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।