• Latest
  • Trending
ਬਠਿੰਡਾ ਵਿਜੀਲੈਂਸ ਨੇ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਬਠਿੰਡਾ ਵਿਜੀਲੈਂਸ ਨੇ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

5 years ago
Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

2 minutes ago
FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

17 minutes ago
Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

50 minutes ago
Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

1 hour ago
Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

Breaking: ਅਮਰੀਕਾ ਵਿੱਚ 4 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ SHO ਗ੍ਰਿਫ਼ਤਾਰ !

1 hour ago
BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

BCCI ਨੇ ਰੋਹਿਤ ਸ਼ਰਮਾ ਦੇ ਸੰਨਿਆਸ ਨੂੰ ਲੈ ਕੇ ਦਿੱਤਾ ਵੱਡਾ ਬਿਆਨ

2 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

Big News: ਭੁੱਖ ਹੜਤਾਲ ‘ਤੇ ਬੈਠੇ ਵਾਂਗਚੁਕ ਨੂੰ ਚੁੱਕ ਕੇ ਪੁਲਿਸ ਨੇ ਹਸਪਤਾਲ ਕਰਵਾਇਆ ਭਰਤੀ

2 hours ago
National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

National: ਜੰਤਰ-ਮੰਤਰ ਵਿਖੇ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ‘ਤੇ ਹਮਲਾ !

3 hours ago
National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਇਸ ਸੂਬੇ ਦੇ ਦੌਰੇ ‘ਤੇ, ਸੁਰੱਖਿਆ ਦੇ ਪ੍ਰਬੰਧ ਸਖ਼ਤ

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਇਸ ਸੂਬੇ ਦੇ ਦੌਰੇ ‘ਤੇ, ਸੁਰੱਖਿਆ ਦੇ ਪ੍ਰਬੰਧ ਸਖ਼ਤ

3 hours ago
Punjab Weather: ਸੂਬੇ ‘ਚ ਫੇਰ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਬਦਲੇਗਾ ਮੌਸਮ, ਮੀਂਹ ਦੀ ਸੰਭਾਵਨਾ

3 hours ago
Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 July 2026 | Ang 683 I ਅੱਜ ਦਾ ਹੁਕਮਨਾਮਾ

5 hours ago
Hindi News
English News
Saturday, July 18, 2026
No Result
View All Result
36 °c
Chandigarh
36 ° Sun
31 ° Mon
25 ° Tue
26 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਵਿਜੀਲੈਂਸ ਨੇ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

February 2, 2021
in ਸਿਆਸੀ, ਖਬਰਾਂ, ਪੰਜਾਬ, ਮਾਨਸਾ
ਬਠਿੰਡਾ ਵਿਜੀਲੈਂਸ ਨੇ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਐੱਸ.ਐੱਸ.ਪੀ ਮਾਨਸਾ ਡਾ. ਨਰਿੰਦਰ ਭਾਰਗਵ

ਡਾ. ਨਰਿੰਦਰ ਭਾਰਗਵ

ਬਠਿੰਡਾ, 2 ਫਰਵਰੀ 2021( ਵਿਸ਼ਵ ਵਾਰਤਾ )- – ਵਿਜੀਲੈਂਸ ਬਿਊਰੋ ਬਠਿੰਡਾ ਨੇ ਅੱਜ ਥਾਣਾ ਸਿਟੀ ਰਾਮਪੁਰਾ ਦੇ ਏ.ਐਸ.ਆਈ ਬਲਦੇਵ ਸਿੰਘ ਨੂੰ 5 ਹਜ਼ਰ ਰੁਪੈ ਰਿਸ਼ਵਤ ਲੈਂਦਿਆਂ ਸ਼ਿਕਾਇਤਕਰਤਾ ਦੇ ਘਰੋਂ ਰੰਗੇ ਹੱਥੀ ਗਿ੍ਰਫਤਾਰ ਕੀਤਾ ਹੈ। ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਰੇਂਜ ਬਠਿੰਡਾ ਡਾ: ਨਰਿੰਦਰ ਭਾਰਗਵ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੋਤੀ ਪੁੱਤਰੀ ਹੰਸਰਾਜ ਸਿੰਘ ਪੁੱਤਰ ਸਾਧੂ ਰਾਮ ਵਾਸੀ ਗਲੀ ਨੰਬਰ 8 ਗਾਂਧੀ ਨਗਰ ਰਾਮਪੁਰਾ ਫੂਲ ਦੀ ਸ਼ਕਾਇਤ ਦੇ ਅਧਾਰ ਤੇ ਇਹ ਗਿ੍ਰਫਤਾਰੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜੋਤੀ ਵੱਲੋਂ ਦਿੱਤੀ ਸ਼ਕਾਇਤ ਅਨੁਸਾਰ ਸਾਲ 2018 ਵਿੱਚ ਉਸ ਦਾ ਅਤੇ ਉਸਦੇ ਪਰਿਵਾਰਿਕ ਮੈਂਬਰਾਂ ਦਾ ਗੁਆਂਢੀ ਨਾਲ ਮਾਮੂਲੀ ਝਗੜਾ ਹੋਗਿਆ ਸੀ। ਗੁਆਂਢੀ ਵੱਲੋਂ ਦਿੱਤੀ  ਸ਼ਿਕਾਇਤ ਦੇ ਅਧਾਰ ਤੇ ਥਾਣਾ ਸਿਟੀ ਰਾਮਪੁਰਾ ’ਚ ਉਸ ਦੇ ਅਤੇ ਪ੍ਰੀਵਾਰਕ ਮੈਂਬਰਾਂ ਖਿਲਾਫ ਮੁਕੱਦਮਾ ਨੰਬਰ 132 ਮਿਤੀ 02ਅਕਤੂਬਰ 2018 ਨੂੰ ਧਾਰਾ 332 ,353 ,148,186,149 ਤਹਿਤ  ਦਰਜ ਕਰ ਦਿੱਤਾ ਗਿਆ ਜਿਸ ਬਾਰੇ ਉਹਨਾਂ ਨੂੰ ਕੁੱਝ ਪਤਾ ਨਹੀਂ ਲੱਗਿਆ।

ਡਾ. ਭਾਰਗਵ ਨੇ ਦੱਸਿਆ ਕਿ ਮੁਕੱਦਮਾ ਦਰਜ ਹੋਣ ਦਾ ਪਤਾ ਲੱਗਣ ਤੇ ਸ਼ਿਕਾਇਤਕਰਤਾ ਜ਼ੋਤੀ  ਅਤੇ ਉਸ ਦੀ ਮਾਤਾ ਨੇ 21 ਜਨਵਰੀ 2021 ਨੂੰ ਅਦਾਲਤ ਚੋਂ ਅਗਾਊਂ ਜਮਾਨਤ ਕਰਵਾ ਲਈ।  ਉਹਨਾਂ ਦੱਸਿਆ ਕਿ ਇਸ ਦੌਰਾਨ ਏ.ਐਸ.ਆਈ. ਬਲਦੇਵ ਸਿੰਘ ਨੇ ਉਹਨਾਂ ਦੇ ਘਰ ਆ ਕੇ ਸਹਾਇਤਾ ਕਰਨ ਬਦਲੇ ਉਸਦੀ ਮਾਤਾ ਕੋਲੋਂ 8 ਹਜਾਰ ਰੁਪਏ ਰਿਸ਼ਵਤ ਲੈ ਲਈ। ਉਹਨਾਂ ਦੱਸਿਆ ਕਿ ਹੁਣ ਸ਼ਿਕਾਇਤਕਰਤਾ ਨੇ ਆਪਣੇ ਵਕੀਲ ਰਾਹੀਂ ਆਪਣੇ ਪਿਤਾ ਅਤੇ ਭਰਾ ਦੀ ਅਗਾਊਂ ਜਮਾਨਤ ਕਰਵਾਉਣ ਲਈ ਬਠਿੰਡਾਂ ਅਦਾਲਤ ਦਰਖਾਸਤ ਦਿੱਤੀ ਸੀ। ਉਹਨਾਂ ਦੱਸਿਆ ਕਿ ਅਦਾਲਤ ਨੇ ਥਾਣਾ ਸਿਟੀ ਰਾਮਪੁਰਾ ਨੂੰ ਮਿਤੀ 29 ਜਨਵਰੀ 2021 ਨੂੰ ਰਿਕਾਰਡ ਪੇਸ਼ ਕਰਨ ਲਈ ਆਖਿਆ ਸੀ ਜੋ  ਏ.ਐਸ.ਆਈ ਬਲਦੇਵ ਸਿੰਘ ਨੇ ਪੇਸ਼ ਨਹੀ ਕੀਤਾ।  ਉਹਨਾਂ ਦੱਸਿਆ ਕਿ  ਮਿਤੀ 31 ਜਨਵਰੀ 2021 ਨੂੰ ਏ.ਐਸ.ਆਈ. ਨੇ ਉਸ ਦੇ ਮੋਬਾਇਲ ਫੋਨ ਤੇ ਪੰਜ ਹਜਾਰ  ਰੁਪਏ ਰਿਸ਼ਵਤ ਦੀ ਮੰਗ ਕੀਤੀ।

ਐਸ ਐਸ ਪੀ ਨੇ ਦੱਸਿਆ ਇਸ ਰਿਸ਼ਵਤ ਦੀ ਮੰਗ ਸਬੰਧੀ ਸ਼ਿਕਾਇਤਕਰਤਾ ਨੇ ਆਪਣੇ ਮੋਬਾਇਲ ਫੋਨ ਵਿੱਚ ਗੱਲਬਾਤ ਰਿਕਾਰਡ ਕਰ ਲਈ ਅਤੇ 5 ਹਜਾਰ ਰੁਪੈ ਰਿਸ਼ਵਤ ਦੇਣ ਦਾ ਝੂਠਾ ਵਾਅਦਾ ਕਰ ਲਿਆ। ਉਹਨਾਂ ਦੱਸਿਆ ਕਿ ਅਦਾਲਤ ਨੇ ਅੱਜ ਤੱਕ ਰਿਕਾਰਡ ਪੇਸ਼ ਕਰਨ ਦਾ ਸਮਾਂ ਦਿੱਤਾ ਸੀ। ਉਹਨਾਂ ਦੱਸਿਆ ਕਿ  ਅੱਜ ਸਰਕਾਰੀ ਗਵਾਹਾਂ ਦੀ ਹਾਜਰੀ ’ਚ ਵਿਜੀਲੈਂਸ ਦੀ ਟੀਮ ਨੇ ਏ.ਐਸ.ਆਈ. ਬਲਦੇਵ ਸਿੰਘ ਨੂੰ ਸ਼ਿਕਾਇਤਕਰਤਾ ਜ਼ੋਤੀ ਦੇ ਘਰੋਂ ਰਾਮਪੁਰਾ ਫੂਲ ਵਿਖੇ  ਪੰਜ ਹਜਾਰ ਰੁਪਏ ਵੱਢੀ ਹਾਸਲ ਕਰਦਿਆਂ ਦਬੋਚ ਲਿਆ। ਉਹਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਥਾਣਾ ਬਠਿੰਡਾ ’ਚ ਥਾਣਾ ਸਿਟੀ ਰਾਮਪੁਰਾ ਦੇ ਏਐਸਆਈ ਬਲਦੇਵ ਸਿੰਘ ਖਿਲਾਫ  ਮਿਤੀ 2 ਫਰਵਰੀ ਨੂੰ  ਮੁਕੱਦਮਾ ਨੰਬਰ 03 ਧਾਰਾ 7 ਪੀ.ਸੀ.ਐਕਟ 1988 ਐਜ ਅਮੈਡਿਡ ਬਾਏ ਪੀ.ਸੀ. (ਅਮੈਡਮੈਂਟ) ਐਕਟ 2018 ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

by Ranjit Singh
July 18, 2026
0

Breaking: ਫਿਰੌਤੀ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਹੁਸ਼ਿਆਰਪੁਰ, 18 ਜੁਲਾਈ...

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ

by Ranjit Singh
July 18, 2026
0

FIFA World Cup: ਤੀਜੇ ਸਥਾਨ ਲਈ ਅੱਜ ਫਰਾਂਸ ਅਤੇ ਇੰਗਲੈਂਡ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ):...

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ ‘ਤੇ ਲਾਏ ਵੱਡੇ ਦੋਸ਼

by Ranjit Singh
July 18, 2026
0

Breaking: CJP ਸੰਸਥਾਪਕ ਅਭਿਜੀਤ ਦੀਪਕੇ ਨੇ ਦਿੱਲੀ ਪੁਲਿਸ 'ਤੇ ਲਾਏ ਵੱਡੇ ਦੋਸ਼ ਨਵੀਂ ਦਿੱਲੀ, 18 ਜੁਲਾਈ (ਵਿਸ਼ਵ ਵਾਰਤਾ): 21 ਦਿਨਾਂ...

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ ‘ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ

by Ranjit Singh
July 18, 2026
0

Breaking: ਸੋਨਮ ਵਾਂਗਚੁਕ ਨੂੰ ਚੁੱਕ ਕੇ ਹਸਪਤਾਲ ਭਰਤੀ ਕਰਵਾਉਣ 'ਤੇ ਦਿੱਲੀ ਪੁਲਿਸ ਦਾ ਬਿਆਨ ਆਇਆ ਸਾਹਮਣੇ ਚੰਡੀਗੜ੍ਹ, 18 ਜੁਲਾਈ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

Breaking: ਫਿਰੌਤੀ ਮੰਗਣ ਦੇ ਦੋਸ਼ ‘ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

by Ranjit Singh
July 18, 2026
0

Breaking: ਫਿਰੌਤੀ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰੀ ਮਾਮਲਾ: ਜਲਦੀ ਹੀ SHO ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਹੁਸ਼ਿਆਰਪੁਰ, 18 ਜੁਲਾਈ...

Most Popular

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ “ਮਾਨਸੂਨ ਵਾਰ ਰੂਮ” ਸਥਾਪਿਤ: ਹਰਜੋਤ ਸਿੰਘ ਬੈਂਸ

by Ankit
2 weeks ago
0

ਲੁਧਿਆਣਾ ਵਿੱਚ ਮਾਨਸੂਨ ਦੌਰਾਨ ਲੋਕਾਂ ਦੀ ਸਹੂਲਤ ਲਈ 1700 ਸੀ.ਸੀ.ਟੀ.ਵੀ. ਕੈਮਰਿਆਂ ਵਾਲਾ "ਮਾਨਸੂਨ ਵਾਰ ਰੂਮ" ਸਥਾਪਿਤ: ਹਰਜੋਤ ਸਿੰਘ ਬੈਂਸ •ਤਕਨੀਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 