• Latest
  • Trending
ਬਠਿੰਡਾ ਵਿੱਚ ਫਿਰ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

ਬਠਿੰਡਾ ਵਿੱਚ ਫਿਰ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

6 years ago
Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

3 minutes ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

40 minutes ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

1 hour ago
Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

2 hours ago
Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

3 hours ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

3 hours ago
Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

4 hours ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

4 hours ago
Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

5 hours ago
Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

Punjab: ਬੰਦੀ ਸਿੰਘਾ ਦੀ ਰਿਹਾਈ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾਂ ਪ੍ਰਕਾਸ ਪੁਰਬ ਮੋਕੇ ਮੁੜ ਖੋਲੇ ਕੇਦਰ: ਗੁਰਿੰਦਰ ਸਿੰਘ ਬਾਜਵਾ

5 hours ago
Hindi News
English News
Friday, November 20, 2026
No Result
View All Result
28 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਵਿੱਚ ਫਿਰ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

October 22, 2020
in ਪੰਜਾਬ
ਬਠਿੰਡਾ ਵਿੱਚ ਫਿਰ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

ਨੌਜਵਾਨ ਵਪਾਰੀ ਨੇ ਪਤਨੀ ਅਤੇ ਨਾਬਾਲਗ ਬੱਚਿਆਂ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ ਵੀ ਕੀਤੀ ਖੁਦਕੁਸ਼ੀ
ਵਪਾਰ ਚ ਵੱਡੇ ਨੁਕਸਾਨ ਅਤੇ ਚੜ੍ਹੇ ਕਰਜ਼ੇ ਤੋਂ ਸੀ ਪਰੇਸ਼ਾਨ ,ਸੁਸਾਇਡ ਨੋਟ ਵੀ ਹੋਇਆ ਬਰਾਮਦ

ਬਠਿੰਡਾ ਵਿੱਚ ਫਿਰ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ

ਬਠਿੰਡਾ, 22 ਅਕਤੂਬਰ( ਕੁਲਬੀਰ ਬੀਰਾ ):ਬਠਿੰਡਾ ਵਿੱਚ ਅੱਜ ਫਿਰ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ। ਨੌਜਵਾਨ ਵਪਾਰੀ ਦਵਿੰਦਰ ਗਰਗ ਉਮਰ 41 ਸਾਲ ਵਾਸੀ ਗ੍ਰੀਨ ਸਿਟੀ ਫੇਸ-2 ਕੋਠੀ ਨਬਰ 284 ਨੇ ਆਪਣੀ ਪਤਨੀ ਮੀਨਾ ਗਰਗ ਉਮਰ 38 ਸਾਲ,ਪੁੱਤਰ ਅਰੂਸ਼ ਗਰਗ ਉਮਰ 14 ਸਾਲ, ਪੁੱਤਰੀ ਮੁਸਕਾਨ ਗਰਗ ਉਮਰ 10 ਸਾਲ ਨੂੰ ਗੋਲੀ ਮਾਰ ਕੇ ਮਾਰਨ ਤੋਂ ਬਾਅਦ ਖ਼ੁਦ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਫਾਇਰਿੰਗ ਦੀ ਆਵਾਜ਼ ਸੁਣਨ ਤੋਂ ਬਾਅਦ ਇਲਾਕੇ ਵਿੱਚ ਅਫੜਾ ਦਫੜੀ ਮਚ ਗਈ ਅਤੇ ਦੇਖਿਆ ਤਾਂ 4 ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਕਮਰੇ ਵਿੱਚ ਖ਼ੂਨ ਨਾਲ ਲੱਥ ਪੱਥ ਪਈਆਂ ਸਨ। ਸੂਚਨਾ ਮਿਲਦੇ ਹੀ ਮੌਕੇ ਤੇ ਇਲਾਕੇ ਦੇ ਡੀਐਸਪੀ, ਥਾਣੇਦਾਰ ਸਮੇਤ ਪੁਲਸ ਪਾਰਟੀ ਪਹੁੰਚੇ ਅਤੇ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਜੇਬ ਵਿਚੋਂ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ। ਪੁਲਸ ਦਾ ਕਹਿਣਾ ਹੈ ਕਿ ਦਵਿੰਦਰ ਗਰਗ ਆਨ ਲਾਈਨ ਟ੍ਰੇਡਿੰਗ ਕੰਪਨੀ ਦਾ ਕੰਮ ਕਰਦਾ ਸੀ, ਇਸ ਤੋਂ ਪਹਿਲਾਂ ਉਹ ਚਿੱਟਫ਼ੰਡ ਕੰਪਨੀ ਵਿੱਚ ਵੀ ਪੈਸਾ ਲਾਉਂਦਾ ਰਿਹਾ ਹੈ ਅਤੇ ਵਪਾਰ ਵਿਚ ਵੱਡੇ ਪੱਧਰ ਤੇ ਨਾਮੀ ਵਪਾਰੀ ਵਜੋਂ ਜਾਣਿਆ ਜਾਂਦਾ ਸੀ, ਪ੍ਰੰਤੂ ਵਪਾਰ ਵਿੱਚ ਘਾਟਾ ਪੈਣ ਕਰਕੇ ਹੁਣ ਗ੍ਰੀਨ ਸਿਟੀ ਫੇਜ਼-2 ਦੀ ਕੋਠੀ ਨੰਬਰ 284 ਵਿੱਚ ਉਪਰਲੇ ਪੋਰਸ਼ਨ ਵਿੱਚ ਕਿਰਾਏ ਤੇ ਰਹਿੰਦਾ ਸੀ । ਰਿਸ਼ਤੇਦਾਰ ਅਤੇ ਸਹਿਯੋਗੀ ਦੋਸਤਾਂ ਦਾ ਦਬੀ ਆਵਾਜ਼ ਵਿਚ ਵਿੱਚ ਕਹਿਣਾ ਹੈ ਕਿ ਦਵਿੰਦਰ ਗਰਗ ਹੁਣ ਸਿਰ ਚੜ੍ਹੇ ਕਰਜ਼ੇ ਅਤੇ ਕੰਮ ਕਾਰ ਨਾ ਚਲਣ ਤੋਂ ਪਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਉਸ ਨੇ ਘਰੇਲੂ ਹਾਲਾਤ ਤੋਂ ਦੁਖੀ ਹੋ ਕੇ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਹੈ। ਫਿਲਹਾਲ ਪੁਲਸ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ, ਹੋਰ ਕੀ ਸੱਚ ਸਾਹਮਣੇ ਆਉਂਦਾ ਹੈ ਪੁਲਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਏਗਾ, ਫਿਲਹਾਲ ਸ਼ਹਿਰ ਵਿੱਚ ਵਾਪਰੀ ਇਸ ਘਟਨਾ ਕਰਕੇ ਸਹਿਮ ਦਾ ਮਾਹੌਲ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਹਮੀਰਗੜ ਵਿੱਚ ਪਤਨੀ ਦੀ ਮੌਤ ਤੋਂ ਦੁਖੀ ਵਿਅਕਤੀ ਵਲੋਂ ਆਪਣੇ ਤਿੱਨ ਬੱਚਿਆਂ ਨੂੰ ਫਾਹਾ ਲਾ ਕੇ ਮਾਰਨ ਤੋਂ ਬਾਅਦ ਖ਼ੁਦ ਵੀ ਖੁਦਕੁਸ਼ੀ ਕਰ ਲਈ ਸੀ ਅਤੇ ਇਕ ਮਹੀਨੇ ਵਿੱਚ ਇਹ ਦੂਜੀ ਘਟਨਾ ਵਾਪਰੀ ਹੈ ਜਿਸ ਵਿੱਚ ਪੂਰਾ ਪਰਿਵਾਰ ਹੀ ਖ਼ਤਮ ਹੋ ਗਿਆ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

by Ranjit Singh
November 20, 2026
0

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ...

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

by Ranjit Singh
November 20, 2026
0

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ ਚੰਡੀਗੜ੍ਹ, 20 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 20, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Most Popular

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
2 weeks ago
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 