• Latest
  • Trending
ਬਠਿੰਡਾ ਸ਼ਹਿਰ ਵਿਚ ਨਿਗਮ ਅਤੇ ਸੰਸਥਾਵਾਂ ਵਲੋਂ 20624 ਸੁੱਕੇ ਰਾਸ਼ਨ ਦੀਆਂ ਕਿੱਟਾਂ ਦੀ ਵੰਡ

ਬਠਿੰਡਾ ਸ਼ਹਿਰ ਵਿਚ ਨਿਗਮ ਅਤੇ ਸੰਸਥਾਵਾਂ ਵਲੋਂ 20624 ਸੁੱਕੇ ਰਾਸ਼ਨ ਦੀਆਂ ਕਿੱਟਾਂ ਦੀ ਵੰਡ

7 years ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

7 minutes ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

29 minutes ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

41 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

2 hours ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

2 hours ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

2 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

3 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

3 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

4 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

4 hours ago
Hindi News
English News
Monday, November 16, 2026
No Result
View All Result
27 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਸ਼ਹਿਰ ਵਿਚ ਨਿਗਮ ਅਤੇ ਸੰਸਥਾਵਾਂ ਵਲੋਂ 20624 ਸੁੱਕੇ ਰਾਸ਼ਨ ਦੀਆਂ ਕਿੱਟਾਂ ਦੀ ਵੰਡ

April 17, 2020
in ਖਬਰਾਂ, ਪੰਜਾਬ
ਬਠਿੰਡਾ ਸ਼ਹਿਰ ਵਿਚ ਨਿਗਮ ਅਤੇ ਸੰਸਥਾਵਾਂ ਵਲੋਂ 20624 ਸੁੱਕੇ ਰਾਸ਼ਨ ਦੀਆਂ ਕਿੱਟਾਂ ਦੀ ਵੰਡ

29 ਮਾਰਚ ਤੋਂ ਹੁਣ ਤੱਕ 7 ਲੱਖ ਲੋਕਾਂ ਨੂੰ ਖੁਆਇਆ ਪੱਕਿਆ-ਪਕਾਇਆ ਭੋਜਨ

ਬਠਿੰਡਾ, 17 ਅਪ੍ਰੈਲ( ਵਿਸ਼ਵ ਵਾਰਤਾ)-  ਬਠਿੰਡਾ ਸ਼ਹਿਰ ਵਿਚ ਕਰੋਨਾ ਕਾਰਨ ਲੱਗੇ ਕਰਫ਼ਿਊ ਦੌਰਾਨ ਲੋੜਵੰਦ ਲੋਕਾਂ ਨੂੰ ਭੋਜਨ ਦੀ ਕੋਈ ਘਾਟ ਨਾ ਆਵੇ, ਇਸ ਲਈ ਨਗਰ ਨਿਗਮ ਅਤੇ ਸ਼ਹਿਰ ਦੀਆਂ ਸਤਕਾਰਿਤ ਸਮਾਜਿਕ ਸੰਸਥਾਵਾਂ ਵਲੋਂ ਲਗਾਤਾਰ ਜਿੱਥੇ ਸੁੱਕਾ ਰਾਸ਼ਨ ਵੰਡਿਆਂ ਜਾ ਰਿਹਾ ਹੈ, ਉੱਥੇ ਹੀ ਪੱਕਿਆ-ਪਕਾਇਆ ਭੋਜਨ ਵੀ ਜ਼ਰੂਰਤਮੰਤ ਲੋਕਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸ਼ਹਿਰ ਵਿਚ 29 ਮਾਰਚ ਤੋਂ 16 ਅਪ੍ਰੈਲ ਤੱਕ ਨਗਰ ਨਿਗਮ ਵਲੋਂ 11874 ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਦਕਿ 8750 ਪਰਿਵਾਰਾਂ ਨੂੰ ਸਮਾਜਿਕ ਸੰਸਥਾਵਾਂ ਵਲੋਂ ਇਸ ਸਮੇਂ ਦੌਰਾਨ ਸੁੱਕੇ ਰਾਸ਼ਨ ਦੀਆਂ ਕਿੱਟਾਂ ਉਪਲੱਬਧ ਕਰਵਾਈਆਂ ਗਈਆਂ ਹਨ। ਇਸ ਤੋਂ ਬਿਨਾਂ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਦਾਨਵੀਰਾਂ ਵਲੋਂ ਪੱਕਿਆ-ਪਕਾਇਆ ਭੋਜਨ ਵੀ ਲੋੜਵੰਦ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਤਹਿਤ ਰੋਜ਼ਾਨਾ ਸਵੇਰੇ-ਸ਼ਾਮ ਇਹ ਭੋਜਨ ਵੱਖ-ਵੱਖ ਵਾਰਡਾਂ ਤੇ ਮੁਹੱਲਿਆਂ ਵਿਚ ਵਿਚ ਜ਼ਰੂਰਤਮੰਦਾਂ ਦੀ ਰਿਹਾਇਸ਼ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ 29 ਮਾਰਚ ਤੋਂ 16 ਅਪ੍ਰੈਲ ਤੱਕ 3,74,745 ਲੋਕਾਂ ਨੂੰ ਸਵੇਰ ਦਾ ਖ਼ਾਣਾ ਅਤੇ 3,24,529 ਲੋਕਾਂ ਨੂੰ ਸ਼ਾਮ ਦਾ ਖ਼ਾਣਾ ਸਮਾਜਿਕ ਸੰਸਥਾਵਾਂ ਵਲੋਂ ਮੁਹੱਈਆ ਕਰਵਾਇਆ ਗਿਆ। ਸਿਰਫ਼ 16 ਅਪ੍ਰੈਲ ਨੂੰ ਹੀ ਸਵੇਰ ਅਤੇ ਸ਼ਾਮ 48071 ਖ਼ਾਣੇ ਦੀਆਂ ਖ਼ੁਰਾਕਾ ਵੰਡੀਆਂ ਗਈਆਂ ਹਨ।

ਉਨਾਂ ਹੋਰ ਦੱਸਿਆ ਕਿ ਅਹਾਤਾ ਨਿਆਜ਼ ਅਤੇ ਆਰਿਆ ਨਗਰ ਨਵੀਂ ਬਸਤੀ ਵਿਚ ਸ਼ਿਵ ਸ਼ਕਤੀ ਵੈਲਫ਼ੇਅਰ ਟਰੱਸਟ ਵਲੋਂ ਲੰਗਰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਅਹਾਤਾ ਨਿਆਜ਼ ਵਿਚ 200 ਸੁੱਕੇ ਖ਼ਾਣੇ ਦੀਆਂ ਕਿੱਟਾਂ ਵੀ ਵੰਡੀਆਂ ਗਈਆਂ ਹਨ। ਇਸ ਤੋਂ ਬਿਨਾਂ ਕੁਝ ਹੋਰ ਸਮਾਜ ਸੇਵੀ ਸੰਸਥਾਵਾਂ ਨੇ ਵੀ ਇਸ ਮੁਹੱਲੇ ਵਿਚ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ ਹੈ। ਇਸੇ ਤਰਾਂ ਵਾਰਡ ਨੰਬਰ 26 ਨਵੀਂ ਬਸਤੀ ਤੋਂ ਅੱਜ 26 ਕਿੱਟਾਂ ਦੀ ਮੰਗ ਆਈ ਸੀ ਜੋ ਕਿ ਭੇਜੀਆਂ ਜਾ ਰਹੀਆਂ ਹਨ।

ਇਸੇ ਤਰਾਂ ਸੰਜੇ ਨਗਰ ਵਿਚ ਨਗਰ ਨਿਗਮ ਵਲੋਂ 1 ਅਪ੍ਰੈਲ ਨੂੰ 150 ਕਿੱਟਾਂ ਵੰਡੀਆਂ ਗਈਆਂ ਸਨ ਅਤੇ ਇਸ ਤੋਂ ਬਿਨਾਂ ਇੱਥੇ ਭਾਈ ਘਨਈਆ ਸੁਸਾਇਟੀ ਵਲੋਂ ਰੋਜ਼ਾਨਾ 450 ਲੋਕਾਂ ਨੂੰ ਪੱਕਿਆ ਹੋਇਆ ਭੋਜਨ ਭੇਜਿਆ ਜਾ ਰਿਹਾ ਹੈ। ਅਹਾਤਾ ਨਿਆਜ਼ ਵਿਚ ਨਗਰ ਨਿਗਮ ਵਲੋਂ 2 ਅਪ੍ਰੈਲ ਨੂੰ 200 ਕਿੱਟਾਂ ਸੁੱਕੇ ਰਾਸ਼ਨ ਦੀਆਂ ਵੰਡੀਆਂ ਗਈਆਂ ਸਨ, ਇਸ ਤੋਂ ਬਿਨਾਂ ਇੱਥੇ ਸਹਾਰਾ ਵੈਲਫ਼ੇਅਰ ਸੁਸਾਇਟੀ ਵਲੋਂ 40-40 ਲੋਕਾਂ ਦਾ ਖ਼ਾਣਾ ਭੇਜਿਆ ਜਾ ਰਿਹਾ ਹੈ ਅਤੇ ਸ਼ਿਵ ਸ਼ਕਤੀ ਸੰਸਥਾ ਵਲੋਂ 225 ਲੋਕਾਂ ਦਾ ਖ਼ਾਣਾ ਰੋਜ਼ਾਨਾ 14 ਅਪ੍ਰੈਲ ਤੱਕ ਭੇਜਿਆ ਜਾਂਦਾ ਰਿਹਾ ਹੈ। ਨਵੀਂ ਬਸਤੀ ਵਿਚ ਨਗਰ ਨਿਗਮ ਵਲੋਂ 14 ਅਤੇ 15 ਅਪ੍ਰੈਲ ਨੂੰ ਵੀ 10 ਕਿੱਟਾਂ ਭੇਜੀਆਂ ਗਈਆਂ ਸੀ। ਇਸ ਤੋਂ ਬਿਨਾਂ ਨਵੀਂ ਬਸਤੀ ਵਿਚ ਅਮਰਨਾਥ ਯਾਤਰਾ ਸੰਘ ਵਲੋਂ ਰੋਜ਼ਾਨਾ 103 ਲੋਕਾਂ ਨੂੰ ਖ਼ਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸ਼ਹਿਰ ਵਿਚ ਹਰੇਕ ਲੋੜਵੰਦ ਨੂੰ ਸੁੱਕਾ ਰਾਸ਼ਨ ਜਾਂ ਪੱਕਿਆ ਹੋਇਆ ਭੋਜਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਪਰ ਫ਼ੇਰ ਵੀ ਜੇਕਰ ਕਿਸੇ ਨੂੰ ਖ਼ਾਣੇ ਦੀ ਜ਼ਰੂਰਤ ਹੋਵੇ ਤਾਂ ਉਹ ਜ਼ਿਲਾ ਪੱਧਰੀ ਕੰਟਰੋਲ ਰੂਮ ਨੰਬਰ 0164-2241290 ’ਤੇ ਸੰਪਕਰ ਕਰ ਸਕਦਾ ਹੈ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ "AURA ਇੰਡੀਆ ਟੂਰ 2026" ਨਾਲ ਪ੍ਰਸ਼ਸੰਕਾਂ ਦਾ...

Most Popular

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

by Navjot
7 days ago
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) - ਹਸਪਤਾਲ ਦੇ 'ਪਲਾਸਟਿਕ, ਰੀਕੰਸਟ੍ਰਕਟਿਵ ਐਂਡ ਬਰਨਜ਼ ਸਰਜਰੀ' (Plastic, Reconstructive and Burns Surgery)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 