ਬਠਿੰਡਾ ਦੇ ਅਮਰੀਕ ਰੋਡ ਤੇ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੇ ਜ਼ੋਨਲ ਬ੍ਰਾਂਚ ਦੀ ਦੂਜੀ ਮੰਜ਼ਿਲ ਵਿੱਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ ਅੱਗ ਨੂੰ ਕਾਬੂ ਪਾਉਣ ਲਈ ਦਮਕਲ ਵਿਭਾਗ ਦੀਆਂ ਕਈ ਗੱਡੀਆਂ ਮੌਕੇ ਤੇ ਪਹੁੰਚੇ ਅਤੇ ਅੱਗ ਤੇ ਕਾਬੂ ਪਾ ਲਿਆ ਜਾਣਕਾਰੀ ਮੁਤਾਬਿਕ ਸਟੇਟ ਬੈਂਕ ਤੇ ਇਸ ਜ਼ੋਨਲ ਬ੍ਰਾਂਚ ਵਿੱਚ ਵੱਖ ਵੱਖ ਜ਼ਿਲ੍ਹੇ ਦੇ ਬੈਂਕਾਂ ਦੇ ਰਿਕਾਰਡ ਰੱਖੇ ਗਏ ਸਨ ਜੋ ਕਿ ਸੜ ਕੇ ਸੁਆਹ ਹੋ ਗਏ ਹਨ ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਨਹੀਂ ਪਤਾ ਚੱਲਾ ਹੈ ਮੌਕੇ ਤੇ ਪੁਲਿਸ ਪਹੁੰਚ ਜਾਂਚ ਕਰ ਰਹੀ ਹੈ
ਲੋਕ ਸਭਾ ਚੋਣਾਂ2024-ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ*
ਚੰਡੀਗੜ੍ਹ 13 ਮਈ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ...