• Latest
  • Trending
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ

2 years ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

44 seconds ago

ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

5 minutes ago
4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

15 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

22 minutes ago
ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

ਰਾਸ਼ਟਰਪਤੀ ਭਵਨ ‘ਚ ਪਦਮ ਪੁਰਸਕਾਰ ਸਮਾਰੋਹ: ਰੋਹਿਤ ਸ਼ਰਮਾ, ਅਲਕਾ ਯਾਗਨਿਕ, ਸਵਿਤਾ ਪੂਨੀਆ ਸਮੇਤ 65 ਸ਼ਖ਼ਸੀਅਤਾਂ ਸਨਮਾਨਿਤ

54 minutes ago
ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

ਅਮਰਨਾਥ ਯਾਤਰਾ ਨੂੰ ਲੈ ਕੇ ਪੁਲਿਸ ਨੇ ਜਾਰੀ ਕੀਤੀ ਖਾਸ ਐਡਵਾਈਜ਼ਰੀ

2 hours ago
ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਤੇਜ਼ੀ! SIT ਦਾ ਪੁਨਰਗਠਨ

3 hours ago
ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗਾਂ ਦੀ ਆਰਥਿਕ ਸੁਰੱਖਿਆ ਲਈ ਮਾਨ ਸਰਕਾਰ ਵਚਨਬੱਧ; ਚਾਲੂ ਵਿੱਤੀ ਸਾਲ ਦੌਰਾਨ 125 ਕਰੋੜ ਤੋਂ ਵੱਧ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

3 hours ago
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

PM Modi 6 ਤੋਂ 11 ਜੁਲਾਈ ਤੱਕ ਕਰਨਗੇ ਤਿੰਨ ਦੇਸ਼ਾਂ ਦਾ ਦੌਰਾ

4 hours ago
ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

ਅਯੁੱਧਿਆ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: SIT ਨੇ ਸਰਕਾਰ ਨੂੰ ਸੌਂਪੀ ਰਿਪੋਰਟ

5 hours ago
Hindi News
English News
Tuesday, June 23, 2026
No Result
View All Result
40 °c
Chandigarh
36 ° Wed
36 ° Thu
35 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ

ਯੂਥ ਕਲੱਬਾਂ ਨੂੰ ਮਜ਼ਬੂਤ ਕੀਤਾ ਜਾਵੇਗਾ; ਢਾਈ ਸਾਲਾਂ ਅੱਗੇ 70 ਸਾਲਾਂ ਦੀ ਸੱਤਾ ਦਾ ਕੱਦ ਬੇਹੱਦ ਬੌਣਾ

May 19, 2024
in ਖਬਰਾਂ, ਪੰਜਾਬ
ਬਠਿੰਡਾ ਹਲਕੇ ਨੂੰ ਸੱਨਅਤੀ ਹੱਬ ਵਜੋਂ ਵਿਕਸਤ ਕਰਾਂਗੇ: ਗੁਰਮੀਤ ਸਿੰਘ ਖੁੱਡੀਆਂ

ਬਠਿੰਡਾ, 19 ਮਈ( ਵਿਸ਼ਵ ਵਾਰਤਾ)-: ਲੋਕ ਸਭਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਹਲਕੇ ਨੂੰ ਸਨਅਤੀ ਹੱਬ ਵਜੋਂ ਵਿਕਸਤ ਕਰਨ ਦਾ ਦਾਅਵਾ ਕਰਦਿਆਂ ਕਿਹਾ ਕਿ ਅੰਤਰਰਾਜੀ ਹੱਦਾਂ ’ਤੇ ਲੱਗਦੀ ਇਸ ਮਾਲਵਾ ਪੱਟੀ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਸੀਲੇ ਪੈਦਾ ਕਰਨਾ ਮੌਜੂਦਾ ਸਮੇਂ ਦੀ ਫੌਰੀ ਅਤੇ ਅਣਸਰਦੀ ਲੋੜ ਹੈ।

ਸ੍ਰੀ ਖੁੱਡੀਆਂ ਨੇ ਐਤਵਾਰ ਨੂੰ ਬਠਿੰਡਾ ਸ਼ਹਿਰ ਦੀ ਸ਼ੁਸ਼ਾਂਤ ਸਿਟੀ, ਮੇਨ ਪਰਿੰਦਾ ਰੋਡ, ਪੁਲੀਸ ਪੈਨਸ਼ਨਰ ਭਵਨ, ਐਸਸੀਐਫ 54-55, ਫੇਜ਼ 3 ਸਾਹਮਣੇ ਦਾਦੀ ਪੋਤੀ ਪਾਰਕ, 100 ਫੁੱਟੀ ਰੋਡ, ਰਸੋਈ ਰੈਸਟੋਰੈਂਟ, ਰਾਇਲ ਇਨ ਪੈਲੇਸ, ਨੇੜੇ ਟੀਚਰਜ਼ ਹੋਮ, ਪਰਸ ਰਾਮ ਨਗਰ, ਪ੍ਰਤਾਪ ਨਗਰ, ਲਾਲ ਸਿੰਘ ਬਸਤੀ, ਨਰੂਆਣਾ ਰੋਡ, ਐਸਬੀਐਸ ਨਗਰ, ਦੀਪ ਨਗਰ, ਬਲਰਾਜ ਨਗਰ ਆਦਿ ਖੇਤਰਾਂ ਵਿੱਚ ਭਰਵੇਂ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਬਠਿੰਡਾ (ਸ਼ਹਿਰੀ) ਦੇ ਵਿਧਾਇਕ ਅਤੇ ਬਹੁਤ ਸਾਰੇ ਮੁਕਾਮੀ ਆਗੂ ਵੀ ਚੋਣ ਪ੍ਰਚਾਰ ਸ਼ਾਮਿਲ ਹੋਏ।

ਗੁਰਮੀਤ ਸਿੰਘ ਖੁੱਡੀਆਂ ਨੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਸਮੇਂ ਰੇਗਸਿਤਾਨ ਰਹੇ ਬਠਿੰਡਾ ਹਲਕੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਤੋਰ ਕੇ ਖ਼ੁਸ਼ਹਾਲ ਬਣਾਉਣਾ ਮੇਰਾ ਪਹਿਲਾ ਟੀਚਾ ਹੈ। ਉਨ੍ਹਾਂ ਕਿਹਾ ਕਿ ਨਰਮਾ ਪੱਟੀ ਵਜੋਂ ਜਾਣਿਆ ਜਾਂਦਾ ਇਹ ਹਲਕਾ ਖੇਤੀ ’ਤੇ ਨਿਰਭਰ ਹੈ। ਉਨ੍ਹਾਂ ਕਿਹਾ ਕਿ ਇਥੇ ਖੇਤੀ ਆਧਾਰਿਤ ਸਨਅਤੀ ਵਿਕਾਸ ਸਭ ਤੋਂ ਵਧੀਆ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਫ਼ੂਡ ਪ੍ਰੋਸੈਸਿੰਗ ਇੰਡਸਟਰੀ ਇੱਥੇ ਸਥਾਪਿਤ ਕੀਤੀ ਜਾਂਦੀ ਤਾਂ ਕਿਸਾਨਾਂ, ਦੁਕਾਨਦਾਰਾਂ ਤੇ ਮਜ਼ਦੂਰਾਂ ਨੂੰ ਲਾਭ ਹੋਣ ਸਮੇਤ ਅਨੇਕਾਂ ਪੰਜਾਬੀ ਨੌਜਵਾਨਾਂ ਨੂੰ ਰੁਜ਼ਗਾਰ ਮਿਲਣਾ ਸੀ। ਉਨ੍ਹਾਂ ਕਿਹਾ ਕਿ ਪਰ 15 ਸਾਲ ਇਸ ਹਲਕੇ ਦੀ ਨੁਮਾਇੰਦਗੀ ਕਰਨ ਵਾਲੀ ਅਤੇ ਕੇਂਦਰ ’ਚ ਫ਼ੂਡ ਪ੍ਰੋਸੈਸਿਗ ਮੰਤਰੀ ਰਹੀ ਹਰਸਿਮਰਤ ਕੌਰ ਬਾਦਲ ਦੀ ਇਸ ਪਾਸੇ ਕੋਈ ਰੁਚੀ ਨਾ ਹੋਣ ਕਰਕੇ ਇਲਾਕਾ ਬਹੁਤ ਪਛੜ ਗਿਆ ਹੈ।

ਨੌਜਵਾਨਾਂ ਨੂੰ ਸੰਬੋਧਿਤ ਹੁੰਦਿਆਂ ਸ੍ਰੀ ਖੁੱਡੀਆਂ ਨੇ ਕਿਹਾ ਕਿ ਨੌਜਵਾਨ ਹਰ ਕਿਸਮ ਦੀ ਤਬਦੀਲੀ ਲਈ ਸਭ ਤੋਂ ਵੱਡਾ ਧੁਰਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਉਹ ਸਮਾਜ ਅੰਦਰ ਆਪਣੀ ਬਣਦੀ ਭੂਮਿਕਾ ਨੂੰ ਯੋਗ ਢੰਗ ਨਾਲ ਨਿਭਾਅ ਸਕਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਰੁਚਿਤ ਕੀਤਾ ਜਾਵੇਗਾ ਅਤੇ ਇਸ ਲਈ ਆਹਲਾ ਮਿਆਰੀ ਸਟੇਡੀਅਮ ਅਤੇ ਜਿੰਮ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ 70 ਸਾਲ ਪੰਜਾਬ ਦੇ ਰਾਜ ਕਰਨ ਵਾਲੀਆਂ ਅਕਾਲੀ ਕਾਂਗਰਸੀ ਖੇਮਿਆਂ ਨੇ ‘ਉੱਤਰ ਕਾਟੋ, ਮੈਂ ਚੜ੍ਹਾਂ’ ਵਾਂਗ ਵਾਰੀ ਬੰਨ੍ਹੀ ਹੋਈ ਸੀ। ਉਨ੍ਹਾਂ ਚੈਲਿੰਜ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਢਾਈ ਸਾਲਾ ਰਾਜਕਾਲ ਦੌਰਾਨ ਉਹ ਨਿਸ਼ਕਾਮ ਕਾਰਜਾਂ ਅੱਗੇ 70 ਸਾਲਾਂ ਦਾ ਕੰਮ ਬਹੁਤ ਬੌਣਾ ਹੋ ਨਿੱਬੜਿਆ ਹੈ।

ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਸ੍ਰੀ ਖੁੱਡੀਆਂ ਨੂੰ ਅਸੂਲਪ੍ਰਸਤ, ਇਮਾਨਦਾਰ ਅਤੇ ਸ਼ਰਾਫ਼ਤ ਦਾ ਪੁੰਜ ਦੱਸਦਿਆਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਰਿਕਾਰਡ ਵੋਟਾਂ ਪਾ ਕੇ ਬਠਿੰਡਾ ਹਲਕੇ ਤੋਂ ਸ੍ਰੀ ਖੁੱਡੀਆਂ ਦੀ ਜਿੱਤ ਨੂੰ ਇਤਿਹਾਸਕ ਬਣਾਉਣ ਤਾਂ ਕਿ ਰਵਾਇਤੀ ਪਾਰਟੀਆਂ ਦੀ ਲੋਕ ਦੋਖੀ ਰਾਜਨੀਤੀ ਨੂੰ ਭਾਂਜ ਦੇ ਕੇ ਬਠਿੰਡਾ ਸ਼ਹਿਰ ਦਾ ਵਿਕਾਸ ਕੀਤਾ ਜਾ ਸਕੇ।

Tags: aapAgriculture ministerGurmeet Singh khudiyaLATEST PUNJABI NEWSWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ

by Jaspreet Kaur
June 23, 2026
0

ਅਦਾਕਾਰ ਪ੍ਰਕਾਸ਼ ਰਾਜ ਦੀਆਂ ਵਧੀਆਂ ਮੁਸ਼ਕਿਲਾਂ! ਅਦਾਲਤ ਵੱਲੋਂ ਗੈਰ-ਜ਼ਮਾਨਤੀ ਵਾਰੰਟ ਜਾਰੀ ਮੁੰਬਈ, 23 ਜੂਨ 2026 (ਵਿਸ਼ਵ ਵਾਰਤਾ): ਅਦਾਕਾਰ ਪ੍ਰਕਾਸ਼ ਰਾਜ...

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ ‘ਤੇ ਤੁਰੰਤ ਕਾਰਵਾਈ ਦੇ ਨਿਰਦੇਸ਼

by Ankit
June 23, 2026
0

4 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਧਿਕਾਰੀਆਂ ਨੂੰ ਸਾਰੀਆਂ ਜਾਇਜ਼ ਮੰਗਾਂ 'ਤੇ ਤੁਰੰਤ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
June 23, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ   ਮਹਿਜ਼ ਸਾਢੇ ਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 