• Latest
  • Trending
ਬਠਿੰਡਾ SSP ਦਫਤਰ ਦੇ ਬਾਹਰ ਔਰਤ ‘ਤੇ ਜਾਨਲੇਵਾ ਹਮਲਾ,ਹਮਲਾਵਰ ਗ੍ਰਿਫ਼ਤਾਰ

3 years ago
‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 minutes ago
ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 minutes ago
ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 minutes ago
ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

20 minutes ago
ਵਿੱਤ ​ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਜਲਦ ਹੱਲ ਦਾ ਦਿੱਤਾ ਭਰੋਸਾ

23 minutes ago
ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ: ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

27 minutes ago
ਅੰਮ੍ਰਿਤਸਰ ‘ਚ ਦੋ ਸਕੇ ਭਰਾਵਾਂ ਸਮੇਤ ਨੌਂ ਗ੍ਰਿਫ਼ਤਾਰ; 8 ਪਿਸਤੌਲ, 8.5 ਕਿਲੋ ਹੈਰੋਇਨ ਅਤੇ 12.95 ਲੱਖ ਰੁਪਏ ਡਰੱਗ ਮਨੀ ਬਰਾਮਦ

32 minutes ago
ਗੈਂਗਸਟਰਾਂ ‘ਤੇ ਵਾਰ ਦਾ 211ਵਾਂ ਦਿਨ: ਪੰਜਾਬ ਪੁਲਿਸ ਵੱਲੋਂ 610 ਥਾਈਂ ਛਾਪੇਮਾਰੀ; 344 ਕਾਬੂ

35 minutes ago
ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਕਿਸਾਨਾਂ ਨੂੰ ਵਧੇਰੇ ਮੁਨਾਫ਼ੇ ਲਈ ਫ਼ਸਲੀ ਵਿਭਿੰਨਤਾ ਅਪਣਾਉਣ ਦੀ ਅਪੀਲ

38 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

51 minutes ago
Hockey World Cup : ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ ; ਜਿੱਤ ਦੇ ਨਾਲ ਟਾਪ 8 ‘ਚ ਬਣਾਈ ਜਗ੍ਹਾ

2 hours ago
ਵਿਸ਼ਵ ਮੱਛਰ ਦਿਵਸ 2026: ਮਾਨਸੂਨੀ ਬੁਖ਼ਾਰ ਦੇ ਮੌਸਮ ਵਿੱਚ ਪੰਜਾਬ ਦੇ ਮਰੀਜ਼ਾਂ ਤੱਕ ਕੈਸ਼ਲੈਸ ਇਲਾਜ ਪਹੁੰਚਾ ਕੇ ਮਦਦਗਾਰ ਬਣੀ ‘ਮੁੱਖ ਮੰਤਰੀ ਸਿਹਤ ਯੋਜਨਾ’

4 hours ago
Hindi News
English News
Wednesday, August 19, 2026
No Result
View All Result
28 °c
Chandigarh
30 ° Thu
30 ° Fri
29 ° Sat
30 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਠਿੰਡਾ SSP ਦਫਤਰ ਦੇ ਬਾਹਰ ਔਰਤ ‘ਤੇ ਜਾਨਲੇਵਾ ਹਮਲਾ,ਹਮਲਾਵਰ ਗ੍ਰਿਫ਼ਤਾਰ

April 18, 2023
in ਖਬਰਾਂ, ਪੰਜਾਬ, ਬਠਿੰਡਾ
ਬਠਿੰਡਾ SSP ਦਫਤਰ ਦੇ ਬਾਹਰ ਔਰਤ ‘ਤੇ ਜਾਨਲੇਵਾ ਹਮਲਾ,ਹਮਲਾਵਰ ਗ੍ਰਿਫ਼ਤਾਰ

ਬਠਿੰਡਾ SSP ਦਫਤਰ ਦੇ ਬਾਹਰ ਔਰਤ ‘ਤੇ ਜਾਨਲੇਵਾ ਹਮਲਾ,ਹਮਲਾਵਰ ਗ੍ਰਿਫ਼ਤਾਰ

ਚੰਡੀਗੜ੍ਹ,18ਅਪ੍ਰੈਲ(ਵਿਸ਼ਵ ਵਾਰਤਾ)-ਅੱਜ ਬਠਿੰਡਾ ਐੱਸਐੱਸਪੀ ਦਫ਼ਤਰ ਨੇੜੇ ਇੱਕ ਔਰਤ ‘ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਨੌਜਵਾਨ ਵੱਲੋਂ ਚਾਕੂ ਨਾਲ ਹਮਲਾ ਕਰਕੇ ਔਰਤ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਔਰਤ ਦੇ ਢਿੱਡ ਵਿਚ ਪੰਜ ਵਾਰ ਚਾਕੂ ਮਾਰੇ ਗਏ ਹਨ, ਜਿਸ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਔਰਤ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਏਮਜ਼ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਥਾਨਕ ਲੋਕਾਂ ਦੀ ਮਦਦ ਨਾਲ ਸਿਵਲ ਲਾਈਨ ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਹਮਲੇ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਮਲਾ ਕਰਨ ਵਾਲੇ ਦੀ ਪਛਾਣ ਅਜੇ ਕੁਮਾਰ ਵਜੋਂ ਹੋਈ ਹੈ। ਹਮਲੇ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਪੁਲਸ ਦੋਸ਼ੀ ਨੌਜਵਾਨ ਤੋਂ ਪੁੱਛਗਿੱਛ ਕਰ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’, ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ...

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ

by Ankit
August 19, 2026
0

ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐੱਲ. ਅਤੇ ਆਰ.ਸੀ. ਸੇਵਾਵਾਂ ਵਿੱਚ 99% ਤੋਂ ਵੱਧ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ: ਹਰਪਾਲ ਸਿੰਘ ਚੀਮਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 19, 2026
0

‘ਆਪ’ ਸਰਕਾਰ ਗੁਰੂ ਰਵਿਦਾਸ ਮਹਾਰਾਜ ਦੇ ‘ਆਦਰਸ਼ ਸਮਾਜ’ ਦੇ ਸੁਪਨੇ ਨੂੰ ਸਾਕਾਰ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ *...

Most Popular

Godzilla vs Kong ਫੇਮ ਅਦਾਕਾਰਾ Kaylee Hottle ਦੀ ਕਾਰ ਹਾਦਸੇ ਵਿੱਚ ਮੌਤ

by Ranjit Singh
4 weeks ago
0

Godzilla vs Kong ਫੇਮ ਅਦਾਕਾਰਾ Kaylee Hottle ਦੀ ਕਾਰ ਹਾਦਸੇ ਵਿੱਚ ਮੌਤ ਨਵੀਂ ਦਿੱਲੀ: 22 ਜੁਲਾਈ (ਵਿਸ਼ਵ ਵਾਰਤਾ) – ਹਾਲੀਵੁੱਡ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 