• Latest
  • Trending
ਬਦਤਰ ਕਾਨੂੰਨ ਵਿਵਸਥਾ ਨੂੰ ਲੈ ਕੇ ਡੀਜੀਪੀ ਨੂੰ ਮਿਲਿਆ ‘ਆਪ’ ਦਾ ਵਫਦ

ਬਦਤਰ ਕਾਨੂੰਨ ਵਿਵਸਥਾ ਨੂੰ ਲੈ ਕੇ ਡੀਜੀਪੀ ਨੂੰ ਮਿਲਿਆ ‘ਆਪ’ ਦਾ ਵਫਦ

7 years ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

27 minutes ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

52 minutes ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

2 hours ago
Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

2 hours ago
Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

4 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

11 hours ago
Hindi News
English News
Sunday, November 15, 2026
No Result
View All Result
21 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਦਤਰ ਕਾਨੂੰਨ ਵਿਵਸਥਾ ਨੂੰ ਲੈ ਕੇ ਡੀਜੀਪੀ ਨੂੰ ਮਿਲਿਆ ‘ਆਪ’ ਦਾ ਵਫਦ

December 10, 2019
in ਪੰਜਾਬ
ਬਦਤਰ ਕਾਨੂੰਨ ਵਿਵਸਥਾ ਨੂੰ ਲੈ ਕੇ ਡੀਜੀਪੀ ਨੂੰ ਮਿਲਿਆ ‘ਆਪ’ ਦਾ ਵਫਦ

ਪੰਜਾਬ ਪੁਲਸ ਦਾ ਪੂਰੀ ਤਰ੍ਹਾਂ ਕਾਂਗਰਸੀਕਰਨ ਹੋਇਆ-ਹਰਪਾਲ ਸਿੰਘ ਚੀਮਾ
‘ਆਪ’ ਵਿਧਾਇਕਾਂ ਤੇ ਲੀਡਰਾਂ ਨੇ ਡੀਜੀਪੀ ਕੋਲ ਖੋਲੀ ਹੇਠਲੇ ਪੱਧਰ ‘ਤੇ ਪੁਲਸ ਦੀ ਪੋਲ
ਗੈਂਗਸਟਰਾਂ ਨੂੰ ਲੈ ਕੇ ਕੈਪਟਨ ਅਤੇ ਬਾਦਲ ਪਰਿਵਾਰ ‘ਤੇ ਪਰਚਾ ਦਰਜ ਕਰਨ ਦੀ ਮੰਗ ਰੱਖੀ

ਚੰਡੀਗੜ, 10 ਦਸੰਬਰ – ਪੰਜਾਬ ਅੰਦਰ ਦਿਨੋਂ ਦਿਨ ਨਿੱਘਰਦੀ ਜਾ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦਾ ਵਫ਼ਦ ਮੰਗਲਵਾਰ ਨੂੰ ਡੀਜੀਪੀ ਪੰਜਾਬ ਦਿਨਕਰ ਗੁਪਤਾ ਨੂੰ ਮਿਲਿਆ।
ਵਫ਼ਦ ‘ਚ ਕੋਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਬਲਦੇਵ ਸਿੰਘ ਜੈਤੋ, ਕੁਲਵੰਤ ਸਿੰਘ ਪੰਡੋਰੀ, ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਸ਼ੇਰਗਿੱਲ, ਵਪਾਰ ਵਿੰਗ ਦੀ ਪ੍ਰਧਾਨ ਨੀਨਾ ਮਿੱਤਲ, ਨੌਜਵਾਨ ਆਗੂ ਐਡਵੋਕੇਟ ਹਰਦੀਪ ਸਿੰਘ, ਵਰਿੰਦਰ ਸ਼ਰਮਾ ਅਤੇ ਸਟੇਟ ਮੀਡੀਆ ਹੈੱਡ ਮਨਜੀਤ ਸਿੰਘ ਸਿੱਧੂ ਸ਼ਾਮਲ ਸਨ।
ਡੀਜੀਪੀ ਨੂੰ ਮੰਗ ਪੱਤਰ ਸੌਂਪਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਡੀਜੀਪੀ ਕੋਲ ਪੰਜਾਬ ਪੁਲਿਸ ਦੇ ਕਾਂਗਰਸੀਕਰਨ ਹੋ ਜਾਣ ਦਾ ਮੁੱਦਾ ਚੁੱਕਿਆ ਅਤੇ ਪੁਲਸ ਤੰਤਰ ਨੂੰ ਸਿਆਸਤਦਾਨਾਂ ਦੇ ਚੁੰਗਲ ‘ਚ ਮੁਕਤ ਕਰਾਉਣ ਦੀ ਮੰਗ ਰੱਖੀ। ਚੀਮਾ ਅਨੁਸਾਰ ਸੂਬੇ ‘ਚ ਸੱਤਾਧਾਰੀਆਂ ਅਤੇ ਪੁਲਸ ਦੀ ਸਰਪ੍ਰਸਤੀ ਬਗੈਰ ਕੋਈ ਵੀ ਮਾਫ਼ੀਆ, ਗੈਂਗਸਟਰ, ਨਸ਼ਾ ਤਸਕਰ ਅਤੇ ਸਮਾਜ ਵਿਰੋਧੀ ਤੱਤ ਸਿਰ ਨਹੀਂ ਚੁੱਕ ਸਕਦੇ। ਉਨ੍ਹਾਂ ਕਿਹਾ ਕਿ ਗੈਂਗਸਟਰ ਦੀ ਪੁਸ਼ਤ ਪਨਾਹੀ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਦਰਮਿਆਨ ਜੋ ਬਿਆਨਬਾਜ਼ੀ ਚੱਲ ਰਹੀ ਹੈ, ਉਸ ਤੋਂ ਸਾਫ਼ ਹੈ ਕਿ ਦੋਨੋਂ ਧਿਰਾਂ (ਅਕਾਲੀ-ਕਾਂਗਰਸੀ) ਗੈਂਗਸਟਰਾਂ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਪੂਰੀ ਸਰਪ੍ਰਸਤੀ ਦਿੰਦੀਆਂ ਹਨ। ਚੀਮਾ ਨੇ ਮੰਗ ਕੀਤੀ ਕਿ ਗੈਂਗਸਟਰਾਂ ਨੂੰ ਪਨਾਹ ਅਤੇ ਪਾਰਟੀ ਪੱਧਰ ‘ਤੇ ਤਾਕਤ ਦੇਣ ਦੇ ਦੋਸ਼ਾਂ ‘ਚ ਭਾਰਤੀ ਦੰਡ ਸਹਿੰਤਾ ਅਨੁਸਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਦੇ ਮੈਂਬਰਾਂ ਅਤੇ ਇਸ ਗਿਰੋਹ ਦਾ ਹਿੱਸਾ ਹੋਰ ਆਗੂਆਂ ‘ਤੇ ਮੁਕੱਦਮਾ ਦਰਜ਼ ਕੀਤਾ ਜਾਵੇ।
ਹਰਪਾਲ ਸਿੰਘ ਚੀਮਾ ਅਨੁਸਾਰ ਉਨ੍ਹਾਂ ਡੀਜੀਪੀ ਕੋਲ ਪੁਲਸ ਦੇ ਕੰਮਕਾਰ ਸਿੱਧੀ ਸਿਆਸੀ ਦਖ਼ਲਅੰਦਾਜ਼ੀ ਕਰ ਕੇ ਪੁਲਸ ਫੋਰਸ ਦਾ ਮਨੋਬਲ ਪੂਰੀ ਤਰਾਂ ਟੁੱਟ ਚੁੱਕਿਆ ਹੈ। ਲੁਧਿਆਣਾ ਦੇ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਦੀ ਮੰਤਰੀ ਭਾਰਤ ਭਾਰਤ ਭੂਸ਼ਨ ਆਸ਼ੂ ਦੇ ਦਬਾਅ ਥੱਲੇ ਮੁਅੱਤਲੀ ਅਤੇ ਇਸੇ ਮੰਤਰੀ ਦੇ ਰੋਅਬ ਥੱਲੇ ਲੁਧਿਆਣਾ ਦੇ ਏਸੀਪੀ ਜਤਿੰਦਰ ਅਰੋੜਾ ਕੋਲੋਂ ਕਾਂਗਰਸੀ ਆਗੂ ਸਾਹਮਣੇ ‘ਮੁਆਫ਼ੀ’ ਵਰਗੇ ਕੇਸਾਂ ਨੇ ਪੁਲਸ ਦੇ ਅੱਛੇ ਅਫ਼ਸਰਾਂ ਤੇ ਮੁਲਾਜ਼ਮਾਂ ਦਾ ਮਨੋਬਲ ਹੋਰ ਤੋੜ ਦਿੱਤਾ ਹੈ।
ਇਸ ਮੌਕੇ ਸਰਬਜੀਤ ਕੌਰ ਮਾਣੂੰਕੇ ਨੇ ਰਸੂਲਪੁਰ (ਜਗਰਾਓ) ਨਾਲ ਸੰਬੰਧਿਤ ਲੜਕੀ ਕੁਲਵੰਤ ਕੌਰ ਜੀਤੀ ਦਾ ਮਾਮਲਾ ਉਠਾਇਆ, ਜੋ ਆਪਣੇ ਭਰਾ ਦੀ ਗੁਹਾਰ ਲੈ ਕੇ ਪੁਲਸ ਥਾਣੇ ‘ਚ ਗਈ ਸੀ, ਜਿਸ ਨੂੰ ਬੁਰੀ ਤਰਾਂ ਟੋਰਚਰ (ਤਸ਼ੱਦਦ) ਕੀਤਾ ਗਿਆ ਅਤੇ ਉਹ 2006 ਤੋਂ ਬਿਸਤਰ ‘ਤੇ ਜ਼ਿੰਦਗੀ-ਮੌਤ ਦੀ ਲੜਾਈ ਲੜ ਰਹੀ ਹੈ, ਦਾ ਮਾਮਲਾ ਵੀ ਉਠਾਇਆ। ਜਦਕਿ ਕੁਲਤਾਰ ਸਿੰਘ ਸੰਧਵਾਂ ਨੇ ਸਾਦਿਕ ਦੀ ਚਰਚਿਤ ਚੋਰੀ ‘ਚ ਸਥਾਨਕ ਪੁਲਸ ਦੀ ਕਾਰਵਾਈ ‘ਤੇ ਉਗਲ ਉਠਾਈ।
ਵਿਧਾਇਕ ਮੀਤ ਹੇਅਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਮਹਿਲ ਕਲਾਂ ਟਰੱਕ ਯੂਨੀਅਨ ਦੇ 12 ਟਰੱਕ ਅਪਰੇਟਰਾਂ ‘ਤੇ ਕੀਤੇ ਝੂਠੇ ਪੁਲਸ ਕੇਸਾਂ ਦਾ ਮੁੱਦਾ ਉਠਾਇਆ। ਇਸੇ ਤਰਾਂ ਮਨਜੀਤ ਸਿੰਘ ਬਿਲਾਸਪੁਰ ਨੇ ਬਿਲਾਸਪੁਰ ਪੁਲਸ ਚੌਂਕੀ ‘ਚ ਸਟਾਫ਼ ਦੀ ਕਮੀ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਘੁੰਮਣ (ਗੁਰਦਾਸਪੁਰ) ਦੇ ਆੜ੍ਹਤੀ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਵਾਲੇ ਕੇਸ ‘ਚ ਸ਼ਾਮਲ ਦੋਸ਼ੀਆਂ ਦੇ ਅਜੇ ਤੱਕ ਨਾ ਫੜੇ ਜਾਣ ਦਾ ਮੁੱਦਾ ਉਠਾਇਆ।
ਪ੍ਰਿੰਸੀਪਲ ਬੁੱਧ ਰਾਮ ਅਤੇ ਮਾਸਟਰ ਬਲਦੇਵ ਸਿੰਘ ਨੇ ਹੇਠਲੇ ਪੱਧਰ ‘ਤੇ ਵਿਧਾਇਕ ਦੇ ਬਣਦੇ ਪ੍ਰੋਟੋਕੋਲ ਦਾ ਖ਼ਿਆਲ ਨਾ ਰੱਖੇ ਜਾਣ ਵੱਲ ਡੀਜੀਪੀ ਪੰਜਾਬ ਦਾ ਧਿਆਨ ਦਵਾਇਆ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 15, 2026
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

by Ranjit Singh
November 15, 2026
0

Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ ਚੰਡੀਗੜ੍ਹ, 15 ਨਵੰਬਰ (ਵਿਸ਼ਵ ਵਾਰਤਾ): ਬੀਬੀ ਜਗੀਰ ਕੌਰ ਅੱਜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

by Ranjit Singh
November 15, 2026
0

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਚੰਡੀਗੜ੍ਹ, 15 ਨਵੰਬਰ (ਵਿਸ਼ਵ...

Most Popular

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

ਏਸ਼ੀਅਨ ਚੈਂਪੀਅਨਜ਼ ਟ੍ਰਾਫ਼ੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ

by Jaspreet Kaur
2 weeks ago
0

ਏਸ਼ੀਅਨ ਚੈਂਪੀਅਨਜ਼ ਟਰਾਫੀ 2026 :ਜਲੰਧਰ ਦੇ ਸੁਰਜੀਤ ਹਾਕੀ ਸਟੇਡੀਅਮ ਪਹੁੰਚੇ CM ਮਾਨ - ਭਾਰਤ ਅਤੇ ਸਾਊਥ ਕੋਰੀਆ ਵਿਚਾਲੇ ਖੇਡਿਆ ਜਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 