• Latest
  • Trending
ਬਦਮਾਸ਼ਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
Chandigarh Student Murder Case : ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ

45 minutes ago
ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

54 minutes ago
ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

1 hour ago
ਪ੍ਰਧਾਨ ਮੰਤਰੀ ਮੋਦੀ ਨੇ ITBP ਨੂੰ ਸਥਾਪਨਾ ਦਿਵਸ ‘ਤੇ ਦਿੱਤੀ ਵਧਾਈ ; ਉਨ੍ਹਾਂ ਦੀ ਬੇਮਿਸਾਲ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੀ ਕੀਤੀ ਸ਼ਲਾਘਾ 

SGPC ਵੱਲੋਂ UPSC ਪਾਸ ਕਰਨ ਵਾਲੇ 11 ਵਿਦਿਆਰਥੀਆਂ ਨੂੰ ਅੱਜ ਅੰਮ੍ਰਿਤਸਰ ‘ਚ ਕੀਤਾ ਜਾਵੇਗਾ ਸਨਮਾਨਿਤ 

2 hours ago
ਕਾਮਨਵੈਲਥ ਕਬੱਡੀ ਚੈਂਪੀਅਨਸ਼ਿਪ : ਭਾਰਤੀ ਪੁਰਸ਼ ਅਤੇ ਮਹਿਲਾ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੀਤੀ ਜੇਤੂ ਸ਼ੁਰੂਆਤ 

ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ‘ਚ ਗ੍ਰਿਫ਼ਤਾਰ

ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

3 hours ago
ਪੁਣੇ ਵਿੱਚ ਭਾਰਤ ਅਤੇ ਇਥੋਪੀਆ ਦੀਆਂ ਫੌਜਾਂ ਵਿਚਕਾਰ ਪਹਿਲੀ ਵਾਰ ਸਟਾਫ ਵਾਰਤਾ ਹੋਈ

ਭਾਰਤ ਹੁਣ ਯੂਰਪ ਨੂੰ ਰੱਖਿਆ ਸਮੱਗਰੀ ਨਿਰਯਾਤ ਕਰਨ ਵਾਲਾ ਤੀਜਾ ਸਭ ਤੋਂ ਵੱਡਾ ਦੇਸ਼

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Hindi News
English News
Saturday, October 24, 2026
No Result
View All Result
28 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਦਮਾਸ਼ਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

January 11, 2023
in ADMINISTRATION, ਸਿਆਸੀ, ਖਬਰਾਂ, ਖਰੜ, ਖੇਤੀਬਾੜੀ, ਚੰਡੀਗੜ੍ਹ, ਤਰਨਤਾਰਨ, ਦਿੱਲੀ, ਪਟਿਆਲਾ, ਪਠਾਨਕੋਟ, ਪ੍ਰਸ਼ਾਸਨਿਕ, ਰਾਸ਼ਟਰੀ
ਬਦਮਾਸ਼ਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਬਦਮਾਸ਼ਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੇ ਘਰ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ 11 ਜਨਵਰੀ(ਵਿਸ਼ਵ ਵਾਰਤਾ)- ਪਿਛਲੇ ਦਿਨੀਂ ਫਗਵਾੜਾ ‘ਚ ਬਦਮਾਸ਼ਾਂ ਨਾਲ ਲੋਹਾ ਲੈਂਦਿਆਂ ਸ਼ਹੀਦੇ ਹੋਏ ਪੰਜਾਬ ਪੁਲਿਸ ਦੇ ਜਵਾਨ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੁਲਦੀਪ ਸਿੰਘ ਦੇ  ਜੱਦੀ ਪਿੰਡ ਸ਼ਾਹਪੁਰ ਅਮਰਗੜ੍ਹ ਪੁੱਜੇ। ਮੁੱਖ ਮੰਤਰੀ ਦੀ ਆਮਦ ਤੋਂ ਤੋਂ ਪਹਿਲਾਂ ਹੀ ਸ਼ਹੀਦ ਦੇ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਕਲਾਨੌਰ-ਬਟਾਲਾ ਮਾਰਗ ‘ਤੇ ਵਡਾਲਾ ਬਾਂਗਰ ਤੋਂ ਸ਼ਹੀਦ ਕੁਲਦੀਪ ਸਿੰਘ ਬਾਜਵਾ ਦੇ ਜੱਦੀ ਪਿੰਡ ਸ਼ਾਹਪੁਰ ਅਮਰਗੜ੍ਹ ਨੂੰ ਜਾਣ ਵਾਲੀ ਸੜਕ ‘ਤੇ ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੁਲਦੀਪ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ। 

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 24, 2026
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

Chandigarh Student Murder Case : ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ

Chandigarh Student Murder Case : ਚੰਡੀਗੜ੍ਹ ’ਚ ਵਿਦਿਆਰਥੀ ਦੇ ਕਾਤਲ ਦਾ ਐਨਕਾਊਂਟਰ

by Navjot
October 24, 2026
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਚੰਡੀਗੜ੍ਹ ਦੇ ਇਕ ਸਕੂਲ ਦੇ ਸਾਬਕਾ ਵਿਦਿਆਰਥੀ ਨੈਤਿਕ ਖੰਡੇਲਵਾਲ (17) ਦੇ ਕਤਲ ਦੇ ਮਾਮਲੇ ਵਿਚ...

ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

ਭਿਆਨਕ ਸੜਕ ਹਾਦਸੇ ਵਿੱਚ 3 ਦੀ ਮੌਤ, 18 ਜ਼ਖਮੀ

by Navjot
October 24, 2026
0

ਜੈਪੁਰ, 24 ਅਕਤੂਬਰ (ਵਿਸ਼ਵ ਵਾਰਤਾ) ਰਾਜਸਥਾਨ ਦੇ ਬਾਗਰੂ ਖੇਤਰ ਵਿੱਚ ਜੈਪੁਰ-ਅਜਮੇਰ ਰਾਸ਼ਟਰੀ ਰਾਜਮਾਰਗ 'ਤੇ ਸ਼ਨੀਵਾਰ ਤੜਕੇ ਮਹਾਰਾਸ਼ਟਰ ਤੋਂ ਸ਼ਰਧਾਲੂਆਂ ਨੂੰ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Navjot
October 24, 2026
0

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ   ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਦੇ ਆਨੰਦ ਐਵੇਨਿਊ ਇਲਾਕੇ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 24, 2026
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

Most Popular

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ;  ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

by Jaspreet Kaur
4 days ago
0

ਮਾਨਸਾ ਪੁੱਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ; ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 20 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 