court
ਮੋਹਾਲੀ 12 ਜੁਲਾਈ – ਬਰਖਾਸਤ ਕੀਤੇ ਗਏ ਡੀ.ਐਸ.ਪੀ ਦਲਜੀਤ ਸਿੰਘ ਢਿੱਲੋਂ ਨੂੰ ਅੱਜ ਮੋਹਾਲੀ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ। ਦੱਸਣਯੋਗ ਹੈ ਕਿ ਔਰਤਾਂ ਨੂੰ ਨਸ਼ਿਆਂ ਵਿੱਚ ਧੱਕਣ ਦੇ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਸਣੇ ਦੋ ਪੁਲਿਸ ਮੁਲਾਜ਼ਮਾਂ ਨੂੰ ਉਨਾਂ ਦੀਆਂ ਸੇਵਾਵਾਂ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ