ਬਰਖਾਸਤ ਮੰਤਰੀ ਵਿਜੇ ਸਿੰਗਲਾ ਦੀ ਜ਼ਮਾਨਤ ਪਟੀਸ਼ਨ ਤੇ ਹਾਈਕੋਰਟ ਵਿੱਚ ਹੋਈ ਸੁਣਵਾਈ
ਪੜ੍ਹੋ ਅਦਾਲਤ ਨੇ ਸੁਣਾਇਆ ਕਿਹੜਾ ਫੈਸਲਾ
ਚੰਡੀਗੜ੍ਹ,21 ਜੂਨ(ਵਿਸ਼ਵ ਵਾਰਤਾ)- ਰਿਸ਼ਵਤ ਮੰਗਣ ਦੇ ਦੋਸ਼ਾਂ ਹੇਠ ਸਿਹਤ ਮੰਤਰੀ ਦੇ ਆਹੁਦੇ ਤੋਂ ਬਰਖਾਸਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੈ। ਫਿਲਹਾਲ ਸਿੰਗਲਾ ਨੂੰ ਕੋਈ ਵੀ ਰਾਹਤ ਨਹੀਂ ਮਿਲ ਹੈ। ਕੋਰਟ ਨੇ ਕਿਹਾ ਹੈ ਕਿ ਇਹ ਮਾਮਲਾ ਹਾਈਪ੍ਰੋਫਾਈਲ ਹੈ ਇਸ ਦੇ ਲਈ ਪੰਜਾਬ ਸਰਕਾਰ ਦਾ ਪੱਖ ਵੀ ਸੁਣਿਆ ਜਾਵੇਗਾ। ਜਿਸ ਤੋਂ ਬਾਅਦ ਹੁਣ ਸਰਕਾਰ ਨੇ ਵੀ ਸਟੇਟਸ ਰਿਪੋਰਟ ਦਾਖਲ ਕਰ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਹੋਵੇਗੀ।





















