ਬਰਗਾੜੀ ਬੇਅਦਬੀ ਕਾਂਡ ਨੂੰ ਲੈ ਕੇ ਨਵਜੋਤ ਸਿੱਧੂ ਦਾ ਕੇਜਰੀਵਾਲ ਤੇ ਤਿੱਖਾ ਨਿਸ਼ਾਨਾ
ਦੇਖੋ,ਕੀਤੀ ਕਿਹੜੀ ਵੀਡੀਓ ਸ਼ੇਅਰ
ਚੰਡੀਗੜ੍ਹ,25 ਮਾਰਚ(ਵਿਸ਼ਵ ਵਾਰਤਾ)-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਬਰਗਾੜੀ ਗੋਲੀਕਾਂਡ ਨੂੰ ਲੈ ਕੇ ਆਪ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨੇ ਤੇ ਲਿਆ ਹੈ। ਅਰਵਿੰਦ ਕੇਜਰੀਵਾਲ ਦੀ ਇੱਕ ਪੁਰਾਣੀ ਵੀਡੀਓ ਸਾਂਝੀ ਕਰਦਿਆਂ ਸਿੱਧੂ ਨੇ ਲਿਖਿਆ ਹੈ ਕਿ ਹੁਣ ਤੁਹਾਨੂੰ ਕੌਣ ਰੋਰ ਰਿਹਾ ਹੈ ? ਇਸ ਵੀਡੀਓ ਵਿੱਚ ਕੇਜਰੀਵਾਲ ਕਹਿ ਰਹੇ ਹਨ ਕਿ 24 ਘੰਟਿਆਂ ਵਿੱਚ ਬਰਗਾੜੀ ਕਾਂਡ ਦੇ ਮਾਸਟਰਮਾਈਂਡਾਂ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।
So who is stopping you now … @ArvindKejriwal pic.twitter.com/8atSdMCe68
— Navjot Singh Sidhu (@sherryontopp) March 25, 2022