• Latest
  • Trending
ਬਰਤਾਨੀਆ ਮਗਰੋਂ ਹੁਣ ਅਮਰੀਕਾ ਤੇ ਕੈਨੇਡਾ ਪੰਜਾਬੀ ਸਾਹਿੱਤ ਦੇ ਵੱਡੇ ਕੇਂਦਰ ਵਜੋਂ ਉੱਭਰੇ ਹਨ

ਬਰਤਾਨੀਆ ਮਗਰੋਂ ਹੁਣ ਅਮਰੀਕਾ ਤੇ ਕੈਨੇਡਾ ਪੰਜਾਬੀ ਸਾਹਿੱਤ ਦੇ ਵੱਡੇ ਕੇਂਦਰ ਵਜੋਂ ਉੱਭਰੇ ਹਨ

5 years ago
Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

29 minutes ago
Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

49 minutes ago
International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

National: ਅੱਜ ਤੋਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਹੋਣਗੇ ਯੂਕਰੇਨ ਦੌਰੇ ‘ਤੇ

2 hours ago
Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

Punjab: ਸਾਉਣੀ ਸੀਜ਼ਨ ਵਿੱਚ ਝੋਨੇ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਪੰਜਾਬ ਤਿਆਰ-ਬਰ-ਤਿਆਰ: CM ਮਾਨ

2 hours ago
Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

Sports: ਭਾਰਤੀ ਕ੍ਰਿਕਟ ਟੀਮ ਦੇ ਪ੍ਰਦਰਸ਼ਨ ‘ਤੇ BCCI ਦੀ ਸਮੀਖਿਆ ਮੀਟਿੰਗ ਅੱਜ

2 hours ago
Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

Punjab: ਤਿੰਨ ਕਾਲੇ ਖੇਤੀ ਕਾਨੂੰਨ ਪਾਸ ਕਰਨ ਦੀ ਸ਼ਰਤ ‘ਤੇ ਅਕਾਲੀ ਦਲ ਨਾਲ ਸਮਝੌਤਾ ਕਰਨ ਜਾ ਰਹੀ ਹੈ ਭਾਜਪਾ: CM ਮਾਨ

2 hours ago
Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 September 2026 | Ang 694 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

ਭਾਰਤ ਕਰੇਗਾ ਮਹਿਲਾ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ

13 hours ago
‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

‘ਆਪ’ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ 

15 hours ago
Hindi News
English News
Thursday, September 3, 2026
No Result
View All Result
29 °c
Chandigarh
27 ° Fri
25 ° Sat
28 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਰਤਾਨੀਆ ਮਗਰੋਂ ਹੁਣ ਅਮਰੀਕਾ ਤੇ ਕੈਨੇਡਾ ਪੰਜਾਬੀ ਸਾਹਿੱਤ ਦੇ ਵੱਡੇ ਕੇਂਦਰ ਵਜੋਂ ਉੱਭਰੇ ਹਨ

August 9, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਬਰਤਾਨੀਆ ਮਗਰੋਂ ਹੁਣ ਅਮਰੀਕਾ ਤੇ ਕੈਨੇਡਾ ਪੰਜਾਬੀ ਸਾਹਿੱਤ ਦੇ ਵੱਡੇ ਕੇਂਦਰ ਵਜੋਂ ਉੱਭਰੇ ਹਨ

ਬਰਤਾਨੀਆ ਮਗਰੋਂ ਹੁਣ ਅਮਰੀਕਾ ਤੇ ਕੈਨੇਡਾ ਪੰਜਾਬੀ ਸਾਹਿੱਤ ਦੇ ਵੱਡੇ ਕੇਂਦਰ ਵਜੋਂ ਉੱਭਰੇ ਹਨ

ਚੰਡੀਗੜ,9 ਅਗਸਤ : ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਵੱਲੋਂ ਪੰਜਾਬੀ ਕਲਮਾਂ ਦਾ ਕਾਫ਼ਲਾ ਟੋਰਾਂਟੋ ਸਾਹਿਤ ਸਭਾ ਦੇ ਸਹਿਯੋਗ ਨਾਲ ਅਮਰੀਕਨ – ਕੈਨੇਡੀਅਨ ਕਵੀ ਦਰਬਾਰ ਕਰਵਾਇਆ ਗਿਆ। ਜਿਸ ਦੀ ਪ੍ਰਧਾਨਗੀ ਪ੍ਰੋ ਗੁਰਭਜਨ ਸਿੰਘ ਗਿੱਲ ਪ੍ਰਧਾਨ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਨੇ ਕੀਤੀ।

ਵੈਬੀਨਾਰ ਦੇ ਆਰੰਭ ਵਿੱਚ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਧਾਨ ਗੁੱਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਲੁਧਿਆਣਾ ਨੇ ਜੀ ਆਇਆਂ ਕਹਿੰਦਿਆਂ ਇਸ ਗੱਲ ਤੇ ਵਿਸ਼ੇਸ਼ ਜ਼ੋਰ ਦਿੰਦੇ ਹੋਏ ਕਿਹਾ ਕਿ ਜੇਕਰ ਪਰਵਾਸੀ ਪੰਜਾਬੀ ਸਾਹਿਤ ਨੂੰ ਸਮਝਣਾ ਹੈ ਤਾਂ ਉਸ ਨੂੰ ਵੱਖ ਵੱਖ ਭੂਗੋਲਿਕ ਖੰਡਾਂ ਵਿਚ ਰੱਖ ਕੇ ਵਿਚਾਰਨਾ ਪਵੇਗਾ ਕਿਉਂਕਿ ਹਰ ਖਿੱਤੇ ਦੀਆਂ ਆਪਣੀਆਂ ਭੂਗੋਲਿਕ, ਸਮਾਜਿਕ, ਸੱਭਿਆਚਾਰਕ ਬਣਤਰਾਂ ਹਨ। ਉਨ੍ਹਾਂ ਤੋਂ ਬਾਅਦ ਕੁਲਵਿੰਦਰ ਖਹਿਰਾ ਕੋਆਰਡੀਨੇਟਰ ਪੰਜਾਬੀ ਕਲਮਾਂ ਦਾ ਕਾਫ਼ਲਾ ਨੇ ਵੀ ਸਭ ਨੂੰ ਸਵਾਗਤੀ ਸ਼ਬਦ ਬੋਲਦਿਆਂ ਕਿਹਾ ਕਿ ਸਾਡੀ ਸੰਸਥਾ ਭਵਿੱਖ ਵਿੱਚ ਪਰਵਾਸੀ ਕੇਂਦਰ ਨਾਲ ਮਿਲ ਕੇ ਅਜਿਹੀਆਂ ਸਾਹਿਤਕ ਸਰਗਰਮੀਆਂ ਉਲੀਕਦੀ ਰਹੇਗੀ। ਡਾ ਭੁਪਿੰਦਰ ਸਿੰਘ, ਮੁਖੀ ਪੰਜਾਬੀ ਵਿਭਾਗ ਨੇ ਕਾਲਜ ਦੇ ਮਾਣਮੱਤੇ ਇਤਿਹਾਸ ਤੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵੱਲੋਂ ਕਰਵਾਈਆਂ ਜਾਂਦੀਆਂ ਸਾਹਿਤਕ ਸਰਗਰਮੀਆਂ ਬਾਰੇ ਸਰੋਤਿਆਂ ਨਾਲ ਜਾਣਕਾਰੀ ਸਾਂਝੀ ਕੀਤੀ । ਪੰਜਾਬ ਆਰਟਸ ਕੌਂਸਿਲ ਦੇ ਸਕੱਤਰ ਜਨਰਲ ਡਾ. ਲਖਵਿੰਦਰ ਸਿੰਘ ਜੌਹਲ ਨੇ ਆਪਣਾ ਵਿਸ਼ੇਸ਼ ਭਾਸ਼ਣ ਕਰਦਿਆਂ ਕਿਹਾ ਕਿ ਅੱਜ ਪਰਵਾਸ ਅਤੇ ਪਰਵਾਸੀ ਪੰਜਾਬੀ ਸਾਹਿਤ ਵਿੱਚ ਵਿਸ਼ਵ ਵਿਆਪੀ ਪੱਧਰ ਤੇ ਬਦਲਾਅ ਹੋ ਰਹੇ ਹਨ ਤੇ ਪਰਵਾਸੀ ਪੰਜਾਬੀ ਸਾਹਿਤ ਨੂੰ ਵੀ ਇਨ੍ਹਾਂ ਬਦਲੀਆਂ ਹੋਈਆਂ ਪ੍ਰਸਥਿਤੀਆਂ ਦੇ ਅਨੁਸਾਰ ਹੀ ਸਮਝਣਾ ਪਵੇਗਾ।
ਅਮਰੀਕਾ ਤੋਂ ਪੰਜਾਬੀ ਕਵੀ ਤੇ ਚਿੰਤਕ ਰਵਿੰਦਰ ਸਹਿਰਾਅ ਤੇ ਡਾ ਗੁਰਬਖ਼ਸ਼ ਸਿੰਘ ਭੰਡਾਲ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਕੇ ਪਰਵਾਸੀ ਪੰਜਾਬੀ ਸਾਹਿਤ ਤੇ ਖਾਸ ਕਰਕੇ ਪਰਵਾਸੀ ਪੰਜਾਬੀ ਕਵਿਤਾ ਦੀ ਸਥਿਤੀ ਤੇ ਸੰਭਾਲਨਾਵਾਂ ਬਾਰੇ ਵਿਚਾਰ ਚਰਚਾ ਕੀਤੀ।
ਇਸ ਤੋਂ ਬਾਅਦ ਕਵੀ ਦਰਬਾਰ ਦਾ ਆਗਾਜ਼ ਹੋਇਆ ਜਿਸ ਵਿੱਚ ਡਾ. ਸ਼ਸ਼ੀਕਾਂਤ ਉੱਪਲ (ਨਿਊਯਾਰਕ) , ਨਕਸ਼ਦੀਪ ਪੰਜਕੋਹਾ ਕੈਲੇਫੋਰਨੀਆਂ ,ਕੈਨੇਡਾ ਤੋਂ ਸੁਰਜੀਤ ਕੌਰ, ਪ੍ਰੋ ਜਗੀਰ ਸਿੰਘ ਕਾਹਲੋਂ, ਪਰਮਜੀਤ ਕੌਰ ਦਿਓਲ, ਭੁਪਿੰਦਰ ਦੁਲੇ, ਪਿਆਰਾ ਸਿੰਘ ਕੁੱਦੋਵਾਲ , ਸੁਰਿੰਦਰ ਸਿੰਘ ਸੁੰਨੜ (ਕੈਲੇਫੋਰਨੀਆ), ਕੈਨੇਡਾ ਤੇਂ ਹੀ ਬਮਲਜੀਤ ਕੌਰ ਮਾਨ, ਪਰਵਿੰਦਰ ਗੋਗੀ , ਲਵੀਨ ਗਿੱਲ (ਮਿਸੀਸਾਗਾ), ਹਰਪ੍ਰੀਤ ਕੌਰ ਧੂਤ (ਸਟਾਕਟਨ) ਅਤੇ ਰੋਮੀ ਬੈਂਸ (ਰਿਚਮੰਡ) ਨੇ ਸਰੋਤਿਆਂ ਨੂੰ ਆਪਣੀਆਂ ਨਜ਼ਮਾਂ ਸੁਣਾਈਆਂ।
ਪ੍ਰੋ ਗੁਰਭਜਨ ਗਿੱਲ ਨੇ ਆਪਣਾ ਪ੍ਰਧਾਨਗੀ ਭਾਸ਼ਣ ਸਾਂਝੇ ਕਰਦੇ ਹੋਏ ਕਿਹਾ ਕਿ ਬਰਤਾਨੀਆ ਮਗਰੋਂ ਅਮਰੀਕਾ ਤੇ ਕੈਨੇਡਾ ਪੰਜਾਬੀ ਸਾਹਿੱਤ ਸਿਰਜਣਾ ਦੇ ਪਰਮੁੱਖ ਕੇਂਦਰ ਵਜੋਂ ਵਿਕਸਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੀਆਂ ਸਾਹਿਤਕ ਸਰਗਰਮੀਆਂ ਜਿਨ੍ਹਾਂ ਵਿਚ ਕਰਵਾਏ ਜਾ ਰਹੇ ਲੜੀਵਾਰ ਵੈਬੀਨਾਰ ਤੇ ਤ੍ਰੈ-ਮਾਸਿਕ ਪੱਤ੍ਰਿਕਾ “ਪਰਵਾਸ” ਵੀ ਹੈ, ਇਹ ਤਾਂ ਹੀ ਸਫਲਤਾਪੂਰਵਕ ਚੱਲ ਸਕਦੇ ਹਨ ਜੇਕਰ ਵੱਖ ਵੱਖ ਮੁਲਕਾਂ ਦੀਆਂ ਸਾਹਿਤਕ ਸਭਾਵਾਂ ਤੇ ਪਰਵਾਸੀ ਲੇਖਕ ਸਾਨੂੰ ਸਹਿਯੋਗ ਦੇਣ। ਉਨ੍ਹਾਂ ਨੇ ਪਰਵਾਸੀ ਪੰਜਾਬੀ ਲੇਖਕਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀਆਂ ਨਵ ਪ੍ਰਕਾਸ਼ਿਤ ਪੁਸਤਕਾਂ ਕੇਂਦਰ ਨੂੰ ਭੇਜਣ। ਉਨ੍ਹਾਂ ਨੇ ਹਰੇਕ ਕਵੀ ਦੀ ਕਵਿਤਾ ਬਾਰੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਪ੍ਰੋ ਸ਼ਰਨਜੀਤ ਕੌਰ ਨੇ ਇਸ ਸੈਮੀਨਾਰ ਦਾ ਸੰਚਾਲਣ ਬਹੁਤ ਹੀ ਖੂਬਸੂਰਤ ਢੰਗ ਨਾਲ ਕੀਤਾ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਭੁਪਿੰਦਰ ਸਿੰਘ ਮੁਖੀ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ, ਡਾ. ਗੁਰਪ੍ਰੀਤ ਸਿੰਘ, , ਡਾ. ਹਰਪ੍ਰੀਤ ਸਿੰਘ ਦੂਆ ਤੇ ਡਾ. ਤਜਿੰਦਰ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

Tags: BREAKING NEWSPUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

by Ranjit Singh
September 3, 2026
0

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ

by Ranjit Singh
September 3, 2026
0

Punjab: ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਕਿਸਾਨ ਅੰਦੋਲਨ ਦਾ ਅੱਜ ਤੀਜਾ ਦਿਨ - 7 ਦਿਨਾਂ ਦੇ ਪੱਕੇ ਮੋਰਚੇ ’ਤੇ ਡਟੇ ਕਿਸਾਨ -...

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

International: ਅਮਰੀਕਾ ਦੇ ਮਿਨੀਆਪੋਲਿਸ ‘ਚ ਗੋਲੀਬਾਰੀ, 2 ਦੀ ਮੌਤ

by Ranjit Singh
September 3, 2026
0

International: ਅਮਰੀਕਾ ਦੇ ਮਿਨੀਆਪੋਲਿਸ 'ਚ ਗੋਲੀਬਾਰੀ, 2 ਦੀ ਮੌਤ - 6 ਜ਼ਖਮੀ, ਜ਼ਖਮੀਆਂ 'ਚ 3 ਪੁਲਿਸ ਅਧਿਕਾਰੀ ਵੀ ਸ਼ਾਮਲ ਚੰਡੀਗੜ੍ਹ,...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 3, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 3...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਦੀ ਸੰਭਾਵਨਾ

by Ranjit Singh
September 3, 2026
0

Punjab Weather: ਪੰਜਾਬ ਵਿੱਚ ਆਉਣ ਵਾਲੇ ਦਿਨਾਂ 'ਚ ਭਾਰੀ ਮੀਂਹ ਦੀ ਸੰਭਾਵਨਾ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Most Popular

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ

by Ranjit Singh
6 days ago
0

Punjab: ਅੱਜ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ - CM ਭਗਵੰਤ ਮਾਨ ਸੰਭਾਲਣਗੇ ਕਮਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 