• Latest
  • Trending
‘ਬਰੇਵ-ਹਾਰਟਜ਼ ਰਾਈਡ’ ‘ਚ 200 ਤੋਂ ਵੱਧ ਮੋਟਰਸਾਈਕਲ ਸਵਾਰ ਚੰਡੀਗੜ ਦੀਆਂ ਸੜਕਾਂ ਦੀ ਵਧਾਉਣਗੇ ਸ਼ਾਨ

‘ਬਰੇਵ-ਹਾਰਟਜ਼ ਰਾਈਡ’ ‘ਚ 200 ਤੋਂ ਵੱਧ ਮੋਟਰਸਾਈਕਲ ਸਵਾਰ ਚੰਡੀਗੜ ਦੀਆਂ ਸੜਕਾਂ ਦੀ ਵਧਾਉਣਗੇ ਸ਼ਾਨ

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

8 minutes ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

26 minutes ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

1 hour ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

2 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

2 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

3 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

4 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

4 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

5 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਬਰੇਵ-ਹਾਰਟਜ਼ ਰਾਈਡ’ ‘ਚ 200 ਤੋਂ ਵੱਧ ਮੋਟਰਸਾਈਕਲ ਸਵਾਰ ਚੰਡੀਗੜ ਦੀਆਂ ਸੜਕਾਂ ਦੀ ਵਧਾਉਣਗੇ ਸ਼ਾਨ

December 2, 2017
in ਪੰਜਾਬ
‘ਬਰੇਵ-ਹਾਰਟਜ਼ ਰਾਈਡ’ ‘ਚ 200 ਤੋਂ ਵੱਧ ਮੋਟਰਸਾਈਕਲ ਸਵਾਰ ਚੰਡੀਗੜ ਦੀਆਂ ਸੜਕਾਂ ਦੀ ਵਧਾਉਣਗੇ ਸ਼ਾਨ

• 7-9 ਦਸੰਬਰ ਹੋਣ ਵਾਲੇ ਭਾਰਤ ਦੇ ਪਹਿਲੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਸਬੰਧ ਵਿੱਚ ਕਰਵਾਈ ਜਾ ਰਹੀ ਹੈ ਰਾਈਡ
ਚੰਡੀਗੜ, 2 ਦਸੰਬਰ (ਵਿਸ਼ਵ ਵਾਰਤਾ)- ਚੰਡੀਗੜ ਵਿਖੇ ਹੋਣ ਵਾਲੇ ਦੇਸ਼ ਦੇ ਪਹਿਲੇ ਮਿਲਟਰੀ ਲਿਟਰੇਚਰ ਫੈਸਟੀਵਲ ਦੀਆਂ ਤਿਆਰੀਆਂ ਨੂੰ ਸਿਖਰਾਂ ‘ਤੇ ਲਿਜਾਂਦਿਆਂ ‘ਮਿਲਟਰੀ ਵਾਸਤੇ ਸਵਾਰੀ’ ਨਾਂ ਹੇਠ ਭਲਕੇ 3 ਦਸੰਬਰ ਨੂੰ ‘ਬਰੇਵ-ਹਾਰਟਜ਼ ਰਾਈਡ’ ਕਰਵਾਈ ਜਾ ਰਹੀ ਹੈ ਜਿਸ ਵਿੱਚ 200 ਤੋਂ ਵੱਧ ਮੋਟਰ ਸਾਈਕਲ ਸਵਾਰ ਆਪਣੇ ਲਿਸ਼ਕਾਉਂਦੇ ਮੋਟਰ ਸਾਈਕਲ ਨਾਲ ਚੰਡੀਗੜ• ਦੀਆਂ ਸੜਕਾਂ ਦੀ ਸ਼ਾਨ ਵਧਾਉਣਗੇ। ਪੰਜਾਬ ਸਰਕਾਰ, ਯੂ.ਟੀ. ਪ੍ਰਸ਼ਾਸਨ ਅਤੇ ਪੱਛਮੀ ਕਮਾਂਡ ਵੱਲੋਂ ਚੰਡੀਗੜ• ਲੇਕ ਕਲੱਬ ਵਿਖੇ 7-9 ਦਸਬੰਰ ਤੱਕ ਕਰਵਾਏ ਜਾ ਰਹੇ ਦੇਸ਼ ਦੇ ਪਹਿਲੇ ਮਿਲਟਰੀ ਲਿਟਰੇਚਰ ਫੈਸਟੀਵਲ ਤੋਂ ਪਹਿਲਾਂ ਕਰਵਾਏ ਜਾ ਰਹੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਹ ‘ਬਰੇਵ-ਹਾਰਟਜ਼ ਰਾਈਡ’ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਨੇ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੈਕਟਰ-3 ਦੇ ਬੌਗਨਵਿਲਿਆ ਗਾਰਡਨ ਸਥਿਤ ‘ਵਾਰ ਮੈਮੋਰੀਅਲ’ ਤੋਂ ਭਲਕੇ ਸਵੇਰੇ 11 ਵਜੇ ਸ਼ੁਰੂ ਹੋਣ ਵਾਲੀ ਇਸ ਆਲੌਕਿਕ ਰਾਈਡ ਟ੍ਰਾਈਸਿਟੀ ਦੇ ਵਾਸੀਆਂ ਲਈ ਖਿੱਚ ਦਾ ਕੇਂਦਰ ਹੋਵੇਗੀ। ਇਸ ਰੋਮਾਂਚਕ ਈਵੈਂਟ ਵਿੱਚ ਵੱਖ-ਵੱਖ ਤਰਾਂ ਦੇ ਵੱਡੇ-ਛੋÎਟੇ ਤੇ ਮਸ਼ਹੂਰ ਬਾਈਕ 41 ਕਿਲੋਮੀਟਰ ਦਾ ਰੂਟ ਪੂਰਾ ਕਰਨਗੇ ਜਿਸ ਵਿੱਚ  ਹਾਰਲੇ ਡੇਵਿਡਸਨ, ਟ੍ਰਾਈਅੰਪ,ਇੰਡੀਅਨ ਚੀਫ, ਡੁਕÎੈਟੀ, ਬਨੇਲੀ ਅਤੇ ਰੌਇਲ ਇਨਫੀਲਡ ਆਦਿ ਸ਼ਾਮਲ ਹੈ। ਇਹ ਰਾਈਡ ਭਲਕੇ ਸਵੇਰੇ 10.30 ਵਜੇ ‘ਵਾਰ ਮੈਮੋਰੀਅਲ’ ਵਿਖੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਉਨ•ਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਸ਼ੁਰੂ ਹੋਵੇਗੀ।
ਬੁਲਾਰੇ ਨੇ ਦੱਸਿਆ ਕਿ ਇਹ ਰਾਈਡ ਚੰਡੀਗੜ, ਮੁਹਾਲੀ, ਜ਼ੀਰਕਪੁਰ ਤੇ ਪੰਚਕੂਲ ਦੀਆਂ ਸੜਕਾਂ ਤੋਂ ਹੁੰਦੀ ਹੋਈ ਚੰਡੀ ਮੰਦਰ ਵਿਖੇ ਸਮਾਪਤ ਹੋਵੇਗੀ ਜਿੱਥੇ ਇਹ ਦੁਪਹਿਰ 12 ਵਜੇ ਖੇਤਰਪਾਲ ਆਫੀਸਰਜ਼ ਇੰਸੀਚਿਊਟ ‘ਤੇ ਇਕੱਤਰ ਹੋਵੇਗੀ।
ਇਸ ਤੋਂ ਪਹਿਲਾਂ ‘ਮਿਲਟਰੀ ਪਾਰਲੀਜ਼’ ਸਮਾਗਮ ਨਾਲ ਭਾਰਤ ਦੇ ਪਹਿਲੇ ਮਿਲਟਰੀ ਲਿਟਰੇਚਰ ਫੈਸਟੀਵਲ ਲਈ ਢੁਕਵਾਂ ਮਾਹੌਲ ਬਣਿਆ ਅਤੇ ਹੁਣ ਇਸ ਰਾਈਡ ਨਾਲ ਜਿੱਥੇ ਫੈਸਟੀਵਲ ਦੀਆਂ ਤਿਆਰੀਆਂ ਦਾ ਸ਼ਿਖਰ ਛੂਹਿਆ ਜਾਵੇਗਾ ਉਥੇ ਇਹ ਫੈਸਟੀਵਲ ਟ੍ਰਾਈਸਿਟੀ ਦੇ ਵਸਨੀਕਾਂ ਨੂੰ ਆਪਣੇ ਨਾਲ ਜੁੜੇਗਾ। ਇਹ ਸਮਾਗਮ ਰੱਖਿਆ ਸੇਵਾਵਾਂ ਨਿਭਾਅ ਰਹੇ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਨੂੰ ਇੱਕ ਸਲਾਮੀ ਦੇ ਤੌਰ ‘ਤੇ ਮੰਨਿਆ ਜਾ ਰਿਹਾ ਹੈ। ਇਸ ਫੈਸਟੀਵਲ ਵਿੱਚ ਕੌਮੀ ਅਤੇ ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਅਹਿਮ ਫੌਜੀ ਨੇਤਾ, ਵਿਚਾਰਕ, ਲੇਖਕ, ਕਵੀ, ਕਲਾਕਾਰ, ਪੱਤਰਕਾਰ ਅਤੇ ਰੱਖਿਆ ਸੇਵਾਵਾਂ ਨੂੰ ਕਵਰ ਕਰਦੇ ਪੱਤਰਕਾਰ ਇਕੱਠੇ ਹੋਣਗੇ। ਫੈਸਟੀਵਲ ਦੌਰਾਨ ਅਤੇ ਇਸ ਤੋਂ ਪਹਿਲਾਂ ਐਕਿਊਟੇਸ਼ਨ ਟੈਟੂ, ਆਕਾਸ਼ ਗੰਗਾ ਸਕਾਈ ਡਾਈਵਿੰਗ, ਭਾਰਤੀ ਫੌਜੀ ਬੈਂਡ ਦਾ ਪ੍ਰਦਰਸ਼ਨ, ਮੋਟਰ ਸਾਈਕਲ ਡੇਅਰਡੇਵਿਲਜ਼ ਦੀ ਪੇਸ਼ਕਾਰੀ, ਪੈਰਾਮੋਟਰ ਪ੍ਰਦਰਸ਼ਨੀ, ਆਡਿਓ ਵੀਡਿਓ ਸ਼ੋਅ, ਪ੍ਰਦਰਸ਼ਨੀਆਂ, ਸੱਭਿਆਚਾਰਕ ਪ੍ਰੋਗਰਾਮ, ਪੈਨਲ ‘ਤੇ ਚਰਚਾ, ਬੱਚਿਆਂ ਦਾ ਸੰਵਾਦ, ਫੂਡ ਸਟਾਲ, ਐੱਮ.ਐਲ.ਐਫ. ਆਦਿ ਗਤੀਵਿਧੀਆਂ ਹੋਣਗੀਆਂ।
ਇਸ ਸਮਾਗਮ ਦੌਰਾਨ 8 ਦਸੰਬਰ ਦੀ ਸ਼ਾਮ ਨੂੰ ਕੈਪੀਟਲ ਕੰਪਲੈਕਸ ਵਿਚ ਹੋਣ ਵਾਲੀ ਸ਼ਾਨਦਾਰ ਸ਼ਾਮ ਖਿੱਚ ਦਾ ਕੇਂਦਰ ਹੋਵੇਗੀ ਜਿਸ ਵਿੱਚ ਉੱਘੇ ਗਾਇਕ ਸਤਿੰਦਰ ਸਰਤਾਜ ਆਪਮੇ ਫਨ ਦਾ ਮੁਜ਼ਾਹਰਾ ਕਰਨਗੇ। ਇਸ ਫੈਸਟੀਵਲ ਦੌਰਾਨ ਵਿਚ ਹਰ ਇਕ ਲਈ ਕੁੱਝ ਨਾ ਕੁੱਝ ਖਾਸ ਹੋਵੇਗਾ ਅਤੇ ਹਰ ਖੇਤਰ ਵਿੱਚ ਝੁਕਾਅ ਰੱਖਦਿਆਂ ਲਈ ਪ੍ਰੋਗਰਾਮ ਦੀਆਂ ਕਈ ਵੰਨਗੀਆਂ ਹੋਣਗੀਆਂ। ਫੈਸਟੀਵਲ ਦੌਰਾਨ ਦਰਸ਼ਕਾਂ ਲਈ ਦਾਖਲਾ ਮੁਫਤ ਹੋਵੇਗਾ ਅਤੇ ਇਸ ਫੈਸਟੀਵਲ ਲਈ ਰਜਿਸਟ੍ਰੇਸ਼ਨ ਕਰਵਾਉਣ ਦੇ ਇੱਛੁਕ  www.militaryliteraturefestival.com  ਵੈਬਸਾਈਟ ‘ਤੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ ਜੋ ਕਿ ਬਿਲਕੁਲ ਮੁਫਤ ਹੈ।

Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

by Ranjit Singh
November 9, 2026
0

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਮਾਨਸਾ, 9 ਨਵੰਬਰ (ਵਿਸ਼ਵ ਵਾਰਤਾ): ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ ‘ਚ ਦਿਹਾਂਤ; ਮਨੋਰੰਜਨ ਜਗਤ ‘ਚ ਸੋਗ

by Jaspreet Kaur
7 days ago
0

ਮਸ਼ਹੂਰ ਟੀਵੀ ਅਦਾਕਾਰ ਦਾ 33 ਸਾਲ ਦੀ ਉਮਰ 'ਚ ਦਿਹਾਂਤ; ਮਨੋਰੰਜਨ ਜਗਤ 'ਚ ਸੋਗ ਨਵੀ ਦਿੱਲੀ, 2 ਨਵੰਬਰ (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 