ਬਰਖ਼ਾਸਤ ਮੰਤਰੀ ਡਾ.ਵਿਜੇ ਸਿੰਗਲਾ ਦੀ ਮੁਹਾਲੀ ਕੋਰਟ ਵਿੱਚ ਹੋਈ ਪੇਸ਼ੀ
ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ ‘ਚ
ਚੰਡੀਗੜ੍ਹ,27 ਮਈ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਦੇ ਆਹੁਦੇ ਤੋਂ ਬਰਖ਼ਾਸਤ ਕੀਤੇ ਗਏ ਡਾ.ਵਿਜੇ ਸਿੰਗਲਾ ਦੀ ਅੱਜ ਮੁਹਾਲੀ ਕੋਰਟ ਵਿੱਚ ਪੇਸ਼ੀ ਹੋਈ ਹੈ। ਇਸ ਦੇ ਨਾਲ ਹੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਡਾ.ਸਿੰਗਲਾ ਨੂੰ ਮੋਹਾਲੀ ਕੋਰਟ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।