• Latest
  • Trending
ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਦੀ ਜ਼ਮਾਨਤ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ

4 years ago
ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

58 seconds ago
ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

8 minutes ago
ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

13 minutes ago
ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

14 minutes ago
ਰੇਲਵੇ ਵਿੱਚ ਨੌਕਰੀ ਦਿਵਾਉਣ ਦੇ ਨਾਂ ‘ਤੇ ਕੀਤੇ ਗਏ 4.10 ਕਰੋੜ ਰੁਪਏ ਦੇ ਘੁਟਾਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ

15 minutes ago
India Vs Zimbabwe Women ODI : ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਤੀਜਾ ਵਨਡੇ ਮੁਕਾਬਲਾ ਜਾਰੀ ; ਜ਼ਿੰਬਾਬਵੇ ਦੀ ਅੱਧੀ ਤੋਂ ਵੱਧ ਟੀਮ ਪਰਤੀ ਪਵੇਲੀਅਨ

20 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 700 ਤੋਂ ਵੱਧ ਘਟਨਾਵਾਂ ; 24 ਐਫ.ਆਈ.ਆਰ. ਦਰਜ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਬਲਵੰਤ ਰਾਜੋਆਣਾ ਨੂੰ ਸੁਪਰੀਮ ਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ: ਸੁਣਵਾਈ 18 ਨਵੰਬਰ ਤੱਕ ਮੁਲਤਵੀ

Chandigarh ਦੇ ਸਕੂਲਾਂ ਦੀ ਟਾਈਮਿੰਗ ਨੂੰ ਲੈ ਕੇ ਵੱਡੀ ਅਪਡੇਟ

3 hours ago
Punjab: ਵਿਜੀਲੈਂਸ ਨੇ ਅਕਾਲੀ ਆਗੂ ਮਜੀਠੀਆ ਖਿਲਾਫ ਚਾਰਜਸ਼ੀਟ ਕੀਤੀ ਦਾਖਲ

Punjab ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ

4 hours ago
Hindi News
English News
Wednesday, October 28, 2026
No Result
View All Result
32 °c
Chandigarh
22 ° Thu
20 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਦੀ ਜ਼ਮਾਨਤ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ

July 6, 2022
in CRIME, National, Punjab-Chandigarh, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਸਿਹਤ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਜਲੰਧਰ, ਤਰਨਤਾਰਨ, ਦਿੱਲੀ, ਪੰਜਾਬ, ਪਠਾਨਕੋਟ, ਪ੍ਰਸ਼ਾਸਨਿਕ, ਫ਼ਤਿਹਗੜ੍ਹ ਸਾਹਿਬ, ਬਰਨਾਲਾ, ਮਨੋਰੰਜਨ, ਮਾਨਸਾ, ਮੋਗਾ, ਰੂਪਨਗਰ, ਲੁਧਿਆਣਾ
ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਦੀ ਜ਼ਮਾਨਤ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ

ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਦੀ ਜ਼ਮਾਨਤ ਪਟੀਸ਼ਨ ਤੇ ਹਾਈਕੋਰਟ ਵਿੱਚ ਸੁਣਵਾਈ

ਪੜ੍ਹੋ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਉਂ ਪਾਈ ਝਾੜ

ਚੰਡੀਗੜ੍ਹ,6 ਜੁਲਾਈ(ਵਿਸ਼ਵ ਵਾਰਤਾ)- ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਸਿਹਤ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤੇ ਗਏ ਮਾਨਸਾ ਦੇ ਵਿਧਾਇਕ ਡਾ.ਵਿਜੇ ਸਿੰਗਲਾ ਦੀ  ਜ਼ਮਾਨਤ ‘ਤੇ ਹਾਈਕੋਰਟ ‘ਚ ਸੁਣਵਾਈ ਹੋਈ ਹੈ | ਇਸ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ  ਹੈ। ਜਾਣਕਾਰੀ ਅਨੁਸਾਰ ਸਰਕਾਰ ਸਿੰਗਲਾ ਤੋਂ ਰਿਕਵਰੀ ਅਤੇ ਸਿੱਧੇ ਪੈਸੇ ਮੰਗਣ ਹਾਈਕੋਰਟ ਵਿੱਚ ਸਬੂਤ ਪੇਸ਼ ਨਹੀਂ ਕਰ ਸਕੀ ਹੈ। ਜਿਸ ਤੋਂ ਬਾਅਦ ਹਾਈ ਕੋਰਟ ਨੇ ਸਰਕਾਰੀ ਵਕੀਲ ਨੂੰ ਪੁੱਛਿਆ ਕਿ ਕੀ ਉਹ ਜ਼ਮਾਨਤ ਦਾ ਵਿਰੋਧ ਕਰਦੇ ਹਨ ਜਾਂ ਨਹੀਂ। ਇਸ ‘ਤੇ ਸਰਕਾਰੀ ਵਕੀਲ ਨੇ ਕਿਹਾ ਕਿ ਇਸ ਮਾਮਲੇ ਦੇ ਜਾਂਚ ਅਧਿਕਾਰੀ ਇੱਥੇ ਹਨ। ਜਿਸ ਤੇ  ਹਾਈਕੋਰਟ ਨੇ ਕਿਹਾ ਕਿ ਵਕੀਲ ਆਪਣੇ ਸੀਨੀਅਰ ਨੂੰ ਪੁੱਛਣ ਕਿ ਜ਼ਮਾਨਤ ਦਾ ਵਿਰੋਧ ਕਰਨਾ ਹੈ ਜਾਂ ਨਹੀਂ, ਇਹ ਜਾਂਚ ਅਧਿਕਾਰੀ ਨਹੀਂ ਦੱਸੇਗਾ। ਵੱਡਾ ਸਵਾਲ ਇਹ ਹੈ ਕਿ ਇਸ ਮੁੱਦੇ ‘ਤੇ ਸਰਕਾਰ ਕਿਉਂ ਭੰਬਲਭੂਸੇ ‘ਚ ਹੈ? ਦੱਸ ਦਈਏ ਕਿ ਸਿੰਗਲਾ ਦੀ ਜ਼ਮਾਨਤ ਪਟੀਸ਼ਨ ‘ਤੇ ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰੀ ਵਕੀਲ ਨੂੰ ਸਮਾਂ ਦਿੱਤਾ ਸੀ | ਉਦੋਂ ਵੀ ਸਰਕਾਰੀ ਵਕੀਲ ਨੂੰ ਇਹ ਸਪੱਸ਼ਟ ਨਹੀਂ ਸੀ ਕਿ ਉਸ ਨੇ ਜ਼ਮਾਨਤ ਦਾ ਵਿਰੋਧ ਕਰਨਾ ਹੈ ਜਾਂ ਨਹੀਂ। ਹਾਈ ਕੋਰਟ ਨੇ  ਵਕੀਲ ਆਪਣੇ ਸੀਨੀਅਰ ਯਾਨੀ ਸਰਕਾਰ ਕੋਲੋਂ ਇਸ  ਬਾਰੇ ਪੁੱਛ-ਪੜਤਾਲ ਕਰਨ। ਹਾਲਾਂਕਿ ਅੱਜ ਉਹ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਹਾਈਕੋਰਟ ਲੈ ਗਏ। ਹਾਈਕੋਰਟ ਦੀ ਫਟਕਾਰ ਤੋਂ ਬਾਅਦ ਸਰਕਾਰੀ ਵਕੀਲ ਨੇ ਹੋਰ ਸਮਾਂ ਮੰਗਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

by Ankit
October 28, 2026
0

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 28 ਅਕਤੂਬਰ...

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ

by Ankit
October 28, 2026
0

  ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ, ਰੰਗੇ ਹੱਥੀਂ ਕਾਬੂ ਚੰਡੀਗੜ੍ਹ, 28 ਅਕਤੂਬਰ 2026 (ਵਿਸ਼ਵ...

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

ਭਾਰਤ ਕਰੇਗਾ SCO ਦੇ ਪਹਿਲੇ ਸੱਭਿਅਤਾ ਸੰਵਾਦ ਫੋਰਮ ਦੀ ਮੇਜ਼ਬਾਨੀ; ਪਾਕਿਸਤਾਨ ਦੇ ਮੰਤਰੀ ਨੂੰ ਸੱਦਾ

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) ਭਾਰਤ 20 ਤੋਂ 22 ਨਵੰਬਰ ਤੱਕ ਨਵੀਂ ਦਿੱਲੀ ਵਿੱਚ ਸ਼ੰਘਾਈ ਸਹਿਯੋਗ ਸੰਗਠਨ (SCO)...

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

by Navjot
October 28, 2026
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਬੁੱਧਵਾਰ ਨੂੰ ਦੱਸਿਆ ਕਿ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

by Ankit
October 28, 2026
0

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ ਚੰਡੀਗੜ੍ਹ, 28 ਅਕਤੂਬਰ...

Most Popular

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ ‘ਤੇ ਪੱਟੀਆਂ ਬੱਝੀਆਂ ਆਈਆਂ ਨਜ਼ਰ 

1 week ago
0

Tiger Shroff attack : ਏਕਨਾਥ ਸ਼ਿੰਦੇ ਨੇ ਟਾਈਗਰ ਸ਼ਰਾਫ ਨਾਲ ਕੀਤੀ ਮੁਲਾਕਾਤ ; ਬਾਂਹ ਅਤੇ ਛਾਤੀ 'ਤੇ ਪੱਟੀਆਂ ਬੱਝੀਆਂ ਆਈਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 