• Latest
  • Trending
ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਦੀ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ੀ

4 years ago
National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

17 minutes ago
Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

40 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

59 minutes ago
Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

1 hour ago
Punjab: ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

Punjab: ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੀਆਂ ਤਸਵੀਰਾਂ ਸੁਸ਼ੋਭਿਤ

2 hours ago
Hukamnama Sri Darbar Sahib Today – 11 October 2026 | Ang 560 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਰਗਟ ਸਿੰਘ ਕੱਲ੍ਹ ਨੂੰ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਅਹੁਦਾ

14 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 hours ago
CEC ਵਿਰੁੱਧ ਪ੍ਰਦਰਸ਼ਨ ਦੌਰਾਨ ਮਮਤਾ, ਕੇਜਰੀਵਾਲ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ

16 hours ago
Hindi News
English News
Sunday, October 11, 2026
No Result
View All Result
25 °c
Chandigarh
26 ° Mon
24 ° Tue
26 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਦੀ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ੀ

May 27, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਸਿਹਤ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫਿਰੋਜ਼ਪੁਰ, ਬਠਿੰਡਾ, ਮਾਨਸਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਲੁਧਿਆਣਾ
ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਦੀ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ੀ

ਬਰਖ਼ਾਸਤ ਮੰਤਰੀ ਵਿਜੇ ਸਿੰਗਲਾ ਦੀ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ੀ

ਪੁਲਿਸ ਤੋਂ ਬਾਅਦ ਹੁਣ ਵਿਜੇ ਸਿੰਗਲਾ ਤੇ ਈਡੀ ਵੀ ਸ਼ਿਕੰਜਾ ਕੱਸਣ ਦੀ ਤਿਆਰੀ ‘ਚ 

ਪੜ੍ਹੋ ਪੂਰੀ ਖਬਰ

ਚੰਡੀਗੜ੍ਹ,27 ਮਈ(ਵਿਸ਼ਵ ਵਾਰਤਾ)-ਭ੍ਰਿਸ਼ਟਾਚਾਰਾਂ ਦੇ ਦੇਸ਼ਾਂ ਵਿੱਚ ਘਿਰੇ ਅਤੇ ਸਿਹਤ ਮੰਤਰੀ ਦੇ ਆਹੁਦੇ ਤੋਂ ਬਰਖ਼ਾਸਤ ਕੀਤੇ ਗਏ ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ.ਵਿਜੇ ਸਿੰਗਲਾ ਨੂੰ ਅੱਜ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਵਿਜੇ ਸਿੰਗਲਾ ਨੂੰ ਤਿੰਨ ਦਿਨਾਂ ਦੇ  ਪੁਲਿਸ ਰਿਮਾਂਡ ਤੇ ਭੇਜਿਆ ਗਿਆ ਸੀ ਅਤੇ ਇਸ ਦੌਰਾਨ ਪੁਲਿਸ ਨੇ ਟੈਂਡਰ ਰਿਕਾਰਡ ਇਕੱਠਾ ਕੀਤਾ ਹੈ। ਪੁਲਿਸ ਸਿੰਗਲਾ ਦੇ ਭਤੀਜੇ ਤੋਂ ਵੀ ਪੁੱਛਗਿੱਛ ਕਰ ਰਹੀ ਹੈ। ਜਾਂਚ ਦੌਰਾਨ ਓਐਸਡੀ ਪ੍ਰਦੀਪ ਬਾਂਸਲ ਤੋਂ ਇਲਾਵਾ ਤਿੰਨ ਹੋਰ ਨਾਂ ਸਾਹਮਣੇ ਆਏ ਹਨ। ਇਨ੍ਹਾਂ ਵਿੱਚ ਮਾਨਸਾ ਦੇ ਰਹਿਣ ਵਾਲੇ ਦੋ ਵਿਅਕਤੀ ਵਿਸ਼ਾਲ ਉਰਫ ਲਵੀ ਅਤੇ ਜੋਗੇਸ਼ ਕੁਮਾਰ ਸ਼ਾਮਲ ਹਨ। । ਇਹ ਦੋਵੇਂ ਅਣਅਧਿਕਾਰਤ ਢੰਗ ਨਾਲ ਸਿੰਗਲਾ ਦੇ ਨਿੱਜੀ ਸਾਥੀਆਂ ਵਜੋਂ ਕੰਮ ਕਰ ਰਹੇ ਸਨ। ਜਦਕਿ ਵਿਸ਼ਾਲ ਕੀਟਨਾਸ਼ਕ ਦਾ ਡੀਲਰ ਹੈ। ਇਸ ਦੇ ਨਾਲ ਹੀ ਕੁਮਾਰ ਇੱਟਾਂ ਦੇ ਭੱਠੇ ਦਾ ਮਾਲਕ ਹੈ। ਰਿਪੋਰਟ ‘ਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਦੋਵੇਂ ਡਾਕਟਰਾਂ ਅਤੇ ਹੋਰ ਕਰਮਚਾਰੀਆਂ ਦੇ ਤਬਾਦਲੇ ਦੀ ਦੇਖ-ਰੇਖ ਕਰਦੇ ਸਨ।ਇਹ ਵੀ ਜਾਣਕਾਰੀ ਨਿਕਲ ਕੇ ਸਾਹਮਣੇ ਇਹ ਆ ਰਹੀ ਹੈ ਕਿ ਇਸ ਮਾਮਲੇ ਵਿੱਚ ਈਡੀ ਵੱਲੋਂ ਵੀ ਵਿਜੇ ਸਿੰਗਲਾ ਤੇ ਸਿਕੰਜਾ ਕੱਸਿਆ ਜਾ ਸਕਦਾ ਹੈ ਅਤੇ ਨਾਲ ਹੀ ਈਡੀ ਨੇ ਇਸ ਮਾਮਲੇ ਦੀ ਐਫਆਈਆਰ ਦੀ ਕਾਪੀ ਵੀ ਮੰਗ ਲਈ ਹੈ। ਵਿਜੇ ਸਿੰਗਲਾ ਦੇ ਮੰਤਰੀ ਰਹਿੰਦਿਆਂ ਦਵਾਈਆਂ ਬਣਾਉਣ ਵਾਲੀਆਂ ਦੋ ਵੱਡੀਆਂ ਕੰਪਨੀਆਂ ਨਾਲ ਕੀਤੇ ਸਮਝੌਤਿਆਂ ਨੂੰ ਲੈ ਕੇ ਵੀ ਕਾਫੀ ਚਰਚਾ ਚੱਲ ਰਹੀ ਹੈ। ਪੁਲਿਸ ਅਤੇ ਈਡੀ ਵੱਲੋਂ ਇਹਨਾਂ ਸਮਝੌਤਿਆਂ ਦੀ ਵੀ ਜਾਂਚ ਕੀਤੀ ਜਾ ਸਕਦੀ ਹੈ। 

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

by Ranjit Singh
October 11, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ

by Ranjit Singh
October 11, 2026
0

Haryana ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 35 ਅਧਿਕਾਰੀਆਂ ਦੇ ਤਬਾਦਲੇ - 13 IPS ਅਤੇ 22 HPS ਅਧਿਕਾਰੀਆਂ ਦੇ ਤਬਾਦਲੇ ਦੇ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 11, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ...

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ ਪਰਗਟ ਸਿੰਘ

by Ranjit Singh
October 11, 2026
0

Punjab: ਤਾਜਪੋਸ਼ੀ ਤੋਂ ਪਹਿਲਾਂ ਖਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੰਮ੍ਰਿਤ ਵੇਲੇ ਨਤਮਸਤਕ ਹੋਏ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ

by Ranjit Singh
October 11, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ 13,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ...

Most Popular

Punjab ਦੇ 19,200 ਸਰਕਾਰੀ ਸਕੂਲਾਂ ਵਿੱਚ ਅੱਜ ਕਰਵਾਈ ਜਾਵੇਗੀ ’ਮੈਗਾ PTM’; 25 ਲੱਖ ਮਾਪੇ ਹੋਣਗੇ ਸ਼ਾਮਲ

Punjab ਦੇ 19,200 ਸਰਕਾਰੀ ਸਕੂਲਾਂ ਵਿੱਚ ਅੱਜ ਕਰਵਾਈ ਜਾਵੇਗੀ ’ਮੈਗਾ PTM’; 25 ਲੱਖ ਮਾਪੇ ਹੋਣਗੇ ਸ਼ਾਮਲ

by Ranjit Singh
2 days ago
0

Punjab ਦੇ 19,200 ਸਰਕਾਰੀ ਸਕੂਲਾਂ ਵਿੱਚ ਅੱਜ ਕਰਵਾਈ ਜਾਵੇਗੀ ’ਮੈਗਾ PTM’; 25 ਲੱਖ ਮਾਪੇ ਹੋਣਗੇ ਸ਼ਾਮਲ ਚੰਡੀਗੜ੍ਹ, 9 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 