• Latest
  • Trending
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ

ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ

2 years ago
Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

1 hour ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

11 hours ago
ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

12 hours ago
ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

ਦਿੱਲੀ ਯੂਨੀਵਰਸਿਟੀ ਦੇ 3 ਅਹੁਦਿਆਂ ’ਤੇ ABVP ਦੀ ਵੱਡੀ ਜਿੱਤ ; Yash Dabas ਬਣੇ ਨਵੇਂ DUSU ਪ੍ਰਧਾਨ : ਇੱਕ ਆਜ਼ਾਦ ਉਮੀਦਵਾਰ ਵੀ ਜੇਤੂ 

12 hours ago
Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

Asian Games : ਸਟਾਰ ਖਿਡਾਰੀਆਂ ਨਾਲ ਸਜੀ ਭਾਰਤੀ ਸ਼ੂਟਿੰਗ ਟੀਮ ਮਹਾਂਦੀਪੀ ਚੁਣੌਤੀ ਲਈ ਤਿਆਰ

12 hours ago
Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

Nagoya illuminates Asia : ਖੇਡਾਂ ਦੇ ‘ਆਗਾਜ਼’ ਨਾਲ ਮਨੂ ਭਾਕਰ ਅਤੇ ਪਵਨ ਸਹਿਰਾਵਤ ਨੇ ਭਾਰਤੀ ਦਲ ਦੀ ਕੀਤੀ ਅਗਵਾਈ

12 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

12 hours ago
ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

13 hours ago
ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

13 hours ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

14 hours ago
Hindi News
English News
Sunday, September 20, 2026
No Result
View All Result
23 °c
Chandigarh
29 ° Mon
29 ° Tue
30 ° Wed
30 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ

ਪ੍ਰਤਾਪ ਸਿੰਘ ਬਾਜਵਾ ਤੇ ਹੋਰ ਸੀਨੀਅਰ ਲੀਡਰ ਕੱਲ੍ਹ ਜਾ ਰਹੇ ਨੇ ਪਿੰਡ ਮੂਸਾ

April 28, 2024
in ਸਿਆਸੀ, ਖਬਰਾਂ, ਪੰਜਾਬ, ਮਾਨਸਾ
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ

ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ

ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਚਰਚਾ ਨੂੰ ਲੈਕੇ ਭਲਕੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ, ਬਠਿੰਡਾ ਲੋਕ ਸਭਾ ਹਲਕੇ ਦੇ ਕਾਂਗਰਸੀ ਉਮੀਦਵਾਰ ਜੀਤਮਹਿੰਦਰ ਸਿੰਘ ਸਿੱਧੂ ਲੈਕੇ ਪਿੰਡ ਮੂਸਾ ਵਿਖੇ ਉਨ੍ਹਾਂ ਦੀ ਹਵੇਲੀ ਜਾਣਗੇ।ਕੱਲ੍ਹ ਚਰਚਾ ਸ਼ੁਰੂ ਹੋ ਗਈ ਸੀ ਕਿ ਬਲਕੌਰ ਸਿੰਘ ਕਾਂਗਰਸ ਵੱਲੋਂ ਨਹੀਂ, ਸਗੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ, ਜਿਸ ਤੋਂ ਕਾਂਗਰਸ ਹਾਈਕਮਾਂਡ ਘਬਰਾ ਗਈ ਹੈ।

ਆਜ਼ਾਦ ਉਮੀਦਵਾਰ ਚੋਣ ਲੜਨ ਦੀ ਚਰਚਾ ਤੋਂ ਬਾਅਦ ਕਾਂਗਰਸ ਉਨ੍ਹਾਂ ਨੂੰ ਮਨਾਉਣ ’ਚ ਲੱਗੀ ਹੋਈ ਸੀ।ਇਹ ਵੀ ਚਰਚਾ ਹੈ ਕਿ ਕਾਂਗਰਸ ਬਠਿੰਡਾ ਤੋਂ ਬਲਕੌਰ ਸਿੰਘ ਨੂੰ ਟਿਕਟ ਦੇ ਸਕਦੀ ਹੈ। ਉਂਝ ਹਾਲ ਹੀ ਵਿੱਚ ਚੋਣ ਲੜਨ ਬਾਰੇ ਆਪਣੀ ਹਵੇਲੀ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਸਿਆਸਤ ਵਿੱਚ ਆਉਣ ਦੀ ਗੱਲ ਕਹੀ ਸੀ।

ਜਾਣਕਾਰੀ ਅਨੁਸਾਰ ਹੁਣ ਜਦੋਂ ਕਿ ਸਿੱਧੂ ਮੂਸੇਵਾਲਾ ਦਾ ਛੋਟਾ ਭਰਾ ਸੰਸਾਰ ਵਿੱਚ ਆ ਗਿਆ ਹੈ ਅਤੇ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਹਸਪਤਾਲ ’ਚੋਂ ਛੁੱਟੀ ਹੋ ਗਈ ਹੈ ਤਾਂ ਬਲਕੌਰ ਸਿੰਘ ਚੋਣ ਸਫ਼ਰ ਸ਼ੁਰੂ ਕਰਨ ਲਈ ਤਿਆਰ ਹਨ।

ਇਸੇ ਦੌਰਾਨ ਲੋਕ-ਰਾਜ ਪੰਜਾਬ ਵੱਲੋਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਲੋਕ ਸਭਾ ਚੋਣ ਲੜਨ ਲਈ ਮਨਾਉਣ ਵਿੱਚ ਸਫ਼ਲ ਰਹਿਣ ਦਾ ਦਾਅਵਾ ਕਰਦਿਆਂ ਡਾ.ਮਨਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਮੂਸੇਵਾਲਾ ਪਰਿਵਾਰ ਲੋਕ ਸਭਾ ਚੋਣ ਅਜ਼ਾਦ ਉਮੀਦਵਾਰ ਵਜੋਂ ਹੀ ਲੜੇਗਾ।ਉਨ੍ਹਾਂ ਦੱਸਿਆ ਕਿ ਪਰਿਵਾਰ ਨੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਬਾਰੇ ਆਪਣਾ ਫ਼ੈਸਲਾ ਕਾਂਗਰਸ ਹਾਈਕਮਾਂਡ ਨੂੰ, ਕਾਂਗਰਸ ਚੋਣ ਕਮੇਟੀ ਦੀ ਬੀਤੀ ਰਾਤ ਹੋਈ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਦੇ ਮੂਸੇਵਾਲਾ ਪਰਿਵਾਰ ਨਾਲ,ਕਾਂਗਰਸ ਹਾਈਕਮਾਂਡ ਵੱਲੋਂ ਸੰਪਰਕ ਕਰਨ ’ਤੇ ਦੱਸ ਦਿੱਤਾ ਸੀ ਤਾਂ ਜੋ ਕਾਂਗਰਸ ਬਠਿੰਡਾ ਤੋਂ ਆਪਣਾ ਐਲਾਨਿਆ ਉਮੀਦਵਾਰ ਵਾਪਸ ਲੈਣ ਦਾ ਫ਼ੈਸਲਾ ਕਰ ਸਕੇ।

ਇਥੇ ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵੱਲੋਂ ਮਾਨਸਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ,ਪਰ ਉਹ ਆਮ ਆਦਮੀ ਪਾਰਟੀ ਦੀ ਲਹਿਰ ਮੁਹਰੇ ’ਆਪ’ ਉਮੀਦਵਾਰ ਡਾ.ਵਿਜੈ ਸਿੰਗਲਾ ਤੋਂ ਚੋਣ ਹਾਰ ਗਏ ਸਨ ਅਤੇ ਮੂਸੇਵਾਲਾ ਦੀ ਇਹ ਪਹਿਲੀ ਚੋਣ ਸੀ।

ਦਿਲਚਸਪ ਗੱਲ ਹੈ ਕਿ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਈ ਵਾਰ ਕਹਿ ਚੁੱਕੇ ਹਨ ਕਿ ਜੇਕਰ ਮੂਸੇਵਾਲਾ ਦਾ ਪਰਿਵਾਰ ਚੋਣ ਮੈਦਾਨ ’ਚ ਉਤਰਦਾ ਹੈ ਤਾਂ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਸਹਾਇਤਾ ਕੀਤੀ ਜਾਵੇਗੀ।

Tags: #googletrendsAmarinder Singh Raja warringbalbir singh sidhuCongressLATEST PUNJABI NEWSLOK SABHA ELECTION 2024MANSAMoosa villagePARTAP SINGH BAJWA \]SIDHU MOOSEWALAWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

by Ankit
September 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 20-09-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 19, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 18 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ 

by Navjot
September 19, 2026
0

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੂਜੀ ਵਾਰ ਮਾਤਾ-ਪਿਤਾ ਬਣੇ : ਅਦਾਕਾਰਾ ਨੇ ਦਿੱਤਾ ਧੀ ਨੂੰ ਜਨਮ ਮੁੰਬਈ, 19 ਸਤੰਬਰ (ਵਿਸ਼ਵ...

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ ਹੈਰੋਇਨ ਬਰਾਮਦ

by Navjot
September 19, 2026
0

ਅੰਮ੍ਰਿਤਸਰ : ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ : ਨਸ਼ੀਲੇ ਪਦਾਰਥਾਂ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ, 17 ਕਿਲੋ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 20 September 2026 | Ang 694 I ਅੱਜ ਦਾ ਹੁਕਮਨਾਮਾ

by Ankit
September 20, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 20-09-2026 |...

Most Popular

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
3 weeks ago
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 