ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ
ਚੰਡੀਗੜ੍ਹ,12 ਅਗਸਤ(ਵਿਸ਼ਵ ਵਾਰਤਾ) – ਇਸ ਸਮੇਂ ਦੀ ਵੱਡੀ ਖਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫਦ ਵੱਲੋਂ ਮੁੱਖ ਮੰਤਰੀ ਰਿਹਾਇਸ਼ ਤੇ ਸੀਐੱਮ ਭਗਵੰਤ ਮਾਨ ਨਾਲ ਮੁਲਾਕਾਤ ਹੋ ਰਹੀ ਹੈ। ਇਹ ਮੀਟਿੰਗ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿੱਚ ਹੋ ਰਹੀ ਹੈ।























