• Latest
  • Trending
 ਬਲਦੀਪ ਕੌਰ ਨੇ ਸੰਭਾਲਿਆ ਮਾਨਸਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ

 ਬਲਦੀਪ ਕੌਰ ਨੇ ਸੰਭਾਲਿਆ ਮਾਨਸਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ

4 years ago
Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

23 minutes ago
National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

50 minutes ago
Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

1 hour ago
National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

National: ਕੀ ਇੱਕੋ ਘਰ ਵਿੱਚ ਮਕਾਨ ਮਾਲਕ ਅਤੇ ਕਿਰਾਏਦਾਰ ਲੈ ਸਕਦੇ ਹਨ ਵੱਖ-ਵੱਖ LPG ਕੁਨੈਕਸ਼ਨ ? ਜਾਣੋ ਕੀ ਹਨ ਨਿਯਮ

2 hours ago
CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

CBI ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਏਜੰਸੀਆਂ ਰਾਜਨੀਤਿਕ ਦਬਾਅ ਹੇਠ: OSD ਰਾਜਬੀਰ ਘੁੰਮਣ

3 hours ago
National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

National: ਚੱਕਰਵਾਤੀ ਤੂਫ਼ਾਨ ‘ਅਰਨਬ’ ਆਂਧਰਾ ਪ੍ਰਦੇਸ਼ ਦੇ ਤੱਟ ਨਾਲ ਟਕਰਾਇਆ, 135 ਕਿਲੋਮੀਟਰ ਦੀ ਰਫ਼ਤਾਰ ਨਾਲ ਚੱਲ ਰਹੀਆਂ ਹਵਾਵਾਂ

3 hours ago
WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

WPL Mini Auction: ਵੁਮੈਨ ਪ੍ਰੀਮੀਅਰ ਲੀਗ ਦੀ ਮਿੰਨੀ ਨਿਲਾਮੀ ਅੱਜ

3 hours ago
Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 October 2026 | Ang 632 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

13 hours ago
Hindi News
English News
Wednesday, October 28, 2026
No Result
View All Result
24 °c
Chandigarh
22 ° Thu
20 ° Fri
22 ° Sat
24 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਬਲਦੀਪ ਕੌਰ ਨੇ ਸੰਭਾਲਿਆ ਮਾਨਸਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ

July 12, 2022
in ADMINISTRATION, ਸ਼ਹੀਦ ਭਗਤ ਸਿੰਘ ਨਗਰ, ਸਿਆਸੀ, ਹੁਸਿਆਰਪੁਰ, ਖਬਰਾਂ, ਖੇਤੀਬਾੜੀ, ਗੁਰਦਾਸਪੁਰ, ਚੰਡੀਗੜ੍ਹ, ਜਲੰਧਰ, ਪ੍ਰਸ਼ਾਸਨਿਕ, ਮਾਨਸਾ, ਮੋਗਾ, ਰਾਸ਼ਟਰੀ, ਰੀ ਮੁਕਤਸਰ ਸਾਹਿਬ, ਲੁਧਿਆਣਾ
 ਬਲਦੀਪ ਕੌਰ ਨੇ ਸੰਭਾਲਿਆ ਮਾਨਸਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ

 ਬਲਦੀਪ ਕੌਰ ਨੇ ਸੰਭਾਲਿਆ ਮਾਨਸਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ

ਮਾਨਸਾ,12 ਜੁਲਾਈ(ਵਿਸ਼ਵ ਵਾਰਤਾ)-ਮਾਨਸਾ ਵਿਖੇ ਬਲਦੀਪ ਕੌਰ ਨੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਵਿਸ਼ੇਸ਼ ਸਕੱਤਰ ਗ੍ਰਹਿ ਤੇ ਨਿਆਂ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਚੁੱਕੇ ਹਨ। ਅਹੁਦਾ ਸੰਭਾਲਣ ਉਪਰੰਤ  ਬਲਦੀਪ ਕੌਰ ਨੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਵਿੱਚ ਰਾਜ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਭਲਾਈ ਸਕੀਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਜਾਵੇ ਅਤੇ ਜਿੰਨਾਂ ਜਲਦੀ ਹੋ ਸਕੇ ਉਨ੍ਹਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਰ ਕੰਮ ਵਿਚ ਪਾਰਦਰਸ਼ਤਾ ਲਿਆਂਦੀ ਜਾਵੇਗੀ। ਉਨ੍ਹਾਂ ਸਪੱਸ਼ਟ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਰਿਸ਼ਵਤਖੌਰੀ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਦੌਰਾਨ ਸੰਭਾਵੀ ਹੜ੍ਹਾਂ ਦੀ ਸਥਿਤੀ ਵਾਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ। ਉਨ੍ਹਾਂ ਸਮੂਹ ਉੱਚ ਅਧਿਕਾਰੀਆਂ ਨੂੰ ਲੋਕ ਮਸਲਿਆਂ ਨੂੰ ਸਮਾਂਬੱਧ ਢੰਗ ਨਾਲ ਨਜਿੱਠਣ ਲਈ ਕਿਹਾ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਨੂੰ ਜ਼ਿਲ੍ਹੇ ਅੰਦਰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ (ਜ)  ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ/ਵਿਕਾਸ)ਟੀ.ਬੈਨਿਥ, ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ, ਐਸ.ਡੀ.ਐਮ. ਬੁਢਲਾਡਾ ਪ੍ਰਮੋਦ ਸਿੰਗਲਾ, ਹਰਪ੍ਰੀਤ ਸਿੰਘ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

by Ranjit Singh
October 28, 2026
0

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚ ਸਕੂਲਾਂ ਦਾ ਸਮਾਂ 2...

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

National: ਕਰਨਾਟਕ ਦੀ ਧਾਰਵਾੜ ਸੀਟ ‘ਤੇ ਭਾਜਪਾ ਉਮੀਦਵਾਰ ਦੀ ਜਿੱਤ

by Ranjit Singh
October 28, 2026
0

National: ਕਰਨਾਟਕ ਦੀ ਧਾਰਵਾੜ ਸੀਟ 'ਤੇ ਭਾਜਪਾ ਉਮੀਦਵਾਰ ਦੀ ਜਿੱਤ - ਭਾਜਪਾ ਨੇ ਬਰੇਲੀ-ਮੁਰਾਦਾਬਾਦ ਹਲਕੇ 'ਤੇ ਵੀ ਜਿੱਤ ਪ੍ਰਾਪਤ ਕੀਤੀ...

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ

by Ranjit Singh
October 28, 2026
0

Punjab: ਪਰਮਿੰਦਰ ਝੋਟੇ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ ਅੱਜ ਹੋਵੇਗੀ ਅਰਦਾਸ ਚੰਡੀਗੜ੍ਹ, 28 ਅਕਤੂਬਰ (ਵਿਸ਼ਵ...

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ

by Ranjit Singh
October 28, 2026
0

National: ਦਿੱਲੀ ’ਚ ਸ਼ਰਾਬ ਦੀ ਐਡਵਾਂਸ ਬੁਕਿੰਗ ਲਈ ਮੋਬਾਈਲ ਐਪ ਲਾਂਚ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਦਿੱਲੀ ਵਿੱਚ ਸ਼ਰਾਬ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ

by Ranjit Singh
October 28, 2026
0

Punjab Breaking: ਸੂਬੇ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚ ਸਕੂਲਾਂ ਦਾ ਸਮਾਂ 2...

Most Popular

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

by Ranjit Singh
2 weeks ago
0

CJP Protest: ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 