ਚੰਡੀਗੜ, 3 ਮਈ (ਵਿਸ਼ਵ ਵਾਰਤਾ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਜਿਲਾ ਗੁਰਦਾਸਪੁਰ (ਸ਼ਹਿਰੀ) ਦੇ ਪ੍ਰਧਾਨ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਬਟਾਲਾ ਨਗਰ ਕੌਂਸਲ ਦੇ ਮੌਜੂਦਾ ਕੌਂਸਲਰ ਸ. ਬਲਬੀਰ ਸਿੰਘ ਬਿੱਟੂ ਨੂੰ ਜਿਲਾ ਅਕਾਲੀ ਜਥਾ ਗੁਰਦਾਸਪੁਰ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਉਹਨਾਂ ਦੱਸਿਆ ਕਿ ਸ. ਬਲਬੀਰ ਸਿੰਘ ਬਿੱਟੂ ਪਿਛਲੇ ਵੀਹ ਸਾਲਾਂ ਤੋਂ ਲਗਾਤਾਰ ਬਟਾਲਾ ਵਿਖੇ ਕੌਂਸਲਰ ਬਣਦੇ ਆ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ।
Mohali Building Collapse : NDRF ਅਤੇ Army ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ
Mohali Building Collapse : NDRF ਅਤੇ Army ਦੁਆਰਾ ਲਗਭਗ 23 ਘੰਟਿਆਂ ਦਾ ਲਗਾਤਾਰ ਬਚਾਅ ਕਾਰਜ ਮੁਕੰਮਲ ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ...