• Latest
  • Trending
ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੈਡੀਕਲ ਕੈਂਪਾਂ ਉੱਤੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਦੇ ਨਿਰਦੇਸ਼

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੈਡੀਕਲ ਕੈਂਪਾਂ ਉੱਤੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਦੇ ਨਿਰਦੇਸ਼

7 years ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

3 minutes ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

4 minutes ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

5 minutes ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

6 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

7 minutes ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

40 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

43 minutes ago
Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

Punjab: ਸਿੱਖਿਆ ਕ੍ਰਾਂਤੀ ਦੀ ਨਵੀਂ ਉਡਾਣ: ਜੰਡ ਸਾਹਿਬ ਦੇ ਸਰਕਾਰੀ ਸਕੂਲ ਨੂੰ ਮਿਲੀ ਅਤਿ-ਆਧੁਨਿਕ ਸਾਇੰਸ ਲੈਬ ਦੀ ਸੌਗਾਤ

51 minutes ago
U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Final: ਪੜ੍ਹੋ ਪਾਕਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

2 hours ago
Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

2 hours ago
National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

National: ਰੇਲਵੇ RAC ਟਿਕਟਾਂ ਦਾ ਨਿਯਮ ਬਦਲਣ ਦੀ ਤਿਆਰੀ ‘ਚ !

3 hours ago
National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

National: ਸ਼ਿਮਲਾ ਪੁਲਿਸ ਨੇ ਕੰਗਨਾ ਰਣੌਤ ਵਿਰੁੱਧ ਦਰਜ ਕੀਤੀ FIR, ਪੜ੍ਹੋ ਕੀ ਹੈ ਮਾਮਲਾ ?

3 hours ago
Hindi News
English News
Saturday, November 14, 2026
No Result
View All Result
27 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੈਡੀਕਲ ਕੈਂਪਾਂ ਉੱਤੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਦੇ ਨਿਰਦੇਸ਼

August 26, 2019
in ਪੰਜਾਬ
ਬਲਬੀਰ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੈਡੀਕਲ ਕੈਂਪਾਂ ਉੱਤੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਦੇ ਨਿਰਦੇਸ਼

o   ਦੁੱਖ ਦੀ ਘੜੀ ਵਿਚ ਜ਼ਰੂਰਤਮੰਦਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਵਿਭਾਗ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ

o   ਸਰਕਾਰ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਕਰੇਗੀ ਸਨਮਾਨਿਤ

o   ਮੈਡੀਕਲ ਕੈਪਾਂ ਵਿਚ 10,755 ਮਰੀਜ਼ਾਂ ਦਾ ਕੀਤਾ ਇਲਾਜ

o   ਹੁਣ ਤੱਕ ਮੌਤ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ

o   ਜਲੰਧਰ ਜ਼ਿਲ੍ਹੇ ਵਿਚ 20 ਅਤੇ ਕਪੂਰਥਲਾ ਜਿਲ੍ਹੇ ਵਿਚ 21 ਐਮ.ਐਮ.ਟੀਜ਼ ਤਾਇਨਾਤ

ਚੰਡੀਗੜ੍ਹ, 26 ਅਗਸਤ:   ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਰਕਾਰ ਵਲੋਂ ਲਗਾਏ ਜਾ ਰਹੇ ਮੈਡੀਕਲ ਕੈਂਪਾਂ ਉੱਤੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸਿਹਤ  ਮੰਤਰੀ ਨੇ ਇਸ ਸਬੰਧੀ ਵਿਭਾਗ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਰੂਰਤਮੰਦਾਂ ਨੂੰ ਸਮੇਂ ਸਿਰ ਅਤੇ ਨਿਯਮਿਤ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਵਧੇਰੇ ਜ਼ਰੂਰੀ ਸੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕਰੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿਸੇ ਮਹਾਂਮਾਰੀ ਅਤੇ ਪ੍ਰਦੂਸ਼ਤ ਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਪਾਣੀ, ਚਮੜੀ ਅਤੇ ਛੂਤ ਦੀਆਂ ਬਿਮਾਰੀਆਂ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ 18 ਅਗਸਤ ਤੋਂ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਕੈਂਪਾਂ ਵਿਚ ਹੁਣ ਤੱਕ ਵੱਧ ਤੋਂ ਵੱਧ 10,755 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਅਤੇ ਮੌਤ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਉਹਨਾਂ ਇਹ ਵੀ ਦੱਸਿਆ ਕਿ ਇਹਨਾਂ ਮੈਡੀਕਲ ਕੈਂਪਾਂ ਵਿਚ ਸਾਰੀਆਂ ਜ਼ਰੂਰੀ ਦਵਾਈਆਂ ਦੀ ਉਪਲੱਬਧਾ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਜਿੰਮੇਵਾਰ ਹਨ।

ਹੜ੍ਹਾਂ ਵਿਚ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਵਾਲੇ ਖੇਤਰ ਜੋ ਕਿ ਪਾਣੀ ਭਰਨ ਕਾਰਨ ਜਮੀਨ ਤੋਂ ਕੱਟ ਆਫ ਹੋ ਗਏ ਹਨ, ਵਿਚ ਲਗਾਏ ਜਾ ਰਹੇ ਕੈਂਪਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਜਲੰਧਰ ਅਤੇ ਕਪੂਰਥਲਾ ਵਿਚ ਪ੍ਰਤੀ ਪਿੰਡ ਕ੍ਰਮਵਾਰ 20 ਅਤੇ 21 ਮੈਡੀਕਲ ਮੋਬਾਇਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਹਨਾਂ ਕਿਹਾ, ”ਸਿਵਲ ਸਰਜਨਾਂ ਨੂੰ ਮੈਡੀਕਲ ਕੈਂਪਾਂ ਦੇ ਕੰਮ-ਕਾਜ ‘ਤੇ ਨਿੱਜੀ ਤੌਰ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿਤੇ ਗਏ ਹਨ ਤਾਂ ਜੋ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ।”

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਹਨਾਂ ਇਲਾਕਿਆਂ ਵਿਚ ਓ.ਆਰ.ਐਸ ਅਤੇ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਿਵਲ ਸਰਜਨਾਂ ਨੂੰ ਸਥਾਨਕ ਪੱਧਰ ‘ਤੇ ਕਲੋਰੀਨ ਦੀਆਂ ਗੋਲੀਆਂ ਦੀ ਖਰੀਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਐਮਰਜੈਂਸੀ ਦੌਰਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਕਲੋਰੀਨ ਦੀਆਂ ਗੋਲੀਆਂ ਮੁਹੱਈਆ ਕਰਵਾਉਣ ਦੇ ਢੁੱਕਵੇਂ ਪ੍ਰਬੰਧ ਕਰੇਗਾ। ਉਹਨਾਂ ਕਿਹਾ ਕਿ ਸਿਵਲ ਸਰਜਨਾਂ ਵਲੋਂ ਸੌਂਪੀ ਗਈ ਰਿਪੋਰਟ ਅਨੁਸਾਰ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਕੋਲ ਜ਼ਰੂਰੀ ਦਵਾਈਆਂ ਦਾ ਢੁੱਕਵਾਂ ਭੰਡਾਰ ਉਪਲੱਬਧ ਹੈ। ਮੈਡੀਕਲ ਕੈਪਾਂ ਵਿਚ ਰੈਫਰਲ ਕੇਸਾਂ ਲਈ ਐਂਬੂਲੈਸਾਂ ਹਰ ਸਮੇਂ ਤਿਆਰ ਹਨ।

ਸ. ਸਿੱਧੂ ਨੇ ਕਿਹਾ ਕਿ ਨੈਸ਼ਨਲ ਵੈਕਟਰ ਵੋਰਨ ਡਿਸੀਜ਼ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਿਆਂ ਕੋਲ ਲਾਰਵਾ ਮਾਰਨ ਵਾਲੀਆਂ ਅਤੇ ਕੀਟਨਾਸ਼ਕ ਦਵਾਈਆਂ ਦਾ ਭੰਡਾਰ ਪਹਿਲਾਂ ਹੀ ਮੌਜੂਦ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਟੀਮਾਂ ਸਬੰਧਤ ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਵਧੇਰੇ ਖਤਰੇ ਵਾਲੇ ਖੇਤਰਾਂ ਦੀ ਪਹਿਚਾਣ ਕਰਨ ਲਈ ਕੰਮ ਕਰ ਰਹੀਆਂ ਹਨ ਤਾਂ ਜੋ ਕਿਸੇ ਮਹਾਂਮਾਰੀ ਦੇ ਪੈਦਾ ਹੋਣ ਨੂੰ ਰੋਕਣ ਲਈ ਪਹਿਲਾਂ ਹੀ ਢੁੱਕਵੇਂ ਪ੍ਰਬੰਧ ਕੀਤੇ ਜਾ ਸਕਣ।

ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਵਿਚ ਨੁਕਸਾਨੇ ਗਏ ਖੇਤਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਪੈਦਾ ਹੋਣ ਦੇ ਮੱਦੇਨਜ਼ਰ ਉਹ ਮੈਡੀਕਲ ਸਹਾਇਤਾ ਲਈ ਟੋਲ ਫਰੀ ਨੰਬਰ 104 ‘ਤੇ ਸੰਪਰਕ ਕਰ ਸਕਦੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

by Navjot
November 14, 2026
0

  ਮਥੁਰਾ, 14 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ 'ਰਾਇਆ ਕੱਟ' ਪੁਲ ਨੇੜੇ...

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ ਦੇਖਿਆ ਗਿਆ,...

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

by Navjot
November 14, 2026
0

  ਕਾਚਾਰ (ਅਸਾਮ), 14ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇਦੱਸਿਆ ਕਿ ਅਸਾਮ ਰਾਈਫਲਜ਼ ਨੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਨਾਲ ਮਿਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

by Navjot
November 14, 2026
0

  ਨਵੀਂ ਦਿੱਲੀ, 14 ਨਵੰਬਰ (ਵਿਸ਼ਵ ਵਾਰਤਾ) ਭਾਰਤੀ ਮੌਸਮ ਵਿਭਾਗ (IMD) ਨੇ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ...

Most Popular

ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ

by Navjot
1 month ago
0

ਜਰਮਨੀ ਦੇ Bochum ਵਿੱਚ ਅੱਗ ਲੱਗਣ ਦੀ ਘਟਨਾ ਦੌਰਾਨ 3 ਭਾਰਤੀਆਂ ਦੀ ਮੌਤ ਬਰਲਿਨ, 15 ਅਕਤੂਬਰ (ਵਿਸ਼ਵ ਵਾਰਤਾ) ਜਰਮਨੀ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 