• Latest
  • Trending
ਬਲਾਕ ਪੱਧਰੀ “ਸਾਜ ਵਾਦਨ“ ਮੁਕਾਬਲੇ ਦੇ ਸੁਰਾਂ ਦੇ ਨਤੀਜੇ ਦਾ ਹੋਇਆ ਐਲਾਨ

ਬਲਾਕ ਪੱਧਰੀ “ਸਾਜ ਵਾਦਨ“ ਮੁਕਾਬਲੇ ਦੇ ਸੁਰਾਂ ਦੇ ਨਤੀਜੇ ਦਾ ਹੋਇਆ ਐਲਾਨ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

8 hours ago
ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਕੱਲ੍ਹ ਨੂੰ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

8 hours ago
ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

9 hours ago
ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

9 hours ago
ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਕੱਲ੍ਹ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

9 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨੂੰ NIA ਦੀ ਦੋ-ਰੋਜ਼ਾ Anti-Terror ਕਾਨਫਰੰਸ ਦਾ ਕਰਨਗੇ ਉਦਘਾਟਨ 

9 hours ago
ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਰੇ ਵਿਭਾਗਾਂ ਨੂੰ ਪੋਸ਼ ਐਕਟ ਦੀ ਪਾਲਣਾ ਰਿਪੋਰਟਾਂ ਜਮ੍ਹਾਂ ਕਰਨ ਦੇ ਨਿਰਦੇਸ਼

10 hours ago
ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਪੀ.ਐੱਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਮੁਬਾਰਕਬਾਦ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵੱਲੋਂ 546 ਥਾਂਈਂ ਛਾਪੇਮਾਰੀ; 204 ਕਾਬੂ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Thursday, November 19, 2026
No Result
View All Result
12 °c
Chandigarh
19 ° Fri
20 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਲਾਕ ਪੱਧਰੀ “ਸਾਜ ਵਾਦਨ“ ਮੁਕਾਬਲੇ ਦੇ ਸੁਰਾਂ ਦੇ ਨਤੀਜੇ ਦਾ ਹੋਇਆ ਐਲਾਨ

September 19, 2020
in ਪੰਜਾਬ
ਬਲਾਕ ਪੱਧਰੀ “ਸਾਜ ਵਾਦਨ“ ਮੁਕਾਬਲੇ ਦੇ ਸੁਰਾਂ ਦੇ ਨਤੀਜੇ ਦਾ ਹੋਇਆ ਐਲਾਨ

ਬਲਾਕ ਪੱਧਰੀ “ਸਾਜ ਵਾਦਨ“ ਮੁਕਾਬਲੇ ਦੇ ਸੁਰਾਂ ਦੇ ਨਤੀਜੇ ਦਾ ਹੋਇਆ ਐਲਾਨ

ਅੰਮ੍ਰਿਤਸਰ 19 ਸਤੰਬਰ (ਵਿਸ਼ਵ ਵਾਰਤਾ )-ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨਾਂ ਮੁਕਾਬਲਿਆਂ ਦੇ ਹੁਣ ਤੱਕ ਸ਼ਬਦ ਗਾਇਨ, ਗੀਤ ਗਾਇਨ, ਕਵਿਤਾ ਉਚਾਰਨ ਤੇ ਭਾਸ਼ਨ ਮੁਕਾਬਲੇ ਹੋ ਚੁੱਕੇ ਹਨ ਜਿੰਨਾਂ ਵਿੱਚ ਅੰਮ੍ਰਿਤਸਰ ਜਿਲੇ ਦੇ ਰਾਜ ਭਰ ‘ਚੋਂ ਸਭ ਤੋਂ ਵੱਡੀ ਗਿਣਤੀ ‘ਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਉਪਦੇਸ਼ਾਂ, ਕੁਰਬਾਨੀ ਤੇ ਉਸਤਤ ‘ਤੇ ਅਧਾਰਤ ਪੇਸ਼ਕਾਰੀਆਂ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।

ਸਕੂਲ ਸਿੱਖਿਆ ਵਿਭਾਗ ਵਲੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮਦਿਵਸ ਸੰਬੰਧੀ ਕਰਵਾਏ ਜਾ ਰਹੇ ਆਨ ਲਾਈਨ ਵਿੱਦਿਅਕ ਮੁਕਾਬਲੇ ਦੀ ਅਗਲੀ ਕੜੀ ਦੇ ਸਾਜ ਵਾਦਨ ਮੁਕਾਬਲੇ ਦਾ ਬਲਾਕ ਪੱਧਰੀ ਨਤੀਜਾ ਘੋਸ਼ਿਤ ਕਰ ਦਿਤਾ ਗਿਆ ਹੈ । ਇਸ ਵਿਚ ਜਿਲੇ ਦੇ 173 ਪ੍ਰਤੀਯੋਗੀਆਂ ਨੇ ਹਿੱਸਾ ਲਿਆ ਸੀ । ਮਿਡਲ ਵਰਗ ਵਿਚ ਤੇਜਬੀਰ ਸਿੰਘ(ਸੁਧਾਰ) ਸਾਜਨਪ੍ਰੀਤ ਸਿੰਘ(ਨੰਗਲ ਸੋਹਲ)ਸ਼ੁਭਮਪ੍ਰੀਤ ਕੌਰ(ਕੋਟ ਬਾਬਾ ਦੀਪ ਸਿੰਘ ,ਕੰਨਿਆ)ਸੌਰਭਜੀਤ(ਵੱਲਾ) ਹਰਮਨਜੀਤ ਕੌਰ (ਮਾਲ ਰੋਡ)ਨੂਰਦੀਪ(ਖੈਰਾਬਦ)ਸਾਧੂਕੁਰਬਾਨ ਸਿੰਘ(ਪੁਤਲੀਘਰ ,ਲੜਕੇ)ਬਲਦੇਵ ਸਿੰਘ (ਭੀਲੋਵਾਲ ਪੱਕਾ) ਸੁਖਮਨਦੀਪ ਸਿੰਘ(ਜੌਨਸ ਮੁਹਾਰ)ਪਲਕਪ੍ਰੀਤ ਕੌਰ(ਕੱਥੂਨੰਗਲ)ਸਾਜਨਦੀਪ ਸਿੰਘ(ਫੇਰੂਮਾਨ)ਗੁਰਦਸੇਵਕ ਸਿੰਘ(ਚੌਂਕ ਮਹਿਤਾ)ਗੁਰਪ੍ਰੀਤ ਕੌਰ(ਤਰਸਿੱਕਾ)ਰਾਜਾ ਸਿੰਘ(ਚੱਕ ਮੁਕੰਦ)ਦਯਾ ਸਿੰਘ(ਕੋਟ ਖਾਲਸਾ)ਸ਼ਰਨਜੀਤ ਕੌਰ(ਛੱਜਲਵਡੀ ਕੰਨਿਆ) ਅਤੇ ਸੀਨੀਯਰ ਵਰਗ ਵਿਚ ਕਰਨਬੀਰ ਕੌਰ(ਚਮਿਆਰੀ)ਕੋਮਲਪ੍ਰੀਤ ਕੌਰ(ਕਾਮਲ ਪੁਰਾ)ਅਮ੍ਰਿਤਪਾਲ ਸਿੰਘ(ਗੰਗੋਮਾਹਲ)ਪਲਕਪ੍ਰੀਤ ਕੌਰ(ਨੰਗਲ ਸੋਹਲ)ਗੁਰਸੇਵਕ ਸਿੰਘ(ਬੋਹਡੂ)ਹਰਪ੍ਰਭਲੀਨ ਕੌਰ(ਕੋਟ ਬਾਬਾ ਦੀਪ ਸਿੰਘ)ਨਿਸ਼ਾਨ ਸਿੰਘ(ਮੁਰਾਦਪੁਰਾ)ਪਰਮਜੀਤ ਸਿੰਘ(ਸੈਂਸਰਾ)ਸ਼ਕਤੀ ਸਿੰਘ(ਮਹਿਲ ਜੰਡਿਆਲਾ)ਅਜਾਦਪ੍ਰੀਤ(ਸੰਗਤਪੁਰਾ)ਚਰਨਪ੍ਰੀਤ ਕੌਰ(ਟਰਪਾਈ)ਲਵਪ੍ਰੀਤ (ਚਵਿੰਡਾ ਦੇਵੀ)ਚੰਦਨਪ੍ਰੀਤ ਕੌਰ(ਕੱਥੂਨੰਗਲ)ਹਰਪ੍ਰਭਸਿਮਰਨਜੀਤ ਸਿੰਘ(ਫੇਰੂਮਾਨ)ਕਰਨਬੀਰ ਸਿੰਘ(ਬੱਲ ਸਰਾਏ)ਸ਼ਹਿਨਾਜਪ੍ਰੀਤ ਕੌਰ(ਧੂਲਕਾ)ਅਕਵਿੰਦਰ ਕੌਰ(ਛੱਜਲਵਡੀ ਕੰਨਿਆਂ)ਕੋਮਲਪ੍ਰੀਤ ਕੌਰ(ਤਰਸਿੱਕਾ)ਕਾਜਲ ਦੀਪ ਕੌਰ(ਨੰਗਲ ਮਹਿਤਾ)ਗੁਰਦੀਪ ਸਿੰਘ(ਵੇਰਕਾ)ਹਰਪ੍ਰੀਤ ਕੌਰ(ਖਾਸਾ ਬਜ਼ਾਰ) ਨੇ ਆਪਣੇ ਆਪਣੇ ਬਲਾਕਾਂ ਵਿਚੋਂ ਪੁਜੀਸ਼ਨਾਂ ਹਾਂਸਲ ਕੀਤੀਆਂ ਹਨ ।

ਵਿੱਦਿਅਕ ਪ੍ਰੋਗਰਾਮਾਂ ਦੀ ਅਗਵਾਈ ਕਰ ਰਹੇ ਜਿਲਾ ਸਿੱਖਿਆ ਅਫਸਰ ਸ੍ਰ ਸਤਿੰਦਰਬੀਰ ਸਿੰਘ ਨੇ ਕਿਹਾ ਕਿ ਉਹਨਾਂ ਦੀ ਸਾਰੀ ਟੀਮ ਤਨਦੇਹੀ ਨਾਲ ਕੰਮ ਕਰਦੀ ਹੋਈ ਇਹਨਾਂ ਗਤੀਵਿਧੀਆਂ ਨੂੰ ਨੇਪਰੇ ਚਾੜ ਰਹੀ ਹੈ ਅਤੇ ਨੋਡਲ ਅਫਸਰ ਕੁਮਾਰੀ ਆਦਰਸ਼ ਸ਼ਰਮਾ ਦੇ ਪ੍ਰਬੰਧ ਹੇਠ ਪੋਸਟਰ ਮੇਕਿੰਗ ਗਤੀਵਿਧੀ ਵੀ ਸੁਚਾਰੂ ਢੰਗ ਨਾਲ ਚੱਲ ਰਹੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

by Navjot
November 18, 2026
0

  ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਨੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ

by Ankit
November 18, 2026
0

ਨਗਰ ਨਿਗਮ ਦੀਆਂ ਮੁੜ ਚੋਣਾਂ ਲਈ ਅੱਜ ਤੱਕ ਕੁੱਲ 172 ਨਾਮਜ਼ਦਗੀ ਪੱਤਰ ਪ੍ਰਾਪਤ ਹੋਏ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ):- ਰਾਜ ਚੋਣ...

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ

by Ankit
November 18, 2026
0

ਪੰਜਾਬ ਭਰ ਵਿੱਚ ਜਲਦ ਖੁੱਲ੍ਹਣਗੇ ਹੋਰ 333 ਪਿੰਡ ਕਲੀਨਿਕ: ਡਾ. ਬਲਬੀਰ ਸਿੰਘ — ਪੰਜਾਬ ਦੇ ਸਿਹਤ ਮੰਤਰੀ ਵੱਲੋਂ ਦਵਾਈਆਂ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 18, 2026
0

ਚੰਡੀਗੜ੍ਹ, 18 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਰਿਆਦ ਅਤੇ ਦੰਮਾਮ ਲਈ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਦੀਆਂ ਉਡਾਣਾਂ 7 ਨਵੰਬਰ ਤੱਕ ਮੁਅੱਤਲ

ਰਿਆਦ ਅਤੇ ਦੰਮਾਮ ਲਈ ਏਅਰ ਇੰਡੀਆ ਅਤੇ ਏਅਰ ਇੰਡੀਆ ਐਕਸਪ੍ਰੈਸ ਦੀਆਂ ਉਡਾਣਾਂ 7 ਨਵੰਬਰ ਤੱਕ ਮੁਅੱਤਲ

by Navjot
4 weeks ago
0

  ਰਿਆਦ, 25 ਅਕਤੂਬਰ (ਵਿਸ਼ਵ ਵਾਰਤਾ) - ਸਾਊਦੀ ਅਰਬ ਵਿੱਚ ਭਾਰਤੀ ਦੂਤਾਵਾਸ ਨੇ ਸ਼ਨੀਵਾਰ ਨੂੰ ਦੱਸਿਆ ਕਿ ਰਿਆਦ ਅਤੇ ਦੰਮਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 