• Latest
  • Trending
ਬਲਾਤਕਾਰੀਆਂ ਨੂੰ ਸਿਆਸੀ ਸ਼ਰਨ ਦੇਣ ਵਾਲੇ ਕੈਬਨਿਟ ਮੰਤਰੀ ਨੂੰ ਤੁਰੰਤ ਬਰਤਰਫ ਕੀਤਾ ਜਾਵੇ-ਕੈਂਥ

ਬਲਾਤਕਾਰੀਆਂ ਨੂੰ ਸਿਆਸੀ ਸ਼ਰਨ ਦੇਣ ਵਾਲੇ ਕੈਬਨਿਟ ਮੰਤਰੀ ਨੂੰ ਤੁਰੰਤ ਬਰਤਰਫ ਕੀਤਾ ਜਾਵੇ-ਕੈਂਥ

9 years ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

43 minutes ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

8 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

8 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

9 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

10 hours ago
ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

ਚੰਨੀ ਦੇ ਹੱਕ ‘ਚ ਦਿਖੀ ਪੰਜਾਬ ਕਾਂਗਰਸ! 100 ਦੇ ਕਰੀਬ ਵਿਧਾਇਕ – ਸਾਬਕਾ ਵਿਧਾਇਕ, ਸਾਬਕਾ ਮੰਤਰੀ ਤੇ ਸੀਨੀਅਰ ਲੀਡਰਸ਼ਿਪ ਰਹੀ ਮੀਟਿੰਗ ‘ਚ ਮੌਜੂਦ

10 hours ago
ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

ਪੰਜਾਬ ਵੱਲੋਂ ਉਜ਼ਬੇਕਿਸਤਾਨ ਨਾਲ ਵਪਾਰ ਦੇ ਮੌਕੇ ਖੋਜਣ ਦਾ ਉਪਰਾਲਾ : ਖੁਰਾਕ ਕਮਿਸ਼ਨ ਨੇ ਮੱਧ ਏਸ਼ੀਆ ਨਾਲ ਰਣਨੀਤਕ ਸੰਪਰਕ ਦੀ ਅਗਵਾਈ ਕੀਤੀ

11 hours ago
ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

ਮਸ਼ਰੂਮ ਉਤਪਾਦਨ ਯੂਨਿਟ ਸਥਾਪਤ ਕਰਨ ਲਈ ਕਿਸਾਨ ਲੈ ਸਕਦੇ ਹਨ 80 ਹਜ਼ਾਰ ਰੁਪਏ ਤੱਕ ਦੀ ਸਬਸਿਡੀ: ਮੋਹਿੰਦਰ ਭਗਤ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 164ਵਾਂ ਦਿਨ: ਪੰਜਾਬ ਪੁਲਿਸ ਵੱਲੋਂ 534 ਥਾਈਂ ਛਾਪੇਮਾਰੀ; 297 ਗ੍ਰਿਫ਼ਤਾਰ

11 hours ago
ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

ਪੰਜਾਬ ਸਰਕਾਰ ਨੇ ‘ਐਲਡਰਲਾਈਨ 14567’ ਰਾਹੀਂ ਬਜ਼ੁਰਗਾਂ ਲਈ ਸਹਾਇਤਾ ਪ੍ਰਣਾਲੀ ਨੂੰ ਕੀਤਾ ਹੋਰ ਮਜ਼ਬੂਤ

11 hours ago
Hindi News
English News
Saturday, July 4, 2026
No Result
View All Result
31 °c
Chandigarh
35 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਲਾਤਕਾਰੀਆਂ ਨੂੰ ਸਿਆਸੀ ਸ਼ਰਨ ਦੇਣ ਵਾਲੇ ਕੈਬਨਿਟ ਮੰਤਰੀ ਨੂੰ ਤੁਰੰਤ ਬਰਤਰਫ ਕੀਤਾ ਜਾਵੇ-ਕੈਂਥ

January 3, 2018
in ਖਬਰਾਂ
ਬਲਾਤਕਾਰੀਆਂ ਨੂੰ ਸਿਆਸੀ ਸ਼ਰਨ ਦੇਣ ਵਾਲੇ ਕੈਬਨਿਟ ਮੰਤਰੀ ਨੂੰ ਤੁਰੰਤ ਬਰਤਰਫ ਕੀਤਾ ਜਾਵੇ-ਕੈਂਥ
‘ਪੀੜਤ ਨਾਬਾਲਗ ਲੜਕੀ ਨੂੰ ਤੁਰੰਤ ਨਿਆਂ ਦੇਣ ਦੀ ਮੁੱਖ ਮੰਤਰੀ ਨੂੰ ਅਪੀਲ , 
ਦੋਸ਼ੀਆਂ ਨੂੰ ਤੁਰੰਤ ਗਿਰਫਤਾਰ ਕੀਤਾ ਜਾਵੇ-ਨੈਸ਼ਨਲ ਸਡਿਊਲਡ ਕਾਸਟ ਅਲਾਇੰਸ
ਚੰਡੀਗੜ੍ਹ, 3 ਜਨਵਰੀ (ਵਿਸ਼ਵ ਵਾਰਤਾ) – ਕੈਪਟਨ ਅਮਰਿੰਦਰ ਸਿੰਘ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਇੱਕ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰੈਸ ਨੂੰ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਪਰਮਜੀਤ ਸਿੰਘ ਕੈਂਥ ਪ੍ਰਧਾਨ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਮੇਰੇ ਕੋਲ ਕੋਈ ਨਿੱਜੀ ਲਾਭ ਪ੍ਰਾਪਤ ਕਰਨ ਦਬਾਅ ਪਾ ਰਿਹਾ ਸੀ ਮੈਂ ਉਸ ਦੇ ਸਾਹਮਣੇ ਝੁਕਿਆ ਨਹੀਂ, ਇਸ ਲਈ ਮੇਰੇ ਉੱਤੇ ਮਨਘੜਤ ਬੇਬੁਨਿਆਦ ਦੋਸ਼ ਲਗਾ ਰਿਹਾ ਹੈ।ਉਨ੍ਹਾਂ ਇਹ ਵੀ ਕਿਹਾ ਨਿੱਜੀ ਰੰਜਿਸ਼ ਕਾਰਨ ਅਜਿਹਾ ਕਰ ਰਿਹਾ ਹੈ।
ਪਰਮਜੀਤ ਸਿੰਘ ਕੈਂਥ ਪ੍ਰਧਾਨ ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਨੇ ਜਾਰੀ ਕੀਤੇ ਬਿਆਨ ਵਿਚ ਖੁੱਲ੍ਹਾ ਚੈਲਿੰਜ ਕੀਤਾ ਕਿ ਜੇਕਰ ਮੈਂ ਨਿੱਜੀ ਜ਼ਿੰਦਗੀ ਵਿਚ ਜਾਂ ਜਨਤਕ ਤੌਰ  ਉਪਰ ਚਰਨਜੀਤ ਸਿੰਘ ਚੰਨੀ ਨੂੰ ਕਦੇ ਵੀ ਮਿਲਿਆ ਹੋਵਾਂ ਤਾਂ ਉਹ ਜਨਤਕ ਕਰਨ ,ਅਜਿਹੀ ਘਟੀਆ ਦਰਜੇ ਦੀ ਬੇਬੁਨਿਆਦ ਇਲਜਾਮ ਲਾਉਣ ਤੋਂ ਪਤਾ ਲਗਦਾ ਹੈ ਕਿ ਕੈਪਟਨ ਸਰਕਾਰ ਦੇ ਕੈਬਨਿਟ ਦਰਜੇ ਬਿਰਾਜਮਾਨ ਮੰਤਰੀ ਨੂੰ ਆਪਣੀ ਝੂਠ ਬੋਲਣ ਤੋਂ ਸ਼ਰਮਸਾਰ ਹੋਣਾ ਚਾਹੀਦਾ ਹੈ। ਅਨੁਸੂਚਿਤ ਜਾਤੀਆਂ ਉਪਰ ਹੋ ਰਹੇ ਅੱਤਿਆਚਾਰਾਂ ਖਾਸਕਰ ਨਾਬਾਲਗ ਲੜਕੀ ਨਾਲ ਹੋਏ ਸਮੂਹਿਕ ਬਲਾਤਕਾਰ ਦੇ ਦੋਸ਼ੀਆਂ ਨੂੰ ਬਚਾਉਣ ਲਈ ਇਹ ਝੂਠ- ਮੂਡ ਮਨਘੜ੍ਹਤ ਦੀ ਕਹਾਣੀ ਘਣਨ ਦੀ ਬਜਾਏ ਉਹਨਾਂ ਦੀ ਮਦਦ ਦਾ ਰਸਤਾ ਤਿਆਗ ਕੇ ਕਾਨੂੰਨ ਦਾ ਸਾਥ ਦੇਣਾਂ ਚਾਹੀਦਾ ਹੈ।
ਇਹ ਗੱਲ ਜੱਗ ਜ਼ਾਹਿਰ ਹੋ ਗਈ ਕਿ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਕੈਪਟਨ ਸਰਕਾਰ ਆਨੇ ਬਾਹਨੇ ਦੋਸ਼ੀਆਂ ਦਾ ਮਦਦਗਾਰ ਹੈ। ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਬਜਾਏ ਉਹਨਾਂ ਲੋਕਾਂ ਦੀ ਮਦਦ ਕਰ ਰਿਹਾ ਹੈ ਜਿਹੜੇ ਲੋਕ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਿਲ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ  ਸਿੰਘ ਨੂੰ ਅਪੀਲ ਕਰਦਿਆਂ ਕੈਂਥ ਨੇ ਕਿਹਾ ਕਿਸੇ ਵਿ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਇਸ ਗੰਭੀਰ ਅਤੇ ਸੰਵੇਦਨਸ਼ੀਲ ਮਸਲੇ ਜਾਚ ਕਰਾਉਣੀ ਚਾਹੀਦੀ ਹੈ। ਜੱਦੋ ਤੱਕ ਇਸ ਸਾਰੇ ਮਸਲੇ ਦੀ ਜਾਂਚ ਪੜਤਾਲ ਨਹੀਂ ਹੋ ਜਾਦੀ ਉਦੋਂ ਤੱਕ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਮੰਤਰੀ ਤੋ ਬਰਤਰਫ਼ ਕੀਤਾ ਜਾਵੇ ਅਤੇ ਦੋਸ਼ੀਆਂ ਨੂੰ ਤੁਰੰਤ ਗਿਰਫ਼ਤਾਰ ਕਰਕੇ ਪੀੜਤ ਨਾਬਾਲਗ ਲੜਕੀ ਨਾਲ ਨਿਆਂ ਕੀਤਾ ਜਾ ਸਕੇ । ਮੇਰੀ ਕਿਸੇ ਵੀ ਵਿਆਕਤੀ ਵਿਸ਼ੇਸ਼ ਨਾਲ ਕੋਈ ਵੀ ਰੰਜਿਸ਼ ਨਹੀਂ ਨਾ ਹੀ ਅਨੁਸੂਚਿਤ ਜਾਤੀਆਂ ਦੀ ਸਿਰਮੌਰ ਜੱਥੇਬੰਦੀ ਦਾ ਕੋਈ ਵੀ ਸਮਾਉਂਦਾਏ ਨੂੰ ਅਪਮਾਣਤ ਜਾਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਮਕਸਦ ਨਹੀਂ । ਅਜਿਹੀਆਂ ਕੈਬਨਿਟ ਮੰਤਰੀ ਵਲੋਂ ਕੀਤੀਆਂ ਜਾ ਰਹੀਆਂ ਲੂਬੜ ਚਾਲਾਂ ਸਖਤ ਵਿਰੋਧ ਕਰਦੇ ਹਾਂ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

by Ankit
July 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 04-07-2026 |...

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

by Jaspreet Kaur
July 3, 2026
0

ਇੰਤਜ਼ਾਰ ਹੋਇਆ ਖ਼ਤਮ! OTT 'ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ 'ਪੰਜਾਬ 95' - ਇਸ ਨਵੇਂ ਨਾਮ ਨਾਲ ਹੋਈ ਰਿਲੀਜ਼...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 3, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

by Jaspreet Kaur
July 3, 2026
0

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ ਸੁਰੱਖਿਆ ਮਾਪਦੰਡਾਂ ਅਨੁਸਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

by Ankit
July 4, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 04-07-2026 |...

Most Popular

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

by Ankit
4 weeks ago
0

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ — ਜਿ਼ਲ੍ਹੇ ਦੇ 829 ਪੋਲਿੰਗ ਬੂਥਾਂ ਤੇ 7 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 