ਬਲਾਤਕਾਰ ਮਾਮਲੇ ‘ਚ ਸਿਮਰਨਜੀਤ ਬੈਂਸ ਖਿਲਾਫ ਲੁਧਿਆਣਾ ਦੀ ਅਦਾਲਤ ਵੱਲੋਂ ਗੈਰ ਜ਼ਮਾਨਤੀ ਵਾਰੰਟ ਜਾਰੀ
ਚੰਡੀਗੜ੍ਹ,18 ਨਵੰਬਰ(ਵਿਸ਼ਵ ਵਾਰਤਾ)-ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਖਿਲਾਫ ਲੁਧਿਆਣਾ ਦੀ ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਬੈਂਸ ਨੂੰ 1 ਤਰੀਕ ਤੱਕ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਹੋਏ ਹਨ।