• Latest
  • Trending
ਬਸਪਾ ਕਿਸਾਨ ਅੰਦੋਲਨ ਦੇ ਸਮਰਥਨ ਵਿਚ 27 ਜੁਲਾਈ ਨੂੰ ਜਿਲ੍ਹਾ ਹੈੱਡਕੁਆਟਰਾਂ ਤੇ ਰੋਸ ਮਾਰਚ ਕਰੇਗੀ – ਜਸਵੀਰ ਸਿੰਘ ਗੜ੍ਹੀ

5 years ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

8 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

9 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Wednesday, November 11, 2026
No Result
View All Result
15 °c
Chandigarh
22 ° Thu
23 ° Fri
23 ° Sat
23 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ ਕਿਸਾਨ ਅੰਦੋਲਨ ਦੇ ਸਮਰਥਨ ਵਿਚ 27 ਜੁਲਾਈ ਨੂੰ ਜਿਲ੍ਹਾ ਹੈੱਡਕੁਆਟਰਾਂ ਤੇ ਰੋਸ ਮਾਰਚ ਕਰੇਗੀ – ਜਸਵੀਰ ਸਿੰਘ ਗੜ੍ਹੀ

July 23, 2021
in ਸਿਆਸੀ, ਖਬਰਾਂ, ਪੰਜਾਬ
ਬਸਪਾ ਕਿਸਾਨ ਅੰਦੋਲਨ ਦੇ ਸਮਰਥਨ ਵਿਚ 27 ਜੁਲਾਈ ਨੂੰ ਜਿਲ੍ਹਾ ਹੈੱਡਕੁਆਟਰਾਂ ਤੇ ਰੋਸ ਮਾਰਚ ਕਰੇਗੀ – ਜਸਵੀਰ ਸਿੰਘ ਗੜ੍ਹੀ

ਬਸਪਾ ਕਿਸਾਨ ਅੰਦੋਲਨ ਦੇ ਸਮਰਥਨ ਵਿਚ 27 ਜੁਲਾਈ ਨੂੰ ਜਿਲ੍ਹਾ ਹੈੱਡਕੁਆਟਰਾਂ ਤੇ ਰੋਸ ਮਾਰਚ ਕਰੇਗੀ – ਜਸਵੀਰ ਸਿੰਘ ਗੜ੍ਹੀ

ਕਾਂਗਰਸ ਦੀ ਕੁਰਸੀ ਦੀ ਲੜਾਈ ਕਿਸਾਨ ਅੰਦੋਲਨ ਨੂੰ ਕਮਜੋਰ ਕਰਨ ਦੀ ਸਾਜ਼ਿਸ਼

ਬਸਪਾ ਕਿਸਾਨ ਅੰਦੋਲਨ ਦੇ ਸਮਰਥਨ ਵਿਚ 27 ਜੁਲਾਈ ਨੂੰ ਜਿਲ੍ਹਾ ਹੈੱਡਕੁਆਟਰਾਂ ਤੇ ਰੋਸ ਮਾਰਚ ਕਰੇਗੀ – ਜਸਵੀਰ ਸਿੰਘ ਗੜ੍ਹੀ

ਜਲੰਧਰ/ਚੰਡੀਗੜ੍ਹ,23 ਜੁਲਾਈ (ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ 27 ਜੁਲਾਈ ਨੂੰ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸਾਰੇ ਜਿਲ੍ਹਾ ਹੈੱਡ ਕੁਆਰਟਰ ਤੇ ਵਿਸ਼ਾਲ ਰੋਸ਼ ਮਾਰਚ ਕਰੇਗੀ ਅਤੇ ਉਪਰੰਤ ਰਾਸ਼ਟਰਪਤੀ ਦੇ ਨਾਮ ਤੇ ਮੈਮੋਰੰਡਮ ਦੇਵੇਗੀ ਜਿਸ ਵਿਚ ਰਾਸ਼ਟਰਪਤੀ ਦੇ ਨਿੱਜੀ ਦਖ਼ਲ ਅੰਦਾਜ਼ੀ ਦੀ ਮੰਗ ਕਰਦਿਆਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਜਾਵੇਗੀ। ਸ ਗੜ੍ਹੀ ਨੇ ਕਿਹਾ ਕਿ ਕਿਸਾਨਾਂ ਨੂੰ ਸਾਢੇ ਛੇ ਮਹੀਨੇ ਤੋਂ ਉਪਰ ਦਾ ਸਮਾਂ ਦਿੱਲੀ ਵਿਖੇ ਧਰਨੇ ਦਾ ਹੋ ਗਿਆ ਹੈ ਪਰ ਭਾਜਪਾ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕੀ। ਸ ਗੜ੍ਹੀ ਨੇ ਕਿਹਾ ਕਿ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰਾਉਣ ਵਿੱਚ ਕਾਂਗਰਸ ਤੇ ਆਪ ਪਾਰਟੀ ਦਾ ਵੀ ਹੱਥ ਰਿਹਾ ਹੈ। ਜਦੋਂ ਕਿ ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਨੇ ਸਮੇ ਸਮੇਂ ਤੇ ਕਿਸਾਨ ਅੰਦੋਲਨ ਦੀਆਂ ਮੰਗਾਂ ਦੇ ਸਮਰਥਨ ਬਿਆਨਬਾਜ਼ੀ ਕੀਤੀ ਹੈ ਉਥੇ ਹੀ ਸੰਸਦ ਦੇ ਅੰਦਰ ਬਸਪਾ ਦੇ ਪੰਦਰਾਂ ਪਾਰਲੀਮੈਂਟ ਮੈਂਬਰਾਂ ਨੇ ਕਿਸਾਨ ਅੰਦੋਲਨ ਦੇ ਪੱਖ ਵਿੱਚ ਲੜਾਈ ਲੜੀ ਹੈ। ਜਦੋਂਕਿ ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਨੇ ਕਿਸਾਨ ਅੰਦੋਲਨ ਵਿਚ ਸੜਕ ਤੇ ਲੜਾਈ ਲੜਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ ਜਿਸ ਤਹਿਤ ਪਿਛਲੇ ਸਾਲ ਸਤੰਬਰ ਅਕਤੂਬਰ ਵਿੱਚ ਗਿਆਰਾਂ ਵਡੇ ਰੋਸ ਮਾਰਚ ਪੰਜਾਬ ਦੇ ਵੱਖ ਵੱਖ ਕੋਨਿਆ ਵਿੱਚ ਕੀਤੇ ਜਿਸ ਵਿਚ ਹੋਸ਼ਿਆਰਪੁਰ, ਅੰਮ੍ਰਿਤਸਰ, ਪਟਿਆਲਾ, ਖਰੜ, ਜਲੰਧਰ, ਸੰਗਰੂਰ, ਪਾਇਲ, ਲੁਧਿਆਣਾ, ਬਠਿੰਡਾ, ਫਰੀਦਕੋਟ ਆਦਿ ਸ਼ਹਿਰ ਸ਼ਾਮਿਲ ਹਨ। ਨਵਾਂ ਸਾਲ ਕਿਸਾਨਾਂ ਨਾਲ ਦੇ ਨਾਹਰੇ ਨਾਲ ਬਸਪਾ ਪੰਜਾਬ ਵਲੋਂ ਹਜ਼ਾਰਾਂ ਲੋਕਾਂ ਦੇ ਵਿਸ਼ਾਲ ਲਸ਼ਕਰ ਦੇ ਨਾਲ ਦਿੱਲੀ ਸਿੰਘੂ ਬਾਰਡਰ ਤੇ 31ਦਸੰਬਰ ਦੀ ਰਾਤ ਤੇ 1ਜਨਵਰੀ ਦਾ ਦਿਨ ਨੀਲੇ ਝੰਡਿਆਂ ਲੈਕੇ ਪੂਰੇ ਜੋਸ਼ ਨਾਲ ਸਮਰਥਨ ਕੀਤਾ ਸੀ। ਕਿਸਾਨ ਆਗੂਆ ਵਲੋਂ ਦਿੱਤੇ ਹਰ ਸੰਘਰਸ਼ ਦੇ ਸੱਦੇ ਦਾ ਬਸਪਾ ਪੰਜਾਬ ਵਲੋਂ ਸਮਰਥਨ ਕੀਤਾ ਗਿਆ। ਹੁਣ ਪਾਰਲੀਮੈਂਟ ਸੈਸ਼ਨ ਦੌਰਾਨ ਸ਼ਿਰੋਮਣੀ ਅਕਾਲੀ ਦਲ ਵੱਲੋਂ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਲਿਆਂਦਾ ਕੰਮ ਰੋਕੂ ਮਤੇ ਉਪਰ ਬਹੁਜਨ ਸਮਾਜ ਪਾਰਟੀ ਦੇ 15 ਸਾਂਸਦਾਂ ਨੇ ਪਾਰਲੀਮੈਟ ਤੋਂ ਬਾਹਰ ਸਾਰਾ ਦਿਨ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਸਰਕਾਰ ਨੂੰ ਕਾਲੇ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ।
ਸ ਗੜ੍ਹੀ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਆਪ ਪਾਰਟੀ ਤੇ ਕਾਂਗਰਸ ਕੁਰਸੀ ਕੁਰਸੀ ਦਾ ਖੇਲ੍ਹ ਕਿਸਾਨ ਅੰਦੋਲਨ ਨੂੰ ਕਮਜੋਰ ਕਰਨ ਲਈ ਖੇਡ ਰਹੀ ਹੈ, ਤਾਂਕਿ ਕਿਸਾਨ ਅੰਦੋਲਨ ਤੋਂ ਧਿਆਨ ਭਟਕਾਇਆ ਜਾ ਸਕੇ। ਬਸਪਾ ਹਮੇਸ਼ਾ ਕਿਸਾਨਾਂ ਦੇ ਹੱਕ ਵਿੱਚ ਖੜਦੀ ਆਈ ਹੈ ਅੱਗੇ ਵੀ ਕਿਸਾਨਾਂ ਦੇ ਹੱਕ ਵਿੱਚ ਸੰਘਰਸ਼ ਕਰਦੇ ਰਹਾਂਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

IND vs NZ 2nd T20:  ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

by Jaspreet Kaur
2 weeks ago
0

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ ਨਿਊਜ਼ੀਲੈਂਡ ਨੂੰ ਹਰਾ ਕੇ ਸੀਰੀਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 