• Latest
  • Trending
ਬਸਪਾ ਦਾ ਤਜੁਰਬਾ ਕਾਮਯਾਬ ਅਤੇ ਕਾਂਗਰਸ ਲਈ ਖਤਰੇ ਦੀ ਘੰਟੀ – ਜਸਵੀਰ ਸਿੰਘ ਗੜ੍ਹੀ

6 years ago
ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

1 hour ago
ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

2 hours ago
ਪ੍ਰਧਾਨ ਮੰਤਰੀ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਅੱਜ ਅਯੁੱਧਿਆ-ਜਨਕਪੁਰ ਰੇਲ ਸੇਵਾ ਦਾ ਸਾਂਝੇ ਤੌਰ ‘ਤੇ ਕਰਨਗੇ ਉਦਘਾਟਨ 

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਵਧੇਗੀ ਠੰਢ ; ਤਾਪਮਾਨ ਵਿੱਚ ਆਵੇਗੀ ਗਿਰਾਵਟ 

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਮਨੀ ਲਾਂਡਰਿੰਗ ਮਾਮਲਾ ; ED ਵੱਲੋਂ ਪੰਜਾਬ ਦੇ 7 IAS ਅਤੇ IPS ਅਧਿਕਾਰੀਆਂ ਨੂੰ ਸੰਮਨ

3 hours ago
Asia Cup Rising Stars : ਕਪਤਾਨ ਤਿਲਕ ਵਰਮਾ ਦਾ ਸੈਂਕੜਾ ਗਿਆ ਬੇਕਾਰ ; ਪਾਕਿਸਤਾਨ ਨੇ ਭਾਰਤ ਨੂੰ 48 ਦੌੜਾਂ ਨਾਲ ਹਰਾਇਆ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

4 hours ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Hindi News
English News
Monday, November 23, 2026
No Result
View All Result
19 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ ਦਾ ਤਜੁਰਬਾ ਕਾਮਯਾਬ ਅਤੇ ਕਾਂਗਰਸ ਲਈ ਖਤਰੇ ਦੀ ਘੰਟੀ – ਜਸਵੀਰ ਸਿੰਘ ਗੜ੍ਹੀ

February 17, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਬਸਪਾ ਦਾ ਤਜੁਰਬਾ ਕਾਮਯਾਬ ਅਤੇ ਕਾਂਗਰਸ ਲਈ ਖਤਰੇ ਦੀ ਘੰਟੀ – ਜਸਵੀਰ ਸਿੰਘ ਗੜ੍ਹੀ

ਬਸਪਾ ਦਾ ਤਜੁਰਬਾ ਕਾਮਯਾਬ ਅਤੇ ਕਾਂਗਰਸ ਲਈ ਖਤਰੇ ਦੀ ਘੰਟੀ – ਜਸਵੀਰ ਸਿੰਘ ਗੜ੍ਹੀ

ਬਸਪਾ ਦਾ ਤਜੁਰਬਾ ਕਾਮਯਾਬ ਅਤੇ ਕਾਂਗਰਸ ਲਈ ਖਤਰੇ ਦੀ ਘੰਟੀ – ਜਸਵੀਰ ਸਿੰਘ ਗੜ੍ਹੀ

ਚੰਡੀਗੜ੍ਹ 17 ਫ਼ਰਵਰੀ ( ਵਿਸ਼ਵ ਵਾਰਤਾ )-ਬਸਪਾ ਦੀ ਪੁਨਰ ਸੁਰਜੀਤੀ ਕਾਂਗਰਸ ਲਈ ਖਤਰਾ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਬਸਪਾ ਨੇ 100 ਦੇ ਲਗਭਗ ਉਮੀਦਵਾਰ ਚੋਣ ਨਿਸ਼ਾਨ ਹਾਥੀ ਤੇ ਅਤੇ ਇੰਨੇ ਹੀ ਅਜ਼ਾਦ ਸਮਰਥਕ ਖੜ੍ਹੇ ਕੀਤੇ ਸਨ। ਬਸਪਾ ਦੇ ਲਗਭਗ 25 ਦੇ ਕਰੀਬ ਉਮੀਦਵਾਰ ਜਿੱਤਣ ਦੀਆ ਖ਼ਬਰਾਂ ਨੇ ਬਸਪਾ ਸਮਰਥਕਾਂ ਵਿਚ ਜੋਸ਼ ਦੀ ਨਵੀਂ ਲਹਿਰ ਖੜ੍ਹੀ ਕੀਤੀ ਹੈ। ਬਸਪਾ ਦੀ ਪੁਨਰ ਸੁਰਜੀਤੀ ਕਾਂਗਰਸ ਲਈ ਵੱਡਾ ਰਾਜਨੀਤਿਕ ਖਤਰਾ ਬਣ ਗਈ ਹੈ। ਇਹਨਾ ਚੋਣਾਂ ਵਿੱਚ ਬਸਪਾ ਦੇ ਨਵਾਂਸ਼ਹਿਰ ਤੋਂ ਇਕ, ਰਾਹੋਂ ਤੋਂ ਦੋ, ਫਿਲੌਰ ਤੋਂ ਇਕ, ਨਕੋਦਰ ਤੋਂ ਦੋ, ਨੂਰਮਹਿਤ ਤੋਂ ਤਿੰਨ, ਅਲਾਵਲਪੁਰ ਤੋਂ ਪੰਜ, ਆਦਮਪੁਰ ਤੋਂ ਇਕ, ਗੜ੍ਹਸ਼ੰਕਰ ਤੋਂ ਇਕ, ਸ਼ਾਮਚੁਰਾਸੀ ਤੋਂ ਇਕ, ਖਮਾਣੋਂ ਤੋਂ ਇਕ, ਸਾਮਾਣਾ ਤੋਂ ਇਕ, ਭਾਈਰੂਪਾ ਤੋਂ ਇਕ, ਤਪਾ ਮੰਡੀ ਤੋਂ ਇਕ, ਬੋਹਾ ਤੋ ਇਕ ਆਦਿ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਦਰਜ ਕਰਾ ਚੁੱਕੇ ਹਨ। ਬਸਪਾ ਦਾ ਹਰ ਕੋਸਿਲ ਵਿਚ ਖਾਤਾ ਖੁੱਲਣਾ ਇਕ ਨਵੇਂ ਉੱਭਰ ਦੀ ਨਿਸ਼ਾਨੀ ਬਣਕੇ ਉੱਭਰ ਰਿਹਾ ਹੈ। ਉਲੇਖਯੋਗ ਹੈ ਕਿ ਬਸਪਾ ਨੇ ਕਦੀ ਵੀ ਕੌਂਸਿਲ ਚੋਣਾਂ ਆਪਣੇ ਚੋਣ ਨਿਸ਼ਾਨ ਤੇ ਨਹੀਂ ਲੜੀਆਂ। ਬਸਪਾ ਦਾ ਇਹ ਕਾਮਯਾਬ ਤਜੁਰਬਾ ਬਸਪਾ ਵਰਕਰਾਂ ਲਈ ਰਾਜਨੀਤਿਕ ਸੰਜੀਵਨੀ ਹੈ। ਬਸਪਾ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਵੋਟਰਾਂ ਵੱਲੋਂ ਦਿੱਤੇ ਸਮਰਥਨ ਲਈ ਧੰਨਵਾਦ ਕੀਤਾ ਹੈ ਅਤੇ ਬਸਪਾ ਵਰਕਰਾਂ ਨੂੰ 2022 ਲਈ ਕਮਰਕੱਸਾ ਕਰਨ ਲਈ ਅਪੀਲ ਕੀਤੀ ਹੈ। ਸ ਗੜ੍ਹੀ ਨੇ ਕਿਹਾ ਹੈ ਕਿ ਭਵਿੱਖ ਦੀ ਰਾਜਨੀਤਕ ਪੜਚੋਲ ਲਈ ਸੂਬਾ ਪੱਧਰੀ ਮੀਟਿੰਗ 22 ਫਰਵਰੀ ਨੂੰ ਸੂਬਾ ਦਫਤਰ ਜਲੰਧਰ ਵਿਖੇ ਬੁਲਾ ਲਈ ਹੈ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

ਸੱਤ ਮੈਂਬਰੀ ਤਾਲਮੇਲ ਕਮੇਟੀ ਦੀ ਅਕਾਲ ਤਖ਼ਤ ਸਾਹਿਬ ਕਮੇਟੀ ਨਾਲ ਅਹਿਮ ਮੀਟਿੰਗ ਅੱਜ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵਲੋਂ ਬਣਾਈ ਗਈ ਸੱਤ ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਕਮੇਟੀ...

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

ਵਿਰੋਧੀ ਧਿਰ ਵੱਲੋਂ ਸੁਪਰੀਮ ਕੋਰਟ ਤੱਕ ਕੱਢੇ ਗਏ ਮਾਰਚ ਦੇ ਸਬੰਧ ਵਿੱਚ ਸੁਪਰੀਮ ਕੋਰਟ ‘ਚ ਸੁਣਵਾਈ ਅੱਜ 

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) 12 ਅਕਤੂਬਰ ਨੂੰ ਰਾਹੁਲ ਗਾਂਧੀ ਅਤੇ ਵਿਰੋਧੀ ਧਿਰ ਦੇ ਹੋਰ ਆਗੂਆਂ ਦੀ ਅਗਵਾਈ ਵਿੱਚ ਸੁਪਰੀਮ...

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

Ind Vs NZ 1st Test : ਮੈਚ ਦੇ ਆਖਰੀ ਦਿਨ ਦਾ ਖੇਡ ਜਾਰੀ ; ਦੂਜੀ ਪਾਰੀ ਵਿੱਚ ਨਿਊਜ਼ੀਲੈਂਡ ਦਾ ਸਕੋਰ 200 ਤੋਂ ਪਾਰ

by Navjot
November 23, 2026
0

ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਵੈਲਿੰਗਟਨ ਟੈਸਟ ਦੇ ਪੰਜਵੇਂ ਅਤੇ ਆਖਰੀ ਦਿਨ ਦੀ ਖੇਡ ਜਾਰੀ ਹੈ। ਮੈਚ ਦੇ ਆਖਰੀ ਦਿਨ ਟੀ-ਬ੍ਰੇਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

ਬਿਕਰਮ ਸਿੰਘ ਮਜੀਠੀਆ ਦੀ ਵਿਦੇਸ਼ ਜਾਣ ਵਾਲੀ ਪਟੀਸ਼ਨ ‘ਤੇ ਸੁਣਵਾਈ ਅੱਜ

by Navjot
November 23, 2026
0

    ਚੰਡੀਗੜ੍ਹ, 23 ਨਵੰਬਰ (ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ...

Most Popular

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
4 days ago
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 