• Latest
  • Trending
ਬਸਪਾ ਨੇ ਤਿੰਨ ਉਮੀਦਵਾਰ ਹੋਰ ਐਲਾਨੇ

ਬਸਪਾ ਨੇ ਤਿੰਨ ਉਮੀਦਵਾਰ ਹੋਰ ਐਲਾਨੇ

5 years ago
ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

32 minutes ago
ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

ਮਾਰੀਸ਼ਸ ਅਤੇ ਸ਼੍ਰੀਲੰਕਾ ਨੇ IORA ਦੀ ਪ੍ਰਧਾਨਗੀ ਲਈ ਭਾਰਤ ਦੀ ਕੀਤੀ ਸ਼ਲਾਘਾ

39 minutes ago
ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

54 minutes ago
ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

Punjab: ਮਾਨਸਾ ਦੀ ਬੁਢਲਾਡਾ ਸੀਟ ਤੋਂ ਕਾਂਗਰਸ ’ਚ ਸ਼ਾਮਲ ਹੋਏ ਡਾ. ਨਿਸ਼ਾਨ ਸਿੰਘ

2 hours ago
Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

Punjab ਦੇ ਸਾਬਕਾ DGP ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ

2 hours ago
Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

Entertainment: ਮਹਾਰਾਸ਼ਟਰ ਨਵਨਿਰਮਾਣ ਸੈਨਾ ਨੇ ਦਿਲਜੀਤ ਦੋਸਾਂਝ ਦੇ ਮੁੰਬਈ ਸ਼ੋਅ ਨੂੰ ਰੱਦ ਕਰਨ ਦੀ ਕੀਤੀ ਮੰਗ

3 hours ago
Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

Punjab ਸਰਕਾਰ ਵੱਲੋਂ ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ

3 hours ago
Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

Punjab CM ਮਾਨ ਨੇ ਰੂਪਨਗਰ ਜ਼ਿਲ੍ਹੇ ਦੇ ਨਵਾਂ ਨੰਗਲ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ‘ਚ ਕੀਤੀ ਸ਼ਿਰਕਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

5 hours ago
Hindi News
English News
Friday, November 27, 2026
No Result
View All Result
23 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ ਨੇ ਤਿੰਨ ਉਮੀਦਵਾਰ ਹੋਰ ਐਲਾਨੇ

December 12, 2021
in ਚੰਡੀਗੜ੍ਹ, ਪੰਜਾਬ
ਬਸਪਾ ਨੇ ਤਿੰਨ ਉਮੀਦਵਾਰ ਹੋਰ ਐਲਾਨੇ

ਬਸਪਾ ਨੇ ਤਿੰਨ ਉਮੀਦਵਾਰ ਹੋਰ ਐਲਾਨੇ

ਦੀਨਾਨਗਰ ਤੋਂ ਚਾਵਲਾ, ਜਲੰਧਰ ਉਤਰੀ ਤੋਂ ਕੁਲਦੀਪ ਸਿੰਘ ਲੁਬਾਣਾ ਅਤੇ ਚਮਕੌਰ ਸਾਹਿਬ ਤੋਂ ਹਰਮੋਹਨ ਸੰਧੂ ਹੋਣਗੇ,

ਜਲੰਧਰ : 12ਦਸੰਬਰ (ਵਿਸ਼ਵ ਵਾਰਤਾ);-ਬਹੁਜਨ ਸਮਾਜ ਪਾਰਟੀ ਪੰਜਾਬ ਦੀ ਸੂਬਾ ਕਾਰਜਕਾਰੀ ਦੀ ਅਹਿਮ ਮੀਟਿੰਗ ਪਾਰਟੀ ਦਫ਼ਤਰ ਜਲੰਧਰ ਵਿਖੇ ਹੋਈ। ਜਿਸ ਨੂੰ ਸੰਬੋਧਨ ਕਰਦਿਆ ਬਸਪਾ ਪੰਜਾਬ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਪਾਲ ਅਤੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ਤੇ ਸੰਬੋਧਨ ਕਰਦਿਆ ਕਿਹਾ ਕਿ ਬਸਪਾ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਰੱਖੀ ਮੋਗਾ ਰੈਲੀ ਵਿੱਚ ਸ਼ਮੂਲੀਅਤ ਕਰੇਗੀ। ਉਹਨਾਂ ਵਰਕਰਾਂ ਤੇ ਲੀਡਰਸ਼ਿਪ ਨੂੰ ਸੁਨੇਹਾ ਦਿੱਤਾ ਕਿ ਬਸਪਾ ਵਰਕਰ ਤੇ ਲੀਡਰਸ਼ਿਪ ਆਪਣੇ ਆਪਣੇ ਇਲਾਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਤਾਲਮੇਲ ਕਰਕੇ ਛੋਟੇ ਵੱਡੇ ਵਾਹਨ ਬੁੱਕ ਕਰਕੇ ਮੋਗਾ ਰੈਲੀ ਨੂੰ ਵਿਸ਼ਾਲਤਾ ਦੇਣਗੇ। ਇਸ ਮੌਕੇ ਬਸਪਾ ਵੱਲੋਂ ਆਪਣੇ ਹਿੱਸੇ ਦੀ ਵਿਧਾਨ ਸਭਾ ਜਲੰਧਰ ਉੱਤਰੀ ਤੋਂ ਸ਼੍ਰੀ ਕੁਲਦੀਪ ਸਿੰਘ ਲੁਬਾਣਾ, ਦੀਨਾਨਗਰ ਰਿਜ਼ਰਵ ਤੋਂ ਸ਼੍ਰੀ ਕਮਲਜੀਤ ਚਾਵਲਾ ਮਹਾਸ਼ਾ ਭਾਈਚਾਰੇ ਤੋਂ ਅਤੇ ਸ਼੍ਰੀ ਚਮਕੌਰ ਸਾਹਿਬ ਤੋਂ ਸ਼੍ਰੀ ਹਰਮੋਹਨ ਸੰਧੂ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ। ਇਸ ਨਾਲ ਹੀ ਬਸਪਾ ਦੇ ਹਿੱਸੇ ਦੀਆਂ ਕੁੱਲ 20 ਸੀਟਾਂ ਵਿਚੋਂ 17 ਸੀਟਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਲੇਖ ਹੈ ਕਿ ਪਹਿਲਾ ਵਿਧਵਤ ਰੂਪ ਵਿੱਚ ਸ਼੍ਰੀ ਕੁਲਦੀਪ ਸਿੰਘ ਲੁਬਾਣਾ, ਸ਼੍ਰੀ ਹਰਮੋਹਨ ਸਿੰਘ ਸੰਧੂ ਤੇ ਸ਼੍ਰੀ ਕਮਲਜੀਤ ਚਾਵਲਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਅਕਾਲੀ ਦਲ ਤੋਂ ਸਖ਼ਤ ਨਰਾਜ ਚਲ ਰਹੇ ਸ਼੍ਰੀ ਹਰਮੋਹਨ ਸਿੰਘ ਸੰਧੂ ਨੇ ਪਹਿਲਾ ਹੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਹਨਾਂ ਦੇ ਮਾਤਾ ਸਤਵੰਤ ਕੌਰ ਸੰਧੂ ਜੀ ਅਕਾਲੀ ਸਰਕਾਰ ਵਿੱਚ ਕੈਬਿਨੇਟ ਮੰਤਰੀ ਤੇ ਪੰਜ ਵਾਰ ਵਿਧਾਇਕ ਸਨ ਅਤੇ ਪਿਤਾ ਅਜਾਇਬ ਸਿੰਘ ਸੰਧੂ ਦੋ ਵਾਰ ਚਮਕੌਰ ਸਾਹਿਬ ਤੋਂ ਵਿਧਾਇਕ ਰਹੇ ਸਨ। ਸ਼੍ਰੀ ਹਰਮੋਹਨ ਸਿੰਘ ਸੰਧੂ ਇੰਡੀਅਨ ਪੁਲਿਸ ਸੇਵਾ ਵਿਚ ਸਨ ਤੇ ਐੱਸਐੱਸਪੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਚਮਕੌਰ ਸਾਹਿਬ ਬਸਪਾ ਦੇ ਖਾਤੇ ਵਿੱਚ ਆ ਜਾਣ ਕਰਕੇ ਅਕਾਲੀ ਦਲ ਨਾਲ ਚਲਦੀ ਸਖ਼ਤ ਨਰਾਜਗੀ ਦੇ ਚਲਦੇ ਅੱਜ ਬਸਪਾ ਦੇ ਹਾਥੀ ਤੇ ਸਵਾਰ ਹੋ ਗਏ। ਸੰਧੂ ਨੂੰ ਬਸਪਾ ਵਿੱਚ ਸ਼ਾਮਿਲ ਕਰਵਾਉਂਦੇ ਸਮੇ ਬਸਪਾ ਦੇ ਸੂਬਾ ਮੀਤ ਪ੍ਰਧਾਨ ਸ ਹਰਜੀਤ ਸਿੰਘ ਲੌਂਗੀਆ, ਸੂਬਾ ਜਨਰਲ ਸਕੱਤਰ ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਹਲਕਾ ਪ੍ਰਧਾਨ ਨਰਿੰਦਰ ਸਿੰਘ ਵਡਵਾਲੀ, ਦਰਸ਼ਨ ਸਿੰਘ ਸਮਾਣਾ ਆਦਿ ਹਾਜ਼ਿਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ...

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

ਭਾਰਤ ਅਤੇ ਅਮਰੀਕਾ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਤਿਆਰ : ਪੀਯੂਸ਼ ਗੋਇਲ

by Navjot
November 27, 2026
0

ਨਵੀਂ ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) - ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ...

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

ਨੈਕਸਸ ਏਲਾਂਤੇ ਵਿੱਚ ਬਲੈਕ ਫ੍ਰਾਈਡੇ ਸੇਲ ਅੱਜ ਤੋਂ, 100 ਤੋਂ ਵੱਧ ਬ੍ਰਾਂਡਾਂ ’ਤੇ 50 ਫੀਸਦੀ ਤੱਕ ਛੋਟ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) : ਬਲੈਕ ਫ੍ਰਾਈਡੇ ਹੁਣ ਸਿਰਫ਼ ਇੱਕ ਸੇਲ ਤੱਕ ਸੀਮਤ ਨਹੀਂ ਰਿਹਾ। ਇਹ ਭਾਰਤ ਦੇ ਪ੍ਰਚੂਨ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

ਚੰਡੀਗੜ੍ਹ ਨਗਰ ਨਿਗਮ ਚੋਣਾਂ: ਭਾਜਪਾ ਵੱਲੋਂ 23 ਉਮੀਦਵਾਰਾਂ ਦਾ ਐਲਾਨ 

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ) ਭਾਜਪਾ ਨੇ ਅੱਜ ਆਗਾਮੀ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ...

Most Popular

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

by Ranjit Singh
5 days ago
0

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ - ਭਾਰਤੀ ਟੀਮ ਨੇ ਪਹਿਲੀ ਪਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 