• Latest
  • Trending
ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

2 years ago
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

24 seconds ago
ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

ਹਰਿਆਣਾ ਵਿਧਾਨ ਸਭਾ ਦਾ ਸੈਸ਼ਨ 27 ਅਗਸਤ ਨੂੰ ਹੋਵੇਗਾ ਸ਼ੁਰੂ

18 minutes ago
ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

ਏਅਰਟੈੱਲ ਪੇਮੈਂਟਸ ਬੈਂਕ ਦੇ ਲੀਡਰਸ਼ਿਪ ਵਿੱਚ ਵੱਡਾ ਬਦਲਾਅ; ਸੁਨੀਲ ਭਾਰਤੀ ਮਿੱਤਲ ਛੱਡਣਗੇ ਅਹੁਦਾ

53 minutes ago
ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

ਹਰਿਆਣਾ ਦਾ ਫੌਜੀ ਜਵਾਨ ਰਵੀ ਪ੍ਰਕਾਸ਼ ਬੈਂਗਲੁਰੂ ‘ਚ ਸ਼ਹੀਦ

1 hour ago
ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

ਰਾਸ਼ਟਰੀ ਖੇਡ ਪੁਰਸਕਾਰਾਂ ਦਾ ਐਲਾਨ: 17 ਖਿਡਾਰੀਆਂ ਨੂੰ ਮਿਲੇਗਾ ਅਰਜੁਨ ਐਵਾਰਡ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

3 hours ago
ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

3 hours ago
Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

Punjab CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਜਾਣਗੇ ਗੁਜਰਾਤ ਦੌਰੇ ‘ਤੇ

3 hours ago
International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

International: ਫਿਲੀਪੀਨਜ਼ ਦੇ ਸਕੂਲ ਵਿੱਚ ਵਿਦਿਆਰਥੀ ਨੇ ਇੱਕ ਵਿਦਿਆਰਥੀ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

4 hours ago
Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

Entertainment: ਸ਼ਾਹਰੁਖ ਖਾਨ ਦੇ ਘਰ ਵਿੱਚ ਦੇਖੇ ਗਏ ਦੋ ਸੱਪ: ਬਚਾਅ ਟੀਮ ਨੇ ਇੱਕ ਨੂੰ ਫੜਿਆ

4 hours ago
Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

Punjab ਦਾ ਅਰਸ਼ਦੀਪ ਸਿੰਘ ਯੂਕੇ ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਭਰਤੀ, ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਤੀ ਵਧਾਈ

5 hours ago
Hindi News
English News
Tuesday, August 18, 2026
No Result
View All Result
25 °c
Chandigarh
28 ° Wed
29 ° Thu
29 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

May 2, 2024
in ਪੰਜਾਬ
ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਬਸਪਾ ਨੇ ਲੋਕ ਸਭਾ ਖਡੂਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਉਮੀਦਵਾਰ ਐਲਾਨੇ

ਜਲੰਧਰ/ਚੰਡੀਗੜ੍ਹ 2ਅਪ੍ਰੈਲ (ਵਿਸ਼ਵ ਵਾਰਤਾ):- ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਹੁਕਮ ਅਨੁਸਾਰ ਅਤੇ ਪੰਜਾਬ, ਹਰਿਆਣਾ, ਚੰਡੀਗੜ੍ਹ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਸ੍ਰੀ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਸ੍ਰੀ ਵਿਸ਼ਾਲ ਸਿੱਧੂ ਜੀ ਉਮੀਦਵਾਰ ਹੋਣਗੇ। ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਖਡੂਰ ਸਾਹਿਬ ਦੇ ਉਮੀਦਵਾਰ ਇੰਜੀਨੀਅਰ ਸਤਨਾਮ ਸਿੰਘ ਤੁੜ ਬੀਟੈਕ ਪੜ੍ਹੇ ਲਿਖੇ 29 ਸਾਲ ਦੇ ਨੌਜਵਾਨ ਉਮੀਦਵਾਰ ਹਨ ਜੋਕਿ ਅੱਜ ਪੰਜਾਬ ਦੇ ਸਾਰੇ ਰਾਸ਼ਟਰੀ ਪਾਰਟੀਆਂ ਵੱਲੋਂ ਘੋਸ਼ਿਤ ਉਮੀਦਵਾਰਾਂ ਵਿਚੋਂ ਘੱਟ ਉਮਰ ਦੇ ਹਨ। ਇੰਜੀਨੀਅਰ ਸਤਨਾਮ ਸਿੰਘ ਤੁੜ ਪਿਛਲੇ ਅਢਾਈ ਸਾਲਾਂ ਤੋਂ ਤਰਨ ਤਾਰਨ ਵਿਧਾਨ ਸਭਾ ਦੇ ਹਲਕਾ ਪ੍ਰਧਾਨ ਦੀ ਜਿੰਮੇਵਾਰੀ ਵੀ ਨਿਭਾ ਰਹੇ ਹਨ। ਇਸੇ ਤਰ੍ਹਾਂ ਸ਼੍ਰੀ ਅੰਮ੍ਰਿਤਸਰ ਲੋਕ ਸਭਾ ਤੋਂ ਸ੍ਰੀ ਵਿਸ਼ਾਲ ਸਿੱਧੂ ਜਿਨਾਂ ਨੇ 2020 ਵਿੱਚ ਬਸਪਾ ਪਾਰਟੀ ਨੂੰ ਜੁਆਇਨ ਕੀਤਾ ਸੀ ਅਤੇ ਜਿਲ੍ਹਾਂ ਅਹੁਦੇਦਾਰ ਦੇ ਤੌਰ ਤੇ ਵਿਧਾਨ ਸਭਾ ਜੰਡਿਆਲਾ ਤੇ ਵਿਧਾਨ ਸਭਾ ਅਟਾਰੀ ਦੇ ਸੰਗਠਨ ਦੀ ਦੇਖਰੇਖ ਕਰ ਰਹੇ ਸਨ। ਇਸ ਤੋਂ ਪਹਿਲਾਂ ਵਿਸ਼ਾਲ ਸਿੱਧੂ ਭਾਰਤ ਸੰਵਿਧਾਨ ਮਿਸ਼ਨ ਨਾਮ ਤੇ ਗੈਰ ਸਰਕਾਰੀ ਸੰਗਠਨ ਚਲਾ ਰਹੇ ਸਨ ਜਿਸ ਤਹਿਤ ਉਹ ਗਰੀਬ ਵਿਦਿਆਰਥੀਆਂ ਨੂੰ ਕਿਤਾਬਾਂ ਕਾਪੀਆਂ ਪੈਨਸਲਾਂ ਵਰਦੀਆਂ ਬੂਟ ਆਦਿ ਸਮਾਜ ਦੇ ਕਰਮਚਾਰੀਆਂ ਤੇ ਦਾਨੀਆਂ ਦੇ ਸਹਿਯੋਗ ਨਾਲ ਸੈਂਕੜੇ ਸਕੂਲਾਂ ਵਿੱਚ ਜਾ ਕੇ ਮੁਫਤ ਵੰਡਦੇ ਰਹੇ ਹਨ।

ਸਰਦਾਰ ਗੜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਐਲਾਨ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ 12 ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ 10 ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਸ਼੍ਰੀ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸ਼੍ਰੀ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮੈਹਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਅਤੇ ਲੁਧਿਆਣਾ ਤੋਂ ਸ੍ਰੀ ਦਵਿੰਦਰ ਸਿੰਘ ਪਨੇਸਰ ਰਾਮਗੜੀਆ ਪ੍ਰਮੁੱਖ ਹਨ।

Tags: BREAKING NEWSLOK SABHA ELECTIONS 2024POLITICSWEB PORTALWISHAVWARTA.INਅੰਮ੍ਰਿਤਸਰਜਲੰਧਰਬਸਪਾਬਹੁਜਨ ਸਮਾਜ ਪਾਰਟੀ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

by Ankit
August 18, 2026
0

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ ਚੰਡੀਗੜ੍ਹ, 18...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 18, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ

by Ranjit Singh
August 18, 2026
0

Punjab: ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ਨਾਲ ਕੀਤੀ ਮੁਲਾਕਾਤ - ਸ੍ਰੀ...

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ

by Jaspreet Kaur
August 18, 2026
0

ਡਾ. ਸਤੀਸ਼ ਪੂਨੀਆ ਬਣੇ ਪੰਜਾਬ ਭਾਜਪਾ ਦੇ ਨਵੇਂ ਸੂਬਾ ਇੰਚਾਰਜ ਚੰਡੀਗੜ੍ਹ, 18 ਅਗਸਤ 2026 (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ

by Ankit
August 18, 2026
0

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਕਿਸਾਨਾਂ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਬਚਾਉਣ ਲਈ ਜੈਵਿਕ ਖੇਤੀ ਅਪਣਾਉਣ ਦੀ ਅਪੀਲ ਚੰਡੀਗੜ੍ਹ, 18...

Most Popular

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

by Jaspreet Kaur
2 days ago
0

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ - ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ ਨਵੀ ਦਿੱਲੀ , 16 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 