• Latest
  • Trending
ਬਸਪਾ ਨੇ ਸੀਬੀਐਸਈ ਵੱਲੋਂ ਪੰਜਾਬੀ ਨੂੰ ਲਾਜ਼ਮੀ ਵਿਸ਼ਿਆ ਵਿੱਚੋਂ ਹਟਾਉਣ ਦੇ ਫੈਸਲੇ ਦੀ ਕੀਤੀ ਸਖਤ ਨਿੰਦਾ

ਬਸਪਾ ਨੇ ਸੀਬੀਐਸਈ ਵੱਲੋਂ ਪੰਜਾਬੀ ਨੂੰ ਲਾਜ਼ਮੀ ਵਿਸ਼ਿਆ ਵਿੱਚੋਂ ਹਟਾਉਣ ਦੇ ਫੈਸਲੇ ਦੀ ਕੀਤੀ ਸਖਤ ਨਿੰਦਾ

5 years ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

31 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

1 hour ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

2 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

3 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

3 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

4 hours ago
Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਸਪਾ ਨੇ ਸੀਬੀਐਸਈ ਵੱਲੋਂ ਪੰਜਾਬੀ ਨੂੰ ਲਾਜ਼ਮੀ ਵਿਸ਼ਿਆ ਵਿੱਚੋਂ ਹਟਾਉਣ ਦੇ ਫੈਸਲੇ ਦੀ ਕੀਤੀ ਸਖਤ ਨਿੰਦਾ

October 22, 2021
in ਸਿਆਸੀ, ਸਿੱਖਿਆ, ਖਬਰਾਂ, ਚੰਡੀਗੜ੍ਹ, ਪੰਜਾਬ
ਬਸਪਾ ਨੇ ਸੀਬੀਐਸਈ ਵੱਲੋਂ ਪੰਜਾਬੀ ਨੂੰ ਲਾਜ਼ਮੀ ਵਿਸ਼ਿਆ ਵਿੱਚੋਂ ਹਟਾਉਣ ਦੇ ਫੈਸਲੇ ਦੀ ਕੀਤੀ ਸਖਤ ਨਿੰਦਾ

ਬਸਪਾ ਨੇ ਸੀਬੀਐਸਈ ਵੱਲੋਂ ਪੰਜਾਬੀ ਨੂੰ ਲਾਜ਼ਮੀ ਵਿਸ਼ਿਆ ਵਿੱਚੋਂ ਹਟਾਉਣ ਦੇ ਫੈਸਲੇ ਦੀ ਕੀਤੀ ਸਖਤ ਨਿੰਦਾ

ਸੀ.ਬੀ.ਐਸ.ਈ ਵੱਲੋਂ ਪੰਜਾਬੀ ਭਾਸ਼ਾ ਨਾਲ ਕੀਤਾ ਵਿਤਕਰਾ ਭਾਜਪਾ ਤੇ ਕੇਂਦਰ ਸਰਕਾਰ ਦੀ ਪੰਜਾਬ ਵਿਰੋਧੀ ਸੋਚ ਦਾ ਪ੍ਰਗਟਾਵਾ – ਜਸਵੀਰ ਸਿੰਘ ਗੜ੍ਹੀ

ਜਲੰਧਰ/ਚੰਡੀਗੜ੍ਹ, 22 ਅਕਤੂਬਰ(ਵਿਸ਼ਵ ਵਾਰਤਾ):ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਬਸਪਾ ਦੇ ਸੂਬਾਈ ਦਫਤਰ, ਸਾਹਿਬ ਕਾਂਸ਼ੀ ਰਾਮ ਭਵਨ, ਜਲੰਧਰ ਵਿਖੇ ਬਸਪਾ ਪੰਜਾਬ ਪ੍ਰਧਾਨ  ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ਜਦਕਿ ਮੀਟਿੰਗ ਦੌਰਾਨ ਸਮੁੱਚੇ ਸੂਬਾ ਜਨਰਲ ਸਕੱਤਰ, ਸੂਬਾ ਸਕੱਤਰ, ਪਾਰਲੀਮੈਂਟ ਇੰਚਾਰਜ, ਜ਼ਿਲ੍ਹਿਆਂ ਦੇ ਪ੍ਰਧਾਨ ਅਤੇ ਹਲਕਾ ਪ੍ਰਧਾਨ ਸ਼ਾਮਲ ਹੋਏ। ਇਸ ਮੌਕੇ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਅਤੇ ਬਸਪਾ ਦੇ ਪੰਜਾਬ ਪ੍ਰਧਾਨ ਸਰਦਾਰ ਗੜ੍ਹੀ ਨੇ ਸਾਂਝੇ ਤੌਰ ਤੇ ਸੰਬੋਧਨ ਕਰਦਿਆਂ ਕਿਹਾ ਕਿ ਸੀ.ਬੀ.ਐਸ.ਈ ਦੀ ਪੜ੍ਹਾਈ ਵਿੱਚ ਪੰਜਾਬੀ ਭਾਸ਼ਾ ਦਾ ਦਰਜਾ ਖਤਮ ਕਰਨਾ ਭਾਰਤੀ ਸੰਵਿਧਾਨ ਦੀ ਉਲੰਘਣਾ ਹੈ ਅਤੇ ਸੰਵਿਧਾਨ ਦੀਆਂ ਸੂਚੀਆਂ ਵਿੱਚ ਪੰਜਾਬੀ ਭਾਸ਼ਾ ਮਾਨਤਾ ਪ੍ਰਾਪਤ ਭਾਸ਼ਾ ਹੈ। ਸੀ.ਬੀ.ਐਸ.ਈ ਜੋ ਕਿ ਕੇਂਦਰ ਸਰਕਾਰ ਦਾ ਇੱਕ ਵਿਭਾਗ ਹੈ ਅਤੇ ਇਸ ਸਭ ਦੇ ਪਿੱਛੇ ਪੰਜਾਬੀ ਭਾਸ਼ਾ ਪ੍ਰਤੀ ਵਰਤੀ ਜਾਣ ਵਾਲੀ ਸੌੜੀ ਸੋਚ ਦੇ ਚਲਦਿਆਂ ਭਾਰਤੀ ਜਨਤਾ ਪਾਰਟੀ ਅਤੇ ਕੇਂਦਰ ਸਰਕਾਰ ਦੀ ਸਾਜਿਸ਼ ਹੈ। ਜਦੋਂਕਿ ਸੰਵਿਧਾਨ ਦੇ ਤਹਿਤ ਆ ਰਹੀ ਪੰਜਾਬੀ ਭਾਸ਼ਾ ਨੂੰ ਜਾਂ ਬਾਕੀ ਹੋਰ 18 ਭਾਸ਼ਾਵਾਂ ਨੂੰ ਸੰਵਿਧਾਨ ਵਿੱਚ ਸੋਧ ਕੀਤੇ ਬਗੈਰ ਖਤਮ ਨਹੀਂ ਕੀਤਾ ਜਾ ਸਕਦਾ ਅਤੇ ਇਹ ਭਾਰਤੀ ਜਨਤਾ ਪਾਰਟੀ ਦੀ ਪੰਜਾਬ, ਪੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਰੋਧੀ ਵਿਚਾਰਧਾਰਾ ਹੈ ਕਿਉਂਕਿ ਪੰਜਾਬੀ/ਗੁਰਮੁਖੀ ਭਾਸ਼ਾ ਗੁਰੂਆਂ ਦੀ ਦੇਣ ਹੈ।
ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਭਾਜਪਾ ਵੀ ਕਾਂਗਰਸ ਦੇ ਰਸਤਿਆਂ ਤੇ ਤੁਰ ਰਹੀ ਹੈ ਕਿਉਂਕਿ ਕਾਂਗਰਸ ਨੇ ਪੰਜਾਬ ਨਾਲ ਹਮੇਸ਼ਾ ਦੀ ਧੱਕਾ ਕੀਤਾ ਉਹ ਭਾਵੇਂ ਪੰਜਾਬ ਦੀ ਰਾਜਧਾਨੀ ਦਾ ਮਸਲਾ ਹੋਵੇ ਜਾਂ ਫਿਰ ਪੰਜਾਬ ਦੇ ਪਾਣੀਆਂ ਦੀ ਗੱਲ ਹੋਵੇ ਅਤੇ ਹੁਣ ਉਸੇ ਤਰ੍ਹਾਂ ਦੇ ਨਾਲ ਕੇਂਦਰ ਦੀ ਭਾਜਪਾ ਸਰਕਾਰ ਪੰਜਾਬੀ ਭਾਸ਼ਾ ਨੂੰ ਖਤਮ ਕਰਨ ਦਾ ਕੰਮ ਕਰਕੇ ਕਾਂਗਰਸ ਦੇ ਨਕਸ਼ੇ ਕਦਮ ਤੇ ਚੱਲ ਰਹੀ ਹੈ ਜੋਕਿ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਬਸਪਾ ਸੱਤਾ ਵਿੱਚ ਆ ਕੇ ਪੰਜਾਬੀ ਭਾਸ਼ਾ ਦਾ ਮਾਨ ਸਨਮਾਨ ਬਹਾਲ ਕਰੇਗੀ।
ਇਸ ਮੌਕੇ ਬਸਪਾ ਦਾ ਓ.ਬੀ.ਸੀ ਪੱਛੜਾ ਵਰਗ ਦਾ ਸੰਗਠਨ, ਮੁਲਜ਼ਮਾਂ, ਨੌਜਵਾਨਾਂ ਤੇ ਇਸਤ੍ਰੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਬਾਬਤ 9 ਨਵੰਬਰ ਨੂੰ ਓ.ਬੀ.ਸੀ ਸੰਗਠਨ ਦੀ ਮੀਟਿੰਗ, 10 ਨਵੰਬਰ ਨੂੰ ਯੂਥ ਅਤੇ ਇਸਤ੍ਰੀ ਸੰਗਠਨ ਦੀ ਮੀਟਿੰਗ, 13 ਨਵੰਬਰ ਨੂੰ ਬਸਪਾ ਸੰਗਠਨ ਦੀ ਮੀਟਿੰਗ ਅਤੇ 14 ਨਵੰਬਰ ਨੂੰ ਮੁਲਾਜ਼ਮ ਸੰਗਠਨ ਦੀ ਮੀਟਿੰਗ ਬੁਲਾ ਲਈ ਗਈ ਹੈ। ਇਸ ਮੌਕੇ ਅਜੀਤ ਸਿੰਘ ਭੈਣੀ, ਬਲਦੇਵ ਸਿੰਘ ਮਹਿਰਾ, ਮਨਜੀਤ ਸਿੰਘ ਅਟਵਾਲ, ਐਡਵੋਕੇਟ ਰਣਜੀਤ ਕੁਮਾਰ, ਗੁਰਲਾਲ ਸੈਲਾ, ਚਮਕੌਰ ਸਿੰਘ ਵੀਰ, ਰਾਜਾ ਰਜਿੰਦਰ ਸਿੰਘ ਨਨਹੇੜੀਆਂ, ਕੁਲਦੀਪ ਸਿੰਘ ਸਰਦੂਲਗੜ੍ਹ, ਲਾਲ ਸਿੰਘ ਸੁਲਹਾਣੀ, ਐਡਵੋਕੇਟ ਬਲਵਿੰਦਰ ਕੁਮਾਰ, ਗੁਰਮੇਲ ਚੁੰਬਰ, ਰਮੇਸ਼ ਕੌਲ, ਜੋਗਾ ਸਿੰਘ ਪਨੌਂਦੀਆ, ਰਜਿੰਦਰ ਸਿੰਘ ਰੀਹਲ, ਨਿਰਮਲ ਸਿੰਘ ਸੁਮਨ, ਗੁਰਬਖਸ਼ ਸਿੰਘ ਸ਼ੇਰਗਿਲ, ਸੁਮਿੱਤਰ ਸਿੰਘ ਸੀਕਰੀ (ਸਾਰੇ ਜਨਰਲ ਸਕੱਤਰ), ਡਾ. ਜਸਪ੍ਰੀਤ ਸਿੰਘ, ਰਾਮ ਸਿੰਘ ਗੋਗੀ, ਐਡਵੋਕੇਟ ਵਿਜੇ ਬੱਧਣ, ਬਲਜੀਤ ਸਿੰਘ ਭਾਰਾਪੁਰ, ਦਰਸਨ ਸਿੰਘ ਝਲੂਰ, ਸੰਤ ਰਾਮ ਮੱਲੀਆਂ, ਸੁਖਦੇਵ ਸਿੰਘ ਸ਼ੀਰਾ, ਜਗਜੀਤ ਸਿੰਘ ਛੜਬੜ, ਹਰਬੰਸ ਲਾਲ ਚਣਕੋਆ, ਅਸ਼ੋਕ ਸੰਧੂ, ਹਰਭਜਨ ਸਿੰਘ ਬਲਾਲੋਂ (ਸਾਰੇ ਸਕੱਤਰ), ਪਰਮਜੀਤ ਮੱਲ ਕੈਸ਼ੀਅਰ, ਪੀ.ਡੀ ਸ਼ਾਂਤ ਆਫਿਸ ਸਕੱਤਰ, ਧਰਮ ਪਾਲ ਭਗਤ ਪਠਾਨਕੋਟ, ਜੋਗਿੰਦਰ ਪਾਲ ਭਗਤ ਗੁਰਦਾਸਪੁਰ, ਤਾਰਾ ਚੰਦ ਭਗਤ ਅੰਮ੍ਰਿਤਸਰ (ਸ਼ਹਿਰੀ), ਸੁਰਜੀਤ ਸਿੰਘ ਅਬਦਾਲ ਅੰਮ੍ਰਿਤਸਰ (ਦਿਹਾਤੀ), ਰਾਕੇਸ਼ ਕੁਮਾਰ ਕਪੂਰਥਲਾ, ਵਿਜੇ ਕੁਮਾਰ ਯਾਦਵ ਜਲੰਧਰ (ਸ਼ਹਿਰੀ), ਜਗਦੀਸ਼ ਸ਼ੇਰਪੁਰੀ ਜਲੰਧਰ (ਦਿਹਾਤੀ), ਸੋਮਨਾਥ ਬੈਂਸ ਹੁਸ਼ਿਆਰਪੁਰ, ਸਰਬਜੀਤ ਸਿੰਘ ਜਾਫਰਪੁਰ ਨਵਾਂਸ਼ਹਿਰ, ਮਾਸਟਰ ਰਾਮਪਾਲ ਰੂਪਨਗਰ, ਜਤਿੰਦਰ ਸਿੰਘ ਬੱਬੂ ਫਤਿਹਗੜ੍ਹ ਸਾਹਿਬ, ਜੀਤ ਰਾਮ ਬਸਰਾ ਲੁਧਿਆਣਾ (ਸ਼ਹਿਰੀ), ਬੂਟਾ ਸਿੰਘ ਸੰਗੋਵਾਲ ਲੁਧਿਆਣਾ (ਦਿਹਾਤੀ-1), ਸ਼ਮਸ਼ਾਦ ਅਨਸਾਰੀ ਮਲੇਰਕੋਟਲਾ, ਅਮਰੀਕ ਸਿੰਘ ਕੈਂਥ ਸੰਗਰੂਰ, ਗੁਰਦੀਪ ਸਿੰਘ ਮਾਖਾ ਮਾਨਸਾ, ਲਖਵੀਰ ਸਿੰਘ ਨਿੱਕਾ ਬਠਿੰਡਾ, ਹਰਦੇਵ ਸਿੰਘ ਮੋਗਾ, ਮੰਦਰ ਸਿੰਘ ਸਰਾਈਨਾਗਾ ਸ੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਫਿਰੋਜ਼ਪੁਰ, (ਸਾਰੇ ਜ਼ਿਲਾ ਪ੍ਰਧਾਨ) ਆਦਿ ਸ਼ਾਮਲ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

by Ranjit Singh
November 12, 2026
0

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ - ਰਿਕਟਰ ਪੈਮਾਨੇ ’ਤੇ 4.9 ਰਹੀ ਤੀਬਰਤਾ ਚੰਡੀਗੜ੍ਹ, 12 ਨਵੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
3 weeks ago
0

ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 