<h4><img class="alignnone size-full wp-image-2251" src="https://wishavwarta.in/wp-content/uploads/2017/09/indian-court-decision.jpg" alt="" width="350" height="269" /></h4> <h4>ਫਰੀਦਕੋਟ, 2 ਫਰਵਰੀ – ਬਹਿਬਲਕਲਾਂ ਗੋਲੀਕਾਂਡ ਮਾਮਲੇ ਵਿਚ ਨਾਮਜ਼ਦ ਪੁਲਿਸ ਮੁਲਜ਼ਮਾਂ ਨੂੰ ਫਰੀਦਕੋਟ ਦੀ ਸੈਸ਼ਨ ਕੋਰਟ ਨੇ ਅੱਜ ਝਟਕਾ ਦਿੰਦਿਆਂ ਅਗਾਉਂ ਜ਼ਮਾਨਤ ਅਰਜੀ ਨੂੰ ਖਾਰਿਜ ਕਰ ਦਿੱਤਾ ਹੈ।</h4> <h4>ਦੱਸਣਯੋਗ ਹੈ ਕਿ ਬਹਿਬਲਕਲਾਂ ਗੋਲੀਕਾਂਡ ਵਿਚ ਮਾਰੇ ਗਏ ਕ੍ਰਿਸਨ ਭਗਵਾਨ ਦੇ ਪੁੱਤਰ ਵਲੋਂ ਤਿੰਨ ਪੁਲਿਸ ਮੁਲਾਜਮਾਂ ਦੀ ਅਗਾਊਂ ਜਮਾਨਤ ਦਾ ਵਿਰੋਧ ਕੀਤਾ ਜਾ ਰਿਹਾ ਹੈ।</h4>