• Latest
  • Trending
 ਬਹਿਬਲ ਕਲਾਂ ਗੋਲੀ ਕਾਂਡ

 ਬਹਿਬਲ ਕਲਾਂ ਗੋਲੀ ਕਾਂਡ

5 years ago
Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

17 minutes ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

36 minutes ago
Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

59 minutes ago
Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

2 hours ago
Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

2 hours ago
Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

3 hours ago
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

3 hours ago
Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

3 hours ago
Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

4 hours ago
PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

PM Modi ਦੀ ਆਸਟ੍ਰੇਲੀਆ ਫੇਰੀ, ਵਪਾਰ ਸਮਝੌਤੇ ‘ਤੇ ਗੱਲਬਾਤ ਸੰਭਵ

4 hours ago
Hindi News
English News
Thursday, July 9, 2026
No Result
View All Result
25 °c
Chandigarh
32 ° Fri
32 ° Sat
30 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਬਹਿਬਲ ਕਲਾਂ ਗੋਲੀ ਕਾਂਡ

February 9, 2021
in ਖਬਰਾਂ, ਪੰਜਾਬ, ਫ਼ਰੀਦਕੋਟ
 ਬਹਿਬਲ ਕਲਾਂ ਗੋਲੀ ਕਾਂਡ

ਸੁਮੇਧ ਸੈਣੀ (ਫਾਈਲ ਫੋਟੋ)

 ਬਹਿਬਲ ਕਲਾਂ ਗੋਲੀ ਕਾਂਡ

ਸਾਬਕਾ ਡੀ.ਜੀ.ਪੀ ਸੁਮੇਧ ਸੈਣੀ  ਅਤੇ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਾਰੰਟ ਜਾਰੀ

ਅਦਾਲਤ ਵੱਲੋਂ 1 ਮਾਰਚ ਨੂੰ ਪੇਸ਼ ਕਰਨ ਦੇ ਹੁਕਮ

  ਫਰੀਦਕੋਟ, 9 ਫਰਵਰੀ (ਪਰਾਸ਼ਰ-ਵਿਸ਼ਵ ਵਾਰਤਾ)-ਬਹਿਬਲ ਗੋਲੀ ਕਾਂਡ ਵਿੱਚ ਮੁਲਜ਼ਮ ਵੱਜੋਂ ਨਾਮਜਦ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਅਤੇ ਮੁਅਤਲ ਚੱਲ ਰਹੇ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਖਿਲਾਫ ਅਦਾਲਤ ਵੱਲੋਂ ਅੱਜ ਵਰੰਟ ਜਾਰੀ ਕਰ ਦਿੱਤੇ ਗਏ।ਉਕਤ ਦੋਸ਼ੀਆਂ ਦੀ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ੀ ਸੀ। ਫਰੀਦਕੋਟ ਦੇ ਜੇ.ਐਮ.ਆਈ. ਸੀ ਸੁਰੇਸ਼ ਕੁਮਾਰ ਦੀ ਅਦਾਲਤ ਨੇ ਦੋਨਾਂ ਦੋਸ਼ੀਆਂ ਨੂੰ ਅੱਜ ਅਦਾਲਤ ਵਿੱਚ ਤਲਬ ਕੀਤਾ  ਸੀ। ਦੋਨਾਂ ਦੇ ਅਦਾਲਤ ਵਿੱਚ ਹਾਜ਼ਰ ਨਾ ਹੋਣ ਤੇ ਅਦਾਲਤ ਨੇ ਵਾਰੰਟ ਜਾਰੀ ਕਰ ਦਿੱਤੇ ਅਤੇ 1 ਮਾਰਚ ਨੂੰ ਮੁੜ ਪੇਸ਼ ਹੋਣ ਲਈ ਹੁਕਮ ਦਿੱਤੇ ਹਨ। ਇਥੇ ਇਹ ਗੱਲ ਵਰਨਣਯੋਗ ਹੈ ਕਿ  2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਲੋਕਾਂ ਉਤੇ ਹੋਈ ਫਾਇਰਿੰਗ ਕਾਰਨ ਦੋ ਵਿਅਕਤੀ ਦੀ ਮੌਤ ਹੋ ਗਈ ਸੀ। ਜਿਸ ਦੇ ਸੰਬੰਧ ਵਿੱਚ ਪੰਜਾਬ ਪੁਲਿਸ ਦੇ ਆਈ.ਜੀ ਕੁਵਰ ਵਿਜੈ ਪ੍ਰਤਾਪ ਸਿੰਘ ਦੀ ਅਗਵਾਈ ਵਿੱਚ ਬਣੀ ਐਸ.ਆਈ .ਟੀ ਨੇ ਕੀਤੀ ਮੁਢਲੀ ਜਾਂਚ ਦੌਰਾਨ ਹੋਰਨਾਂ ਤੋਂ ਇਲਾਵਾ ਉਕਤ ਦੋਨਾਂ ਅਧਿਕਾਰੀਆਂ ਨੂੰ ਵੀ ਦੋਸ਼ੀ ਕਰਾਰ ਦਿੱਤਾ ਸੀ ਤੇ ਇਸ ਸੰਬੰਧ ਵਿੱਚ 15 ਜਨਵਰੀ ਨੂੰ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕਰ ਦਿੱਤੀ ਸੀ। ਇਸ ਸੰਬੰਧ ਵਿੱਚ ਹੀ ਅਦਾਲਤ ਨੇ ਅੱਜ ਉਹਨਾਂ ਨੂੰ ਨਿੱਜੀ ਤੌਰ ਤੇ ਹਾਜ਼ਰ ਹੋਣ ਲਈ ਕਿਹਾ ਸੀ। ਪਰ ਉਕਤ ਦੋਨਾਂ ਦੋਸ਼ੀਆਂ ਦੇ ਅੱਜ ਹਾਜ਼ਰ ਨਾ ਹੋਣ ਤੇ ਉਹਨਾਂ ਦੇ ਵਾਰੰਟ ਜਾਰੀ ਕਰ ਦਿੱਤੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

by Ranjit Singh
July 9, 2026
0

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ ਜਲੰਧਰ, 9 ਜੁਲਾਈ (ਵਿਸ਼ਵ ਵਾਰਤਾ): ਜਲੰਧਰ ਵਿੱਚ ਪੰਜਾਬ ਪੁਲਿਸ ਨੇ...

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

by Ranjit Singh
July 9, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 'ਫਰਜ਼ੀ ਮੁਕਾਬਲਿਆਂ' ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ 'ਵਿਸ਼ੇਸ਼ ਅਰਦਾਸ' ਦਾ ਐਲਾਨ ਸ੍ਰੀ ਅੰਮ੍ਰਿਤਸਰ,...

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

by Ranjit Singh
July 9, 2026
0

Delhi ਤੋਂ ਚਾਰ ਰੂਟਾਂ 'ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ - ਅੰਮ੍ਰਿਤਸਰ ਦੀ ਦੂਰੀ ਸਿਰਫ...

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

by Ranjit Singh
July 9, 2026
0

Weather Update: ਉੱਤਰੀ ਭਾਰਤ ਦੇ 7 ਸੂਬਿਆਂ 'ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ - ਦੇਸ਼ 'ਚ ਕਈ ਥਾਵਾਂ 'ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

by Ranjit Singh
July 9, 2026
0

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ ਜਲੰਧਰ, 9 ਜੁਲਾਈ (ਵਿਸ਼ਵ ਵਾਰਤਾ): ਜਲੰਧਰ ਵਿੱਚ ਪੰਜਾਬ ਪੁਲਿਸ ਨੇ...

Most Popular

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ

by Navjot
5 days ago
0

IND Vs ENG : ਭਾਰਤ ਨੇ ਇੰਗਲੈਂਡ ਲਈ ਸੈੱਟ ਕੀਤਾ ਟਾਰਗੇਟ ਭਾਰਤ ਲਈ ਡੈਬਿਊ ਕਰਨ ਵਾਲਾ ਸਭ ਤੋਂ ਘੱਟ ਉਮਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 