ਬਹਿਬਲ ਕਲਾਂ ਪਹੁੰਚੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ
ਮੋਰਚੇ ‘ਚ ਹੋਏ ਸ਼ਾਮਿਲ
ਚੰਡੀਗੜ੍ਹ,6ਅਪ੍ਰੈਲ(ਵਿਸ਼ਵ ਵਾਰਤਾ)- 2015 ਦੀਆਂ ਬਹਿਬਲ ਕਲਾਂ ਅਤੇ ਬਰਗਾੜੀ ਦੀਆਂ ਬੇਅਦਬੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਦੇ ਇਨਸਾਫ ਦੀ ਮੰਗ ਨੂੰ ਲੈ ਕੇ ਜੱਥੇਬੰਦੀਆਂ ਵੱਲੋੋਂ ਅੱਜ ਬਹਿਬਲ ਕਲਾਂ ਦੇ ਨੇੜੇ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰਕੇ ਪੱਕਾ ਮੋਰਚਾ ਲਗਾਇਆ ਗਿਆ ਹੈ। ਇਸ ਮੋਰਚੇ ਵਿੱਚ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵੀ ਸ਼ਾਮਿਲ ਹੋ ਗਏ ਹਨ।