• Latest
  • Trending
ਬਹੁਜਨ ਚਿੰਤਕ ਤੇ ਖਾਲਸਾ ਏਡ ਨੂੰ ਐਨਆਈਏ ਵਲੋਂ ਨੋਟਿਸ ਭੇਜਣਾ ਗੈਰ ਜਮਹੂਰੀ ਕਾਰਵਾਈ

ਬਹੁਜਨ ਚਿੰਤਕ ਤੇ ਖਾਲਸਾ ਏਡ ਨੂੰ ਐਨਆਈਏ ਵਲੋਂ ਨੋਟਿਸ ਭੇਜਣਾ ਗੈਰ ਜਮਹੂਰੀ ਕਾਰਵਾਈ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

6 hours ago
ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

7 hours ago
ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

7 hours ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

7 hours ago
SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

7 hours ago
ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

ਜੀਂਦ ‘ਚ ਸਿਲੰਡਰ ਬਲਾਸਟ; ਤੀਜੀ ਮੰਜ਼ਿਲ ਤੱਕ ਫੈਲੀ ਅੱਗ, ਇਕ ਦੀ ਮੌਤ

8 hours ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

10 hours ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

10 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

10 hours ago
Hindi News
English News
Saturday, July 18, 2026
No Result
View All Result
32 °c
Chandigarh
35 ° Sun
29 ° Mon
25 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹੁਜਨ ਚਿੰਤਕ ਤੇ ਖਾਲਸਾ ਏਡ ਨੂੰ ਐਨਆਈਏ ਵਲੋਂ ਨੋਟਿਸ ਭੇਜਣਾ ਗੈਰ ਜਮਹੂਰੀ ਕਾਰਵਾਈ

January 18, 2021
in ਸਿਆਸੀ, ਖਬਰਾਂ, ਪੰਜਾਬ
ਬਹੁਜਨ ਚਿੰਤਕ ਤੇ ਖਾਲਸਾ ਏਡ ਨੂੰ ਐਨਆਈਏ ਵਲੋਂ ਨੋਟਿਸ ਭੇਜਣਾ ਗੈਰ ਜਮਹੂਰੀ ਕਾਰਵਾਈ

ਬਹੁਜਨ ਚਿੰਤਕ ਤੇ ਖਾਲਸਾ ਏਡ ਨੂੰ ਐਨਆਈਏ ਵਲੋਂ ਨੋਟਿਸ ਭੇਜਣਾ ਗੈਰ ਜਮਹੂਰੀ ਕਾਰਵਾਈ

ਕੈਪਟਨ ਸਰਕਾਰ ਤੁਰੰਤ ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਦੀ ਮੀਟਿੰਗ ਸੱਦੇ

ਜਲੰਧਰ,18ਜਨਵਰੀ(ਵਿਸ਼ਵ ਵਾਰਤਾ)-ਜਲੰਧਰ : ਪੰਜਾਬ ਬਸਪਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜੀ ਨੇ ਬਹੁਜਨ ਨਾਲ ਜੁੜੇ ਚਿੰਤਕ, ਇਤਿਹਾਸਕਾਰ ਪ੍ਰੋਫੈਸਰ ਬਲਵਿੰਦਰਪਾਲ ਸਿੰਘ ਨੂੰ ਐਨਆਈਏ ਵਲੋਂ ਨੋਟਿਸ ਭੇਜਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਬਸਪਾ ਦੇ ਸਿਰਜਣਹਾਰ ਸਾਹਿਬ ਕਾਸ਼ੀ ਰਾਮ ਦੇ ਸਮੇਂ ਤੋਂ ਜੁੜੇ ਪ੍ਰੋ. ਬਲਵਿੰਦਰਪਾਲ ਨੂੰ ਇਸ ਮਸਲੇ ਵਿਚ ਜਾਣ ਬੁੁੁਝਕੇ ਘਸੀਟਿਆ ਗਿਆ ਹੈ। ਉਹ ਆਪਣੇ ਫੇਸਬੁੱਕ ਅਕਾਊਂਟ ’ਤੇ ਲਗਾਤਾਰ ਕਿਸਾਨ ਅੰਦੋਲਨ , ਦਲਿਤ ਤੇ ਸਿਖ ਏਕਤਾ ਬਾਰੇ ਲਿਖਦੇ ਆ ਰਹੇ ਹਨ ਤੇ ਉਨ੍ਹਾਂ ਨੂੰ ਪੰਜਾਬ ਸਮੇਤ ਕਈ ਹੋਰ ਦੇਸ਼ਾਂ ਵਿਚ ਵੀ ਬਾਖੂਬੀ ਪੜ੍ਹਿਆ ਜਾਂਦਾ ਹੈ। ਪ੍ਰੋ. ਬਲਵਿੰਦਰਪਾਲ ਸਿੰਘ ਆਪਣੇ ਲੇਖ ਫੇਸਬੁੱਕ ’ਤੇ ਸਾਂਝੇ ਕਰਦੇ ਆ ਰਹੇ ਹਨ। ਉਹਨਾਂ ਨੇ ਕਦੇ ਵੀ ਸੰਵਿਧਾਨਕ ਦਾਇਰੇ ਤੋਂਂ ਬਾਹਰ ਕਦੇ ਨਹੀਂ ਲਿਖਿਆ। ਉਹਨਾਂਂ ਦਾ ਗੈਰਕਾਨੂੰਨੀ ਜਥੇਬੰਦੀ ਸਿੱਖਸ ਫਾਰ ਜਸਟਿਸ ਨਾਲ ਕਿਸੇ ਵੀ ਤਰ੍ਹਾਂ ਦਾ ਕੋੋੋਈ ਵਾਸਤਾ ਨਹੀਂ ਹੈ।
ਸਰਦਾਰ ਗੜ੍ਹੀ ਨੇ ਕਿਹਾ ਕਿ ਕਿਸਾਨ ਅੰਦੋਲਨ ਲਈ ਲੰਗਰ, ਵਸਤਰ, ਮੈਡੀਕਲ ਤੇ ਹੋਰ ਪ੍ਰਬੰਧ ਕਰ ਰਹੀ ਮਨੁੱਖੀ ਸੇਵਾ ਦੀ ਜਥੇਬੰਦੀ ਖਾਲਸਾ ਏਡ ਨੂੰ ਨੋਟਿਸ ਭੇਜਣਾ ਗੈਰ ਜਮਹੂਰੀ ਤੇ ਮਨੁੱਖਤਾ ਵਿਰੋਧੀ ਕਾਰਵਾਈ ਹੈ। ਉਹਨਾਂ ਕਿਹਾ ਕਿ ਬਹੁਜਨ ਸਮਾਜ ਇਸ ਸੰਸਥਾ ਦਾ ਹਮੇਸ਼ਾਂ ਧੰਨਵਾਦੀ ਹੈ ਕਿ ਇਸ ਨੇ ਉੜੀਸਾ ਗੁਜਰਾਤ ਕੇਰਲਾ ਆਦਿ ਵਿਚ ਕੁਦਰਤੀ ਆਫਤਾਂ ਭੂਚਾਲ਼ ਤੇ ਤੂਫਾਨ ਦੌਰਾਨ ਗਰੀਬਾਂ ਤੇ ਕਮਜੋਰ ਵਰਗਾਂ ਦੀ ਸਹਾਇਤਾ ਕੀਤੀ। ਖਾਲਸਾ ਏਡ ਨੇ ਪੰਜਾਬ ਵਿਚ ਵੀ ਹੜਾਂ ਦੌਰਾਨ ਗਰੀਬਾਂ ਲਈ ਟੁਟ ਚੁਕੇ ਘਰਾਂ ਦੀ ਮੁਰੰਮਤ ਕਰਵਾਕੇ ਦਿਤੀ। ਉਹਨਾਂ ਕਿਹਾ ਕਿ ਕਿਸਾਨ ਆਗੂ ਸ਼੍ਰੀ ਬਲਦੇਵ ਸਿੰਘ ਸਿਰਸਾ ਪ੍ਰਧਾਨ ਲੋਕ ਭਲਾਈ ਇਨਸਾਫ਼ ਵੈਲਫੇਅਰ ਸੁਸਾਇਟੀ, ਪਟਿਆਲਾ ਤੋਂ ਪੱਤਰਕਾਰ ਬਲਤੇਜ ਪੰਨੂੰ, ਦੀਪ ਸਿੱਧੂ ਤੇ ਉਸਦੇ ਭਰਾ ਮਨਦੀਪ ਸਿੰਘ ਸਿੱਧੂ, ਅੰਮ੍ਰਿਤਸਰ ਤੋਂ ਪਰਮਜੀਤ ਸਿੰਘ ਅਕਾਲੀ, ਹੁਸ਼ਿਆਰਪੁਰ ਤੋਂ ਨੋਬਲਜੀਤ ਸਿੰਘ, ਲੁਧਿਆਣਾ ਤੋਂ ਜੰਗ ਸਿੰਘ ਤੇ ਪਰਦੀਪ ਸਿੰਘ, ਬਰਨਾਲਾ ਤੋਂ ਸੁਰਿੰਦਰ ਸਿੰਘ ਠੀਕਰੀਵਾਲਾ, ਜਲੰਧਰ ਤੋਂ ਭਾਈ ਜਸਬੀਰ ਸਿੰਘ ਰੋਡੇ, ਅਮਰਕੋਟ ਤੋਂ ਪਲਵਿੰਦਰ ਸਿੰਘ, ਲੁਧਿਆਣਾ ਤੋਂ ਇੰਦਰਪਾਲ ਸਿੰਘ ਜੱਜ, ਅੰਮ੍ਰਿਤਸਰ ਤੋਂ ਰਣਜੀਤ ਸਿੰਘ ਦਮਦਮੀ ਟਕਸਾਲ, ਹੁਸ਼ਿਆਰਪੁਰ ਤੋਂ ਕਰਨੈਲ ਸਿੰਘ ਦਸੂਹਾ, ਸ੍ਰੀ ਮੁਕਤਸਰ ਸਾਹਿਬ ਤੋਂ ਪੱਤਰਕਾਰ ਜਸਵੀਰ ਸਿੰਘ ਸਣੇ ਵੀਹ ਲੋਕਾਂ ਨੂੰ ਜਾਰੀ ਕੀਤੇ ਸੰਮਨ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਭੇਜੇ ਗਏ ਹਨ। ਇਸ ਤੋਂ ਇਲਾਵਾ ਲੁਧਿਆਣਾ ਦੇ ਇੱਕ ਟਰਾਂਸਪੋਰਟਰ, ਜਿਹੜਾ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਜਾਣ ਵਾਲਿਆਂ ਨੂੰ ਮੁਫ਼ਤ ਬੱਸ ਸੇਵਾ ਦੇ ਰਿਹਾ ਸੀ, ਇੱਕ ਨਟ-ਬੋਲਟ ਬਣਾਉਣ ਵਾਲੇ ਕਾਰਖਾਨੇਦਾਰ ਤੇ ਇੱਕ ਕੇਬਲ ਟੀ ਵੀ ਅਪ੍ਰੇਟਰ, ਜਿਹੜੇ ਬੱਸਾਂ ਲਈ ਡੀਜ਼ਲ ਦੀ ਸੇਵਾ ਕਰਦੇ ਸਨ, ਆਦਿ ਨੂੰ ਵੀ ਨੋਟਿਸ ਭੇਜੇ ਗਏ ਹਨ । ਅਜਿਹਾ ਕਰਨਾ ਸੰਵਿਧਾਨਕ ਹੱਕਾ ਦੀ ਉਲੰਘਣਾ ਹੈ ਕਿਉਂਕਿ ਕਿਸਾਨ ਮੋਰਚਾ ਸ਼ਾਂਤਮਈ ਚਲ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਹੋਸ਼ ਵਿੱਚ ਆਕੇ ਆਪਣੀ ਜ਼ਿੱਦ ਛੱਡਦਿਆਂ ਦੇਸ ਹਿਤਾਂ ਲਈ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦਾ ਰਾਹ ਫੜਨਾ ਚਾਹੀਦਾ ਹੈ।
ਉਹਨਾਂ ਇਹ ਵੀ ਕਿਹਾ ਕਿ ਕੌਮੀ ਜਾਂਚ ਏਜੰਸੀ ਸੰਵਿਧਾਨ ਦੇ ਘੇਰੇ ਤੋਂ ਬਾਹਰ ਹੋਣ ਕਰ ਕੇ ਇਸ ਨੂੰ ਸੂਬਿਆਂ ਦੀ ਜਾਣਕਾਰੀ ਤੋਂ ਬਗੈਰ ਕੇਸ ਦਰਜ ਕਰਨ ਦਾ ਕੋਈ ਹਕ ਨਹੀਂ ਹੋਣਾ ਚਾਹੀਦਾ। ਕਿਉਂਕਿ ਅਮਨ ਕਾਨੂੰਨ ਨੂੰ ਬਰਕਰਾਰ ਰਖਣਾ ਸੂਬਿਆਂ ਦਾ ਅੰਦਰੂਨੀ ਮਸਲਾ ਹੈ। ਇਸ ਲਈ ਇਹ ਸੂਬਿਆਂ ਦੇ ਕੰਮ ਵਿਚ ਸਿਧੀ ਦਖਲਅੰਦਾਜੀ ਸੰਵਿਧਾਨ ਦਾ ਅਪਮਾਨ ਹੈ। ਬਸਪਾ ਪੰਜਾਬ ਨੇ ਕੈਪਟਨ ਸਰਕਾਰ ਕੋਲੋ ਮੰਗ ਕੀਤੀ ਹੈ ਕਿ ਹੁਣ ਜਦੋਂ ਕਿ ਉਹ ਕਿਸਾਨ ਸੰਘਰਸ਼ ਦੀ ਹਮਾਇਤ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਕੌਮੀ ਜਾਂਚ ਏਜੰਸੀ ਦੀ ਇਸ ਗੈਰਜਮਹੂਰੀ ਕਾਰਵਾਈ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਮਾਮਲੇ ਬਾਰੇ ਕੈਪਟਨ ਸਰਕਾਰ ਪੰਜਾਬ ਅਸੈਂਬਲੀ ਦਾ ਉਚੇਚਾ ਸੈਸ਼ਨ ਬੁਲਾ ਕੇ ਕੌਮੀ ਜਾਂਚ ਏਜੰਸੀ ਦੀ ਗੈਰ ਸੰਵਿਧਾਨਕ ਬਣਤਰ ਨੂੰ ਰੱਦ ਕਰਨ ਦਾ ਮਤਾ ਵੀ ਪਾਉਣਾ ਚਾਹੀਦਾ ਹੈ ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਦੀ ਸਾਂਝੀ ਮੀਟਿੰਗ ਬੁਲਾਉਣੀ ਚਾਹੀਦੀ ਹੈ। ਇਸ ਮੌਕੇ ਸੂਬਾ ਜਨਰਲ ਸਕੱਤਰ ਡਾ ਨਛੱਤਰ ਪਾਲ, ਸ਼੍ਰੀ ਚਮਕੌਰ ਸਿੰਘ ਵੀਰ, ਦਰਸ਼ਨ ਸਿੰਘ ਝਲੂਰ, ਰਾਣੀ ਕੌਰ ਫਰਵਾਹੀ, ਅਮਰੀਕ ਸਿੰਘ ਕਾਲਾ, ਰਣਧੀਰ ਸਿੰਘ ਨਾਗਰਾ, ਜਗਤਾਰ ਸਿੰਘ ਵਾਲੀਆਂ, ਰਾਮ ਸਿੰਘ ਸੁਨਾਮ, ਆਦਿ ਹਾਜ਼ਿਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ ‘ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ

by Jaspreet Kaur
July 17, 2026
0

ਕ੍ਰਿਕਟ ਜਗਤ ਤੋਂ ਦੁਖਦਾਈ ਖ਼ਬਰ:ਛੇ ਗੇਂਦਾਂ 'ਤੇ ਛੇ ਛੱਕੇ ਲਗਾਉਣ ਵਾਲੇ ਦੁਨੀਆ ਦੇ ਪਹਿਲੇ ਕ੍ਰਿਕਟਰ ਦਾ ਦਿਹਾਂਤ ਨਵੀ ਦਿੱਲੀ, 17...

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ

by Jaspreet Kaur
July 17, 2026
0

ਮੈਕਸੀਕੋ ਵਿੱਚ ਮਹਿਸੂਸ ਹੋਏ ਭੂਚਾਲ ਦੇ ਜ਼ਬਰਦਸਤ ਝਟਕੇ, ਸੁਨਾਮੀ ਦਾ ਅਲਰਟ ਜਾਰੀ ਨਵੀ ਦਿੱਲੀ, 17 ਜੁਲਾਈ 2026 (ਵਿਸ਼ਵ ਵਾਰਤਾ): ਮੈਕਸੀਕੋ...

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ

by Ankit
July 17, 2026
0

ਗੈਂਗਸਟਰਾਂ 'ਤੇ ਵਾਰ ਦਾ 178ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ; 309 ਕਾਬੂ — ਪੁਲਿਸ ਟੀਮਾਂ ਨੇ 241 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 