• Latest
  • Trending
ਬਹੁਜਨ ਸਮਾਜ ਪਾਰਟੀ ਨੇ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ਦਾ ਕੀਤਾ ਆਯਜਨ

ਬਹੁਜਨ ਸਮਾਜ ਪਾਰਟੀ ਨੇ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ਦਾ ਕੀਤਾ ਆਯਜਨ

5 years ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

10 minutes ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

26 minutes ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

29 minutes ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

33 minutes ago
ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

36 minutes ago
ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

38 minutes ago
ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

39 minutes ago
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

46 minutes ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

53 minutes ago
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

57 minutes ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹੁਜਨ ਸਮਾਜ ਪਾਰਟੀ ਨੇ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ਦਾ ਕੀਤਾ ਆਯਜਨ

September 11, 2021
in ਸਿਆਸੀ, ਖਬਰਾਂ, ਚੰਡੀਗੜ੍ਹ, ਧਾਰਮਿਕ, ਪੰਜਾਬ, ਬਠਿੰਡਾ, ਮਾਨਸਾ, ਮੋਗਾ
ਬਹੁਜਨ ਸਮਾਜ ਪਾਰਟੀ ਨੇ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ਦਾ ਕੀਤਾ ਆਯਜਨ

ਬਹੁਜਨ ਸਮਾਜ ਪਾਰਟੀ ਨੇ ਬਾਬਾ ਜੀਵਨ ਸਿੰਘ ਦੀ ਯਾਦ ਨੂੰ ਸਮਰਪਿਤ ਸਮਾਗਮ ਦਾ ਕੀਤਾ ਆਯਜਨ

ਬੁਢਲਾਡਾ, 11 ਸਤੰਬਰ (ਵਿਸ਼ਵ ਵਾਰਤਾ):”ਬਾਬਾ ਜੀਵਨ ਸਿੰਘ ਨੂੰ ਅਣਗੌਲਿਆ ਜਾਣਾ ਬਹੁਜਨ ਸਮਾਜ ਦੀ ਬੇਪੱਤੀ ਹੈ ਅਤੇ ਬਹੁਜਨ ਸਮਾਜ ਦੇ ਨਾਲ ਅਜਿਹਾ ਪਹਿਲੀ ਵਾਰ ਨਹੀਂ ਹੋਇਆ ਸਗੋਂ ਸਰਕਾਰਾਂ ਅਤੇ ਪੰਥ ਦੇ ਠੇਕੇਦਾਰਾਂ ਵੱਲੋਂ ਅਕਸਰ ਹੀ ਬਹੁਜਨ ਸਮਾਜ ਦੇ ਰਹਿਬਰਾਂ ਅਤੇ ਬਜ਼ੁਰਗਾਂ ਨੂੰ ਅਣਗੌਲਿਆ ਜਾਂਦਾ ਰਿਹਾ ਹੈ। ਪਰ ਹੁਣ ਜ਼ਿਆਦਾ ਸਮਾਂ ਅਜਿਹਾ ਨਹੀਂ ਹੋਣਾ ਕਿਉਂਕਿ ਬਹੁਜਨ ਸਮਾਜ ਦੇ ਲੋਕਾਂ ਨੇ ਆਪਣੀ ਖੁਦ ਦੀ ਸੱਤਾ ਵਿੱਚ ਹਿੱਸੇਦਾਰੀ ਬਣਾਉਣ ਦਾ ਮਨ ਬਣਾ ਲਿਆ ਹੈ ਅਤੇ ਜਦੋਂ ਸੱਤਾ ‘ਚ ਬਹੁਜਨ ਸਮਾਜ ਦੀ ਹਿੱਸੇਦਾਰੀ ਹੋਣੀ ਹੈ ਤੇ ਬਹੁਜਨ ਸਮਾਜ ਦੇ ਰਹਿਬਰਾਂ ਨੂੰ ਅਣਗੌਲਿਆਂ ਕਰਨ ਦਾ ਤਾਂ ਸਵਾਲ ਹੀ ਪੈਦਾ ਨਹੀਂ ਹੁੰਦਾ ਸਗੋਂ ਉਨ੍ਹਾਂ ਨੂੰ ਉਹਨਾਂ ਦਾ ਬਣਦਾ ਸਤਿਕਾਰ ਦੇਣ ਲਈ ਬਹੁਜਨ ਸਮਾਜ ਦੀ ਸਰਕਾਰ ਵਧ ਚੜ੍ਹ ਕੇ ਕੰਮ ਕਰੇਗੀ।” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤਾ। ਉਹ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਖੇ ਸ਼ਨੀਵਾਰ ਨੂੰ ਬਾਬਾ ਜੀਵਨ ਸਿੰਘ ਜੀ ਨੂੰ ਯਾਦ ਕਰਨ ਲਈ ਰੱਖੇ ਗਏ ਸਮਾਗਮ ਦੌਰਾਨ ਹਾਜ਼ਰੀਨ ਨੂੰ ਸੰਬੋਧਤ ਕਰ ਰਹੇ ਸਨ ,ਜਿੱਥੇ ਪ੍ਰੋਗਰਾਮ ਦੀ ਅਗਵਾਈ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਨੇ ਕੀਤੀ। ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਦਿਆਂ ਹੀ ਬਾਬਾ ਜੀਵਨ ਸਿੰਘ ਜੀ ਦੇ ਨਾਮ ਤੇ ਯੁਨਿਵਰਸਿਟੀ ਬਣਾਈ ਜਾਵੇਗੀ ਅਤੇ ਗਜ਼ਟਿਡ ਛੁੱਟੀ ਦਾ ਵੀ ਬਸਪਾ ਸਰਕਾਰ ਵੱਲੋਂ ਪ੍ਰਬੰਧ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਬਾਬਾ ਜੀਵਨ ਸਿੰਘ ਜੀ ਨੂੰ ਫੁੱਲ ਅਰਪਿਤ ਕਰਦਿਆਂ ਉਨ੍ਹਾਂ ਨੂੰ ਯਾਦ ਕੀਤਾ। ਹਾਜ਼ਰ ਸੰਗਤਾਂ ਨੂੰ ਸੰਬੋਧਤ ਕਰਦਿਆਂ ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਇੱਕ ਪਾਰਟੀ ਨਹੀਂ ਸਗੋਂ ਇੱਕ ਅੰਦੋਲਨ ਹੈ ਜਿਹੜਾ ਹੁਣ ਨਹੀਂ ਬੀਤੇ ਡੇਢ ਸੌ ਸਾਲਾਂ ਤੋਂ ਲਗਾਤਾਰ ਚੱਲਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦਾ ਇਹ ਅੰਦੋਲਨ 1848 ਵਿੱਚ ਜੋਤੀਬਾ ਫੂਲੇ ਨੇ ਸ਼ੁਰੂ ਕੀਤਾ ਸੀ ਅਤੇ ਇਸ ਅੰਦੋਲਨ ਨੂੰ ਬਾਅਦ ਵਿੱਚ ਛਤਰਪਤੀ ਸਾਹੂ ਤੇ ਫਿਰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਅੱਗੇ ਵਧਾਇਆ ਅਤੇ ਫਿਰ ਸਾਹਿਬ ਕਾਂਸ਼ੀ ਰਾਮ ਜੀ ਇਸ ਅੰਦੋਲਨ ਵਿੱਚ ਆਏ ਅਤੇ ਇਹ ਅੰਦੋਲਨ ਨਿਰੰਤਰ, ਨਿਰਵਿਘਨ ਚੱਲਦਾ ਆ ਰਿਹਾ ਹੈ। ਸ. ਗੜ੍ਹੀ ਨੇ ਕਿਹਾ ਕਿ ਹਾਲਾਂਕਿ ਪੰਜਾਬ ਵਿੱਚ ਇਸ ਤੋਂ ਪਹਿਲਾਂ 1984 ਤੋਂ ਲੈ ਕੇ 1994 ਤੱਕ ਸਿੱਖ ਅੰਦੋਲਨ ਚੱਲਿਆ ਜਿਸ ਦੌਰਾਨ ਸਾਲ 1991 ਵਿਚ ਸਿੱਖ ਅੰਦੋਲਨ ਨੇ ਵੱਡੇ ਪੱਧਰ ਤੇ ਵੋਟਾਂ ਦੇ ਬਾਈਕਾਟ ਦਾ ਸੱਦਾ ਦਿੱਤਾ ਸੀ, ਪਰ ਬਸਪਾ ਦਾ ਇਹ ਅੰਦੋਲਨ ਉਸ ਸਮੇਂ ਵੀ ਨਹੀਂ ਸ ਿਰੁਕਿਆ। ਉਨ੍ਹਾਂ ਕਿਹਾ ਕਿ ਬਸਪਾ ਨੇ ਉਸ ਸਮੇਂ ਵੀ ਆਪਣਾ ਅੰਦੋਲਨ ਚੱਲਦਾ ਰੱਖਿਆ ਸੀ ਅਤੇ 1991 ਵਿੱਚ ਬਸਪਾ ਦੇ 9 ਵਿਧਾਇਕ ਬਣੇ ਸੀ। ਇਸੇ ਤਰ੍ਹਾਂ ਨਾਲ ਅੱਜ ਵੀ ਜੋ ਕਿਸਾਨ ਅੰਦੋਲਨ ਚੱਲ ਰਿਹਾ ਹੈ, ਬਹੁਜਨ ਸਮਾਜ ਪਾਰਟੀ ਉਸਦਾ ਸਮਰਥਨ ਕਰਦੀ ਹੈ ਤੇ ਬਸਪਾ ਦਾ ਅੰਦੋਲਨ ਨਹੀਂ ਰੁਕੇਗਾ।ਬਸਪਾ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਆਗੂਆਂ ਨੂੰ ਅਪੀਲ ਕਰਦੇ ਹਨ ਕਿ ਜਿਸ ਤਰ੍ਹਾਂ ਬਹੁਜਨ ਸਮਾਜ ਪਾਰਟੀ ਕਿਸਾਨ ਅੰਦੋਲਨ ਦਾ ਸਮਰਥਨ ਕਰਦੀ ਹੈ, ਉਹ (ਕਿਸਾਨ ਜਥੇਬੰਦੀਆਂ ਤੇ ਕਿਸਾਨ ਆਗੂ) ਵੀ ਬਹੁਜਨ ਸਮਾਜ ਪਾਰਟੀ ਦਾ ਸਮਰਥਨ ਕਰਨ ਕਿਉਂਕਿ ਬਸਪਾ ਜਿਨ੍ਹਾਂ ਦੇ ਲਈ ਲੜ ਰਹੀ ਹੈ ਉਹ ਵੀ ਦੇਸ਼ ਦੇ ਵਿੱਚ ਹਕੂਮਤਾਂ ਦੇ ਸਤਾਏ ਹੋਏ ਹਨ ਤੇ ਹਜ਼ਾਰਾਂ ਸਾਲਾਂ ਤੋਂ ਨਿਮਾਣੇ, ਨਿਆਸਰੇ, ਨਿਓਟੇ, ਨਿਪੱਤੇ, ਨਿਘਰ੍ਹੇ ਨੇ ਅਤੇ ਕਿਸਾਨਾਂ ਨੂੰ ਵੀ ਹਕੂਮਤ ਨੇ ਨਿਘਰ੍ਹਾ ਤੇ ਨਿਧਰ੍ਹਾ ਕਰ ਦਿੱਤਾ ਹੈ ਇਸਲਈ ਨਿਘਰ੍ਹੇ ਤੇ ਨਿਧਰ੍ਹੇ ਲੋਕਾਂ ਨੂੰ ਇੱਕ ਦੂਸਰੇ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਸਪਾ ਦਾ ਅੰਦੋਲਨ ਬਹੁਤ ਪੁਰਾਣਾ ਅਤੇ ਨਿਰੰਤਰ ਚੱਲਦਾ ਆ ਰਿਹਾ ਹੈ ਜੋ ਰੁਕੇਗਾ ਨਹੀਂ। ਇਸ ਮੌਕੇ ਸਥਾਨਕ ਆਗੂਆਂ ਵੱਲੋਂ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸਮੇਤ ਹੋਰ ਪਤਵੰਤੇ ਆਗੂਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਸੂਬਾ ਜਨਰਲ ਸੱਕਤਰ ਕੁਲਦੀਪ ਸਿੰਘ ਸਰਦੂਲਗੜ੍ਹ ਤੋਂ ਇਲਾਵਾ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਗੁਰਦੀਪ ਸਿੰਘ ਮਾਖਾ, ਜ਼ਿਲ੍ਹਾ ਇੰਚਾਰਜ ਸਰਬਰ ਕੁਰੈਸ਼ੀ, ਨਗਿੰਦਰ ਸਿੰਘ, ਜ਼ਿਲ੍ਹਾ ਵਾਈਸ ਪ੍ਰਧਾਨ ਸੁਖਦੇਵ ਸਿੰਘ ਭੀਖੀ, ਹਲਕਾ ਜਨਰਲ ਸਕੱਤਰ ਕੱਕੂ ਸਿੰਘ, ਜ਼ਿਲ੍ਹਾ ਸਕੱਤਰ ਤੇਜਾ ਸਿੰਘ ਬਰੇਟਾ, ਹਲਕਾ ਪ੍ਰਧਾਨ ਬਲਵੀਰ ਸਿੰਘ, ਹਲਕਾ ਇੰਚਾਰਜ ਸ਼ੇਰ ਸਿੰਘ ਸੇਠ, ਬੀ.ਵਾਈ.ਐਫ ਜ਼ਿਲ੍ਹਾ ਇੰਚਾਰਜ ਹਰਦੀਪ ਗੱਗੀ, ਲੋਕਸਭਾ ਇੰਚਾਰਜ ਰਜਿੰਦਰ ਸਿੰਘ ਭੀਖੀ, ਹਲਕਾ ਜਨਰਲ ਸਕੱਤਰ ਭੋਲਾ ਸਿੰਘ, ਮੀਤ ਪ੍ਰਧਾਨ ਬੂਟਾ ਸਿੰਘ, ਕੈਸ਼ੀਅਰ ਜਸਵਿੰਦਰ ਸਿੰਘ ਜੱਸਾ, ਸ਼ਹਿਰੀ ਪ੍ਰਧਾਨ ਬਲਜੀਤ ਸਿੰਘ, ਸਕੱਤਰ ਦੇਵੀ ਦਿਆਲ, ਜਗਦੀਸ਼ ਬਰੇਟਾ ਆਦਿ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

by Ankit
July 9, 2026
0

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਜੁਲਾਈ...

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

by Ankit
July 9, 2026
0

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ,...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

by Ankit
July 9, 2026
0

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

by Jaspreet Kaur
July 9, 2026
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਚੰਡੀਗੜ੍ਹ, 9 ਜੁਲਾਈ 2026 (ਵਿਸ਼ਵ ਵਾਰਤਾ): ਪੰਜਾਬ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

by Ankit
2 days ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 