• Latest
  • Trending
ਬਹੁਜਨ ਸਮਾਜ ਪਾਰਟੀ ਨੇ ਸੰਗਰੂਰ ਵਿਖੇ ਮੁਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਕੀਤਾ ਘਿਰਾਓ

ਬਹੁਜਨ ਸਮਾਜ ਪਾਰਟੀ ਨੇ ਸੰਗਰੂਰ ਵਿਖੇ ਮੁਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਕੀਤਾ ਘਿਰਾਓ

4 years ago
ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

51 minutes ago
ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

52 minutes ago
ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

54 minutes ago
ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

55 minutes ago
ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

ਭਾਰਤੀ ਕੋਸਟ ਗਾਰਡ ਨੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼ ; 3,000 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ

55 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 52 ਮਾਮਲੇ ਆਏ ਸਾਹਮਣੇ ; ਇੱਕ FIR ਦਰਜ

56 minutes ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਦੂਜਾ ਵਨਡੇ ਜਾਰੀ -ਵੈਸਟਇੰਡੀਜ਼ ਨੇ ਗਵਾਈ ਪਹਿਲੀ ਵਿਕਟ

59 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

Haryana DGP ਦੀ ਅਪਰਾਧੀਆਂ ਨੂੰ ਚੇਤਾਵਨੀ—ਪੁਲਿਸ ’ਤੇ ਬੰਦੂਕ ਚੁੱਕੀ ਤਾਂ ਬੰਦੂਕ ਨਾਲ ਮਿਲੇਗਾ ਜਵਾਬ

1 hour ago
ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

2 hours ago
Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

Punjab: ਆਉਣ ਵਾਲੇ ਦਿਨਾਂ ‘ਚ ਪੰਜਾਬ ਕਾਂਗਰਸ ਨੂੰ ਮਿਲ ਸਕਦਾ ਨਵਾਂ ਪ੍ਰਧਾਨ !

2 hours ago
Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

Asian Games ‘ਚ ਭਾਰਤ ਨੂੰ ਅੱਜ ਦਿਨ ਦਾ ਚੌਥਾ ਗੋਲਡ

3 hours ago
Hindi News
English News
Wednesday, September 30, 2026
No Result
View All Result
33 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹੁਜਨ ਸਮਾਜ ਪਾਰਟੀ ਨੇ ਸੰਗਰੂਰ ਵਿਖੇ ਮੁਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਕੀਤਾ ਘਿਰਾਓ

June 9, 2022
in ADMINISTRATION, CRIME, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਬਦਲੀਆਂ
ਬਹੁਜਨ ਸਮਾਜ ਪਾਰਟੀ ਨੇ ਸੰਗਰੂਰ ਵਿਖੇ ਮੁਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਕੀਤਾ ਘਿਰਾਓ

ਆਪ ਸਰਕਾਰ ਦਾ ਦਲਿਤਾਂ,ਪਿਛੜੇ ਵਰਗਾਂ ਤੇ ਮਜ਼ਦੂਰ ਵਿਰੋਧੀ ਚੇਹਰਾ ਬੇਨਕਾਬ ਹੋਇਆ, ਅਸੀ ਚੁੱਪ ਨਹੀਂ ਬੈਠਾਂਗੇ – ਜਸਵੀਰ ਸਿੰਘ ਗੜ੍ਹੀ

ਸੰਗਰੂਰ 9 ਜੂਨ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਗਿਆ, ਜਿਸਦੀ ਅਗਵਾਈ ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕੀਤੀ। ਕਹਿਰ ਦੀ ਧੁੱਪ ਵਿਚ ਬਸਪਾ ਵਰਕਰਾਂ ਤੇ ਲੀਡਰਸ਼ਿਪ ਨੇ ਨੀਲੇ ਝੰਡਿਆਂ ਦੇ ਜਾਹੋ ਜਲਾਲ ਨਾਲ ਪੂਰੇ ਸ਼ਹਿਰ ਵਿਚ ਅੱਠ ਕਿਲੋਮੀਟਰ ਦੇ ਲਗਭਗ ਰੋਸ਼ ਮਾਰਚ ਕੱਢਿਆ, ਜਿਸ ਵਿਚ ਡੇਢ ਦੋ ਕਿਲੋਮੀਟਰ ਲੰਬਾ ਗੱਡੀਆਂ, ਮੋਟਰ ਸਾਈਕਲ, ਪੈਦਲ ਕਾਫ਼ਲਾ ਲਗਾਤਾਰ ਸਰਕਾਰ ਵਿਰੋਧੀ ਨਾਅਰੇਬਾਜੀ ਕਰਦਾ ਮੁੱਖ ਮੰਤਰੀ ਦੀ ਕੋਠੀ ਵੱਲ ਵਧਿਆ, ਜਿਸਦੀ ਅਗਵਾਈ ਬਸਪਾ ਸੂਬਾ ਪ੍ਰਧਾਨ ਨੇ ਖੁਦ ਸਾਇਕਲ ਚਲਾਕੇ ਕੀਤੀ। ਇਹ ਕਾਫਲਾ ਗੁਰੂਦਵਾਰਾ ਨਾਨਕਿਆਣਾ ਸਾਹਿਬ ਤੋਂ ਚਲਕੇ ਮੁੱਖ ਬਾਜ਼ਾਰ ਤੋਂ ਹੁੰਦਾ ਹੋਇਆ ਮੁੱਖ ਮੰਤਰੀ ਦੀ ਰਿਹਾਇਸ਼ ਤੇ ਪੁੱਜਾ। ਇਸ ਮੌਕੇ ਸੰਗਰੂਰ ਤੇ ਬਠਿੰਡਾ ਲੋਕ ਸਭਾ ਦੇ ਵਰਕਰ ਹੁੰਮ ਹੁੰਮਾ ਕੇ ਪੁੱਜੇ।
ਸ.ਗੜ੍ਹੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪੰਜਾਬ ਸਰਕਾਰ ਦੇ 80 ਦਿਨਾਂ ਸਰਕਾਰ ਵਿਚ ਮਜ਼ਦੂਰਾਂ/ਗਰੀਬਾਂ ਦੀਆਂ ਮੰਗਾਂ ਦੀ ਅਣਦੇਖੀ ਕੀਤੀ ਗਈ ਹੈ ਜਿਵੇਂ ਦਿਹਾੜੀ ਵਿਚ ਵਾਧਾ, ਮਨਰੇਗਾ ਦਿਹਾੜੀ ਤੇ ਕੰਮ ਦੇ ਦਿਨਾਂ ਵਿੱਚ ਵਾਧਾ, ਗਰੀਬਾਂ ਦੇ ਕਰਜੇ ਮਾਫ਼ੀ ਦਾ ਮੁੱਦਾ, ਗਰੀਬਾਂ ਲਈ ਕੰਮ ਕਾਜ ਲਈ ਸਸਤੇ ਤੇ ਸੌਖੇ ਕਰਜੇ, ਨੀਲਾ ਤੇ ਲਾਭਪਾਤਰੀ ਕਾਰਡ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ, ਆਦਿ। ਪੰਜਾਬ ਦੇ ਪੰਚਾਇਤੀ ਜਮੀਨਾਂ ਦਾ ਤੀਜਾ ਹਿੱਸਾ ਅਨੁਸੂਚਿਤ ਜਾਤੀਆਂ ਲਈ , 1/3 ਪੱਛੜੀਆਂ ਸ਼੍ਰੇਣੀਆਂ ਲਈ, 1/3 ਸਾਂਝੇ ਵਰਗਾਂ ਲਈ ਰਾਖਵਾਂ ਕਰਨ ਲਈ ਬਸਪਾ ਨੇ ਪੰਜਾਬ ਵਿਚ ਲਾਮਬੰਦੀ ਸ਼ੁਰੂ ਕੀਤੀ ਹੈ। ਆਪ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਬਣਾਕੇ ਬਿਜਲੀ ਦੀਆਂ 600 ਯੂਨਿਟਾਂ ਮਾਫ਼ੀ ਦਾ ਵਾਅਦਾ ਤੇ 1000 ਰੁਪਿਆ ਸਾਰੀਆਂ ਔਰਤਾਂ ਲਈ ਦਾ ਵਾਅਦਾ, ਬੇਰੁਜਗਾਰਾਂ ਲਈ ਨੌਕਰੀ ਦਾ ਵਾਅਦਾ, ਕੱਚੇ ਮੁਲਾਜ਼ਿਮ ਪੱਕੇ ਕਰਨ ਦਾ ਵਾਅਦਾ, ਆਦਿ ਗਾਰੰਟੀਆਂ ਯਾਦ ਕਰਾਉਣ ਲਈ ਬਸਪਾ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੀ ਕਾਨੂੰਨ ਵਿਵਸਥਾ ਦੀ ਅਸਫ਼ਲਤਾ ਉਪਰ ਬੋਲਦਿਆ ਸ ਗੜ੍ਹੀ ਨੇ ਕਿਹਾ ਕਿ ਸਿੱਧੂ ਮੂਸੇਵਾਲੇ ਦਾ ਕਤਲ ਪੰਜਾਬ ਸਰਕਾਰ ਦੀ ਨਾਲਾਇਕੀ ਦਾ ਨਤੀਜ਼ਾ ਹੈ। ਅਨੁਸੂਚਿਤ ਵਰਗਾਂ ਦੀ 85ਵੀ ਸੰਵਿਧਾਨਿਕ ਸੋਧ ਤੇ ਰਾਖਵਾਂਕਰਨ ਨੀਤੀ, ਓਬੀਸੀ ਜਮਾਤਾਂ ਲਈ ਮੰਡਲ ਕਮਿਸ਼ਨ ਰਿਪੋਰਟ ਲਾਗੂ ਕਰਨ ਸਬੰਧੀ ਬਸਪਾ ਨੇ ਰੋਸ ਪ੍ਰਦਰਸ਼ਨ ਕੀਤਾ ਹੈ। ਬਸਪਾ ਪੰਜਾਬ ਦਾ ਇਹ ਅੰਦੋਲਨ ਡੇਰਾ ਬੱਸੀ ਵਿਖੇ 50 ਮਜ਼ਦੂਰਾਂ ਦੀਆਂ ਝੁੱਗੀਆਂ ਦੇ ਜਲਨ ਤੋਂ ਸ਼ੁਰੂ ਹੋਇਆ ਸੀ, ਜਿਸ ਵਿਚ ਇਕ ਡੇਢ ਸਾਲ ਦੀ ਬੱਚੀ ਵੀ ਅੱਗ ਨਾਲ ਜਲਕੇ ਮਰ ਗਈ ਸੀ।
ਇਸ ਕੜੀ ਵਿਚ 20 ਮਈ ਨੂੰ ਬਸਪਾ ਪੰਜਾਬ ਨੇ SDM ਡੇਰਾਬੱਸੀ ਦਫਤਰ ਦਾ ਘਿਰਾਓ ਕੀਤਾ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਸੀ। ਫਿਰ ਮਈ 27 ਨੂੰ ਮੋਹਾਲੀ ਜਿਲ੍ਹਾ ਡਿਪਟੀ ਕਮਿਸ਼ਨਰ ਦਾ ਘਿਰਾਓ ਕੀਤਾ ਗਿਆ। ਮਜ਼ਦੂਰਾਂ ਗਰੀਬਾਂ ਦਲਿਤਾਂ ਤੇ ਪਛੜੇ ਵਰਗਾਂ ਲਈ ਆਪ ਪਾਰਟੀ ਦੀ ਸਰਕਾਰ ਦਾ ਨਿਕੰਮਾ ਰਵਈਆਂ ਦੇਖਦੇ ਹੋਏ ਬਸਪਾ ਨੇ 9ਜੂਨ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਸੀ। ਸ ਗੜ੍ਹੀ ਨੇ ਕਿਹਾ ਲੇਕਿਨ ਅਫਸੋਸ ਹੈ ਅੱਜ ਭਗਵੰਤ ਮਾਨ ਘਰ ਛੱਡਕੇ ਫਰਾਰ ਹੈ। ਬਸਪਾ ਆਗੂਆਂ ਦਾ ਮੰਗ ਪੱਤਰ ਡਿਊਟੀ ਮੈਜਿਸਟਰੇਟ ਸ਼੍ਰੀ ਨੱਛਤਰ ਸਿੰਘ ਨੇ ਲਿਆ। ਸਟੇਜ ਚਲਾਉਣ ਦੀ ਕਾਰਵਾਈ ਸ਼੍ਰੀ ਚਮਕੌਰ ਸਿੰਘ ਵੀਰ ਨੇ ਕੀਤੀ।
ਇਸ ਮੌਕੇ ਸੂਬਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ, ਅਜੀਤ ਸਿੰਘ ਭੈਣੀ, ਬਲਦੇਵ ਸਿੰਘ, ਚਮਕੌਰ ਸਿੰਘ ਵੀਰ, ਲਾਲ਼ ਸਿੰਘ ਸੁਲਹਾਣੀ, ਮੀਨਾ ਰਾਣੀ, ਰਾਜਾ ਰਾਜਿੰਦਰ ਸਿੰਘ, ਦਰਸ਼ਨ ਸਿੰਘ ਝਲੂਰ, ਗੁਰਦੀਪ ਮਾਖਾ, ਲਖਵੀਰ ਸਿੰਘ ਨਿੱਕਾ, ਜੋਗਾ ਸਿੰਘ ਪਣੋਂਦੀਆਂ, ਗੁਰਮੇਲ ਚੁੰਬਰ, ਪਰਵੀਨ ਬੰਗਾ, ਜਸਵੰਤ ਰਾਏ, ਭਾਗ ਸਿੰਘ ਸਰੀਂਹ, ਅਮਰੀਕ ਸਿੰਘ ਕੈਂਥ, ਸ਼ਮਸ਼ਾਦ ਅੰਸਾਰੀ, ਰਣਧੀਰ ਸਿੰਘ ਨਾਗਰਾ, ਭੋਲਾ ਸਿੰਘ, ਬੰਤਾ ਸਿੰਘ ਕੈਂਪਰ, ਜਗਤਾਰ ਸਿੰਘ ਵਾਲੀਆਂ, ਜਗਰੂਪ ਸਿੰਘ, ਪਵਿੱਤਰ ਸਿੰਘ, ਨਿਰਮਲ ਸਿੰਘ ਮੱਟੂ, ਰਾਮ ਸਿੰਘ ਲੌਂਗੋਵਾਲ, ਜਗਦੀਸ਼ ਸ਼ੇਰਪੁਰੀ, ਹਰਬੰਸ ਹਰੀਗੜ੍ਹ, ਸੁਖਵਿੰਦਰ ਬਿੱਟੂ, ਲਾਲ ਚੰਦ ਔਜਲਾ, ਰਾਜਿੰਦਰ ਭੀਖੀ, ਜਗਦੀਪ ਗੋਗੀ, ਬਾਬੂ ਸਿੰਘ ਫਤਿਹਪੁਰ, ਜਸਵੀਰ ਜੱਸੀ, ਸੁਦਾਗਰ ਸਿੰਘ, ਰਣਜੀਤ ਕੁਮਾਰ, ਬਲਵਿੰਦਰ ਰੱਲ, ਹਰਜਿੰਦਰ ਬਿੱਲਾ, ਮਨੀ ਮਾਲਵਾ, ਵਿਕੀ ਬਹਾਦਰਕੇ, ਕੁਲਦੀਪ ਬਹਿਰਾਮ ਆਦਿ ਹਾਜ਼ਿਰ ਸਨ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

by Navjot
September 30, 2026
0

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ 'ਤੇ ਕੀਤੀ ਚਰਚਾ ਕੋਲੰਬੋ, 30 ਸਤੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ...

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Baththa’ 1 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
September 30, 2026
0

ਵਿਜੇ ਸੇਤੂਪਤੀ ਦੀ ਫਿਲਮ 'Baththa' 1 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 30 ਸਤੰਬਰ (ਵਿਸ਼ਵ ਵਾਰਤਾ): ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ...

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ

by Navjot
September 30, 2026
0

ਸੋਸ਼ਲ ਮੀਡੀਆ ਰਾਹੀਂ ਵਿਆਹ ਦਾ ਝਾਂਸਾ ਦੇ ਕੇ ਕੀਤੀ 11 ਕਰੋੜ ਦੀ ਠੱਗੀ, 6 ਕਾਬੂ ਮੰਦਸੌਰ, 30 ਸਤੰਬਰ (ਵਿਸ਼ਵ ਵਾਰਤਾ)...

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ

by Navjot
September 30, 2026
0

ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁਕਾਬਲੇ ਦੌਰਾਨ ਲਸ਼ਕਰ ਦਾ ਟਾਪ ਕਮਾਂਡਰ ਢੇਰ ਸ੍ਰੀਨਗਰ, 30 ਸਤੰਬਰ (ਵਿਸ਼ਵ ਵਾਰਤਾ): ਬਡਗਾਮ ਵਿਖੇ ਜੰਮੂ-ਕਸ਼ਮੀਰ ਪੁਲਿਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ ‘ਤੇ ਕੀਤੀ ਚਰਚਾ

by Navjot
September 30, 2026
0

ਭਾਰਤ ਅਤੇ ਸ਼੍ਰੀਲੰਕਾ ਨੇ ਦੁਵੱਲੇ ਮਾਮਲਿਆਂ ਅਤੇ ਸਮੁੰਦਰੀ ਮੁੱਦਿਆਂ 'ਤੇ ਕੀਤੀ ਚਰਚਾ ਕੋਲੰਬੋ, 30 ਸਤੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਸ਼੍ਰੀਲੰਕਾ...

Most Popular

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ ਸਤੰਬਰ ਦੀ ਤਨਖਾਹ ਨਾਲ ਮਿਲੇਗਾ

by Ankit
7 days ago
0

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦੀ ਸੌਗਾਤ, ਡੀ.ਏ. ਦਾ ਅੱਠ ਫੀਸਦੀ ਵਾਧਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 