• Latest
  • Trending
ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੀਆਂ 13 ਸੀਟਾਂ ਤੇ ਇਕੱਲੇ ਚੋਣ ਲੜਨ ਦਾ ਐਲਾਨ

ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੀਆਂ 13 ਸੀਟਾਂ ਤੇ ਇਕੱਲੇ ਚੋਣ ਲੜਨ ਦਾ ਐਲਾਨ

3 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

2 hours ago
CBI ਨੇ OSD ਰਾਜਬੀਰ ਘੁੰਮਣ ਤੋਂ ਲਗਭਗ 6 ਘੰਟੇ ਕੀਤੀ ਪੁੱਛਗਿੱਛ 

CBI ਨੇ OSD ਰਾਜਬੀਰ ਘੁੰਮਣ ਤੋਂ ਲਗਭਗ 6 ਘੰਟੇ ਕੀਤੀ ਪੁੱਛਗਿੱਛ 

2 hours ago
ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

2 hours ago
ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

4 hours ago
ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

ਚੰਡੀਗੜ੍ਹ ਦੀ ਸੁਖਨਾ ਝੀਲ ਬਣੀ ਰਾਮਸਰ ਸਾਈਟ ; ਭਾਰਤ ਵਿੱਚ ਰਾਮਸਰ ਸਾਈਟਾਂ ਦੀ ਗਿਣਤੀ ਹੋਈ 103

4 hours ago
1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

1st T20I : ਨਿਕੀ ਪ੍ਰਸਾਦ ਨੇ ਕੀਤਾ ਡੈਬਿਊ ; ਮੰਧਾਨਾ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਜ਼ਿੰਬਾਬਵੇ ਖਿਲਾਫ ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫੈਸਲਾ 

4 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

ਅਕਾਲ ਤਖ਼ਤ ਸਾਹਿਬ ਵੱਲੋਂ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ ਅਤੇ ਕੀਰਤਨ ਕਰਨ ’ਤੇ ਰੋਕ

5 hours ago
ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

5 hours ago
Amritsar : ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

Amritsar : ਅਕਾਲ ਤਖ਼ਤ ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

6 hours ago
ਪੁਲਿਸ ਨੇ ‘ਤਿਰੰਗਾ ਮਾਰਚ’ ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਪੁਲਿਸ ਨੇ ‘ਤਿਰੰਗਾ ਮਾਰਚ’ ਤੋਂ ਪਹਿਲਾਂ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

6 hours ago
ਭਾਰਤ-ਜਾਪਾਨ ਸਾਫ਼ ਊਰਜਾ, ਮਹੱਤਵਪੂਰਨ ਖਣਿਜਾਂ ਵਿੱਚ ਸਹਿਯੋਗ ਵਧਾਉਣਗੇ : ਵਿੱਤ ਮੰਤਰੀ 

ਭਾਰਤ-ਜਾਪਾਨ ਸਾਫ਼ ਊਰਜਾ, ਮਹੱਤਵਪੂਰਨ ਖਣਿਜਾਂ ਵਿੱਚ ਸਹਿਯੋਗ ਵਧਾਉਣਗੇ : ਵਿੱਤ ਮੰਤਰੀ 

6 hours ago
Hindi News
English News
Friday, October 16, 2026
No Result
View All Result
22 °c
Chandigarh
25 ° Sat
24 ° Sun
26 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੀਆਂ 13 ਸੀਟਾਂ ਤੇ ਇਕੱਲੇ ਚੋਣ ਲੜਨ ਦਾ ਐਲਾਨ

March 22, 2024
in ADMINISTRATION, MOHALI, Politics, Punjab-Chandigarh, ਸਿਆਸੀ, ਖਬਰਾਂ, ਖਰੜ, ਚੰਡੀਗੜ੍ਹ, ਦਿੱਲੀ, ਨਵਾਂਸ਼ਹਿਰ, ਪੰਜਾਬ
ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੀਆਂ 13 ਸੀਟਾਂ ਤੇ ਇਕੱਲੇ ਚੋਣ ਲੜਨ ਦਾ ਐਲਾਨ

ਬਹੁਜਨ ਸਮਾਜ ਪਾਰਟੀ 13 ਸੀਟਾਂ ਤੇ ਇਕੱਲੇ ਚੋਣ ਲੜੇਗੀ –
ਰਣਧੀਰ ਸਿੰਘ ਬੈਨੀਵਾ

ਜਲੰਧਰ 22 ਮਾਰਚ ( ਵਿਸ਼ਵ ਵਾਰਤਾ) -ਬਹੁਜਨ ਸਮਾਜ ਪਾਰਟੀ ਦੀ ਅੱਜ ਜਲੰਧਰ ਵਿਖੇ ਸੰਸਦੀ ਚੋਣਾਂ ਨੂੰ ਲੈ ਕੇ ਅਹਿਮ ਮੀਟਿੰਗ ਹੋਈ ਜਿਸ ਵਿੱਚ 13 ਲੋਕ ਸਭਾ ਦੀ ਲੀਡਰਸ਼ਿਪ ਨਾਲ ਪਾਰਲੀਮੈਂਟ ਵਾਈਜ ਮੀਟਿੰਗ ਕੀਤੀ। ਇਸ ਮੌਕੇ ਹਰੇਕ ਲੋਕ ਸਭਾ ਦੇ ਚਾਰ ਤੋਂ ਪੰਜ ਉਮੀਦਵਾਰਾਂ ਦੇ ਪੈਨਲ ਨੂੰ ਲੀਡਰਸ਼ਿਪ ਨਾਲ ਮੰਥਨ ਕੀਤਾ ਗਿਆ। ਮੀਟਿੰਗ ਵਿੱਚ ਬਹੁਜਨ ਸਮਾਜ ਪਾਰਟੀ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਹਾਜ਼ਰ ਸਨ। ਬੈਨੀਵਾਲ ਨੇ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਦਾ ਸੁਨੇਹਾ ਪਾਰਟੀ ਵਰਕਰਾਂ ਨਾਲ ਸਾਂਝਾ ਕਰਦਿਆਂ ਕਿਹਾ ਕਿ ਬਹੁਜਨ ਸਮਾਜ ਪਾਰਟੀ 13 ਲੋਕ ਸਭਾ ਸੀਟਾਂ ਤੇ ਇਕੱਲੀ ਚੋਣ ਲੜੇਗੀ। ਹਰ ਲੋਕ ਸਭਾ ਸੀਟ ਤੋਂ ਪੈਨਲ ਕੀਤੇ ਉਮੀਦਵਾਰਾਂ ਦੇ ਨਾਵਾਂ ਦੇ ਉੱਤੇ ਵਿਸਥਾਰ ਨਾਲ ਪਾਰਟੀ ਲੀਡਰਸ਼ਿਪ ਨਾਲ ਚਰਚਾ ਕੀਤੀ ਅਤੇ 31 ਮਾਰਚ ਤੱਕ ਪਾਰਟੀ ਲੀਡਰਸ਼ਿਪ ਨੂੰ ਪੈਨਲ ਦੇ ਨਾਵਾਂ ਵਿੱਚੋਂ ਇੱਕ ਉਮੀਦਵਾਰ ਤੇ ਆਮ ਰਾਏ ਬਣਾਉਣ ਦਾ ਸਮਾਂ ਦਿੱਤਾ। ਹਾਲਾਂਕਿ ਇਸ ਮੌਕੇ ਬਹੁਗਿਣਤੀ ਲੋਕ ਸਭਾਵਾਂ ਦੀ ਲੀਡਰਸ਼ਿਪ ਨੇ ਉਮੀਦਵਾਰ ਦੀ ਚੋਣ ਲਈ ਹਾਈ ਕਮਾਂਡ ਨੂੰ ਅਖਤਿਆਰ ਦਿੱਤੇ।  ਬੈਨੀਵਾਲ ਜੀ ਨੇ ਕਿਹਾ ਕਿ ਬਹੁਜਨ ਸਮਾਜ ਅਤੇ ਕੇਡਰ ਨੂੰ ਲਾਮਬੰਦ ਕਰਕੇ ਸਮਾਜਿਕ ਪਰਿਵਰਤਨ ਤੇ ਆਰਥਿਕ ਮੁਕਤੀ ਦੇ ਉਦੇਸ਼ ਦੀ ਪੂਰਤੀ ਲਈ ਸੱਤਾ ਤੇ ਕਬਜ਼ਾ ਕਰਨਾ ਬਸਪਾ ਦਾ ਮੁੱਖ ਨਿਸ਼ਾਨਾ ਹੈ। ਇਸ ਮੌਕੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ, ਸੂਬਾ ਇੰਚਾਰਜ ਵਿਧਾਇਕ ਡਾ. ਨਛੱਤਰ ਪਾਲ ਅਤੇ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਬਹੁਜਨ ਸਮਾਜ ਪਾਰਟੀ ਵੱਲੋਂ ਪੰਜਾਬ ਦੀਆਂ 13 ਸੀਟਾਂ ਤੇ ਇਕੱਲੇ ਚੋਣ ਲੜਨ ਦਾ ਐਲਾਨ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

CBI ਨੇ OSD ਰਾਜਬੀਰ ਘੁੰਮਣ ਤੋਂ ਲਗਭਗ 6 ਘੰਟੇ ਕੀਤੀ ਪੁੱਛਗਿੱਛ 

CBI ਨੇ OSD ਰਾਜਬੀਰ ਘੁੰਮਣ ਤੋਂ ਲਗਭਗ 6 ਘੰਟੇ ਕੀਤੀ ਪੁੱਛਗਿੱਛ 

by Navjot
October 16, 2026
0

CBI ਨੇ OSD ਰਾਜਬੀਰ ਘੁੰਮਣ ਤੋਂ ਲਗਭਗ 6 ਘੰਟੇ ਕੀਤੀ ਪੁੱਛਗਿੱਛ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)  ਮੁੱਖ ਮੰਤਰੀ ਭਗਵੰਤ...

ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ

by Navjot
October 16, 2026
0

ਪੰਜਾਬ ਪੁਲਿਸ ’ਚ ਫੇਰਬਦਲ: 9 PPS ਅਧਿਕਾਰੀਆਂ ਦੇ ਤਬਾਦਲੇ     ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)ਪੰਜਾਬ ਸਰਕਾਰ ਵੱਲੋਂ 9  PPS...

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

by Navjot
October 16, 2026
0

ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ   ਚੰਡੀਗੜ੍ਹ, 16 ਅਕਤੂਬਰ(ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 16, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ‘ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ

by Ranjit Singh
1 week ago
0

Punjab Weather: ਪੰਜਾਬ 'ਚ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਚੇਤਾਵਨੀ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 