ਬਹੁਮਤ ਹਾਸਲ ਕਰਨ ਤੋਂ ਬਾਅਦ ਬੋਲੀ ਭਾਜਪਾ ਉਮੀਦਵਾਰ ਕੰਗਨਾ ਰਣੌਤ
ਮੰਡੀ (ਹਿਮਾਚਲ ਪ੍ਰਦੇਸ਼), 4 ਜੂਨ (ਵਿਸ਼ਵ ਵਾਰਤਾ) ਬਹੁਮਤ ਹਾਸਲ ਕਰਨ ਤੋਂ ਬਾਅਦ ਭਾਜਪਾ ਉਮੀਦਵਾਰ ਕੰਗਨਾ ਰਣੌਤ ਖੁਸ਼ੀ ਜਾਹਿਰ ਕੀਤੀ ਮੰਡੀ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਕੰਗਨਾ ਰਣੌਤ ਨੇ ਕਿਹਾ, “ਲੋਕਾਂ ਦਾ ਅੱਜ ਪੀਐਮ ਮੋਦੀ ਵਿੱਚ ਜੋ ਵਿਸ਼ਵਾਸ ਹੈ, ਉਸੇ ਦਾ ਨਤੀਜਾ ਹੈ ਕਿ ਅਸੀਂ ਕੇਂਦਰ ਵਿੱਚ ਸਰਕਾਰ ਬਣਾਉਣ ਜਾ ਰਹੇ ਹਾਂ…”