• Latest
  • Trending
ਬਾਦਲਾਂ ਦੇ ਉਮੀਦਵਾਰ ਧਾਮੀ ਨੂੰ ਹਰਾ ਕੇ ਬੀਬੀ ਜਗੀਰ ਕੌਰ ਨੂੰ ਜਿਤਾਕੇ ਰਾਜਨੀਤੀ ਤੇ ਧਰਮ ਦਾ ਕੁੰਡਾ ਬਹਾਲ ਕੀਤਾ ਜਾਵੇ : ਭੋਮਾ

ਬਾਦਲਾਂ ਦੇ ਉਮੀਦਵਾਰ ਧਾਮੀ ਨੂੰ ਹਰਾ ਕੇ ਬੀਬੀ ਜਗੀਰ ਕੌਰ ਨੂੰ ਜਿਤਾਕੇ ਰਾਜਨੀਤੀ ਤੇ ਧਰਮ ਦਾ ਕੁੰਡਾ ਬਹਾਲ ਕੀਤਾ ਜਾਵੇ : ਭੋਮਾ

4 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

19 minutes ago
Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

26 minutes ago
Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

39 minutes ago
Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

1 hour ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ 17 ਨਵੰਬਰ ਨੂੰ

2 hours ago
U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

U19 Asia Cup Final: ਪਾਕਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

National: ਅਸਾਮ ਸੜਕ ਹਾਦਸੇ ਵਿੱਚ ਮ੍ਰਿਤਕਾਂ ਦੀ ਗਿਣਤੀ ਹੋਈ 24

3 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਤੀਜਾ ਦਿਨ

3 hours ago
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

Chhath Puja 2026: ਛਠ ਮਹਾਪਰਵ ਦਾ ਅੱਜ ਦੂਜਾ ਦਿਨ, ਸ਼ਰਧਾਲੂ ਕਰਨਗੇ ‘ਖਰਨਾ’ ਦੀ ਪੂਜਾ

4 hours ago
Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

Under-19 Men’s Asia Cup: ਫਾਈਨਲ ‘ਚ ਅੱਜ ਭਾਰਤ-ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ

4 hours ago
Hindi News
English News
Saturday, November 14, 2026
No Result
View All Result
30 °c
Chandigarh
20 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲਾਂ ਦੇ ਉਮੀਦਵਾਰ ਧਾਮੀ ਨੂੰ ਹਰਾ ਕੇ ਬੀਬੀ ਜਗੀਰ ਕੌਰ ਨੂੰ ਜਿਤਾਕੇ ਰਾਜਨੀਤੀ ਤੇ ਧਰਮ ਦਾ ਕੁੰਡਾ ਬਹਾਲ ਕੀਤਾ ਜਾਵੇ : ਭੋਮਾ

November 7, 2022
in ਸਿਆਸੀ, ਖਬਰਾਂ, ਪੰਜਾਬ
ਬਾਦਲਾਂ ਦੇ ਉਮੀਦਵਾਰ ਧਾਮੀ ਨੂੰ ਹਰਾ ਕੇ ਬੀਬੀ ਜਗੀਰ ਕੌਰ ਨੂੰ ਜਿਤਾਕੇ ਰਾਜਨੀਤੀ ਤੇ ਧਰਮ ਦਾ ਕੁੰਡਾ ਬਹਾਲ ਕੀਤਾ ਜਾਵੇ : ਭੋਮਾ

ਬਾਦਲਾਂ ਦੇ ਉਮੀਦਵਾਰ ਧਾਮੀ ਨੂੰ ਹਰਾ ਕੇ ਬੀਬੀ ਜਗੀਰ ਕੌਰ ਨੂੰ ਜਿਤਾਕੇ ਰਾਜਨੀਤੀ ਤੇ ਧਰਮ ਦਾ ਕੁੰਡਾ ਬਹਾਲ ਕੀਤਾ ਜਾਵੇ : ਭੋਮਾ

ਚੰਡੀਗੜ੍ਹ, 7ਨਵੰਬਰ(ਵਿਸ਼ਵ ਵਾਰਤਾ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਹ 9 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਪ੍ਰਧਾਨਗੀ ਤੇ ਬਾਕੀ ਅਹੁਦੇਦਾਰਾਂ ਦੀ ਚੋਣ ਮੌਕੇ ਬਾਦਲਾਂ ਦੀਆਂ ਜਲਾਲਤਾਂ ਵਾਲੀਆਂ ਤਖਤੀਆਂ ਤੇ ਗ਼ੁਲਾਮੀ ਦੇ ਪਟੇ ਗਲੋਂ ਲਾਹ ਕੇ ਆਜਾਦਾਨਾ ਸੋਚ ਨਾਨ ਜ਼ਮੀਰ ਦੀ ਅਵਾਜ਼ ਨਾਲ ਬਾਦਲ ਵਿਰੋਧੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਵੋਟਾਂ ਪਾ ਕੇ ਭਾਰੀ ਬਹੁਮਤ ਨਾਲ ਜਿਤਾਕੇ ਰਾਜਨੀਤੀ ਉਪਰ ਧਰਮ ਦਾ ਕੁੰਡਾ ਬਹਾਲ ਕੀਤਾ ਜਾਵੇ ਅਤੇ ਸਿੱਖੀ ਦੇ ਧਰਮ ਪ੍ਰਚਾਰ , ਪ੍ਰਸਾਰ ਦੇ ਬੰਦ ਪਏ ਦਰਵਾਜ਼ੇ ਖੋਲ੍ਹੇ ਜਾਣ ।
ਉਹਨਾਂ ਕਿਹਾ ਬਾਦਲ ਪ੍ਰਵਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਮੁੱਚਾ ਸਿਆਸੀਕਰਨ ਕਰਕੇ ਰੱਖ ਦਿੱਤਾ ਹੈ। ਜਿਸ ਨਾਲ਼ ਸਿੱਖ਼ੀ ਦਾ ਧਰਮ ਪ੍ਰਚਾਰ ਤੇ ਪ੍ਰਸਾਰ ਇੱਕ ਦਮ ਰੁੱਕ ਗਿਆ ਹੈ । ਹਰ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਬਾਦਲਾਂ ਨੇ ਨਿੱਜੀ ਟਰੱਸਟਾਂ ਵਿੱਚ ਬਦਲ ਕੇ ਰੱਖ ਦਿੱਤੀਆਂ ਹਨ ।
ਸ਼੍ਰੋਮਣੀ ਕਮੇਟੀ ਮਹਾਨ ਸੰਸਥਾ ਗੁਰਧਾਮਾਂ ਦੀ ਸੇਵਾ ਸੰਭਾਲ , ਸਿੱਖ਼ੀ ਦੇ ਪ੍ਰਚਾਰ ਪ੍ਰਸਾਰ ਲਈ ਤੇ ਮਨੁੱਖਤਾ ਦੀ ਭਲਾਈ ਲਈ ਬੇਹੱਦ ਕੁਰਬਾਨੀਆਂ ਵਾਸਤੇ ਬਣੀ ਸੀ । ਪਰ ਜਦੋਂ ਦਾ ਬਾਦਲ ਪ੍ਰਵਾਰ ਨੇ ਮਹਾਨ ਸਿੱਖ ਸੰਸਥਾਵਾਂ ਨੂੰ ਸਿਆਸੀ ਸ਼ਿਕੰਜੇ ਹੇਠ ਲਿਆ ਹੈ| ਉਸ ਸਮੇਂ ਤੋਂ ਸਿਆਸੀ ਦਰਵਾਜੇ ਰਾਹੀਂ ਸਿੱਖ ਵਿਰੋਧੀ ਤਾਕਤਾਂ ਘੁੱਸਪੈਠ ਕਰ ਗਈਆਂ ਹਨ।ਇਸ ਵੇਲੇ ਸਿੱਖੀ ਦਾਅ ਤੇ ਲਗੀ ਹੋਈ ਹੈ।ਅਕਾਲੀ ਦਲ ਬਾਦਲ ਦਾ ਵਾਇਆ ਸ਼੍ਰੋਮਣੀ ਕਮੇਟੀ ਤੇ ਜਦੋਂ ਦਾ ਸ੍ਰੀ ਅਕਾਲ ਤਖਤ ਸਾਹਿਬ ਤੇ ਕਬਜ਼ਾ ਕੀਤਾ ਹੋਇਆਂ ਹੈ,ਤਿੰਨਾਂ ਸੰਸਥਾਵਾਂ ਦੇ ਮੁੱਖੀ ਅਪਹਰਣ ਵਰਗੀ ਜੂਨ ਭੋਗ ਰਹੇ ਹਨ।ਇਨਾਂ ਦੀ ਸਿਆਸਤ ਨੇ ਧਰਮ ਦੇ ਸਾਰੇ ਰਸਤੇ ਰੋਕ ਲਏ ਹਨ।
ਬਾਦਲਾਂ ਦੀ ਸਿਆਸਤ ਨਾਲ ਜੁੜੇ ਲੋਕ ਇੱਕ-ਜੁੱਟ ਤੇ ਧਾਰਮਿਕ ਸਖਸ਼ੀਅਤਾਂ ਇੱਕ ਸੁਰ ਨਹੀੰ ਹਨ।ਮੌਜੂਦਾ ਹਾਲਾਤਾਂ ਚ ਧਰਮ ਤੇ ਭਾਰੂ ਪਈ ਸਿਆਸਤ ਦੂਰ ਕੀਤੀ ਜਾਵੇ।ਇਹ ਖਾਸ ਜ਼ਿਕਰਯੋਗ ਹੈ ਕਿ ਪੰਥ ਚੋਂ ਛੇਕੇ ਸੌਦਾ-ਸਾਧ ਨੂੰ ਬਿਨ੍ਹਾਂ ਮੰਗਿਆਂ ਮਾਫੀ ਅਕਾਲ ਤਖਤ ਸਾਹਿਬ ਤੋਂ ਦਿੱਤੀ ਗਈ ਤੇ ਤਖਤਾਂ ਦੇ ਜੱਥੇਦਾਰ ਮੁੱਖਮੰਤਰੀ( ਸ ਪ੍ਰਕਾਸ਼ ਸਿੰਘ ਬਾਦਲ ਸਮੇਂ) ਦੀ ਸਰਕਾਰੀ ਕੋਠੀ ਚੰਡੀਗੜ ਸੱਦ ਕੇ ਖਾਸ ਹਿਦਾਇਤਾਂ ਦਿਤੀਆਂ ਗਈਆਂ। ਬਰਗਾੜੀ ਬੇਅਦਬੀਆਂ ਤੇ ਬਹਿਬਲ ਗੋਲੀ ਕਾਂਡ ਅਤੇ ਗੁੰਮ ਹੋਏ 328 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਇਨਸਾਫ ਹਾਲੇ ਤੱਕ ਨਹੀ ਮਿਲਿਆ।ਉਕਤ ਤੋਂ ਸਪੱਸ਼ਟ ਹੈ ਕਿ ਬਾਦਲ ਪਰਿਵਾਰ ਦੀ ਸਿੱਖ ਮਸਲਿਆਂ ਚ ਕਿੰਨੀ ਜਿਆਦਾ ਦਖਲ ਅੰਦਾਜੀ ਹੈ ਜਿਸ ਨੂੰ ਆਪ ਜੀ ਭਲੀਭਾਂਤ ਸਮਝਦੇ ਹੋ । ਉਹਨਾਂ ਕਿਹਾ ਜੇਕਰ ਸ਼੍ਰੋਮਣੀ ਕਮੇਟੀ ਮੈਂਬਰਾ ਨੇ ਅੱਜ ਸਿੱਖ ਕੌਮ ਦੀਆਂ ਭਾਵਨਾਵਾਂ ਨਾ ਸਮਝੀਆਂ ਤੇ ਜ਼ਮੀਰ ਦੀ ਆਵਾਜ਼ ਨਾਲ਼ ਵੋਟਾਂ ਨਾ ਪਾਈਆ ਤਾਂ ਖਾਲਸਾ ਪੰਥ ਉਹਨਾਂ ਨੂੰ ਕਦੇ ਮਾਫ਼ ਨਹੀਂ ਕਰੇਗਾ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

by Ranjit Singh
November 14, 2026
0

Punjab: ਕੇਜਰੀਵਾਲ ਨੂੰ ਧਮਕੀ ਦੇਣ ਵਾਲਾ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਦਿੱਲੀ ਦੇ ਸਾਬਕਾ ਮੁੱਖ ਮੰਤਰੀ...

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਮੀਂਹ ਪੈਣ ਦੀ ਸੰਭਾਵਨਾ

by Ranjit Singh
November 14, 2026
0

Punjab Weather: ਸੂਬੇ 'ਚ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਅੱਜ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਕੁਝ...

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ

by Ranjit Singh
November 14, 2026
0

Punjab: ਪੰਜਾਬ ਬੰਗਾਲ ਨਹੀਂ, ਭਾਜਪਾ ਦਬਾਅ ਅਤੇ ਹੱਥਕੰਡਿਆਂ ਰਾਹੀਂ ਪੰਜਾਬੀਆਂ ਨੂੰ ਡਰਾ ਨਹੀਂ ਸਕਦੀ: ਮਦਨ ਲਾਲ ਬੱਗਾ - ਪਾਰਟੀ ਛੱਡਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ

by Ranjit Singh
4 weeks ago
0

National: ਦੇਸ਼ ਭਰ ’ਚ ਦਸਹਿਰੇ ਦੀ ਧੂਮ, ਰਾਸ਼ਟਰਪਤੀ ਮੁਰਮੂ ਤੇ PM ਮੋਦੀ ਨੇ ਦਿੱਤੀਆਂ ਵਧਾਈਆਂ ਚੰਡੀਗੜ੍ਹ, 20 ਅਕਤੂਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 