• Latest
  • Trending
ਬਾਦਲਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ : ਕੈਪਟਨ ਅਮਰਿੰਦਰ ਸਿੰਘ

ਬਾਦਲਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ : ਕੈਪਟਨ ਅਮਰਿੰਦਰ ਸਿੰਘ

8 years ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

17 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

49 minutes ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

50 minutes ago
ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

ਭਾਰਤ Climate Change Performance Index ਵਿੱਚ 28ਵੇਂ ਸਥਾਨ ‘ਤੇ

51 minutes ago
ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

52 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਸਰਚ ਆਪ੍ਰੇਸ਼ਨ ਮੁੜ ਸ਼ੁਰੂ; ਬਾਰਾਮੂਲਾ ਵਿੱਚ ਦੋ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

Inernational: ਗਾਜ਼ਾ ਦੇ ਨਾਸਿਰ ਹਸਪਤਾਲ ’ਤੇ ਇਜ਼ਰਾਈਲ ਦਾ ਹਵਾਈ ਹਮਲਾ, ਸਰਜਨ ਸਮੇਤ 6 ਦੀ ਮੌਤ

2 hours ago
U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

U19 Asia Cup Semifinal: ਪੜ੍ਹੋ ਅਫਗਾਨਿਸਤਾਨ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

Breaking: ‘ਲਾਰੈਂਸ ਗੈਂਗ’ ਨੇ ਕੇਜਰੀਵਾਲ ਤੋਂ ਮੰਗੀ ਫਿਰੌਤੀ, AAP ਵਿਧਾਇਕ ਨੂੰ ਆਇਆ ਫੋਨ

3 hours ago
Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

Nepal ’ਚ ਭਿਆਨਕ ਸੜਕ ਹਾਦਸਾ: 500 ਮੀਟਰ ਡੂੰਘੀ ਖੱਡ ’ਚ ਡਿੱਗੀ ਇਲੈਕਟ੍ਰਿਕ ਵੈਨ, 10 ਲੋਕਾਂ ਦੀ ਮੌਤ

4 hours ago
IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

IPL 2027: ਪੰਜਾਬ ਨਾਲ ਜੁੜਨ ਤੋਂ ਬਾਅਦ ਹਾਰਦਿਕ ਪੰਡਯਾ ਨੇ ਟੀਮ ਦੀ ਜਰਸੀ ‘ਚ ਪਾਈ ਪੋਸਟ, ਪੜ੍ਹੋ ਕੀ ਕਿਹਾ ?

4 hours ago
Hindi News
English News
Thursday, November 12, 2026
No Result
View All Result
28 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ : ਕੈਪਟਨ ਅਮਰਿੰਦਰ ਸਿੰਘ

October 16, 2018
in ਪੰਜਾਬ
ਬਾਦਲਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ : ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਸੈਕਟਰ-68 ਵਿਖੇ 1.25 ਏਕੜ ਵਿੱਚ 31.29 ਕਰੋੜ ਦੀ ਲਾਗਤ ਨਾਲ ਬਣਾਏ ਵਿਜੀਲੈਂਸ ਭਵਨ ਦਾ ਕੀਤਾ ਉਦਘਾਟਨ

ਐਸ.ਏ.ਐਸ ਨਗਰ, 16 ਅਕਤੂਬਰ (ਵਿਸ਼ਵ ਵਾਰਤਾ)- ਬਾਦਲਾਂ ਦੀ ਜਾਨ ਨੂੰ ਵਧੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਉਨ•ਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਨ•ਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਸੈਕਟਰ-68 ਵਿਖੇ 1.25 ਏਕੜ ਵਿੱਚ 31.29 ਕਰੋੜ ਦੀ ਲਾਗਤ ਨਾਲ ਬਣਾਏ ਵਿਜੀਲੈਂਸ ਭਵਨ ਦਾ ਉਦਘਾਟਨ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।
ਇਕ ਸਵਾਲ ਦੇ ਜਵਾਬ ਵਿੱਚ ਉਨ•ਾਂ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਜਾਨ ਨੂੰ ਵਧੇ ਖ਼ਤਰੇ ਸਬੰਧੀ ਹਾਲ ਹੀ ਵਿੱਚ ਆਈਆਂ ਰਿਪੋਰਟਾਂ ਤੋਂ ਬਾਕਿਫ ਹਨ ਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਦੋਵਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਈ ਜਾਵੇ।
ਮੀਡੀਆ ਵੱਲੋਂ ਪੁੱਛੇ ਇਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਹ ਨੂੰ ਪਤਾ ਹੈ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਉਲੰਘਣਾ ਕਰ ਕੇ ਪਰਾਲੀ ਫੂਕਣ ਵਾਲੇ ਕਿਸਾਨਾਂ ਖ਼ਿਲਾਫ਼ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ। ਉਨ•ਾਂ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਪ੍ਰਤੀ ਹਮਦਰਦੀ ਹੈ ਪਰ ਉਨ•ਾਂ ਦੀ ਸਰਕਾਰ ਕਾਨੂੰਨ ਦੇ ਘੇਰੇ ਵਿੱਚੋਂ ਬਾਹਰ ਨਹੀਂ ਜਾ ਸਕਦੀ।
ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਦੇ ਰਹੇ ਅਧਿਆਪਕਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਰਾਜਪਾਲ ਨੂੰ ਵੱਖ-ਵੱਖ ਮੰਗ ਪੱਤਰ ਸੌਂਪਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਆਖਿਆ ਕਿ ਪੰਜਾਬ ਸਰਕਾਰ ਇਸ ਮਸਲੇ ਦੇ ਹੱਲ ਲਈ ਪੂਰੀ ਕੋਸ਼ਿਸ਼ ਕਰ ਰਹੀ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਸਮੇਤ 40 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣੀਆਂ ਹਨ ਪਰ ਸਰਕਾਰ ਨੂੰ ਦਰਪੇਸ਼ ਵਿੱਤੀ ਸੰਕਟ ਕਾਰਨ ਇਸ ਸਬੰਧੀ ਕੁਝ ਸਮਾਂ ਲੱਗ ਸਕਦਾ ਹੈ। ਇਸ ਦੌਰਾਨ ਸਰਕਾਰ ਨੇ ਅਧਿਆਪਕਾਂ ਲਈ ਦੋਵੇਂ ਰਾਹ ਖੁੱਲ•ੇ ਰੱਖੇ ਹਨ ਕਿ ਜਾਂ ਤਾਂ ਉਹ ਆਪਣੇ ਮੌਜੂਦਾ ਸਕੇਲ ਉਤੇ ਹੀ ਕੰਮ ਕਰਦੇ ਰਹਿਣ ਜਾਂ ਫੇਰ ਰੈਗੂਲਰ ਸੇਵਾਵਾਂ ਦੀ ਨੀਤੀ ਤਹਿਤ ਤਿੰਨ ਸਾਲ ਲਈ 15,300 ਰੁਪਏ ਦੀ ਮੁੱਢਲੀ ਤਨਖ਼ਾਹ ‘ਤੇ ਜੁਆਇਨ ਕਰ ਲੈਣ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਸ ਸਕੇਲ ਦੀ ਪੇਸ਼ਕਸ਼ ਕੀਤੀ ਗਈ ਹੈ, ਉਹ ਕੇਂਦਰ ਦੇ ਮੌਜੂਦਾ ਸਕੇਲ 13,900 ਤੋਂ ਵੱਧ ਹੈ। ਹੁਣ ਫੈਸਲਾ ਅਧਿਆਪਕਾਂ ਨੇ ਲੈਣਾ ਹੈ ਕਿ ਉਨ•ਾਂ ਨੇ ਕਿਸ ਦੀ ਚੋਣ ਕਰਨੀ ਹੈ।
ਛੇ ਮੰਜ਼ਿਲਾ ਵਿਜੀਲੈਂਸ ਭਵਨ ਕਰਮਚਾਰੀਆਂ ਲਈ ਵਰਕ ਸਟੇਸ਼ਨਜ਼, ਟਰੇਨਿੰਗ/ਕਾਨਫਰੰਸ ਹਾਲ, ਮੀਟਿੰਗ ਰੂਮ ਆਦਿ ਨਾਲ ਲੈਸ ਵੱਡ ਆਕਾਰੀ ਸ਼ਾਨਦਾਰ ਕੰਪਲੈਕਸ ਹੈ, ਜੋ ਕਿ ਬਿਹਤਰ ਕਾਰਗੁਜ਼ਾਰੀ ਲਈ ਢੁੱਕਵਾਂ ਮਾਹੌਲ ਮੁਹੱਈਆ ਕਰਵਾਉਣ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ। ਪਹਿਲਾਂ ਫੇਜ਼-08 ਸਥਿਤ ਵਿਜੀਲੈਂਸ ਥਾਣਾ ਵੀ ਹੁਣ ਇਸੇ ਭਵਨ ਵਿੱਚ ਹੋਵੇਗਾ। ਬਿਜਲੀ ਦੀ ਬੱਚਤ ਸਬੰਧੀ ਇਹ ਇਮਾਰਤ ਐਨਰਜੀ ਕਨਜ਼ਰਵੇਸ਼ਨ ਬਿਲਡਿੰਗ ਕੋਡ (ਈਸੀਬੀਸੀ) ‘ਤੇ ਵੀ ਖ਼ਰੀ ਉਤਰਦੀ ਹੈ।
ਉਦਘਾਟਨੀ ਸਮਾਗਮ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਘ ਸਿੰਗਲਾ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਡੀ.ਜੀ.ਪੀ. ਸੁਰੇਸ਼ ਅਰੋੜਾ, ਮੁੱਖ ਡਾਇਰੈਕਟਰ ਵਿਜੀਲੈਂਸ ਬੀ.ਕੇ. ਉੱਪਲ, ਡਾਇਰੈਕਟਰ ਵਿਜੀਲੈਂਸ ਜੀ.ਨਾਗੇਸ਼ਵਰ ਰਾਓ, ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਗੁਰਪ੍ਰੀਤ ਕੌਰ ਸਪਰਾ, ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ, ਪਸ਼ੂ ਪਾਲਣ ਮੰਤਰੀ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਕਾਂਗਰਸੀ ਆਗੂ ਜੀ.ਐਸ.ਰਿਆੜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਝੋਨੇ ਦੀ ਕਟਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ...

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

by Navjot
November 12, 2026
0

  ਔਰੰਗਾਬਾਦ, 12 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਵਿੱਚ ਵੀਰਵਾਰ ਸਵੇਰੇ NH-19 'ਤੇ ਇੱਕ ਟਰੱਕ ਅਤੇ SUV...

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

ਕੇਂਦਰ ਨੇ ਬੈਂਗਲੁਰੂ ਦੀ ‘ਪਿੰਕ ਲਾਈਨ’ ‘ਤੇ 3 ਮੈਟਰੋ ਸਟੇਸ਼ਨਾਂ ਦੇ ਨਾਮ ਬਦਲਣ ਨੂੰ ਦਿੱਤੀ ਮਨਜ਼ੂਰੀ

by Navjot
November 12, 2026
0

  ਬੈਂਗਲੁਰੂ, 12 ਨਵੰਬਰ (ਵਿਸ਼ਵ ਵਾਰਤਾ) - ਬੈਂਗਲੁਰੂ ਵਿਕਾਸ ਮੰਤਰੀ ਕ੍ਰਿਸ਼ਨਾ ਬਾਇਰੇ ਗੌਡਾ ਨੇ ਵੀਰਵਾਰ ਨੂੰ ਦੱਸਿਆ ਕਿ ਕੇਂਦਰ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

by Navjot
November 12, 2026
0

ਪਟਿਆਲਾ, 12 ਨਵੰਬਰ (ਵਿਸ਼ਵ ਵਾਰਤਾ) ਪਟਿਆਲਾ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ। ਪਟਿਆਲਾ ਨਗਰ...

Most Popular

Weather Update : ਪੰਜਾਬ-ਚੰਡੀਗੜ੍ਹ ‘ਚ ਅੱਜ ਤੋਂ ਖੁਸ਼ਕ ਰਹੇਗਾ ਮੌਸਮ

Weather Update : ਪੰਜਾਬ-ਚੰਡੀਗੜ੍ਹ ‘ਚ ਅੱਜ ਤੋਂ ਖੁਸ਼ਕ ਰਹੇਗਾ ਮੌਸਮ

by Navjot
1 week ago
0

ਚੰਡੀਗੜ੍ਹ, 2 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (2 ਨਵੰਬਰ) ਤੋਂ 7 ਨਵੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 