• Latest
  • Trending

ਬਾਦਲਾਂ ਵਾਂਗ ਕੈਪਟਨ ਸਰਕਾਰ ਵੀ ਆਪਣੇ ਚਹੇਤਿਆਂ ਨੂੰ ਲੁਟਾਉਣ ਲੱਗੀ ਸਰਕਾਰੀ ਸੰਪਤੀਆਂ-ਹਰਪਾਲ ਸਿੰਘ ਚੀਮਾ

6 years ago
ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

12 minutes ago
M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

36 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

2 hours ago
Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Punjab: ਚੰਡੀਗੜ੍ਹ ਪਹੁੰਦਿਆਂ ਹੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਅਕਾਲੀ ਦਲ ਨਾਲ ਗਠਜੋੜ ਨੂੰ ਲੈ ਕੇ ਦਿੱਤਾ ਵੱਡਾ ਬਿਆਨ

3 hours ago
Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

Punjab: ਸਵਾਮੀ ਜਗਤ ਗਿਰੀ ਆਸ਼ਰਮ ਵਿਖੇ ਨਤਮਸਤਕ ਹੋਏ ਪਰਗਟ ਸਿੰਘ

3 hours ago
PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

PM Modi ਮਨੀਲਾ ਦੇ ਗੁਰਦੁਆਰਾ ਖਾਲਸਾ ਦੀਵਾਨ ਵਿਖੇ ਹੋਏ ਨਤਮਸਤਕ

4 hours ago
PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

PM Modi ਨੇ ਫਿਲੀਪੀਨਜ਼ ‘ਚ ਆਸੀਆਨ-ਭਾਰਤ ਸੰਮੇਲਨ ਵਿੱਚ ਲਿਆ ਹਿੱਸਾ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

5 hours ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

6 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

6 hours ago
Hindi News
English News
Tuesday, November 17, 2026
No Result
View All Result
26 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਾਦਲਾਂ ਵਾਂਗ ਕੈਪਟਨ ਸਰਕਾਰ ਵੀ ਆਪਣੇ ਚਹੇਤਿਆਂ ਨੂੰ ਲੁਟਾਉਣ ਲੱਗੀ ਸਰਕਾਰੀ ਸੰਪਤੀਆਂ-ਹਰਪਾਲ ਸਿੰਘ ਚੀਮਾ

June 18, 2020
in ਖਬਰਾਂ, ਪੰਜਾਬ

https://youtu.be/xDcR5JiliHs

*👉’ਆਪ’ ਨੇ ਵਿਰਾਸਤੀ ਯਾਦਗਾਰਾਂ ਅਤੇ ਸਰਕਾਰੀ ਸਰਕਟ ਹਾਊਸ ਪ੍ਰਾਈਵੇਟ ਹੱਥਾਂ ‘ਚ ਸੌਂਪੇ ਜਾਣ ਦਾ ਕੀਤਾ ਵਿਰੋਧ*
*ਚੰਡੀਗੜ੍ਹ, 18 ਜੂਨ ( ਵਿਸ਼ਵ ਵਾਰਤਾ )- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਵਿਰਾਸਤੀ ਯਾਦਗਾਰਾਂ ਅਤੇ ਸਰਕਾਰੀ ਸਰਕਟ ਹਾਊਸਾਂ ਨੂੰ ਪ੍ਰਾਈਵੇਟ ਹੱਥਾਂ ‘ਚ ਸੌਂਪੇ ਜਾਣ ਦਾ ਸਖ਼ਤ ਵਿਰੋਧ ਕਰਦੇ ਹੋਏ ਇਸ ਨੂੰ ਸੱਤਾਧਾਰੀ ਸਿਆਸਤਦਾਨਾਂ ਅਤੇ ਅਫ਼ਸਰਾਂ ਦੀ ਸਰਪ੍ਰਸਤੀ ਥੱਲੇ ਚੱਲ ਰਹੇ ਬਹੁਭਾਂਤੀ ਮਾਫ਼ੀਆ ਦੀ ਇੱਕ ਹੋਰ ਕਿਸਮ ਕਰਾਰ ਦਿੱਤਾ ਹੈ। ਜਿਸ ਨਾਲ ਜਿੱਥੇ ਸੈਂਕੜਿਆਂ ਦੀ ਗਿਣਤੀ ‘ਚ ਸਰਕਾਰੀ ਮੁਲਾਜ਼ਮਾਂ ਦੀਆਂ ਨੌਕਰੀਆਂ ‘ਤੇ ਗਾਜ ਡਿੱਗੇਗੀ ਅਤੇ ਨਵੀਂ ਸਰਕਾਰੀ ਭਰਤੀ ਦੇ ਮੌਕੇ ਹਮੇਸ਼ਾ ਲਈ ਖੁੱਸਣਗੇ, ਉੱਥੇ ਇਹ ਅਰਬਾਂ ਰੁਪਏ ਦੀ ਸਰਕਾਰੀ ਅਤੇ ਵਿਰਾਸਤੀ ਸੰਪਤੀ ਕੌਡੀਆਂ ਦੇ ਭਾਅ ਨਿੱਜੀ ਭੂ-ਮਾਫੀਆ ਦੇ ਅਧਿਕਾਰਤ ਤੌਰ ‘ਤੇ ਕਬਜ਼ੇ ਥੱਲੇ ਆ ਜਾਵੇਗੀ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰੀ ਸੰਪਤੀਆਂ ਨੂੰ ਆਪਣੇ ਚਹੇਤਿਆਂ ਹਵਾਲੇ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਬਿਲਕੁਲ ਬਾਦਲਾਂ ਦੇ ਰਾਹ ਤੁਰ ਪਈ ਹੈ। ਬਾਦਲਾਂ ਆਪਣੇ ਰਾਜ ‘ਚ ਜਿਸ ਤਰਾਂ ਰੋਪੜ ਦੇ ਪਿਕਾਸੀਆਂ ਰੈਸਟੋਰੈਂਟ ਅਤੇ ਵੋਟ ਕਲੱਬ ਸਮੇਤ ਹੋਰ ਸੈਰ-ਸਪਾਟਾ ਸਥਾਨਾਂ ‘ਤੇ ਸਥਿਤ ਸਰਕਾਰੀ ਸੰਪਤੀਆਂ ਨੂੰ ਸੈਰ-ਸਪਾਟਾ ਵਿਭਾਗ ਤੋਂ ਖੋਹ ਕੇ ਪ੍ਰਾਈਵੇਟ ਹੱਥਾਂ ‘ਚ ਵੇਚ ਦਿੱਤਾ ਸੀ, ਉਸੇ ਤਰਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੀ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ ਸਮੇਤ ਕੋਈ ਯਾਦਗਾਰਾਂ ਅਤੇ ਸਰਕਾਰੀ ਸਰਕਟ ਹਾਊਸਾਂ ਨੂੰ ਪ੍ਰਾਈਵੇਟ ਪਬਲਿਕ ਪਾਰਟਨਰਸ਼ਿਪ (ਪੀਪੀਪੀ) ਦੇ ਹਵਾਲੇ ਨਾਲ ਨਿੱਜੀ ਹੱਥਾਂ ‘ਚ ਸੌਂਪ ਰਹੀ ਹੈ। ਜਿਸ ਦਾ ਆਮ ਆਦਮੀ ਪਾਰਟੀ ਤਿੱਖਾ ਵਿਰੋਧ ਕਰਦੀ ਹੈ। ਚੀਮਾ ਨੇ ਦੱਸਿਆ ਕਿ ਉਨ੍ਹਾਂ (ਚੀਮਾ) ਨੇ ਇਸ ਸੰਬੰਧੀ ਮੁੱਖ ਮੰਤਰੀ ਪੰਜਾਬ ਨੂੰ ਡੀਓ ਲੈਟਰ ਰਾਹੀਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਆਪਣੇ ਇਸ ਫ਼ੈਸਲੇ ‘ਤੇ ਪੁਨਰ ਵਿਚਾਰ ਕਰਕੇ ਅਜਿਹੀ ਸਰਕਾਰੀ ਸੰਪਤੀਆਂ ਨੂੰ ਪਾਰਦਸ਼ਿਤਾ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਖ਼ੁਦ ਚਲਾਵੇ। ਇਸ ਨਾਲ ਜਿੱਥੇ ਸੂਬੇ ਦੇ ਲੱਖਾਂ ਯੋਗ ਅਤੇ ਪੜੇ ਲਿਖੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਮੌਕੇ ਵਧਣਗੇ, ਉੱਥੇ ਸਰਕਾਰੀ ਖ਼ਜ਼ਾਨੇ ਨੂੰ ਲਾਭ ਅਤੇ ਸਰਕਾਰੀ ਸੰਪਤੀਆਂ ਸਰਕਾਰ ਦੇ ਅਧੀਨ ਹੀ ਰਹਿਣਗੀਆਂ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਸਰਕਾਰੀ ਸਿਸਟਮ ਉੱਪਰ (ਮੁੱਖ ਮੰਤਰੀ ਦਫ਼ਤਰ) ਤੋਂ ਲੈ ਕੇ ਨੀਚੇ ਤੱਕ ਇਮਾਨਦਾਰ ਅਤੇ ਭ੍ਰਿਸ਼ਟਾਚਾਰ-ਮੁਕਤ ਹੋਵੇ ਤਾਂ ਅਮੀਰ ਵਿਰਾਸਤ ਅਤੇ ਸੈਰ-ਸਪਾਟੇ ਦੇ ਅਜਿਹੇ ਸ਼ਾਨਦਾਰ ਸਥਾਨ ਨਾ ਕੇਵਲ ਸਰਕਾਰੀ ਖ਼ਜ਼ਾਨੇ ਅਤੇ ਸਮੁੱਚੀ ਆਰਥਿਕਤਾ ਨੂੰ ਤਕੜਾ ਹੁਲਾਰਾ ਦੇਣ ਦੇ ਸਮਰੱਥ ਹਨ।
ਹਰਪਾਲ ਸਿੰਘ ਚੀਮਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਇਨ੍ਹਾਂ ਵਿਰਾਸਤੀ ਅਤੇ ਸਰਕਾਰੀ ਸੰਪਤੀਆਂ ਨੂੰ ਆਪਣੇ ਚਹੇਤੇ ਪ੍ਰਾਈਵੇਟ ਹੱਥਾਂ ‘ਚ ਸੌਂਪਣ ਲਈ ਬਜਿੱਦ ਰਹਿੰਦੀ ਹੈ ਤਾਂ ਆਮ ਆਦਮੀ ਪਾਰਟੀ ਇਸ ਦਾ ਸੜਕ ਤੋਂ ਲੈ ਕੇ ਸਦਨ ਤੱਕ ਵਿਰੋਧ ਕਰੇਗੀ। ਇਨ੍ਹਾਂ ਹੀ ਨਹੀਂ 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਅਜਿਹੇ ਸਾਰੇ ਘਾਲੇ-ਮਾਲਿਆਂ (ਸਕੈਂਡਲਾਂ) ਦੀ ਜਾਂਚ ਲਈ ਇੱਕ ਸਪੈਸ਼ਲ ਜੁਡੀਸ਼ੀਅਲ ਜਾਂਚ ਕਮਿਸ਼ਨ ਗਠਿਤ ਕਰਕੇ ਇਸ ਮਾਫ਼ੀਆ ‘ਚ ਸ਼ਾਮਲ ਸਾਰੀਆਂ ਧਿਰਾਂ ਨੂੰ ਕਾਨੂੰਨ ਦੇ ਕਟਹਿਰੇ ‘ਚ ਖੜ੍ਹਾ ਕਰੇਗੀ ਅਤੇ ਸਾਰੀਆਂ ਸੰਪਤੀਆਂ ਵਾਪਸ ਸਰਕਾਰ ਦੇ ਅਧੀਨ ਲੈ ਕੇ ਆਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

by Jaspreet Kaur
November 17, 2026
0

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...

M.S ਧੋਨੀ ਨੇ IPL ਤੋਂ ਲਿਆ ਸੰਨਿਆਸ

M.S ਧੋਨੀ ਨੇ IPL ਤੋਂ ਲਿਆ ਸੰਨਿਆਸ

by Jaspreet Kaur
November 17, 2026
0

M.S ਧੋਨੀ ਨੇ IPL ਤੋਂ ਲਿਆ ਸੰਨਿਆਸ ਹੁਣ ਸੀ.ਐਸ.ਕੇ. 'ਚ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ  ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

Entertainment: ਫਿਲਮ ‘ਰਾਮਾਇਣ’ ਕਮਾਈ ‘ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ

by Ranjit Singh
November 17, 2026
0

Entertainment: ਫਿਲਮ ‘ਰਾਮਾਇਣ’ ਕਮਾਈ 'ਚ ਸਭ ਤੋਂ ਤੇਜ਼ 1,400 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਭਾਰਤੀ ਫਿਲਮ ਬਣੀ ਚੰਡੀਗੜ੍ਹ, 17...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ

by Jaspreet Kaur
November 17, 2026
0

ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ...

Most Popular

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ

by Ranjit Singh
4 weeks ago
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ - ਪਰਮਿੰਦਰ ਝੋਟਾ ਸਮੇਤ ਹੋਰ ਵਿਛੜੀਆਂ ਰੂਹਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 